ਪੰਜਾਬ

visit 1.resized

ਬੀਬੀ ਹਰਸਿਮਰਤ ਕੌਰ ਬਾਦਲ ਨੇ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ

ਲੁਧਿਆਣਾ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਯੂਨੀਵਰਸਿਟੀ ਦਾ ਦੌਰਾ ਕੀਤਾ। ਆਪਣੀ ਪਲੇਠੀ ਫੇਰੀ ਦੌਰਾਨ ਉਹਨਾਂ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਇਸ … More »

ਪੰਜਾਬ | Leave a comment
 

ਹਰਿਆਣਾ ਅਤੇ ਪੰਜਾਬ ਦੇ ਸਿੱਖ ਆਗੂਆਂ ਵੱਲੋਂ ਹਿੰਦੂਤਵ ਕਾਂਗਰਸ ਜਾਂ ਬੀਜੇਪੀ ਦੇ ਗੁਲਾਮ ਬਣ ਜਾਣ ਦੇ ਅਮਲ ਅਤਿ ਦੁਖਦਾਇਕ : ਮਾਨ

ਫਤਿਹਗੜ੍ਹ ਸਾਹਿਬ – “ ਹਰਿਆਣਾ ਸੂਬੇ ਦੀ ਵੱਖਰੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਬਣਾਊਣ ਦੇ ਅਤਿ ਗੰਭੀਰ ਮੁੱਦੇ ਉੱਤੇ ਹਰਿਆਣਾ ਦੇ ਸਿੱਖਾਂ ਵੱਲੋਂ ਸਿੱਖ ਕੌਮ ਦੀ ਕਾਤਲ ਕਾਂਗਰਸ ਜਮਾਤ ਦੇ ਗੁਲਾਮ ਬਣਨ ਅਤੇ ਪੰਜਾਬ ਸੂਬੇ ਦੀ ਸਿੱਖ ਲੀਡਰਸਿ਼ਪ ਵੱਲੋਂ ਬੀਜੇਪੀ ਫਿਰਕੂ … More »

ਪੰਜਾਬ | Leave a comment
Diesel King Scooter.resized

ਡੀਜ਼ਲ ‘ਤੇ ਚੱਲਣ ਵਾਲਾ ਸਕੂਟਰ

ਤਲਵੰਡੀ ਸਾਬੋ- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਅਤੇ ਉਸਦੇ ਸਾਥੀਆਂ ਨੇ 12.5 ਹਾਰਸ ਪਾਵਰ ਦਾ ਡੀਜ਼ਲ ‘ਤੇ ਚੱਲਣ ਵਾਲਾ ਇਕ ਸਕੂਟਰ ਤਿਆਰ ਕੀਤਾ ਹੈ ਅਤੇ ਇਸਨੂੰ ਵਿਦਿਆਰਥੀਆਂ ਵੱਲੋਂ ‘ਡੀਜ਼ਲ ਕਿੰਗ’ ਦਾ ਨਾਂਅ ਦਿੱਤਾ ਗਿਆ ਹੈ … More »

ਪੰਜਾਬ | Leave a comment
Photo Sabha di Meeting 29.6.2014.resized

ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ

ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਮਾਸਿਕ ਇਕਤਰਤਾ ਸ਼੍ਰੀ ਬਲਬੀਰ ਕੁਮਾਰ ਬੀਰਾ ਦੀ                               ਪਰਧਾਨਗੀ ਹੇਠ , ਦੀਵਾਨ ਸਿੰਘ ਮਹਿਰਮ ਕਮਿੁਨਿਟੀ ਹਾਲ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਿਖੇ ਕੀਤੀ ਗਈ।ਸਭਾ ਦੇ ਪਰਧਾਨ ਮਲਕੀਅਤ ਸਿੰਘ “ਸੁਹਲ” ਨੇ ਸਾਰੇ ਆਏ … More »

ਪੰਜਾਬ | Leave a comment
Capitol_High_Court.resized

ਅਕਾਲੀ-ਭਾਜਪਾ ਦੇ 6 ਸਾਂਸਦਾ ਦੀ ਜਿੱਤ ਨੂੰ ਦਿੱਤੀ ਹਾਈਕੋਰਟ ‘ਚ ਚੁਣੌਤੀ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਕਾਲੀ-ਭਾਜਪਾ ਦੇ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਵਿੱਚ ਜਿੱਤੇ 6 ਸੰਸਦ ਮੈਂਬਰਾਂ ਦੀ ਜਿੱਤ ਨੂੰ ਚੁਣੌਤੀ ਦਿੱਤੀ ਗਈ ਹੈ। ਇਨ੍ਹਾਂ ਸਾਰੇ ਨੇਤਾਵਾਂ ਤੇ ਚੋਣਾਂ ਵਿੱਚ ਨਿਰਧਾਰਿਤ ਸੀਮਾ ਤੋਂ ਅਧਿਕ ਧੰਨ ਖਰਚ ਕਰਨ … More »

ਪੰਜਾਬ | Leave a comment
unnamed3.resized

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਹੁੱਡਾ ਸਰਕਾਰ ਨੂੰ ਲੂੰਬੜ ਚਾਲਾਂ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ

ਚੰਡੀਗੜ੍ਹ: – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ, ਸੈਕਟਰ ੨੭-ਬੀ, ਚੰਡੀਗੜ੍ਹ ਵਿਖੇ ਬੁਲਾਈ ਗਈ। ਜਿਸ ਵਿਚ ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ … More »

ਪੰਜਾਬ | Leave a comment
 

ਸਰਾਂ ਦੀ ਚੱਲ ਰਹੀ ਕਾਰਸੇਵਾ ਦੌਰਾਨ ਸ਼੍ਰੋਮਣੀ ਕਮੇਟੀ ਮੁਲਾਜ਼ਮਾ ਤੇ ਜਾਨ-ਲੇਵਾ ਹਮਲਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਂਕ ਬਾਬਾ ਸਾਹਿਬ ਵਿਖੇ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੁਆਰਾ ਚੱਲ ਰਹੀ ਸਰਾਂ ਦੀ ਕਾਰ ਸੇਵਾ ਦੌਰਾਨ ਮੁਲਾਜਮਾ ਤੇ ਜਾਨ ਲੇਵਾ ਹਮਲਾ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ … More »

ਪੰਜਾਬ | Leave a comment
Jathedar Akal Takhat at Flag Off AFD-2014.resized

ਅੰਮ੍ਰਿਤਸਰ ਦੇ ਸਥਾਪਨਾ ਦਿਵਸ ਤੇ ਚੇਤਨਾ ਰੈਲੀ ਕੱਢੀ ਗਈ

ਅੰਮ੍ਰਿਤਸਰ ਦੇ 437ਵੇਂ ਸਥਾਪਨਾ ਦਿਵਸ ਦੇ ਮੌਕੇ ਸ਼ਹਿਰ ਦੇ ਨਾਗਰਿਕਾਂ ਵੱਲੋਂ ਇੱਕ ਭਾਰੀ ਇਕੱਠ ਦੇ ਰੂਪ ਵਿੱਚ ਚੇਤਨਾ ਰੈਲੀ ਕੱਢੀ ਗਈ। ਇਹ ਰੈਲੀ ਸ੍ਰੀ ਦਰਬਾਰ ਸਾਹਿਬ ਤੋਂ ਚੱਲ ਕੇ ਇਤਿਹਾਸਿਕ ਰਾਮ ਬਾਗ ਤੱਕ ਚੱਲੀ। ਰੈਲੀ ਦੀ ਅਰੰਭਤਾ ਦੀ ਅਰਦਾਸ ਅਤੇ … More »

ਪੰਜਾਬ | Leave a comment
981896_640887335939827_231296323_o.resized

‘ਬਾਦਲ ਨੂੰ ਪਤਾ ਹੈ ਉਸ ਦੇ ਆਪਣੇ ਹੀ ਨਸ਼ੇ ਵੇਚ ਰਹੇ ਹਨ’ : ਕੈਪਟਨ

ਅੰਮ੍ਰਿਤਸਰ – ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਕੈਪਟਨ ਨੇ ਕਿਹਾ ਕਿ ਮੁੱਖਮੰਤਰੀ ਬਾਦਲ ਦੋ ਸਾਲਾਂ ਵਿੱਚ ਨਸ਼ਾ ਖਤਮ ਕਰਨ ਦੀ ਗੱਲ ਕਰ ਰਹੇ ਹਨ, ਉਹ ਪਿੱਛਲੇ 10 ਸਾਲਾਂ ਤੋਂ ਕਿੱਥੇ … More »

ਪੰਜਾਬ | Leave a comment
unnamed11.resized

ਸਬ-ਕਮੇਟੀ ਨੇ ੬ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵਾਪਰੀ ਹਿੰਸਕ ਘਟਨਾ ਦੀ ਜਾਂਚ ਕੀਤੀ

ਅੰਮ੍ਰਿਤਸਰ –  ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ੬ ਜੂਨ ਨੂੰ ਕਰਵਾਏ … More »

ਪੰਜਾਬ | Leave a comment