ਪੰਜਾਬ
ਭਗਵੰਤ ਮਾਨ ਵੱਲੋਂ ਅਰਦਾਸ ਉਪਰੰਤ ਪੜੇ ਜਾਂਦੇ ਦੋਹਰੇ ਨੂੰ ਤਰੋੜ-ਮਰੋੜ ਕੇ ਪੇਸ਼ ਕਰਨਾ ਗੈਰ ਜਿੰਮੇਦਾਰਾਨਾ- ਜਥੇ:ਅਵਤਾਰ ਸਿੰਘ
ਅੰਮ੍ਰਿਤਸਰ:- ਆਮ ਆਦਮੀ ਪਾਰਟੀ ਦੇ ਕਾਮੇਡੀਅਨ ਕਲਾਕਾਰ ਤੋਂ ਸਾਂਸਦ ਮੈਂਬਰ ਬਣੇ ਭਗਵੰਤ ਮਾਨ ਵੱਲੋਂ ਅਰਦਾਸ ਉਪਰੰਤ ਪੜੇ ਜਾਣ ਵਾਲੇ ਦੋਹਰੇ ਨੂੰ ਤਰੋੜ-ਮਰੋੜ ਕੇ ਇਕ ਫਿਰਕੇ ਦੇ ਭਾਈਚਾਰੇ ਨਾਲ ਜੋੜਨ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ … More
ਜਥੇਦਾਰ ਗੈਰ ਸਿਧਾਤਿਕ ਹੁਕਮਨਾਮੇ ਕਰਕੇ ਸਿੱਖ ਕੌਮ ਨੂੰ ਨਾ ਵੰਡਣ : ਮਾਨ
ਫ਼ਤਹਿਗੜ੍ਹ ਸਾਹਿਬ – “ਈਸਾਈਆ ਦੇ ਕੈਥੋਲਿਕ ਵਰਗ ਨਾਲ ਸੰਬੰਧਤ ਪੋਪ ਆਪਣੀਆਂ ਧਾਰਮਿਕ ਜਿੰਮੇਵਾਰੀਆਂ ਨੂੰ ਪੂਰਨ ਕਰਨ ਦੀ ਬਜ਼ਾਇ ਸਿਆਸਤ ਵਿਚ ਜਿਆਦਾ ਦਖਲ ਅੰਦਾਜ਼ੀ ਕਰਨ ਲੱਗ ਪਏ ਸੀ । ਜਿਸ ਕਾਰਨ ਸਮੁੱਚੀ ਦੁਨੀਆਂ ਦੇ ਈਸਾਈ ਕੈਥੋਲਿਕ ਅਤੇ ਪ੍ਰੋਟੇਸਨਟ ਵਿਚ ਵੰਡੇ ਗਏ … More
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮਨੋਵਿਗਿਆਨਕ ਡਾਕਟਰਾਂ ਦੀ ਇੰਟਰਵਿਊ ਲੈਣ ਲਈ ਆਖਿਆ
ਚੰਡੀਗੜ੍ਹ,(ਪ੍ਰੀਤੀ ਸ਼ਰਮਾ) - ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇਕ ਹੋਰ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 2 ਅਗਸਤ ਨੂੰ ਨਵੀਂ ਦਿੱਲੀ ਵਿਖੇ ਮਨੋਵਿਗਿਆਨਕ ਡਾਕਟਰਾਂ ਦੀਆਂ … More
ਸੁਖਬੀਰ ਬਾਦਲ ਵੱਲੋਂ ਰਾਸ਼ਟਰਮੰਡਲ ਖੇਡਾਂ ਦੇ ਜੇਤੂਆਂ ਨੂੰ ਵਧਾਈ
ਚੰਡੀਗੜ੍ਹ,(ਪ੍ਰੀਤੀ ਸ਼ਰਮਾ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਗਲਾਸਗੋ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਖੇ ਭਾਰਤ ਦੇ ਹੋਣਹਾਰ ਖਿਡਾਰੀਆਂ ਨੂੰ ਜਿੱਤਾਂ ਦਰਜ ਕਰਨ ਤੇ ਵਧਾਈ ਦਿੰਦਿਆਂ ਭਾਰਤੀ ਖਿਡਾਰੀਆਂ ਦੀ ਭਵਿੱਖ ਵਿੱਚ ਹੋਰ ਪ੍ਰਾਪਤੀਆਂ ਦੀ … More
27 ਜੁਲਾਈ ਦਾ ਅੰਮ੍ਰਿਤਸਰ ਵਿਖੇ ਸੱਦਿਆ “ਸਰਬੱਤ ਖ਼ਾਲਸਾ”, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹੁਕਮਾਂ ਨੂੰ ਪ੍ਰਵਾਨ ਕਰਦੇ ਹੋਏ ਰੱਦ ਕੀਤਾ ਜਾਂਦਾ : ਮਾਨ
ਫ਼ਤਿਹਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਮੇਸ਼ਾਂ ਹੀ ਮੀਰੀ-ਪੀਰੀ ਦੇ ਮਹਾਨ ਅਸਥਾਂਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਉਸ ਮਹਾਨ ਸੰਸਥਾਂ ਦੀ ਆਨ-ਸ਼ਾਨ ਅਤੇ ਮਰਿਯਾਦਾਵਾਂ ਨੂੰ ਕਾਇਮ ਰੱਖਣ ਹਿੱਤ ਕਦੀ ਵੀ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ … More
ਜਥੇਦਾਰ ਅਵਤਾਰ ਸਿੰਘ ਨੇ ਸਹਾਰਨਪੁਰ ਵਿਖੇ ਗੁਰਦੁਆਰਾ ਸਿੰਘ ਸਭਾ ਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕੀਤੀ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਿੰਘ ਸਭਾ ਥਾਣਾ ਕੁਤਬਸ਼ੇਰ ਏਰੀਆ ਸਹਾਰਨਪੁਰ ਉੱਪਰ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਪਥਰਾਵ ਅਤੇ ਸਿੱਖ ਭਾਈਚਾਰੇ ਦੀਆਂ ਦੁਕਾਨਾਂ ਨੂੰ ਅੱਗ ਲਗਾ ਕੇ ਮਾਲੀ ਨੁਕਸਾਨ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦਿਆਂ … More
ਗੁਰਦੁਆਰਾ ਨਾਢਾ ਸਾਹਿਬ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ
ਅੰਮ੍ਰਿਤਸਰ:- ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ (ਹਰਿਆਣਾ) ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤਾ ਗਿਆ। ਨਾਢਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ।ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਚੜ੍ਹਦੀ … More
ਅਕਾਲੀ ਦਲ ਵਲੋਂ ਬੁਲਾਈ ਪੰਥਕ ਕਾਨਫ਼ਰੰਸ ਗ਼ੈਰ-ਸੰਵਿਧਾਨਿਕ ਅਤੇ ਗੁੰਮਰਾਹਕੁਨ: ਫੂਲਕਾ
ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਹਨ – ਇੱਕ ਸੰਵਿਧਾਨ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅਤੇ ਦੂਜਾ ਸੰਵਿਧਾਨ ਹੈ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਚੋਣਾਂ ਲਈ। ਜੋ ਸੰਵਿਧਾਨ ਚੋਣ ਕਮਿਸ਼ਨ ਨੂੁੰ ਦਿੱਤਾ ਗਿਆ ਹੈ। ਦੋ ਸੰਵਿਧਾਨ … More
ਪੰਜਾਬ ਸਰਕਾਰ ਵੱਲੋਂ 100 ਸਕੂਲਾਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਸ਼ੁਰੂਆਤ
ਚੰਡੀਗੜ੍ਹ,(ਪ੍ਰੀਤੀ ਸ਼ਰਮਾ) – ਸੂਬੇ ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਅਤੇ ਸਕੂਲੀ ਪੱਧਰ ’ਤੇ ਪੇਸ਼ੇਵਾਰ ਸਿੱਖਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਨੇ 100 ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ … More
ਮ੍ਰਿਤਕਾ ਦੇ ਰਿਸ਼ਤੇਦਾਰਾਂ ਅਤੇ ਐਕਟਿਵ ਐਂਟੀ ਕਰਪਸ਼ਨ ਗਰੁਪ ਨੇ ਅਰੋੜਾ ਹਸਪਤਾਲ ਦੇ ਬਾਹਰ ਅਰਥੀ ਰੱਖ ਕੇ ਕੀਤਾ ਮੁਜਾਹਰਾ
ਲੁਧਿਆਣਾ, (ਪ੍ਰੀਤੀ ਸ਼ਰਮਾ) – ਅਰੋੜਾ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੇ ਚਲਦੇ ਇਲਾਜ ਦੇ ਦੌਰਾਨ ਮੌਤ ਦੇ ਆਗੋਸ਼ ਵਿੱਚ ਗਈ ਮਹਿਲਾ ਜੋਤੀ ਦੇ ਪਾਰਿਵਾਰਿਕ ਮੈਂਬਰਾਂ ਅਤੇ ਐਕਟਿਵ ਏੰਟੀ ਕਰਪਸ਼ਨ ਗਰੁਪ ਦੇ ਮੈਬਰਾਂ ਨੇ ਸਤਪਾਲ ਗੁਸਾਈਂ ਦੀ ਅਗਵਾਈ ਹੇਠ ਮ੍ਰਿਤਕਾ ਦੀ ਅਰਥੀ … More


