ਪੰਜਾਬ
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ … More
ਇਨਸਾਫ਼ ਮੋਰਚੇ ਦੇ ਸਥਾਨ ਤੇ ਅਰਦਾਸ ਖਤਮ ਹੋਣ ‘ਤੇ ਪੁਲਿਸ ਵੱਲੋ ਅੱਥਰੂ ਗੈਂਸ ਅਤੇ ਪਾਣੀ ਦੀਆਂ ਬੁਛਾੜਾ ਜ਼ਮਹੂਰੀਅਤ ਵਿਰੋਧੀ ਕਾਰਵਾਈ
ਫ਼ਤਹਿਗੜ੍ਹ ਸਾਹਿਬ – “ਇਨਸਾਫ਼ ਮੋਰਚੇ ਅਤੇ ਸਮੁੱਚੀਆ ਪੰਥਕ ਜਥੇਬੰਦੀਆਂ ਵੱਲੋ ਜੋ ਅੱਜ 15 ਅਗਸਤ ਦੇ ਦਿਹਾੜੇ ਨੂੰ ਬਤੌਰ ਕਾਲੇ ਦਿਨ ਵੱਜੋ ਮਨਾਉਦੇ ਹੋਏ ਮੋਰਚੇ ਵਾਲੇ ਸਥਾਨ ਤੇ ਸਮੁੱਚੇ ਪੰਜਾਬ ਵਿਚੋਂ ਕੋਈ 50-60 ਹਜਾਰ ਦੇ ਕਰੀਬ ਮੋਹਾਲੀ ਵਿਖੇ ਪਹੁੰਚੀਆਂ ਸੰਗਤਾਂ ਦੇ … More
ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਹਰਿਆਣਾ ਦੇ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੀਤੀ ਰਾਤ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਹਰਿਆਣਾ ਵਿੱਚ ਸਿੱਖਾਂ ਦੀ ਜਾਇਜ ਮੰਗ ਮੰਨਣ ਦੀ ਬਜਾਏ ਤਸ਼ੱਦਦ ਕਰਕੇ ਵੱਡੇ ਲੀਡਰਾਂ ਨੂੰ ਜਖਮੀ ਕਰਨਾ ਬਹੁਤ ਹੀ ਮੰਦਭਾਗਾ- ਗਿਆਨੀ ਹਰਪ੍ਰੀਤ ਸਿੰਘ।
ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹਰਿਆਣਾ ਦੇ ਸਿੱਖਾਂ ਵੱਲੋਂ ਲੁਧਿਆਣਾ ਦੇ ਇਕ ਸਿੱਖ ਵਿਰੋਧੀ ਅਨਸਰ ਦੀ ਗੁੰਡਾਗਰਦੀ ਖਿਲਾਫ ਪਰਚਾ ਦਰਜ ਕਰਾਉਣ ਲਈ ਕੱਲ੍ਹ ਜੋ ਰੋਸ ਧਰਨਾ ਦਿੱਤਾ ਜਾ … More
ਸ਼ਹੀਦ ਪਰਿਵਾਰਾਂ ਨੂੰ ਇਕ ਦੂਜੇ ਨਾਲ ਲੜਾਉਣਾ ਪੰਥਕ ਸੋਚ ਲਈ ਘਾਤਕ
ਜਲੰਧਰ -: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸਕੱਤਰ ਜਰਨਲ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਮੌਜੂਦਾ ਜਨਰਲ ਸਕੱਤਰ ਭਾਈ ਦਵਿੰਦਰ ਸਿੰਘ ਸੋਢੀ ਨੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਸਮੁੱਚੇ ਅਹੁਦੇਦਾਰਾਂ ਅਤੇ ਖਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ … More
ਸੰਤ ਬਾਬਾ ਹਰਨਾਮ ਸਿੰਘ ਜੀ ਧੁੰਮਾ ਦਾ ਅਸ਼ੀਰਵਾਦ ਸਾਡੀ ਤਾਕਤ ਬਣੇਗਾ- ਸ. ਗੁਰਜੀਤ ਸਿੰਘ ਤਲਵੰਡੀ
ਚੰਡੀਗੜ੍ਹ, (ਤੇਜਿੰਦਰ ਸਿੰਘ ਪੰਨੂੰ) – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਪ੍ਰਧਾਨ ਸ ਗੁਰਜੀਤ ਸਿੰਘ ਤਲਵੰਡੀ ਨੇ ਕੱਲ੍ਹ ਦਮਦਮੀ ਟਕਸਾਲ, ਚੌਕ ਮਹਿਤਾ ਵਿਖੇ ਪਹੁੰਚ ਕੇ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ … More
‘ਆਪ’ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਅੜਨ ਵਾਲੇ ਕਾਂਗਰਸੀਆਂ ਨੂੰ ਸਲਾਮ – ਵੜਿੰਗ
ਬਲਾਚੌਰ , (ਉਮੇਸ਼ ਜੋਸ਼ੀ) -ਬਲਾਚੌਰ ਵਿੱਖੇ ਹਰ ਬੂਥ,ਕਾਂਗਰਸ ਮਜਬੂਤ ਪ੍ਰੋਗਰਾਮ ਦੇ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ … More
ਐਟਲਾਂਟਾ (ਜਾਰਜੀਆ) ਵਿਖੇ ਸਿਆਨਾ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2026 ਦਾ ਆਯੋਜਨ
ਐਟਲਾਂਟਾ, ਜਾਰਜੀਆ, (ਸਮੀਪ ਸਿੰਘ ਗੁਮਟਾਲਾ) : ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਚਾਰ ਰੋਜ਼ਾ ਸਲਾਨਾ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2026 ਦੇ ਫਾਈਨਲ ਮੁਕਾਬਲੇ ਅਮਰੀਕਾ ਦੇ ਸੂਬੇ ਜਾਰਜੀਆ ਦੇ ਸ਼ਹਿਰ ਐਟਲਾਂਟਾ (ਸਟੋਨ ਮਾਊਂਟੇਨ) ਸਥਿਤ ਸਿੱਖ … More
ਅਕਾਲੀ ਦਲ ਦੇ ਪੁਨਰ-ਸੁਰਜੀਤੀ ਦਿਹਾੜੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਬੰਦੀ ਸਿੰਘਾਂ ਨੂੰ ਸਮਰਪਿਤ ਅਰਦਾਸ ਕੀਤੀ ਜਾਵੇਗੀ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦੇਂਦਿਆ ਦੱਸਿਆ ਕਿ 11 ਅਗਸਤ ਨੂੰ ਪੰਥ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪੁਨਰ-ਸੁਰਜੀਤ ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ … More
ਹਿਰੋਸ਼ੀਮਾ-ਨਾਗਾਸਾਕੀ: ਦੀ ਚੀਖ ਅੱਜ ਵੀ 81 ਸਾਲ ਬਾਅਦ ਪੁੱਛਦੀ ਹੈ: ਕੀ ਅਸੀਂ ਜੰਗ ਤੋਂ ਕੁਝ ਸਿੱਖਿਆ-ਮਨੁੱਖਤਾ ਕਿੱਥੇ ਹੈ-? ਬ੍ਰਿਜ ਭੂਸ਼ਣ ਗੋਯਲ
ਲੁਧਿਆਣਾ – ਇੱਕ ਸੀਨੀਅਰ ਨਾਗਰਿਕ, ਸਮਾਜ ਸੇਵੀ ਅਤੇ ਮਹਾਤਮਾ ਗਾਂਧੀ ਦੇ ਅਹਿੰਸਾ ਅਤੇ ਮਨੁੱਖਤਾ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਬ੍ਰਿਜ ਭੂਸ਼ਣ ਗੋਯਲ ਇਹ ਸਵਾਲ ਉਠਾਉਂਦੇ ਹਨ ਕਿ ਹਿਰੋਸ਼ੀਮਾ ਅਤੇ ਨਾਗਾਸਾਕੀ ਦੀ ਪਰਮਾਣੂ ਤ੍ਰਾਸਦੀ ਦੇ 81 ਸਾਲ ਬਾਅਦ ਵੀ ਕੀ … More









