ਪੰਜਾਬ
ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ਼ ‘ਚ ਅਲੌਕਿਕ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ :- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ … More
ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬੀ ਭਾਸ਼ਾ ਨੂੰ ਦਰਪੇਸ਼ ਖ਼ਤਰਿਆਂ ਵਿਰੁੱਧ ਵੱਡੀ ਮੁਹਿੰਮ ਛੇੜਨ ਦਾ ਅਹਿਦ
ਲੁਧਿਆਣਾ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬੀ ਭਾਸ਼ਾ ਨੂੰ ਦਰਪੇਸ਼ ਖ਼ਤਰਿਆਂ ਪ੍ਰਤੀ ਸਮੁਚੇ ਪੰਜਾਬੀ ਜਨ ਮਾਨਸ ਨੂੰ ਚੇਤੰਨ ਕਰਨ ਲਈ ਵੱਡੀ ਮੁਹਿੰਮ ਛੇੜਨ ਦਾ ਅਹਿਦ ਲਿਆ ਹੈ। ਸਭਾ ਦੇ ਪ੍ਰਧਾਨ ਡਾ. ਲਾਭ ਸਿੰਘ ਖੀਵਾ ਅਤੇ ਸੀਨੀਅਰ ਮੀਤ ਪ੍ਰਧਾਨ … More
2009 ਲੁਧਿਆਣਾ ਰੇਲਵੇ ਸਟੇਸ਼ਨ ਗੋਲੀ ਕਾਂਡ ਚ ਭਾਈ ਬਲਬੀਰ ਸਿੰਘ ਬੀਰਾ ਨੂੰ ਉਮਰ ਕੈਦ, ਪਤਨੀ ਬੀਬੀ ਸੁਖਜਿੰਦਰ ਕੌਰ ਬਰੀ
ਲੁਧਿਆਣਾ, (ਮੰਝਪੁਰ) – 25 ਅਗਸਤ 2009 ਨੂੰ ਸਵੇਰੇ 3 ਵਜੇ ਲੁਧਿਆਣਾ ਰੇਲਵੇ ਸਟੇਸ਼ਨ ਤੇ ਹੋਏ ਗੋਲੀ ਕਾਂਡ ਦੇ ਕੇਸ ਵਿਚ ਭਾਈ ਬਲਬੀਰ ਸਿੰਘ ਬੀਰਾ ਉਰਫ ਭੂਤਨਾ ਤੇ ਉਸਦੀ ਪਤਨੀ ਸੁਖਜਿੰਦਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਥਾਣਾ ਜੀ.ਆਰ.ਪੀ ਵਿਚ … More
ਜਦੋਂ ਜ਼ਹਾਜ ਡੁੱਬਣ ਲੱਗਦਾ ਹੈ ਤਾਂ ਸਭ ਤੋਂ ਪਹਿਲੇ ਚੂਹੇ ਛਾਲਾਂ ਮਾਰਦੇ ਹਨ : ਮਾਨ
ਚੰਡੀਗੜ੍ਹ – “ਸਾਬਕਾ ਡੀ.ਜੀ.ਪੀ. ਪੰਜਾਬ ਸ੍ਰੀ ਪੀ.ਐਸ. ਗਿੱਲ ਵੱਲੋ ਘੱਟ ਗਿਣਤੀ ਕੌਮਾਂ ਵਿਰੋਧੀ ਮੁਤੱਸਵੀ ਜਮਾਤ ਭਾਜਪਾ, ਜਿਸ ਨਾਲ ਸ. ਬਾਦਲ ਦਾ ਆਪਣਾ ਵੀ ਪਤੀ-ਪਤਨੀ ਵਾਲਾ ਰਿਸਤਾ ਹੈ, ਵਿਚ ਚਲੇ ਜਾਣ ਦੇ ਅਮਲ ਉਤੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਡੂੰਘਾਂ ਦੁੱਖ … More
ਹਾਈਕੋਰਟ ਵੱਲੋਂ ਆਸ਼ੂਤੋਸ਼ ਨੂੰ ਦਿੱਤੀ ਗਈ ਜੈਡ ਸੁਰੱਖਿਆ ਤੇ ਨੋਟਿਸ
ਜਲੰਧਰ- ਦਿਵਯਾ ਜੋਤੀ ਜਾਗਰਤੀ ਸੰਸਥਾਨ ਨੂਰਮਹਿਲ ਦੈ ਮੁੱਖੀ ਆਸ਼ਤੋਸ਼ ਦੀ ਦੇਹ ਨੂੰ ਦਿੱਤੀ ਗਈ ਜੈਡ ਸ਼ਰੈਣੀ ਸੁਰੱਖਿਆ ਵਾਪਿਸ ਲੈਣ ਦੀ ਮੰਗ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮੋਹੰਤਾ ਅਤੇ ਜਸਟਿਸ ਸਿੱਧੂ … More
ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਮੁਕਾਬਲੇ ‘ਚ ਸੋਨ ਤਗਮੇ ਜਿੱਤੇ
ਅੰਮ੍ਰਿਤਸਰ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਾਲੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ … More
ਬੀਜੇਪੀ ਨੇ ਗਿੱਲ ਨੂੰ ਪਾਰਟੀ ‘ਚ ਲੈ ਕੇ ਚੰਗਾ ਨਹੀਂ ਕੀਤਾ-ਬਾਦਲ
ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਮੋਗਾ ਤੋਂ ਅਕਾਲੀਦਲ ਦੀ ਟਿਕਟ ਤੇ ਚੋਣ ਲੜਨ ਵਾਲੇ ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ ਦੇ ਬੀਜੇਪੀ ਵਿੱਚ ਸ਼ਾਮਿਲ ਹੋ ਜਾਣ ਤੇ ਸਖਤ ਰੋਸ ਜਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ … More
ਮਹਾਰਾਣੀ ਪਰਨੀਤ ਕੌਰ ਪਟਿਆਲਾ ਤੋਂ ਜੇਤੂ ਕਰਾਰ
ਚੰਡੀਗੜ੍ਹ- ਕਾਂਗਰਸ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਨੇ ਪਟਿਆਲਾ ਹਲਕੇ ਤੋਂ ਪੰਜਾਬ ਵਿਧਾਨਸਭਾ ਦੀ ਉਪਚੋਣ ਜਿੱਤ ਲਈ ਹੈ। ਇਸ ਸੀਟ ਤੇ 21 ਅਗੱਸਤ ਨੂੰ ਵੋਟਿੰਗ ਹੋਈ ਸੀ। ਇਹ ਸੀਟ ਕੈਪਟਨ ਅਮਰਿੰਦਰ ਸਿੰਘ ਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣ ਜਾਣ ਤੇ ਖਾਲੀ … More
ਪੰਜਾਬੀ ਫਿਲਮ ‘ਕੌਮ ਦੇ ਹੀਰੇ’ ਤੇ ਲਗੀ ਪਾਬੰਦੀ
ਨਵੀਂ ਦਿੱਲੀ- 22 ਅਗੱਸਤ ਸ਼ੁਕਰਵਾਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਕੌਮ ਦੇ ਹੀਰੇ’ ਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਗ੍ਰਹਿ ਵਿਭਾਗ ਦੇ ਇਤਰਾਜ਼ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਸ ਫਿਲਮ ਤੇ ਪਾਬੰਦੀ ਲਗਾ ਦਿੱਤੀ … More
ਭਾਗਵਤ ਦਾ ਬਿਆਨ ਭਾਰਤ ਦੀ ਤੌਹੀਨ ਕਰਨ ਵਾਲਾ : ਜਥੇਦਾਰ ਅਵਤਾਰ ਸਿੰਘ
ਅੰਮਿ੍ਰਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੰਘ ਮੁਖੀ ਮੋਹਨ ਭਾਗਵਤ ਵੱਲੋਂ ਘੱਟ ਗਿਣਤੀ ਕੌਮਾਂ ਖਿਲਾਫ ਦਿੱਤੇ ਜਾ ਰਹੇ ਬਿਆਨਾਂ ਨੂੰ ਬਹੁ-ਧਰਮੀ ਦੇਸ਼ ਭਾਰਤ ਦੀ ਤੌਹੀਨ ਕਰਨ ਵਾਲਾ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ … More







