ਪੰਜਾਬ
ਸ. ਪਰਕਾਸ਼ ਸਿੰਘ ਬਾਦਲ ਨੇ ਸ. ਤਜਿੰਦਰਪਾਲ ਸਿੰਘ ਸੋਨੀ ਮੱਕੜ ਦੀ ਸਲਾਨਾ ਯਾਦ ਸਮੇਂ ਜਥੇਦਾਰ ਅਵਤਾਰ ਸਿੰਘ ਦੇ ਪ੍ਰਧਾਨਗੀ ਕਾਲ ਦੀ ਸਰਾਹਨਾ ਕੀਤੀ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੇ ਜੀਵਨ ਦਾ ਲੰਬਾ ਸਫਰ ਪੰਜਾਬ ਦੀ ਭਲਾਈ ਤੇ ਲੋਕ ਪੱਖੀ ਨੀਤੀਆ ਨਾਲ ਜੁੜਿਆ ਹੋਇਆ ਹੈ ਨੇ ਬੀਤੇ ਦਿਨੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ ਤਲਵੰਡੀ ਸਾਬੋ
ਤਲਵੰਡੀ ਸਾਬੋ - ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਵੱਖ-ਵੱਖ ਕਾਲਜਾਂ ਅਤੇ ਅਧਿਆਪਕਾਂ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ । ਇਹ ਅਵਸਰ ਭਾਰਤ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਦੇ … More
ਸਿੱਖੀ ਤੇ ਹਿੰਦੂ ਧਰਮ ਵਿਚ ਜ਼ਰਾ ਮਾਸਾ ਵੀ ਸਾਂਝ ਨਹੀਂ; ਉਂਞ ਹਿੰਦੂ ਲਫ਼ਜ਼ ਮੁਸਲਮਾਨਾਂ ਦਾ ਦਿੱਤਾ ਹੋਇਆ ਹੈ: ਡਾਕਟਰ ਦਿਲਗੀਰ
ਕੋਟਕਪੂਰਾ, (ਮਹਿੰਦੀਰੱਤਾ): ਆਰ.ਐਸ.ਐਸ. ਦੇ ਮੁਖੀ ਮੋਹਨ ਭਗਵਤ ਵੱਲੋਂ ਸਿੱਖਾਂ ਨੂੰ ਹਿੰਦੂ ਕਹੇ ਜਾਣ ‘ਤੇ ਸਿੱਖ ਕੌਮ ਦੇ ਆਗੂਆਂ ਅਤੇ ਵਿਦਵਾਨਾਂ ਨੇ ਜ਼ਬਰਦਸਤ ਰੋਸ ਪਰਗਟ ਕੀਤਾ ਹੈ। ਇਸ ਸਬੰਧੀ ਟਿੱਪਣੀ ਕਰਦਿਆਂ ਸਿੱਖ ਵਿਦਵਾਨ ਤੇ ਇਤਿਹਾਸਕਾਰ ਡਾ: ਹਰਜਿੰਦਰ ਸਿੰਘ ਦਿਲਗੀਰ ਨੇ … More
ਮੋਦੀ ਵੱਲੋਂ ਹਿੰਦ ਦੇ ਸਕੂਲਾਂ ਦੇ ਬੱਚਿਆਂ ਨੂੰ ਜ਼ਬਰੀ ਤਕਰੀਰ ਸੁਣਾਉਣ ਦੇ ਅਮਲ ਤਾਨਾਸ਼ਾਹੀ ਅਤੇ ਹਿੰਦੂਤਵ ਸੋਚ ਵਾਲੇ : ਮਾਨ
ਫ਼ਤਹਿਗੜ੍ਹ ਸਾਹਿਬ – “ਸਭ ਤੋ ਪਹਿਲੇ ਅਸੀਂ 5 ਸਤੰਬਰ ਦੇ “ਅਧਿਆਪਕ” ਦਿਹਾੜੇ ਉਤੇ ਇਥੋ ਦੇ ਸਮੁੱਚੇ ਅਧਿਆਪਕ ਵਰਗ ਨੂੰ ਮੁਬਾਰਕਬਾਦ ਭੇਜਦੇ ਹੋਏ ਇਹ ਉਮੀਦ ਕਰਦੇ ਹਾਂ ਕਿ ਅਧਿਆਪਕ ਵਰਗ ਇਸ ਦਿਨ ਦੇ ਮਕਸਦ ਨੂੰ ਮਹਿਸੂਸ ਕਰਦਾ ਹੋਇਆ, ਇਥੋ ਦੇ ਬੱਚਿਆਂ … More
ਓਬਾਮਾ ਦੀ ਨਕਲ ਕਰ ਰਹੇ ਹਨ ਮੋਦੀ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਅਤੇ ਲੋਕਸਭਾ ਵਿੱਚ ਕਾਂਗਰਸ ਦੇ ਉਪਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਵੱਲੋਂ ਟੀਚਰਜ਼ ਡੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਦੇ ਫੈਂਸਲੇ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ … More
ਬੀਬੀ ਸੁਰਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸੋਨੇ ਤੇ ਹੀਰਿਆਂ ਨਾਲ ਜੜੇ ਚੌਰ ਸਾਹਿਬ ਦੀ ਸੇਵਾ ਕੀਤੀ
ਅੰਮ੍ਰਿਤਸਰ – ਬੀਬੀ ਸੁਰਜੀਤ ਕੌਰ ਮੁੰਬਈ ਨਿਵਾਸੀ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਤੇ ਹੀਰਿਆਂ ਨਾਲ ਜੜਿਆ ਚੌਰ ਸਾਹਿਬ ਭੇਟ ਕੀਤਾ ਗਿਆ।ਉਨ੍ਹਾਂ ਦੇ ਨਾਲ ਸ। ਰੂਪ ਸਿੰਘ ਸਕੱਤਰ, … More
ਜਪਾਨ ਵੱਲੋਂ ਭਾਰਤ ਨਾਲ ਪ੍ਰਮਾਣੂ ਸਮਝੌਤਾ ਨਾਂ ਕਰਨਾ ਪ੍ਰਸੰਸਾਯੋਗ, ਪਰ ਯੂ.ਐਸ-2 ਜ਼ਹਾਜ ਦੇਣ ਦਾ ਫੈਸਲਾ ਮਨੁੱਖਤਾ ਵਿਰੋਧੀ : ਮਾਨ
ਚੰਡੀਗੜ੍ਹ – “ਨਰਿੰਦਰ ਮੋਦੀ ਵਜ਼ੀਰ-ਏ-ਆਜ਼ਮ ਹਿੰਦ ਦੇ ਜਪਾਨ ਦੇ ਦੌਰੇ ਦੌਰਾਨ ਜੋ ਜਪਾਨ ਦੇ ਵਜ਼ੀਰ ਆਜ਼ਮ ਸਿੰਬੇ ਆਬੇ ਵਿਚਕਾਰ ਹੋਈ ਗੱਲਬਾਤ ਨੇ ਜੋ ਭਾਰਤ ਨਾਲ ਪ੍ਰਮਾਣੂ ਸਮਝੋਤਾ ਕਰਨ ਤੋ ਸਾਫ਼ ਇਨਕਾਰ ਕਰ ਦਿੱਤਾ ਹੈ, ਇਹ ਜਪਾਨ ਦਾ ਪ੍ਰਸ਼ੰਸਾਯੋਗ ਉਦਮ ਹੈ … More
ਗੁਰੂ ਗੋਬਿੰਦ ਸਿੰਘ ਕਾਲਜ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਵੱਲੋਂ ਮਹੰਤ ਗੁਰਬੰਤਾ ਦਾਸ ਸਕੂਲ ਬਠਿੰਡਾ ਵਿਖੇ ਫੇਰੀ
ਤਲਵੰਡੀ ਸਾਬੋ – ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਤਲਵੰਡੀ ਸਾਬੋ ਦੇ ਬੀ. ਐੱਡ. ਦੇ ਸਮੂਹ ਵਿਦਿਆਰਥੀਆਂ ਨੂੰ ਅੱਜ ਸਿੱਖਣ ਵਿਚ ਵਧੇਰੇ ਪ੍ਰਪੱਕਤਾ ਪ੍ਰਦਾਨ ਕਰਨ ਹਿਤ ਬਠਿੰਡਾ ਵਿਖੇ ਸਥਿਤ ਮਹੰਤ ਗੁਰਬੰਤਾ ਦਾਸ ਸਕੂਲ ਵਿਖੇ ਫੇਰੀ ਪਵਾਈ ਗਈ । … More
ਇਨੈਲੋ ਨੇ ਬਾਦਲ ਨੂੰ ਬਣਾਇਆ ਆਪਣਾ ਸਟਾਰ ਪਰਚਾਰਕ
ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਬੀਜੇਪੀ ਦਰਮਿਆਨ ਹਰਿਆਣਾ ਚੋਣਾਂ ਨੂੰ ਲੈ ਕੇ ਅਜੀਬ ਕਸ਼ਮਕਸ਼ ਚੱਲ ਰਹੀ ਹੈ। ਭਾਜਪਾ ਦੀ ਹਰਿਆਣਾ ਯੂਨਿਟ ਨੇ ਪਾਰਟੀ ਹਾਈ ਕਮਾਨ ਨੂੰ ਕਿਹਾ ਹੈ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖਮੰਤਰੀ ਬਾਦਲ … More
‘ਖੇਡ ਦਿਵਸ’ ਦੇ ਮੌਕੇ ‘ਤੇ ਹਾਕੀ ਇੰਟਰਾਮਿਊਰਲ ਅਤੇ ਸੈਮੀਨਾਰ ਕਰਵਾਇਆ ਗਿਆ
ਤਲਵੰਡੀ ਸਾਬੋ – ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਖੇਡ ਦਿਵਸ’ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਸੈਮੀਨਾਰ ਆਯੋਜਿਤ ਕਰਨ ਦੇ ਨਾਲ-ਨਾਲ ਹਾਕੀ ਦਾ ਇੰਟਰਾਮਿਊਰਲ ਵੀ ਕਰਵਾਇਆ ਗਿਆ । ਇਸ ਸੈਮੀਨਾਰ ਵਿਚ ਹਾਕੀ ਦੇ ਪ੍ਰਸਿੱਧ ਅੰਤਰਰਾਸ਼ਟਰੀ ਖਿਡਾਰੀ ਹਰਪ੍ਰੀਤ ਸਿੰਘ ਗਰੇਵਾਲ … More







