ਪੰਜਾਬ
ਨਾਨਕਸ਼ਾਹੀ ਕੈਲੰਡਰ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਹੁਕਮ ਦੀ ਪਾਲਣਾ ਕਰਦਿਆਂ ਹੋਇਆਂ ਗੁਰਬਾਣੀ ਦੇ ਇਤਿਹਾਸਕ … More
ਮਜੀਠੀਏ ਨੂੰ ਬਚਾਉਣ ਲਈ ਅਕਾਲੀਆਂ ਨੇ ਕਿਸਾਨਾਂ ਦੇ ਹਿੱਤਾਂ ਦਾ ਘਾਣ ਕੀਤਾ– ਐੱਚ.ਐੱਸ. ਫੂਲਕਾ
ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਅਕਾਲੀ ਕਿਸਾਨ ਵਿਰੋਧੀ ਕਠੋਰ ਭੂਮੀ ਅਧਿਗ੍ਰਹਣ ਬਿਲ ਨੂੰ ਸਹਿਯੋਗ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਐੱਚ.ਐੱਸ. ਫੂਲਕਾ ਨੇ ਇਸ ਬਿਲ ਦੇ ਲੋਕ ਸਭਾ ਵਿੱਚ ਪਾਸ ਹੋਣ ਦੀ ਨਿੰਦਾ ਕੀਤੀ … More
ਮੁਫ਼ਤੀ ਹਕੂਮਤ ਵੱਲੋਂ ਮਸੱਰਤ ਆਲਮ ਨੂੰ ਰਿਹਾਅ ਕਰਨ ਦੇ ਮਾਮਲੇ ਉੱਤੇ ਵਿਰੋਧੀ ਜਮਾਤਾਂ ਅਤੇ ਮੁਤੱਸਵੀਆਂ ਵੱਲੋਂ ਰੋਲਾ ਪਾਉਣਾ ਗੈਰ-ਦਲੀਲ : ਮਾਨ
ਚੰਡੀਗੜ੍ਹ – “ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫ਼ਤੀ ਮੁਹੰਮਦ ਸਈਅਤ ਵੱਲੋਂ ਜੇਕਰ ਚਾਰ ਸਾਲ ਤੋਂ ਗੈਰ-ਕਾਨੂੰਨੀ ਤਰੀਕੇ ਬੰਦੀ ਬਣਾਏ ਗਏ ਜ਼ਹਾਦੀ ਆਗੂ ਮਸੱਰਤ ਆਲਮ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਤਾਂ ਇਸ ਵਿਚ ਕੋਈ ਵੀ ਗੈਰ ਕਾਨੂੰਨੀ ਜਾਂ ਗੈਰ ਸਮਾਜਿਕ … More
ਬੇ ਮੌਸਮੀ ਬਾਰਸ਼ਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ :- ਪ੍ਰੋ. ਚੰਦੂ ਮਾਜਰਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਬੇਮੌਸਮੀ ਬਾਰਸ਼ ਦੁਆਰਾ ਫਸਲਾਂ ਦੀ ਹੋਈ ਤਬਾਹੀ ਕਾਰਨ ਮੁਆਵਜ਼ੇ ਦੀ ਮੰਗ ਕੀਤੀ ਹੈ। ਅੱਜ ਲੋਕ ਸਭਾ ਅੰਦਰ … More
ਸ਼ਹਿਰ ਵਿੱਚ ਵਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਬਹੁਤ ਹੀ ਸ਼ਰਮਨਾਕ – ਫੂਲਕਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਹਰਵਿੰਦਰ ਸਿੰਘ ਫੂਲਕਾ ਨੇ ਸ਼ਹਿਰ ਵਿੱਚ ਵਾਪਰੀਆਂ ਦੋ ਬਲਾਤਕਾਰ ਦੀਆਂ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਸਰਕਾਰ ਲਈ ਸ਼ਰਮਨਾਕ ਦੱਸਿਆ ਹੈ। ਸੰਘਣੀ ਆਬਾਦੀ ਵਾਲੇ ਇਲਾਕੇ ਵਿਕਾਸ ਨਗਰ, ਪੱਖੋਵਾਲ ਰੋਡ ਤੇ … More
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ. ਕਰਤਾਰ ਸਿੰਘ ਟੱਕਰ ਦੀ ਤਸਵੀਰ ਲਗਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਕਰਤਾਰ ਸਿੰਘ ਟੱਕਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ।ਜਿਸ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਜਗਤਾਰ … More
ਲੇਸਲੀ ਉਡਵਿਨ ਵੱਲੋਂ ਨਿਰਦੇਸਿ਼ਤ ਕੀਤੀ ਗਈ ਫਿ਼ਲਮ “ਇੰਡੀਅਜ਼ ਡਾਟਰ” ਉੱਤੇ ਪਾਬੰਦੀ ਲਗਾਕੇ ਹਿੰਦ ਨੇ ਬੁਰਾਈਆਂ ਨੂੰ ਉਤਸਾਹਿਤ ਕਰਨ ਦੀ ਗਲਤੀ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ -“ਬਰਤਾਨੀਆ ਦੀ ਵੱਖ-ਵੱਖ ਸਮਾਜਿਕ ਵਿਸਿ਼ਆਂ ਉਤੇ ਫਿ਼ਲਮ ਨਿਰਦੇਸਿ਼ਤ ਕਰਨ ਵਾਲੀ ਡਾਇਰੈਕਟਰ ਬੀਬੀ ਲੇਸਲੀ ਉਡਵਿਨ ਵੱਲੋਂ ਜੋ ਹਿੰਦ ਵਿਚ ਬੀਬੀਆਂ ਨਾਲ ਹੋਣ ਵਾਲੇ ਜ਼ਬਰ-ਜਿ਼ਨਾਹ ਦੇ ਗੈਰ-ਕਾਨੂੰਨੀ ਅਤੇ ਗੈਰ-ਇਨਸਾਨੀ ਅਮਲਾਂ ਦੀ ਸੱਚਾਈ ਨੂੰ ਦਰਸਾਉਦੀ ਹੋਈ ਫਿ਼ਲਮ “ਇੰਡੀਅਜ਼ ਡਾਟਰ” ਬਣਾਈ ਗਈ … More
ਆਪ ਮਹਿਲਾ ਵਲੰਟੀਅਰਜ਼ ਨੇ ਤੰਬਾਕੂ-ਵਿਰੋਧੀ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਮਨੁੱਖੀ ਲੜੀ ਬਣਾਈ
ਲੁਧਿਆਣਾ – ਆਮ ਆਦਮੀ ਪਾਰਟੀ ਲੁਧਿਆਣਾ ਦੀਆਂ ਮਹਿਲਾ ਵਲੰਟੀਅਰਜ਼ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਭਾਈ ਬਾਲਾ ਚੌਂਕ ਤੱਕ ਇੱਕ ਮਨੁੱਖੀ ਲੜੀ ਬਣਾਈ। ਆਮ ਆਦਮੀ ਪਾਰਟੀ ਦੀਆਂ ਸਿਗਨੇਚਰ ਟੋਪੀਆਂ ਪਾ ਕੇ ਅਤੇ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਤਲਵੰਡੀ ਸਾਬੋ-ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵੂਮੈਨ ਕਲੱਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ‘ਵਰਸਿਟੀ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਇਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਨੂੰ ਵਧਾਇਆ। ਵੂਮੈੱਨ ਸੈੱਲ ਦੇ ਪ੍ਰਧਾਨ … More
ਵੀ.ਵੀ.ਆਈ.ਪੀ. ਕਲਚਰ ਖਤਮ ਕਰਨ ਅਤੇ ਨਸ਼ਿਆਂ ਦੇ ਖਿਲਾਫ ਸ. ਫੂਲਕਾ ਵਲੋਂ ਵਿਸ਼ਾਲ ਸਾਇਕਲ ਰੈਲੀ ਅਤੇ ਰੋਡ ਸ਼ੋਅ ਕੱਢਿਆ ਗਿਆ
ਲੁਧਿਆਣਾ – ਆਮ ਆਦਮੀ ਪਾਰਟੀ ਲੁਧਿਆਣਾ ਵਲੋਂ ਆਪ ਦੇ ਪ੍ਰਵਕਤਾ ਸ. ਹਰਵਿੰਦਰ ਸਿੰਘ ਫੂਲਕਾ ਦੀ ਅਗਵਾਈ ਹੇਠ ਇੱਕ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ ਅਤੇ ਹਲਕਾ ਦਾਖਾ ਦੇ ਪਿੰਡਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਹ ਰੈਲੀ ਪਿੰਡ ਜਾਂਗਪੁਰ ਤੋਂ ਸ਼ੁਰੂ ਹੋਈ, … More





