ਪੰਜਾਬ
ਹੁੱਡਾ ਸਰਕਾਰ ਨੇ ਵੱਖਰੀ ਕਮੇਟੀ ਦਾ ਬਿੱਲ ਪਾਸ ਕਰਕੇ ਸਿੱਖਾਂ ਨਾਲ ਵੱਡਾ ਧ੍ਰੋਹ ਕੀਤਾ – ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਦੀ ਹੁੱਡਾ ਸਰਕਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨਾਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਸਿੱਖਾਂ ਦੇ ਧਾਰਮਿਕ ਮਸਲਿਆਂ ‘ਚ ਸਿੱਧੀ ਦਖਲ ਅੰਦਾਜੀ ਕੀਤੀ ਹੈ। ਉਨ੍ਹ੍ਾਂ ਵਿਧਾਨ … More
ਪ੍ਰਸਿੱਧ ਪੰਜਾਬੀ ਲੇਖਕ ਸ਼ਿਵ ਨਾਥ ਦੇ ਇਲਾਜ ਲਈ ਪੰਜਾਬ ਸਰਕਾਰ ਨੂੰ ਸਹਾਇਤਾ ਲਈ ਅਪੀਲ
ਲੁਧਿਆਣਾ : ਪ੍ਰਸਿੱਧ ਪੰਜਾਬੀ ਲੇਖਕ ਸ੍ਰੀ ਸ਼ਿਵ ਨਾਥ ਗੰਭੀਰ ਹਿਰਦੇ ਰੋਗ ਕਾਰਨ ਚੰਡੀਗੜ੍ਹ ਵਿਖੇ ਹਸਪਤਾਲ ਵਿਚ ਦਾਖਲ ਹਨ। ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪਾਸਾਰ ਲਈ ਲਗਾਈ। ਉਨ੍ਹਾਂ ਨੇ ਪੰਜਾਬੀ ਕਵਿਤਾ, ਕਹਾਣੀ, ਜੀਵਨੀ, ਰੇਖਾਚਿੱਤਰ ਸਾਹਿਤ … More
ਹੁੱਡਾ ਸਰਕਾਰ ਨੇ ਐਚਐਸਜੀਪੀਸੀ ਸਬੰਧੀ ਬਿੱਲ ਕੀਤਾ ਪਾਸ
ਚੰਡੀਗੜ੍ਹ – ਹਰਿਆਣਾ ਵਿਧਾਨ ਸਭਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਸਬੰਧੀ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਰਾਜ ਵਿੱਚ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਟਰੋਲ ਤੋਂ ਬਿਨਾਂ ਕਮੇਟੀ ਦੇ ਗਠਨ ਦਾ ਰਸਤਾ ਸਾਫ ਹੋ … More
ਮੋਦੀ ਅਤੇ ਅਮਿਤ ਸ਼ਾਹ ਦੋਵੇਂ ਹੀ ਘੱਟ ਗਿਣਤੀ ਕੌਮਾਂ ਦੇ ਕਾਤਿਲ, ਦੋਵਾਂ ਦਾ ਅੱਗੇ ਆਉਣਾ ਘੱਟ ਗਿਣਤੀ ਕੌਮਾਂ ਲਈ ਖਤਰੇ ਦੀ ਘੰਟੀ : ਮਾਨ
ਚੰਡੀਗੜ੍ਹ – “ਭਾਜਪਾ ਦੀ ਮੁਤੱਸਵੀ ਤੇ ਫਿਰਕੂ ਜਮਾਤ ਨੇ ਪਹਿਲਾ ਵੱਡੇ-ਵੱਡੇ ਧਨਾਢ, ਅਰਬਪਤੀਆਂ ਅਤੇ ਦੋ ਨੰਬਰ ਦੇ ਕਮਾਏ ਧਨ ਦੀ ਖੂਬ ਦੁਰਵਰਤੋਂ ਕਰਕੇ ਮੀਡੀਏ, ਬਿਜਲੀ ਮੀਡੀਏ ਦੀ ਖਰੀਦੋ-ਫਰੋਖਤ ਕਰਕੇ ਸਤ੍ਹਾ ਉਤੇ ਕਾਬਜ ਹੋਈ ਅਤੇ ਹੁਣ ਅੰਮਿਤ ਸ਼ਾਹ ਵਰਗੇ ਘੱਟ ਗਿਣਤੀ … More
ਸਿੰਪੀ ਸਿੰਘ ਸਿੱਖ ਸੰਗਤ ਕੋਲੋਂ ਮੁਆਫ਼ੀ ਮੰਗੇ- ਬੇਦੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਫਿਲਮਾਂ ਦੀ ਅਦਾਕਾਰਾ ਸਿੰਪੀ ਸਿੰਘ ਵੱਲੋਂ ਆਪਣੇ ਮੌਢੇ ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਉਕਰਵਾਏ ਜਾਣ ਤੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਵਲੋਂ ਦਫ਼ਤਰ ਤੋਂ ਜਾਰੀ ਬਿਆਨ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਸ਼ਾਖੋਰੀ ਦੇ ਵਿਰੋਧ ਸਬੰਧੀ ਸੈਮੀਨਾਰ
ਤਲਵੰਡੀ ਸਾਬੋ- ਗਰੂੁ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵੱਲੋਂ ਸਿੱਖਿਆ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਲਈ ਪ੍ਰਤੀਬੱਧਤਾ ਦੀ ਲੜੀ ਤਹਿਤ ਪੰਜਾਬ ਪੁਲਿਸ ਬਠਿੰਡਾ ਅਤੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇਕ ਸੈਮੀਨਾਰ ਦਾ ਆਯੋਜਨ … More
ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਿੱਖ ਜਗਤ ਦੀ ਸਿਰਮੌਰ ਧਾਰਮਿਕ … More
ਐਸ.ਜੀ.ਪੀ.ਸੀ. ਵੱਲੋਂ ਹਰਿਆਣੇ ਮੁੱਦੇ ਉਤੇ ਕਾਰਵਾਈ ਕਰਨ ਦੇ ਅਮਲ ਸਿੱਖ ਇਤਿਹਾਸ ਨਾਲ ਮੇਲ ਨਹੀਂ ਖਾਂਦੇ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਦਾ ਬੀਤੇ ਸਮੇਂ ਦਾ ਇਤਿਹਾਸ ਇਸ ਗੱਲ ਦੀ ਪ੍ਰਤੱਖ ਗਵਾਹੀ ਭਰਦਾ ਹੈ ਕਿ ਜਦੋ ਵੀ ਕੋਈ ਸਿੱਖ ਕੌਮ ਸਾਹਮਣੇ ਵੱਡਾ ਮਸਲਾ ਆਉਦਾ ਹੈ ਤਾਂ ਉਸਦੇ ਜਥੇਦਾਰ, ਸਿਆਸਤਦਾਨ ਅਤੇ ਧਾਰਮਿਕ ਰਹਿਨੁਮਾ ਇਕੱਤਰ ਹੋ ਕੇ ਸਮੁੱਚੀ ਸਿੱਖ … More
ਸੀਐਮ ਹੁੱਡਾ ਨੇ ਕੀਤਾ ਸਿੱਖਾਂ ਦੀ ਵੱਖਰੀ ਐਸਜੀਪੀਸੀ ਦਾ ਐਲਾਨ
ਕੈਥਲ – ਹਰਿਆਣਾ ਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਵੱਖਰੀ ਐਸਜੀਪੀਸੀ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਆਪਣੇ ਰਾਜ ਵਿੱਚ ਅਲੱਗ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ। ਸੀਐਮ ਹੁੱਡਾ ਨੇ … More
ਜਾਤੀ ਸੂਚਕ ਅਪਸ਼ਬਦ ਬੋਲਣ ਵਾਲਿਆਂ ਖਿਲਾਫ਼ ਨਹੀਂ ਹੋਈ ਕਾਰਵਾਈ
ਫਤਿਹਗੜ੍ਹ ਸਾਹਿਬ – ਜ਼ਿਲ੍ਹੇ ਦੀ ਤਹਿਸੀਲ ਅਮਲੋਹ ਦੇ ਪਿੰਡ ਰਤਨਪਾਲੋਂ ਦੇ ਜਰਨੈਲ ਸਿੰਘ ਪੁੱਤਰ ਗੁਰਦਾਸ ਸਿੰਘ ਨੇ ਪੁਲਿਸ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਥਾਣਾ ਅਮਲੋਹ ਵਿੱਚ 12 ਮਈ ਦਿੱਤੀ ਗਈ ਦਰਖਾਸਤ ਵਿੱਚ ਪਿੰਡ ਦੇ ਹੀ ਮੇਵਾ ਸਿੰਘ, ਸਨੀ, ਕਾਲਾ, … More





