ਪੰਜਾਬ

Screenshot_2026-01-31_03-16-51.resized

ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖਲ- ਸਕੱਤਰ ਸ. ਪ੍ਰਤਾਪ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ … More »

ਪੰਜਾਬ | Leave a comment
1002032321.resized

25 ਫਰਵਰੀ ਦੀ ਖਾਲਸਾ ਵਹੀਰ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ -  ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, … More »

ਪੰਜਾਬ | Leave a comment
Guru_Nanak_Dev_University_Logo.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਖੋਜ ਲਈ ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵਿਚ ਮਾਧਿਅਮ ਬਣਾ ਕੇ ਕਾਰਜ ਕਰਨ ਲਈ ਸ਼ਲਾਘਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਖੋਜ ਲਈ ਅੰਗਰੇਜ਼ੀ ਦੇ ਨਾਲ ਪੰਜਾਬੀ ਮਾਧਿਅਮ ਲਾਜ਼ਮੀ ਕਰਨ ਨੂੰ ਨੀਤੀ ਬਣਾ ਕੇ ਮਨਜੂਰੀ ਦੇਣ ਲਈ ਸ਼ਲਾਘਾ ਕੀਤੀ … More »

ਪੰਜਾਬ | Leave a comment
IMG-20260129-WA0025.resized

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦਾ ਕਰਣ ਐਲਾਨ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ … More »

ਪੰਜਾਬ | Leave a comment
Screenshot_2026-01-28_08-56-24.resized

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਭਾਰੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ … More »

ਪੰਜਾਬ | Leave a comment
Screenshot_2026-01-26_13-27-56.resized

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ … More »

ਪੰਜਾਬ | Leave a comment
Photo -Hari Singh Dilbar sanman samagm.resized

ਹਰੀ ਸਿੰਘ ਦਿਲਬਰ ਯਾਦਗਾਰੀ ਸਮਾਗਮ ਨਿਵੇਕਲੀਆਂ ਪੈੜਾਂ ਪਾਉਂਦਾ ਸਮਾਪਤ : 47 ਵੇਲੇ ਜਨਮਿਆਂ ਦਾ ਵਿਸ਼ੇਸ਼ ਸਨਮਾਨ

ਦਿਲਬਰ ਯਾਦਗਾਰੀ ਸਾਹਿਤ ਕਲਾ ਮੰਚ (ਰਜਿ) ਲਲਤੋਂ ਕਲਾਂ ਵੱਲੋਂ 26 ਵਾਂ ਹਰੀ ਸਿੰਘ ਦਿਲਬਰ ਯਾਦਗਾਰੀ ਸਮਾਗਮ ਸ਼ਹੀਦੀ ਯਾਦਗਾਰੀ ਭਵਨ ( ਬਿਜਲੀ ਬੋਰਡ) ਵਿਖੇ ਪ੍ਰਿੰ: ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਕਰਾਇਆ ਗਿਆ ਜਿਸ ਵਿਚ ਨਾਮਵਰ ਲੇਖਿਕਾ ਡਾ. ਗੁਰਚਰਨ ਕੌਰ ਕੋਚਰ ਨੇ … More »

ਪੰਜਾਬ | Leave a comment
Screenshot_2026-01-22_22-17-53.resized

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਕਾਲੀ ਮਾਰਕੀਟ ਵਿਖੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਵਾਲੀ ਜਗ੍ਹਾ ’ਤੇ ਨਵੀਂ ਉਸਾਰੀ ਜਾ ਰਹੀ ਸਰਾਂ ਅਤੇ ਹੋਰ ਚੱਲ ਰਹੇ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ … More »

ਪੰਜਾਬ | Leave a comment
IMG-20251211-WA0015.resized

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਆਰਐਸਐਸ ਕਾਰਕੁਨ੍ਹਾਂ ਦੇ ਹੋਏ ਲੜੀਵਾਰ ਕਤਲ ਮਾਮਲੇ ਵਿਚ ਨਾਮਜਦ ਕੀਤੇ ਗਏ ਜਗਤਾਰ ਸਿੰਘ ਜੋਹਲ (ਯੂਕੇ ਨਿਵਾਸੀ), ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਧਰਮਿੰਦਰ ਸਿੰਘ ਗੁਗਨੀ ਅਤੇ ਹੋਰਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਵਿਖ਼ੇ ਐਨਆਈਏ ਅਦਾਲਤ ਵਿਚ … More »

ਪੰਜਾਬ | Leave a comment
1001947815.resized

ਸਿੱਖ ਧਰਮ ਛੱਡ ਇਸਾਈ ਧਰਮ ਅਪਣਾਂ ਚੁੱਕੇ ਪਰਿਵਾਰਾਂ ਦੀ ਘਰ ਵਾਪਸੀ ਲਈ ਪੰਥਕ ਮੁਹਿੰਮ ਦਾ ਐਲਾਨ

ਅੰਮ੍ਰਿਤਸਰ – ਸਮਾਣਾਂ ਤੋਂ ਪਹੁੰਚੇ ਸਮਾਜ ਸੇਵੀ ਅਤੇ ਕੌਮੀ ਚਿੰਤਕ ਭੁਪਿੰਦਰ ਸਿੰਘ ਜੀ ਗਿੰਨੀ ਵੱਲੋਂ ਸ੍ਰੀ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੇ ਨਤਮਸਤਕ ਹੋਣ ਉਪਰੰਤ ਅੱਜ ਧਰਮ ਪਰਿਵਰਤਨ ਦੇ ਸੰਵੇਦਨਸ਼ੀਲ ਅਤੇ ਗੰਭੀਰ ਮਸਲੇ … More »

ਪੰਜਾਬ | Leave a comment