ਪੰਜਾਬ
ਪੰਜਾਬ ਵਿਚ “ਫਿਰਕੂ ਮਾਰਚਾਂ” ਅਤੇ ਨਿਰੰਕਾਰੀਆਂ ਦੀ ਤਰ੍ਹਾਂ ਸਿਰਸੇ ਡੇਰੇ ਨੂੰ ਦਿੱਤੀ ਜਾ ਰਹੀ ਸਰਕਾਰੀ ਸਹਿ ਨੂੰ ਸਿੱਖ ਕੌਮ ਬਰਦਾਸਿਤ ਨਹੀਂ ਕਰੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਹਰ ਗੱਲ ਦੀ ਕੋਈ ਵਜ਼ਹ, ਕਾਰਨ ਜ਼ਰੂਰ ਹੁੰਦੇ ਹਨ ਅਤੇ ਉਸਦਾ ਨਾਂਹ-ਵਾਚਕ ਜਾਂ ਹਾਂ-ਵਾਚਕ ਅਸਰ ਵੀ ਜ਼ਰੂਰ ਹੁੰਦਾ ਹੈ । ਜੋ ਪਾਕਿਸਤਾਨ ਨੂੰ ਹਿੰਦ ਵੱਲੋ ਵਾਰ-ਵਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਸਦੀ ਵਜ਼ਹ ਨਾਲ ਹੀ ਪਾਕਿਸਤਾਨ ਵੱਲੋ … More
ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾ: ਨੌਵੀਂ ਦੇ ਗੁੰਬਦ ਦੀ ਸੋਨੇ ਦੀ ਕਾਰਸੇਵਾ ਦਾ ਪ੍ਰਾਰੰਭ ਹੋਇਆ
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੀ ਨਵੀਂ ਇਮਾਰਤ ਜਿਸ ਦੀ ਸੇਵਾ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਸੀ ਦੇ ਗੁੰਬਦ ਦੀ ਸੋਨੇ ਦੀ ਕਾਰਸੇਵਾ ਦਾ ਪ੍ਰਾਰੰਭ ਕੀਤਾ ਗਿਆ। ਗੁਰਦੁਆਰਾ … More
ਪੰਜਾਬ ਰਾਜ ਜੰਗਲ ਰਾਜ ਬਣ ਰਿਹਾ ਹੈ : ਅਸ਼ਵਨੀ ਸਰਮਾ
ਬਠਿੰਡਾ : ਅੱਜ ਪੰਜਾਬ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਦੀ ਮੀਟਿੰਗ ਅਸ਼ਵਨੀ ਕੁਮਾਰ ਸ਼ਰਮਾ ਸਕੱਤਰ ਜਨਰਲ ਪੰਜਾਬ ਹਿਊਮਨ ਰਾਈਟਸ ਪੰਜਾਬ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਸਰਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਦੇ ਉਸ ਬਿਆਨ ਦੀ … More
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਖੰਡੀ (ਟਰੌਪੀਕਲ) ਸੇਬਾਂ ਦੀ ਖੇਤੀ ਦਾ ਉਪਰਾਲਾ
ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੇ ਖੋਜ ਫਾਰਮ ਵਿਖੇ ਖੰਡੀ (ਟਰੌਪੀਕਲ) ਸੇਬਾਂ ਦੀ ਖੇਤੀ ਦਾ ਉਪਰਾਲਾ ਜਨਵਰੀ 2014 ਤੋਂ ਪੂਰੀ ਦੇਖ-ਰੇਖ ਹੇਠ ਕੀਤੀ ਜਾ ਰਿਹਾ ਹੈ । ਇਸ ਵਿਚ ਸੇਬਾਂ ਦੀਆਂ ਦੋ ਕਿਸਮਾਂ ‘ਅੰਨਾ’ ਅਤੇ ‘ਡੋਰਸੈੱਟ’ … More
ਬਕਰੀਦ ਦੇ ਦਿਹਾੜੇ ‘ਤੇ ਮੁਸਲਿਮ ਕੌਮ ਵੱਲੋਂ ਬੱਕਰੇ ਦੀ ਬਲੀ ਦੇਣ ਦੀ ਪ੍ਰਚੱਲਿਤ ਰਵਾਇਤ ਉਤੇ ਕਾਨੂੰਨੀ ਪਾਬੰਦੀ ਲਗਾਉਣਾ ਧਾਰਮਿਕ ਦਖਲ ਅੰਦਾਜੀ : ਮਾਨ
ਚੰਡੀਗੜ੍ਹ – “ਇਸਲਾਮ ਵਿਚ “ਬਕਰੀਦ” ਦੇ ਤਿਉਹਾਰ ਦੇ ਮੌਕੇ ਉਤੇ ਮੁਸਲਿਮ ਕੌਮ ਵੱਲੋ ਬੱਕਰੇ ਦੀ ਬਲੀ ਦੇਣ ਦੀ ਲੰਮੇਂ ਸਮੇਂ ਤੋ ਧਾਰਮਿਕ ਰਵਾਇਤ ਚੱਲਦੀ ਆ ਰਹੀ ਹੈ । ਪਰ ਹਾਈ ਕੋਰਟ ਜਾਂ ਸੁਪਰੀਮ ਕੋਰਟ ਨੇ ਇਸ ਬਲੀ ਦੇਣ ਉਤੇ ਕਾਨੂੰਨੀ … More
ਭਾਈ ਕੁਲਵੀਰ ਸਿੰਘ ਬੜਾ ਪਿੰਡ ਵਲੋਂ ਅਕਾਲੀ ਦਲ ਪੰਚ ਪਰਧਾਨੀ ਦਾ ਜਥੇਬੰਦਕ ਢਾਂਚਾ ਭੰਗ
ਸ੍ਰੀ ਅੰਮ੍ਰਿਤਸਰ ਸਾਹਿਬ,(ਮੰਝਪੁਰ)- ਅਕਾਲੀ ਦਲ ਪੰਚ ਪਰਧਾਨੀ ਦੇ ਮੁਖੀ ਤੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਕੁਲਵੀਰ ਸਿੰਘ ਬੜਾ ਪਿੰਡ ਵਲੋਂ ਪਿਛਲੇ ਦਿਨੀਂ ਜੇਲ੍ਹ ਤੋਂ ਰਿਹਾਈ ਉਪਰੰਤ ਅੱਜ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ
ਤਲਵੰਡੀ ਸਾਬੋ – ਹਰ ਵਰ੍ਹੇ ਪੂਰੇ ਸੰਸਾਰ ਭਰ ਵਿਚ ਅਕਤੂਬਰ ਦੇ ਦੂਜੇ ਵੀਰਵਾਰ ਨੂੰ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਜਾਂਦਾ ਹੈ। ਇਸ ਗੱਲ ਨੂੰ ਮੁੱਖ ਰੱਖਦੇ ਹੋਏ ਮਾਲਵਾ ਇਲਾਕੇ ਦੇ ਸਿਰਕੱਢਵੇਂ ਵਿੱਦਿਅਕ ਅਦਾਰੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਇਹ ਦਿਹਾੜਾ ਮਨਾਇਆ ਗਿਆ … More
ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ।ਅੰਮ੍ਰਿਤ ਵੇਲੇ … More
ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ – ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More
ਖਾਕੀ ਨਿੱਕਰਾਂ ਪਹਿਨਕੇ ਪਰੇਡ ਕਰਨ ਵਾਲਿਆਂ ਨੂੰ ਸਿੱਖ ਕੌਮ ਪੰਜਾਬ ਦਾ ਅਮਨ ਅਤੇ ਸ਼ਾਂਤੀ ਭੰਗ ਕਰਨ ਦੀ ਕਦੀ ਵੀ ਇਜ਼ਾਜਤ ਨਹੀਂ ਦੇਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – ਦੋ ਦਿਨ ਪਹਿਲਾ ਜੈਤੋਂ ਅਤੇ ਬਰਨਾਲਾ ਵਿਖੇ ਆਰ.ਐਸ.ਐਸ. ਅਤੇ ਬੀਜੇਪੀ ਨੇ ਖਾਕੀ ਨਿੱਕਰਾਂ ਪਾ ਕੇ ਨਜ਼ਾਇਜ ਹਥਿਆਰਾਂ ਅਤੇ ਅਸਲੇ ਸਮੇਤ ਬਜ਼ਾਰ ਵਿਚ ਮਾਰਚ ਕੀਤੇ ਹਨ । ਇਹ ਸਿੱਖ ਕੌਮ ਦੀ ਬਹੁਤ ਵੱਡੀ ਤੋਹੀਨ ਹੈ । ਸਿੱਖ ਕੌਮ … More






