ਪੰਜਾਬ
ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਰਵਾਇਤੀਆਂ ਵੱਲੋਂ ਉੱਚ ਅਹੁਦੇ ਤੋਂ ਲਾਹੁਣ ਦੇ ਕੀਤੇ ਜਾ ਰਹੇ ਅਮਲਾਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਤਖ਼ਤੂਪੁਰੇ ਦੇ ਮਹਾਨ ਇਤਿਹਾਸਿਕ ਅਸਥਾਨ ਉੱਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕੀਤੀ ਗਈ ਇਤਿਹਾਸਿਕ ਕਾਨਫਰੰਸ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਆਪਣੀ ਅਤਿ ਪ੍ਰਭਾਵਸ਼ਾਲੀ ਤਕਰੀਰ ਰਾਹੀ ਸਿੱਖ ਕੌਮ ਦੇ ਨਾਮ ਸੰਦੇਸ਼ ਦਿੰਦੇ … More
ਤੱਤੇ ਨੌਜਵਾਨਾਂ ਤੇ ਕੱਚਘਰੜ ਸਿੱਖ ਮਿਸ਼ਨਰੀਆਂ ਨੇ ਬਲਵੰਤ ਸਿੰਘ ਨੰਦਗੜ ਦੀ ਬਲੀ ਲੈ ਲਈ ਹੈ: ਡਾ. ਦਿਲਗੀਰ
ਕੋਟਕਪੂਰਾ (ਗੁਰਿੰਦਰ ਸਿੰਘ)– ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੇ ਕਿਹਾ ਹੈ ਕਿ ਜਿਹਾ ਕਿ ਆਸ ਸੀ, ਕੁਝ ਤੱਤੇ ਨੌਜਵਾਨਾਂ ਤੇ ਕੁਝ ਕੱਚਘਰੜ ਸਿੱਖ ਮਿਸ਼ਨਰੀਆਂ ਨੇ ਅਖ਼ੀਰ ਬਲਵੰਤ ਸਿੰਘ ਨੰਦਗੜ ਦੀ ਬਲੀ ਲੈ ਹੀ ਲਈ ਹੈ। ਪਿਛਲੇ ਕੁਝ ਸਮੇਂ ਤੋਂ … More
ਬਾਸਕਟਬਾਲ ਦੀ ਇੰਟਰਨੈਸ਼ਨਲ ਬਾਡੀ ‘ਫੀਬਾ’ ਆਪਣੇ ਨਿਯਮਾਂ ‘ਤੇ ਦੁਬਾਰਾ ਗੌਰ ਕਰੇ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਸਕਟਬਾਲ ਦੀ ਕੌਮਾਂਤਰੀ ਸੰਸਥਾ ਫੀਬਾ ਨੂੰ ਜੋਰ ਦੇ ਕੇ ਕਿਹਾ ਕਿ ਉਸ ਵੱਲੋਂ ਬਣਾਏ ਗਏ ਨਿਯਮਾਂ ਤੇ ਗੌਰ ਕੀਤਾ ਜਾਵੇ ਤੇ ਉਸ ਵਿੱਚ ਸੋਧ ਕਰਦਿਆਂ ਸਿੱਖ ਖਿਡਾਰੀਆਂ ਨੂੰ ਪਟਕਾ … More
ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ 5000 ਨੌਜਵਾਨ ਸਿੱਖ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ
ਅੰਮ੍ਰਿਤਸਰ – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਪੂਰੀ ਚੜ੍ਹਦੀ ਕਲਾ ਵਿੱਚ ਜਾ ਰਹੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਸ. ਰਣਜੀਤ ਸਿੰਘ ਵਧੀਕ ਸਕੱਤਰ … More
ਕਮਲ ਸ਼ਰਮਾ ਅਤੇ ਬਿੱਟੂ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ “ਫੱਫੇਕੁਟਣੀ” ਵਾਲੀ ਸਮਾਜ ਵਿਰੋਧੀ ਭੂਮਿਕਾ ਨਾਂ ਕਰਨ ਤਾਂ ਬੇਹਤਰ ਹੋਵੇਗਾ : ਮਾਨ
ਫਤਿਹਗੜ੍ਹ ਸਾਹਿਬ – “ ਕੌਮਾਂਤਰੀ ਸਮੁੱਚੇ ਮੁਲਕਾਂ ਦੀ ਸਾਂਝੀ ਜਥੇਬੰਦੀ ਯੂ ਐਨ ਓ ਜਾਂ ਦੁਨੀਆਂ ਦੇ ਮੁਲਕਾਂ ਦਾ ਅਜਿਹਾ ਕੋਈ ਕਾਨੂੰਨ ਨਹੀਂ ਜੋ ਸਜਾ ਪੂਰੀ ਕਰ ਚੁੱਕੇ ਕਿਸੇ ਮੁਲਕ ਜਾਂ ਕੌਮ ਦੇ ਜੇਲ੍ਹਾਂ ਵਿਚ ਬੰਦੀਆਂ ਨੂੰ ਰਿਹਾਅ ਹੋਣ ਤੋਂ ਰੋਕ … More
ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ 84 ਸਿੱਖ ਕੈਦੀਆਂ ਦੀ ਲਿਸਟ
ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਫਾਂਸੀ: 1 ਉਮਰ ਕੈਦੀ 20, ਸੀਨੀਅਰ ਸਿਟੀਜ਼ਨ 8, ਹੋਰ 55 ਫਾਂਸੀ: 1 ਕੇਂਦਰੀ ਜੇਲ੍ਹ, ਪਟਿਆਲਾ 1. ਬਲਵੰਤ ਸਿੰਘ ਰਾਜੋਅਣਾ ਪੁੱਤਰ ਸ੍ਰ.ਮਲਕੀਤ ਸਿੰਘ ਰਤਨ ਨਗਰ ਪਟਿਆਲਾ। ਪੱਕੀ ਰਿਹਾਇਸ਼ ਪਿੰਡ ਰਾਜੋਆਣਾ … More
ਕੈਪਟਨ ਦੀ ਲਲਕਾਰ ਤੋਂ ਡਰਕੇ ਬੀਜੇਪੀ ਨੇ ਰੱਦ ਕੀਤੀ ਸ਼ਾਹ ਦੀ ਰੈਲੀ
ਅੰਮ੍ਰਿਤਸਰ – ਲੋਕਸਭਾ ਚੋਣਾਂ ਦੌਰਾਨ ਅਰੁਣ ਜੇਟਲੀ ਦੀ ਅੰਮ੍ਰਿਤਸਰ ਤੋਂ ਹੋਈ ਕਰਾਰੀ ਹਾਰ ਤੋਂ ਬਾਅਦ ਬੀਜੇਪੀ ਦੀ ਪੰਜਾਬ ਦੇ ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਰਹੀ। ਇਸੇ ਕਰਕੇ ਬੀਜੇਪੀ ਨੇ ਅੰਮ੍ਰਿਤਸਰ ਵਿੱਚ ਪਾਰਟੀ ਪ੍ਰਧਾਨ ਅਮਿਤ ਸ਼ਾਹ … More
ਗੁਰਬਖਸ਼ ਸਿੰਘ ਨੂੰ ਜਬਰੀ ਚੁੱਕ ਕੇ ਦਾਖਲ ਕਰਵਾਉਣ ਨਾਲ ਕੌਮੀ ਸੰਘਰਸ਼ ਵਿਚ ਕੋਈ ਕਮਜੋਰੀ ਨਹੀਂ ਆਉਣ ਦਿੱਤੀ ਜਾਵੇਗੀ: ਮਾਨ
ਫਤਿਹਗੜ੍ਹ ਸਾਹਿਬ – “ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ. ਗੁਰਬਖਸ਼ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਦ੍ਰਿੜ੍ਹਤਾ ਭਰੇ ਕੌਮੀ ਸੰਘਰਸ਼ ਨੂੰ ਜਦੋਂ ਭਾਰਤ, ਪੰਜਾਬ ਅਤੇ ਵਿਦੇਸ਼ਾਂ ਵਿਚ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ ਸ. ਗੁਰਬਖਸ਼ ਸਿੰਘ ਖਾਲਸਾ ਜੋ … More
ਭਾਈ ਹਰਮਿੰਦਰ ਸਿੰਘ 2007 ਦੇ ਦਾਖਾ ਬਾਰੂਦ ਕੇਸ ਚੋ ਬਰੀ
ਲੁਧਿਆਣਾ,(ਮੰਝਪੁਰ)- ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਜਸਪਿੰਦਰ ਸਿੰਘ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ। ਅੱਜ ਭਾਈ ਹਰਮਿੰਦਰ ਸਿੰਘ ਨੂੰ ਹਾਈ ਸਕਿਓਰਟੀ ਵਿਚ ਪੇਸ਼ ਕੀਤਾ ਗਿਆ। ਕੇਸ … More
ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਤੀਰ ਨਾਲ ਦੋ ਨਿਸ਼ਾਨੇ
ਚੰਡੀਗੜ੍ਹ – ਕਾਂਗਰਸ ਪਾਰਟੀ ਦੇ ਲੋਕ ਸਭਾ ਵਿੱਚ ਡਿਪਟੀ ਲੀਡਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਘਰ ਪਟਿਆਲਾ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ 22 ਜਨਵਰੀ ਨੂੰ ਭਾਜਪਾ ਪ੍ਰਧਾਨ ਅਮਿਤ … More



