ਪੰਜਾਬ
ਡੱਲੇਵਾਲ ਮਾਮਲੇ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਦਖਲ ਸਵਾਗਤ ਯੋਗ: ਸੁੱਖਮਿੰਦਰਪਾਲ ਸਿੰਘ ਗਰੇਵਾਲ
ਅੰਮ੍ਰਿਤਸਰ – ਭਾਜਪਾ ਦੇ ਕੌਮੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਖਨੌਰੀ ਸਰਹੱਦ ’ਤੇ ਮਰਨ-ਵਰਤ ’ਤੇ ਬੈਠੇ ਕਿਸਾਨ ਆਗੂ … More
51 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ-2025 ਲਈ ਪੁਸਤਕਾਂ ਦੀਆਂ ਨਾਮਜ਼ਦਗੀਆਂ ਆਰੰਭ
ਵੈਨਕੂਵਰ – ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ ਸਾਲ 2025 ਲਈ ਨਾਮਜ਼ਦਗੀਆਂ ਹੁਣ ਪ੍ਰਵਾਨ ਕਰਨੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਨਾਮਜ਼ਦਗੀਆਂ ਦਾਖਲ … More
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮਿ੍ਤਸਰ – ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ … More
ਕੱਟੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਆਪ ਨੇ ਸੱਭ ਤੋਂ ਵੱਧ ਕ੍ਰਿਮੀਨਲ ਬੈਕਗਰਾਊਂਡ ਦੇ 44 ਉਮੀਦਵਾਰ ਉਤਾਰੇ ਚੋਣ ਮੈਦਾਨ ‘ਚ
ਨਵੀਂ ਦਿੱਲੀ – ਆਪਣੇ ਆਪ ਨੂੰ ਕਟੜ ਇਮਾਨਦਾਰ ਅਤੇ ਸਾਫ਼-ਸੁੱਥਰੀ ਰਾਜਨੀਤੀ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਭ ਤੋਂ ਵੱਧ ਕ੍ਰਿਮੀਨਲ ਬੈਕਗਰਾਊਂਡ ਵਾਲੇ ਉਮੀਦਵਾਰ ਉਤਾਰੇ ਹਨ। ਅਪਰਾਧਿਕ ਬੈਕਗਰਾਊਂਡ … More
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ … More
ਵਾਈਟ ਹਾਊਸ ਛੱਡਣ ਤੋਂ ਪਹਿਲਾਂ ਬਾਈਡਨ ਨੇ ਸਲਵਾਡੋਰ ਅਤੇ ਵੈਨਜੁਏਲਾ ਦੇ 8 ਲੱਖ ਲੋਕਾਂ ਦੇ ਹਿੱਤ ਸਬੰਧੀ ਲਿਆ ਵੱਡਾ ਫੈਂਸਲਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਅਮਰੀਕਾ ਵਿੱਚ ਰਹਿ ਰਹੇ ਸਲਵਾਡੋਰ ਅਤੇ ਵੈਨਜੁਏਲਾ ਦੇ 8 ਲੱਖ ਤੋਂ ਵੱਧ ਲੋਕਾਂ ਨੂੰ 18 ਮਹੀਨੇ ਹੋਰ ਦੇਸ਼ ਵਿੱਚ ਰਹਿਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਸੁਰੱਖਿਆ ਵਿਭਾਗ ਨੇ ਸ਼ੁਕਰਵਾਰ ਨੂੰ ਕਿਹਾ ਕਿ … More
ਸ਼ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪਰਕਾਸ਼ਤਿ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ
ਅੰਮਿ੍ਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ … More
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ … More
ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਮਾਮਲੇ ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੀਤੀ ਸਖਤ ਤਾੜਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਸੁਪਰੀਮ ਕੋਰਟ ਨੇ ਅਦਾਲਤ ਅੰਦਰ ਚਲੀ ਕਾਰਵਾਈ ਦੌਰਾਨ ਜਸਟਿਸ ਸੂਰਿਆ ਕਾਂਤ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਡੱਲੇਵਾਲ ਦੀ ਜ਼ਿੰਦਗੀ ਅਤੇ ਸੁਰੱਖਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਕਿ ਕਿਸਾਨ … More
ਰਮਨ ਰਾਏ ਦੀ ਨਵੀਂ ਐਲਬਮ ਸਾਕਾ ਚਮਕੌਰ ਸਾਹਿਬ
ਲੁਧਿਆਣਾ – “ਰੂਹ ਬੀਟਸ” ਚੈਨਲ ਰਾਹੀਂ ਸਰੋਤਿਆਂ ਵਿਚ ਆਪਣੀ ਪਹਿਚਾਣ ਬਣਾ ਚੁੱਕੇ ਰਮਨ ਰਾਏ (ਲੁਧਿਆਣਾ) ਸ਼ਹੀਦੀ ਸਪਤਾਹ ਤੇ ਵਡੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਆਪਣੀ ਨਵੀਂ ਐਲਬਮ ” ਸਾਕਾ ਚਮਕੌਰ ਸਾਹਿਬ” ਲੈ ਕੇ ਹਾਜਰ ਹੋਏ ਹਨ । ਡੂਢ ਕੋਰੜਾ ਛੰਦ … More





