ਪੰਜਾਬ

makkar.resized.resized.resized.resized

ਅੰਮ੍ਰਿਤਸਰ ਤੋਂ ਕੌਮਾਂਤਰੀ ਹਵਾਈ ਉਡਾਨਾਂ ਬੰਦ ਕਰਨ ਨਾਲ ਯਾਤਰੂਆਂ ਨੂੰ ਹੋਵੇਗੀ ਪਰੇਸ਼ਾਨੀ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ਨਾਲ ਜਾਣੇ ਜਾਂਦੇ ਕੌਮਾਂਤਰੀ ਹਵਾਈ ਅੱਡੇ ਤੋਂ ਜੇਕਰ ਕੌਮਾਂਤਰੀ ਉਡਾਨਾਂ ਬੰਦ ਹੋ ਗਈਆਂ ਤਾਂ ਇਸ … More »

ਪੰਜਾਬ | Leave a comment
 

ਸ਼੍ਰੋਮਣੀ ਕਮੇਟੀ ਨੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ – ਭਗਤ ਰਵਿਦਾਸ ਜੀ ਨੇ ਆਪਣੇ ਸਮੇਂ ‘ਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ … More »

ਪੰਜਾਬ | Leave a comment
 

ਅਪਰਾਧਿਕ ਅਤੇ ਗੈਰ ਇਖ਼ਲਾਕੀ ਕੇਸਾਂ ਵਿਚ ਉਲਝੀ ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਸਿਆਸੀ ਸਰਗਰਮੀਆਂ ‘ਤੇ ਰੋਕ ਲੱਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਇਕ ਪਾਸੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਉਤੇ ਆਪਣੀ ਧੀ ਤੇ ਉਸਦੇ ਪੇਟ ਵਿਚ ਪਲ ਰਹੇ ਬੱਚੇ ਨੂੰ ਖ਼ਤਮ ਕਰ ਦੇਣ ਦੇ ਦੋਸ਼ਾਂ ਅਧੀਨ ਅਦਾਲਤਾਂ ਵਿਚ ਕੇਸ ਚੱਲ ਰਹੇ ਹਨ ਅਤੇ ਬਿਕਰਮ ਸਿੰਘ ਮਜੀਠੀਆ ਵਜ਼ੀਰ ਪੰਜਾਬ … More »

ਪੰਜਾਬ | Leave a comment
 

ਅੰਮ੍ਰਿਤਸਰ ਤੋਂ ਅੰਤਰ- ਰਾਸ਼ਟਰੀ ਹਵਾਈ ਉਡਾਣਾਂ ਬੰਦ ਕਰਨ ਦੀ ਨਿਖੇਧੀ

ਅੰਮ੍ਰਿਤਸਰ – ਆਉਂਦੀ 15 ਜੂਨ 2015 ਤੋਂ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਅੰਤਰ- ਰਾਸ਼ਟਰੀ ਉਡਾਣਾਂ ਬੰਦ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਹਵਾਈ ਅਡੇ ਤੋਂ ਚਲਾਉਣ ਦੇ ਫੈਸਲੇ ਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਮੰਗ … More »

ਪੰਜਾਬ | Leave a comment
 

ਮਾਨਸਰੋਵਰ ਅਤੇ ਕੈਲਾਸ ਪਰਬਤ ਦਾ ਲਾਂਘਾ ਲੈਣਾ ਤਾਂ ਠੀਕ, ਪਰ ਸਿੱਖ ਕੌਮ ਦੇ ਪਾਕਿਸਤਾਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਕੋਈ ਅਮਲ ਨਾ ਕਰਨਾ ਮੰਦਭਾਵਨਾ ਵਾਲੀ ਸੋਚ : ਮਾਨ

ਫ਼ਤਹਿਗੜ੍ਹ ਸਾਹਿਬ – ਭਾਰਤ ਦੀ ਵਿਦੇਸ਼ ਵਜ਼ੀਰ ਬੀਬੀ ਸੁਸ਼ਮਾ ਸ਼ਿਵਰਾਜ ਜੋ ਅੱਜ-ਕੱਲ੍ਹ ਚੀਨ ਦਾ ਦੌਰਾ ਕਰ ਰਹੇ ਹਨ । ਕਿਉਂ ਕਰਕੇ ਹਿੰਦੂ ਰਾਸ਼ਟਰ ਦੀ ਭਾਰਤ ਵਿਚ ਹਕੂਮਤ ਹੈ, ਇਸੇ ਕਰਕੇ ਉਹਨਾਂ ਨੇ ਚੀਨ ਨਾਲ ਕੋਈ ਖਾਸ ਵਿਦੇਸ਼ੀ ਮਾਮਲਿਆਂ ਦੀ ਗੱਲ … More »

ਪੰਜਾਬ | Leave a comment
Gurudwara_Takhat_Sri_Damadama_Sahib_01.resized

ਤਖ਼ਤ ਸ੍ਰੀ ਦਮਦਮਾ ਸਾਹਿਬ ਸਿੱਖਾਂ ਦਾ ਚੌਥਾ ਤਖ਼ਤ ਹੀ ਹੈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਪਿਛਲੇ ਕੁਝ ਦਿਨਾਂ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਚੌਥਾ ਜਾਂ ਪੰਜਵਾਂ ਤਖ਼ਤ ਹੋਣ ਬਾਰੇ ਚੱਲ ਰਹੇ ਅਖ਼ਬਾਰੀ ਬਿਆਨਾਂ ਨੂੰ ਧਿਆਨ ‘ਚ … More »

ਪੰਜਾਬ | Leave a comment
DSC_8179.resized

ਕਿਰਣ ਬੇਦੀ ਨੇ ਅਕਾਲੀ ਕਾਰਕੂੰਨਾਂ ਦੀ ਮੀਟਿੰਗ ‘ਚ ਲਿਆ ਹਿੱਸਾ

ਨਵੀਂ ਦਿੱਲੀ : ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਮੰਤਰੀ ਅਹੁਦੇ ਦੀ ਸਾਂਝੀ ਉਮੀਦਵਾਰ ਕਿਰਨ ਬੇਦੀ ਨੇ ਅੱਜ ਅਕਾਲੀ ਦਲ ਦਫ਼ਤਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਅਕਾਲੀ ਕਾਰਕੂੰਨਾਂ ਨੂੰ ਗਠਬੰਧਨ ਦੀ … More »

ਪੰਜਾਬ | Leave a comment
DSCN7611.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਵੱਲੋਂ ਯੂਨੀਵਰਸਿਟੀ ਪੱਧਰ ‘ਤੇ ਪੋਸਟਰ ਬਣਾਉਣ ਅਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਮੁਕਾਬਲਿਆਂ ਦੌਰਾਨ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਗਤੀਵਿਧੀ ਦੌਰਾਨ … More »

ਪੰਜਾਬ | Leave a comment
 

ਕਾਲਿਆਵਾਲਾ ਖੂਹ ਸੰਬੰਧੀ ਝੂਠੀ ਅਫਵਾਹ ਫਿਲਾਕੇ ਕੁਝ ਲੋਕ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ‘ਚ : ਮਾਨ

ਚੰਡੀਗੜ੍ਹ – “ਸ਼ਹੀਦ ਗੰਜ ਗੁਰਦੁਆਰਾ ਅਜਨਾਲਾ ਵਿਖੇ ਇਕ ਖੂਹ ਦੀ ਖੁਦਾਈ ਕਰਕੇ, ਉਸ ਵਿਚੋ ਮਨੁੱਖੀ ਪਿੰਜ਼ਰ ਅਤੇ ਉਸ ਨਾਲ ਸੰਬੰਧਤ ਅੰਗਾਂ ਦੇ ਮਿਲਣ ਦੀ ਅਫ਼ਵਾਹ ਫਿਲਾਕੇ ਕੁਝ ਲੋਕ ਆਪਣੀਆਂ ਸਿਆਸੀ ਤੇ ਧਾਰਮਿਕ ਦੁਕਾਨਾਂ ਨੂੰ ਚੱਲਦਾ ਰੱਖਣ ਲਈ ਗੁੰਮਰਾਹ ਕਰਨ ਦੀ … More »

ਪੰਜਾਬ | Leave a comment
 

ਅੰਮ੍ਰਿਤਸਰ ਸ਼ਹਿਰ ਦੀ ਚਾਰ ਦਿਵਾਰੀ ਅੰਦਰੋਂ ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦਾ 1981 ਵਿਚ ਪਾਸ ਕੀਤਾ ਮਤਾ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੂੰ ਅਮਰੀਕਾ ਤੋਂ ਈ-ਮੇਲ ਰਾਹੀਂ ਨਿੱਜੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਕੋਈ 33 ਸਾਲ ਤੋਂ … More »

ਪੰਜਾਬ | Leave a comment