ਪੰਜਾਬ

 

ਫੂਡ ਪ੍ਰੋਸੈਸਿੰਗ ਦਾ ਵਿਭਾਗ ਦੇ ਕੇ ਫਿਰਕੂਆਂ ਨੇ ਬਾਦਲਾਂ ਨੂੰ ਦੁੱਧ ਚੁੰਘਣੀ “ਚੂਸਣਾ” ਫੜਾ ਦਿੱਤਾ : ਮਾਨ

ਫਤਿਹਗੜ੍ਹ ਸਾਹਿਬ – “ ਗੈਰ ਸਿਧਾਂਤਕ ਅਤੇ ਗੈਰ ਇਖਲਾਕੀ ਤਰੀਕੇ ਨਿਰੰਤਰ ਫਿਰਕੂਆਂ ਅਤੇ ਘੱਟ ਗਿਣਤੀ ਵਿਰੋਧੀ ਜਮਾਤ ਬੀਜੇਪੀ ਦੀ ਮਦਦ ਕਰਕੇ ਅਤੇ ਬੀਜੇਪੀ-ਬਾਦਲ ਦਲ ਦੇ ਰਿਸ਼ਤੇ ਨੂੰ ਪਤੀ-ਪਤਨੀ ਦਾ ਨਾਮ ਦੇ ਕੇ ਬਾਦਲ ਪਰਿਵਾਰ ਖੁਦ ਆਪਣੀ ਅਤੇ ਸਿੱਖ ਕੌਮ ਦੀ … More »

ਪੰਜਾਬ | Leave a comment
 

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦਾ ਦਾਖਲਾ ਟੈਸਟ ਨਾ ਲੈਣਾ ਮੰਦਭਾਗਾ- ਜਥੇ:ਅਵਤਾਰ ਸਿੰਘ

ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦਾਖਲਾ ਟੈਸਟ ਲੈਣ ਤੋਂ ਇਨਕਾਰ ਕਰਨ ਨੂੰ ਮੰਦਭਾਗਾ ਦੱਸਿਆ ਹੈ। ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ … More »

ਪੰਜਾਬ | Leave a comment
IMG-20140520-WA0031.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਜਸਥਾਨ ਤੋਂ ਵਿਦਿਆਰਥੀਆਂ ਦੀ ਫੇਰੀ

ਤਲਵੰਡੀ ਸਾਬੋ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਘ੍ਰੀਓਛੀੌਂ ਇੰਸਟੀਚਿਊਟ ਸ੍ਰੀ ਗੰਗਾਨਗਰ, ਰਾਜਸਥਾਨ ਦੇ ਵਿਦਿਆਰਥੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦਾ ਦੌਰਾ ਕੀਤਾ । ਘ੍ਰੀਓਛੀੌਂ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸਿਧਾਰਥ ਭਾਗਿਆ ਅਤੇ ਡਾਇਰੈਕਟਰ ਹਰਦੀਪ ਸਿੰਘ ਨੇ ਇਸ ਦੌਰਾਨ ਕੋਆਰਡੀਨਟਰ … More »

ਪੰਜਾਬ | Leave a comment
photo-726.resized

ਜਥੇਦਾਰ ਅਵਤਾਰ ਸਿੰਘ ਨੇ ਵਫ਼ਦ ਸਮੇਤ ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ: – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਤੇ ਸਿੱਖ ਮਸਲਿਆਂ ਸਬੰਧੀ ਆਪਣੇ ਵਫ਼ਦ ਸਮੇਤ ਪਾਕਿਸਤਾਨ ਜਾ ਕੇ ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਰਾਜਾ ਅਸ਼ਫਾਕ ਸਰਵਰ ਨਾਲ ਲਾਹੌਰ ‘ਚ ਉਨ੍ਹਾਂ ਦੇ ਦਫ਼ਤਰ ਵਿਖੇ … More »

ਪੰਜਾਬ | Leave a comment
 

ਬਿਜਲੀ ਦੇ ਰੇਟ ਵਧੇ ਤਾਂ ਸਾਰੀਆਂ ਫੈਕਟਰੀਆਂ ਨੂੰ ਲਾ ਦਿਆਂਗੇ ਤਾਲਾ- ਭਗਵਾਨ ਬਾਂਸਲ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਪੰਜਾਬ ਕਾਟਨ ਫੈਕਟਰੀਜ਼ ਐਂਡ ਜਿਨਰਜ਼ ਐਸੋਸੀਏਸ਼ਨ (ਰਜਿ) ਦੇ ਪ੍ਰਧਾਨ ਭਗਵਾਨ ਬਾਂਸਲ ਨੇ ਕਿਹਾ ਕਿ ਜੇਕਰ ਬਿਜਲੀ ਦੇ ਰੇਟ 16 ਮਈ ਨੂੰ ਵਧੇ ਤਾਂ ਜਿਨਿੰਗ ਉਦਯੋਗ ਅਗਲੇ ਸਾਲ 2014-15 ਵਿਚ ਕੋਈ ਫੈਕਟਰੀ ਨਹੀਂ ਚਲਾਉਣਗੇ। ਉਨ੍ਹਾਂ … More »

ਪੰਜਾਬ | Leave a comment
ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਿਤ ਯਾਦਗਾਰੀ ਮੁਕਤ-ਏ-ਮੀਨਾਰ।(ਫੋਟੋ: ਸੁਨੀਲ ਬਾਂਸਲ)

ਸੇਵਾ ਸੰਭਾਲ ’ਤੇ ਲੱਖਾਂ ਖਰਚ ਕੇ ਵੀ ਬਦਹਾਲ ਹੀ ਰਿਹਾ ‘ਮੁਕਤ-ਏ-ਮੀਨਾਰ’ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੇ ਜੱਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਇਤਿਹਾਸ ਵਿਚ ਬੇਹੱਦ ਮਹੱਤਵਪੂਰਨ ਸਥਾਨਕ ਰੱਖਣ ਵਾਲੇ 40 ਮੁਕਤਿਆਂ ਦੀ ਯਾਦ ਵਿਚ ਇਥੇ ਬਣਾਏ ਗਏ ‘ਮੁਕਤ-ਏ-ਮੀਨਾਰ’ ਦੀ ਮਾੜੀ ਦੇਖ-ਰੇਖ, ਸੇਵਾ ਸੰਭਾਲ … More »

ਪੰਜਾਬ | Leave a comment
JAG_5477a.resized

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਜੋ ਕਿ ਸਾਲ 2011 ਦੇ ਪੰਜਾਬ ਐਕਟ 37 ਦੇ ਅਧੀਨ ਸਥਾਪਤ ਕੀਤੀ ਗਈ ਹੈ, ਨਾ ਸਿਰਫ ਇਲਾਕੇ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰ ਰਹੀ ਹੈ ਸਗੋਂ ਵੱਖ-ਵੱਖ ਖੇਤਰਾਂ ਵਿਚ ਨੌਕਰੀਆਂ ਦੇ ਮੌਕੇ ਵੀ ਪ੍ਰਦਾਨ … More »

ਪੰਜਾਬ | Leave a comment
Sahit Sabha Meeting 10-5-14.resized

ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ ਦੀ ਸਾਹਿਤਕ ਮਿਲਣੀ ਤੇ ਕਵੀ ਦਰਬਾਰ

ਅੱਜ ਕਮਿਊਨਿਟੀ ਹਾਲ ਨਵਾਂ ਸ਼ਾਲ੍ਹਾ ਵਿਖੇ  ਮਹਿਰਮ ਸਾਹਿਤ ਸਭਾ ਨਵਾਂ ਸਾਲ੍ਹਾ (ਗੁਰਦਾਸਪੁਰ) ਵਲੋਂ ਇਕ ਸਾਹਿਤਕ ਮਿਲਣੀ ਕਰਕੇ  ਬਹੁਤ ਅਨੰਦ ਮਾਣਿਆਂ। ਇਹ ਸਾਰਾ ਪਰੋਗਰਾਮ ਸਭਾ ਦੇ ਪਰਧਾਨ ਮਲਕੀਅਤ ਸਿੰਘ “ਸੁਹਲ” ਦੀ ਪਰਧਾਨਗੀ ਵਿਚ ਹੋਇਆ। ਸਭਾ ਦੇ ਮੈਂਬਰ  ਸ਼੍ਰੀ ਜੋਗਿੰਦਰ ਸਿੰਘ ਸਾਹਿਲ … More »

ਪੰਜਾਬ | Leave a comment
ਮੈਰਿਟ ਵਿਚ ਆਏ ਵਿਦਿਆਰਥੀ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਅਤੇ ਹੋਰ ਸ਼ਖ਼ਸੀਅਤਾਂ ਨਾਲ

ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸਕੂਲ ਦੇ 6 ਵਿਦਿਆਰਥੀ ਮੈਰਿਟ ਵਿਚ

ਖਡੂਰ ਸਾਹਿਬ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ 2013-14 ਦੇ ਨਤੀਜਿਆਂ ਵਿਚ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ 6 ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ … More »

ਪੰਜਾਬ | Leave a comment
DSC_0176.resized

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੀਕ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ

ਮੁਹਾਲੀ :- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸ਼੍ਰੋਮਣੀ … More »

ਪੰਜਾਬ | Leave a comment