ਪੰਜਾਬ

 

ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਗੁਰਦੁਆਰਾ ਕਮੇਟੀ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ: – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ:ਪ੍ਰ:ਕਮੇਟੀ ਨੇ ਅੱਜ ਨਵੀਂ ਦਿੱਲੀ ਵਿਖੇ ਸ.ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਦਲਮੇਘ ਸਿੰਘ ਸਕੱਤਰ ਤੇ ਸਮੂਹ ਹਰਿਆਣਾ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ … More »

ਪੰਜਾਬ | Leave a comment
 

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਡੀ ਕ੍ਰਿਪਾਨ ‘ਤੇ ਪਾਬੰਦੀ ਨਹੀਂ -ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਕ੍ਰਿਪਾਨ ਉਪਰ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ 24 ਜੂਨ ਨੂੰ ਪ੍ਰਬੰਧਕੀ ਬਲਾਕ … More »

ਪੰਜਾਬ | Leave a comment
10.resized

ਲੋਜਪਾ ਦੀ ਟੀਮ ਨੇ ਕੇਬੀਸੀ ਭੱਠੇ ਦੇ ਮਜਦੂਰਾਂ ਦੇ ਦੁਖੜੇ ਸੁਣੇ ਅਤੇ ਐਸਐਸਪੀ ਬਠਿੰਡਾ ਨੂੰ ਜਾਣਕਾਰੀ ਦਿੱਤੀ

ਬਠਿੰਡਾ- ਲੋਕ ਜਨਸ਼ਕਤੀ ਪਾਰਟੀ ਦੇ ਟ੍ਰੇਡ ਯੂਨੀਅਨ , ਜਨਸ਼ਕਤੀ ਮਜਦੂਰ ਸਭਾ ਦੇ ਪ੍ਰਧਾਨ ਬੋਹੜ ਸਿੰਘ ਘਾਰੂ, ਬਲਜਿੰਦਰ ਸਿੰਘ ਘੋਨੀਵਾਲਾ, ਬੂਟਾ ਸਿੰਘ , ਬੋਹੜ ਸਿੰਘ ਲੱਧੜ ਮਿੱਠੂ ਸਿੰਘ ਸਰਪੰਚ ਜਿਲ੍ਹਾਂ ਪ੍ਰਧਾਨ ਬਠਿੰਡਾ ਲੋਜਪਾ ਅੱਜ ਸੰਗਤ ਜੱਸਵਾਲੀ ਰੋਡ ਤੇ ਸਥਿਤ  ਕੇਬੀਸੀ ਭੱਠੇ … More »

ਪੰਜਾਬ | Leave a comment
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਕਦਾਚਿਤ ਇਜ਼ਾਜਤ ਨਹੀਂ ਦਿੱਤੀ ਜਾਵੇਗੀ

ਅੰਮ੍ਰਿਤਸਰ :- ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋ ਉਥੋਂ ਦੇ ਇਤਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਤਜਵੀਜ਼ ਦਾ ਤਿੱਖਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ … More »

ਪੰਜਾਬ | Leave a comment
 

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦੇ ਦਾਖਲਾ ਟੈਸਟ ਨੂੰ ਮਾਨਤਾ ਦੇਣਾ ਪ੍ਰਸ਼ੰਸਾਯੋਗ- ‘ਬੇਦੀ’

ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ‘ਬੇਦੀ’ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਸ ਫੈਸਲੇ ਦੀ ਪ੍ਰਸੰਸਾ ਕੀਤੀ ਹੈ ਜਿਸ ਵਿੱਚ ਪੀ.ਐਚ.ਡੀ. ਦੇ ਦਾਖਲਾ ਟੈਸਟ ਸਮੇਂ ਵਿਦਿਆਰਥੀਆਂ ਨੂੰ ਪੰਜਾਬੀ ਮਾਧਿਅਮ ਅਪਨਾਉਣ ਦੀ ਆਗਿਆ ਦੇ ਦਿੱਤੀ … More »

ਪੰਜਾਬ | Leave a comment
DSC05147.resized

ਮਿਊਂਸੀਪਲ ਕਰਮਚਾਰੀ ਦਲ ਵਲੋਂ ਨਿਗਮ ਕਮਿਸ਼ਨਰ ਨੂੰ ਦਿੱਤਾ ਗਿਆ ਮੰਗ ਪੱਤਰ

ਲੁਧਿਆਣਾ : ਮਿਊਂਸੀਪਲ ਕਰਮਚਾਰੀ ਦਲ ਵਲੋਂ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਚੇਅਰਮੈਨ ਵਿਜੈ ਦਾਨਵ, ਵਾਈਸ ਚੇਅਰਮੈਨ ਚੌਧਰੀ ਯਸ਼ਪਾਲ , ਨਰੇਸ਼ ਧੀਂਗਾਨ ਤੇ ਪ੍ਰਧਾਨ ਲਛਮਣ ਦਾਵ੍ਰਿੜ ਦੀ ਅਗਵਾਈ ਵਿਚ ਇਕ ਮੰਗ ਪੱਤਰ ਦਿੱਤਾ … More »

ਪੰਜਾਬ | Leave a comment
Rupinder kaur.resized

ਤਰਨ ਤਾਰਨ ਜ਼ਿਲ੍ਹੇ ਵਿਚੋਂ ਖਡੂਰ ਸਾਹਿਬ ਕਾਲਜ ਦੇ ਦੋ ਵਿਦਿਆਰਥੀ ਮੈਰਿਟ ਸੂਚੀ ‘ਚ

ਖਡੂਰ ਸਾਹਿਬ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ. ਅਤੇ ਬੀ.ਐਸ.ਸੀ. (ਇਕਨਾਮਿਕਸ) ਭਾਗ ਤੀਜਾ ਦੇ ਐਲਾਨੇ ਨਤੀਜਿਆਂ ਵਿਚ ਕਾਰ ਸੇਵਾ ਖਡੂਰ ਸਾਹਿਬ ਅਧੀਨ ਚਲਦੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਨੇ ਤਰਨ ਤਾਰਨ ਜ਼ਿਲ੍ਹੇ ਵਿਚੋਂ ਬੇਹਤਰੀਨ ਕਾਰਗੁਜ਼ਾਰੀ ਦਿਖਾਈ ਹੈ ਅਤੇ ਇਸ … More »

ਪੰਜਾਬ | Leave a comment
photo 19 june.resized

ਮੁੱਖ ਮੰਤਰੀ ਬਾਦਲ ਦੀ ਅਗੁਵਾਈ ਹੇਠ ਵਫਦ ਨੇ ਇਰਾਕ ਮਸਲੇ ਤੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ :  ਇਰਾਕ ‘ਚ ਫਸੇ ਭਾਰਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਕ ਵਫਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗੁਵਾਈ ਹੇਠ ਅੱਜ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵਿਦੇਸ਼ ਮੰਤਰਾਲੇ ਦੇ ਦਫ਼ਤਰ ‘ਚ ਮਿਲਿਆ। ਇਸ … More »

ਪੰਜਾਬ | Leave a comment
 

ਇਰਾਕ ਦੀ ਬਾਗੀ ਜਥੇਬੰਦੀ ਆਈ.ਐਸ.ਆਈ.ਐਸ. 40 ਪੰਜਾਬੀ ਸਿੱਖਾਂ ਨੂੰ ਤੁਰੰਤ ਰਿਹਾਅ ਕਰਨ ਦੇ ਉਦਮ ਕਰੇ : ਮਾਨ

ਚੰਡੀਗੜ੍ਹ – “ਇਰਾਕ ਵਿਚ ਦੋ ਮੁਸਲਿਮ ਫਿਰਕਿਆ ਸੀਆ ਅਤੇ ਸੁੰਨੀ ਵਿਚਕਾਰ ਚੱਲ ਰਹੇ ਗ੍ਰਹਿ ਯੁੱਧ ਦੇ ਕਾਰਨ ਜੋ ਗੰਭੀਰ ਸਥਿਤੀ ਬਣ ਚੁੱਕੀ ਹੈ ਅਤੇ ਮਨੁੱਖਤਾ ਦਾ ਘਾਣ ਹੋ ਰਿਹਾ ਹੈ, ਉਸ ਉਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਦਾ … More »

ਪੰਜਾਬ | Leave a comment
111.resized

ਹਰਿਆਣੇ ਦੀਆਂ ਸਿੱਖ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਜਥੇਦਾਰ ਅਵਤਾਰ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣੇ ਦੀਆਂ ਸਿੱਖ ਸੰਗਤਾਂ ਨੂੰ ਜ਼ੋਰਦਾਰ ਸੱਦਾ ਦਿੰਦਿਆਂ ਹੋਇਆਂ ਕਿਹਾ ਕਿ ਰਾਜ ਦੇ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਇਸ਼ਾਰੇ ਉਪਰ ਉਸਦੇ ਹੱਥ ਠੋਕਿਆਂ ਵੱਲੋਂ ੬ ਜੁਲਾਈ … More »

ਪੰਜਾਬ | Leave a comment