ਪੰਜਾਬ
60 ਫੀਸਦੀ ਸਿੱਖ ਗੁਰਧਾਮਾਂ ਦੀ ਸੇਵਾ ਕਰਨ ਵਾਲੇ ਪਾਕਿਸਤਾਨ ਦੇ ਸਿੱਖਾਂ ਨੂੰ ਅੱਖੋ ਪਰੋਖੇ ਨਹੀ ਕੀਤਾ ਜਾ ਸਕਦਾ-ਸਰਨਾ
ਅੰਮ੍ਰਿਤਸਰ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਨਨਕਾਣਾ ਸਾਹਿਬ ਸਮੇਤ 60 ਫੀਸਦੀ ਸਿੱਖ ਗੁਰਧਾਮ ਪਾਕਿਸਤਾਨ ਵਿੱਚ ਹਨ ਜਿਹਨਾਂ ਦੀ ਸੇਵਾ ਸੰਭਾਲ ਦਾ ਕਾਰਜ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਰਦੀ … More
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਯਾਤਰੂਆਂ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ
ਅੰਮ੍ਰਿਤਸਰ - ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਵੱਲੋਂ ਰੁੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆ ਰਹੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੇ ਪ੍ਰਬੰਧ ਨਾ ਕਰਨ ਸਬੰਧੀ ਲਗਾਈ ਖਬਰ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ.ਦਲਮੇਘ ਸਿੰਘ ਸਕੱਤਰ ਤੇ … More
ਹੁੱਡਾ ਦੀਆਂ ਘੁੰਣਤਰਬਾਜੀਆਂ ਨੂੰ ਬੂਰ ਨਹੀਂ ਪੈਣ ਦਿਆਂਗੇ – ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ - ਰੋਹਤਕ ਵਿੱਚ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਦੀ ਯਾਦ ਨੂੰ ਸਮਰਪਿਤ ਆਯੋਜਿਤ ਮਹਾਨ ਗੁਰਮਤਿ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਹਰਿਆਣਾ ਰਾਜ ਦੀਆਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ … More
ਭਾਵਾਧਸ ਵਲੋਂ ਸਤਿਗੁਰੂ ਕਬੀਰ ਜੀ ਮਹਾਰਾਜ ਦਾ 616 ਵਾਂ ਪਾਵਨ ਜਨਮ ਦਿਵਸ ਮਨਾਇਆ
ਲੁਧਿਆਣਾ : ਭਾਰਤੀਯ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ ਵਲੋਂ ਸਤਗੁਰੂ ਕਬੀਰ ਜੀ ਮਹਾਰਾਜ ਦਾ ਪਾਵਨ ਜਨਮ ਦਿਵਸ ਬੜੀ ਸ਼ਰਧਾ ਅਤੇ ਪ੍ਰੇਮ ਸਤਿਕਾਰ ਅਤੇ ਸਦਭਾਵਨਾ ਨਾਲ ਮਨਾਇਆ ਗਿਆ ਅਤੇ ਸੰਗਤਾਂ ਵਿਚ ਲੱਡੂ ਵੰਡ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਮਾਰੋਹ … More
ਦਾਗੀਆਂ ਨੂੰ ਮੰਤਰੀ ਬਣਾ ਕੇ ਬਾਦਲ ਨੇ ਅਕਾਲੀ ਦਲ ਦਾ ਇਤਿਹਾਸ ਕਲੰਕਿਤ ਕੀਤਾ – ਫੱਤਣਵਾਲਾ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਬੀਤੇ ਦਿਨੀਂ ਸੂਬਾ ਸਰਕਾਰ ਵੱਲੋਂ ਕੈਬਨਿਟ ਵਿਚ ਕੀਤੇ ਗਏ ਵਾਅਦੇ ਦੌਰਾਨ ਉਹਨਾਂ ਵਿਧਾਇਕਾਂ ਨੂੰ ਮੰਤਰੀ ਪਦ ਦਿੱਤੇ ਗਏ ਜੋ ਪਹਿਲਾਂ ਹੀ ਭ੍ਰਿਸਟਾਚਾਰ ਦੇ ਕੇਸਾਂ ਵਿਚ ਘਿਰੇ ਹੋਏ ਹਨ। ਇਹ ਪ੍ਰਗਟਾਵਾ ਪੀਪਲਜ਼ ਪਾਰਟੀ ਆਫ਼ ਪੰਜਾਬ … More
ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਝੋਨੇ ਦੀ ਸਿੱਧੀ ਬਿਜਾਈ ਲਈ ‘ਜ਼ੀਰੋ ਟਿਲੇਜ਼ ਤਕਨੀਕ’ ਸ਼ੁਰੂ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) : ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ: ਮੰਗਲ ਸਿੰਘ ਸੰਧੂ ਦੀ ਅਗਵਾਈ ਵਿਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਿਚ ਪੰਜਾਬ ਵਿਚੋਂ ਮੋਹਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਹੁਣ ਝੋਨੇ ਦੀ ਬਿਨ੍ਹਾਂ ਵਹਾਈ ਦੇ ‘ਜ਼ੀਰੋ ਟਿਲੇਜ਼ … More
ਜ਼ਿਲਾ ਪੁਲਸ ਵਲੋਂ ਸਮਰ ਕੈਂਪ ਦੇ ਕੈਂਪਰਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਵਿਭਾਗ ਵੱਲੋਂ ਜਿਲਾ ਦੇ ਇਲਾਕਾ ਨੂੰ ਪੂਰੀ ਤਰਾਂ ਨਾਲ ਨਸ਼ਾ ਮੁਕਤ ਕਰਨ ਲਈ ਜਰੂਰੀ ਹੈ ਕਿ ਇਸ ਕਾਰਜ ਲਈ ਆਮ ਲੋਕਾਂ … More
ਜਥੇਦਾਰ ਅਵਤਾਰ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੀ ਘਟਨਾ ਦੀ ਪੜਤਾਲ ਲਈ 5 ਮੈਂਬਰੀ ਕਮੇਟੀ ਗਠਿਤ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੇ ਸਮੇਂ ਵਾਪਰੀ ਹਿੰਸਕ ਘਟਨਾ ਦੀ ਮੁਕੰਮਲ ਜਾਂਚ ਪੜਤਾਲ ਲਈ 5 ਮੈਂਬਰੀ ਕਮੇਟੀ ਗਠਿਤ ਕੀਤੀ ਹੈ। … More
ਹੜ੍ਹਾਂ ਅਤੇ ਸੇਮ ਦੀ ਰੋਕਥਾਮ ਲਈ ਸੇਮ ਨਾਲਿਆਂ ਦੀ ਸਫਾਈ ਜੰਗੀ ਪੱਧਰ ਤੇ ਜਾਰੀ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸੇਮ ਦੀ ਸਮੱਸਿਆ ਨਾਲ ਨੱਜਿਠਣ ਅਤੇ ਮੌਨਸੂਨ ਦੌਰਾਨ ਹੜ੍ਹ ਵਰਗੇ ਹਲਾਤ ਪੈਦਾ ਹੋਣ ਤੋਂ ਰੋਕਣ ਲਈ ਸਰਕਾਰ ਵੱਲੋਂ ਜ਼ਿਲ੍ਹੇ ਦੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਜੰਗੀ ਪੱਧਰ ਤੇ … More
ਬਾਲ ਮਜ਼ਦੂਰੀ ਦੇ ਖਾਤਮੇ ਲਈ ਲੱਭਿਆ ਜਾਵੇ ਠੋਸ ਹੱਲ : ਢੋਸੀਵਾਲ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਸਮੇਂ-ਸਮੇਂ ਉਪਰ ਸਮਾਜਿਕ ਬੁਰਾਈਆਂ ਅਤੇ ਹੋਰ ਅਲਾਮਤਾਂ ਵਿਰੁੱਧ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਮੁਹਿੰਮਾਂ ਵਿੱਢੀਆਂ ਜਾਂਦੀਆਂ ਹਨ, ਪਰ ਇਨ੍ਹਾਂ ਵਿਚੋਂ ਜ਼ਿਆਦਾਤਰ ਦਾ ਕੋਈ ਸਾਰਥਿਕ ਨਤੀਜਾ ਨਹੀਂ ਨਿੱਕਲਦਾ ਸਗੋਂ ਇਹ ਰਸਮੀ ਕਾਰਵਾਈ ਬਣ ਕੇ ਰਹਿ … More





