ਪੰਜਾਬ
ਗ਼ਦਰ ਲਹਿਰ ਦੇ 100 ਸਾਲਾ ਸਥਾਪਨਾ ਦਿਵਸ ਸੰਬੰਧੀ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਵਿਸ਼ੇਸ਼ ਭਾਸ਼ਣ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਤੋਂ ਜਾਣੂ ਕਰਵਾਉਣ ਹਿਤ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਭਾਸ਼ਣ ਲਈ ਡਾ: ਹਰਵਿੰਦਰ ਭੰਡਾਲ, ਸੀਨੀਅਰ … More
ਪਾਸਵਾਨ ਨੇ ਉਚ ਅਧਿਕਾਰੀਆਂ ਨੂੰ ਅਟਾਰੀ ਬਾਰਡਰ ਤੇ ਕੰਮ ਕਰਨ ਵਾਲੇ ਮਜਦੂਰਾਂ ਨੂੰ ਤੁਰੰਤ ਸਹੂਲਤਾਂ ਦੇਣ ਦੇ ਹੁਕਮ ਦਿੱਤੇ : ਗਹਿਰੀ
ਬਠਿੰਡਾ : ਲੋਕ ਜਨਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਰਾਮਵਿਲਾਸ ਪਾਸਵਾਨ ਕੇਂਦਰੀ ਕੈਬਨਿਟ ਮੰਤਰੀ ਉਪਭੋਗਤਾ ਅਤੇ ਜਨਤਕ ਵੰਡ ਪ੍ਰਣਾਲੀ ਭਾਰਤ ਸਰਕਾਰ ਨੇ ਅਟਾਰੀ ਬਾਰਡਰ ਤੇ ਸੈਂਟਰਲ ਵੇਅਰ ਹਾਊਸ ਤੋਂ ਚਲਾਏ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ … More
ਹੁਰੀਅਤ ਨੇਤਾ ਗਿਲਾਨੀ ਨੇ ਜਥੇਦਾਰ ਅਵਤਾਰ ਸਿੰਘ ਨੂੰ ਪੱਤਰ ਲਿਖਿਆ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚ ਕੁਦਰਤੀ ਕਹਿਰ ਨਾਲ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਨਾਲ ਬਿਨਾਂ ਜਾਤ-ਪਾਤ ਤੇ ਭੇਦਭਾਵ ਦੇ ਪੂਰੀ ਤਰ੍ਹਾਂ ਖੜੀ ਹੈ।ਇਸ ਔਖੀ … More
ਨੇਪਾਲ ਸਰਕਾਰ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੱਠਾਂ ਦੀ ਸੇਵਾ-ਸੰਭਾਲ ਦਾ ਕਾਰਜ ਸਿੱਖ ਸੰਗਤਾਂ ਦੇ ਸਪੁੱਰਦ ਕਰੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਜਥੇਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਓਥੇ ਨਾਲ ਹੀ ਸਮੁੱਚੇ ਸੰਸਾਰ … More
ਮੋਦੀ ਦੇ ਅਮਰੀਕਾ ਆਉਣ ਤੇ ਅਮਰੀਕਨ ਸਿੱਖ ਜੋਰਦਾਰ ਰੋਸ ਵਿਖਾਵੇ ਅਤੇ ਵਿਰੋਧਤਾ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਅਮਰੀਕਾ ਅਤੇ ਹੋਰ ਕਈ ਮੁਲਕਾਂ ਵਿਚ ਸਿੱਖਾਂ ਉਤੇ ਹੋ ਰਹੇ ਨਸ਼ਲੀ ਹਮਲਿਆ ਅਤੇ ਵਿਤਕਰੇ ਭਰੇ ਅਮਲਾਂ ਲਈ ਮੋਦੀ ਦੀ ਮੁਤੱਸਵੀ ਹਕੂਮਤ ਜਿੰਮੇਵਾਰ ਹੈ । ਜੋ ਸਿੱਖ ਕੌਮ ਨੂੰ ਅਫ਼ਗਾਨੀਆਂ ਅਤੇ ਤਾਲਿਬਾਨਾਂ ਨਾਲੋ ਵੱਖਰੇ ਤੌਰ ਤੇ ਕੌਮਾਂਤਰੀ ਪੱਧਰ … More
ਸ.ਮਨਜੀਤ ਸਿੰਘ ਸਕੱਤਰ ਨੇ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਤੋਂ ਪ੍ਰਸ਼ਾਦਾ ਰਵਾਨਾ ਕੀਤਾ
ਅੰਮ੍ਰਿਤਸਰ – ਜੰਮੂ-ਕਸ਼ਮੀਰ ‘ਚ ਆਏ ਭਿਆਨਕ ਹੜ੍ਹਾਂ ਦੌਰਾਨ ਲੱਖਾਂ ਲੋਕ ਬੇਘਰ ਹੋ ਕੇ ਰਾਹਤ ਕੈਂਪਾਂ ‘ਚ ਰਹਿਣ ਲਈ ਮਜ਼ਬੂਰ ਹਨ।ਇਨ੍ਹਾਂ ਦੀ ਮਦਦ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਜਾਰੀ ਹੈ।ਸ਼੍ਰੋੌਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸ। ਕੇਵਲ ਸਿੰਘ ਬਾਦਲ ਸੀਨੀਅਰ … More
ਜਨਸ਼ਕਤੀ ਮਿਸਤਰੀ ਮਜ਼ਦੂਰ ਸਭਾ ਮਜ਼ਦੂਰਾਂ ਦੇ ਹੱਕਾਂ ਲਈ ਤਿੱਖਾ ਅੰਦੋਲਨ ਕਰੇਗੀ
ਬਠਿੰਡਾ- ਲੋਕ ਜਨਸ਼ਕਤੀ ਪਾਰਟੀ ਵੱਲੋਂ ਜਨਸ਼ਕਤੀ ਮਿਸਤਰੀ ਮਜ਼ਦੂਰ ਸਭਾ ਦੇ ਗਠਨ ਕਰਕੇ ਅੱਜ ਟੀਚਰ ਹੋਮ ਬਠਿੰਡਾ ਵਿਖੇ ਪ੍ਰਭਾਵਸ਼ਾਲੀ ਕਾਨਫਰੰਸ ਕੀਤੀ ਗਈ ਜਿਸਦੇ ਮੁੱਖ ਮਹਿਮਾਨ ਕਿਰਨਜੀਤ ਸਿੰਘ ਗਹਿਰੀ ਸੂਬਾ ਪ੍ਰਧਾਨ ਲੋਕ ਜਨਸ਼ਕਤੀ ਪਾਰਟੀ ਸਨ। ਪ੍ਰਭਾਵਸ਼ਾਲੀ ਇੱਕਠ ਨੂੰ ਸੰਬੋਧਨ ਕਰਦਿਆਂ ਕਿਰਨਜੀਤ ਸਿੰਘ … More
ਸ਼੍ਰੋਮਣੀ ਕਮੇਟੀ ਨੇ ਸ੍ਰੀਨਗਰ ਤੋਂ 30 ਹੜ੍ਹ ਪੀੜਤਾਂ ਨੂੰ ਹਵਾਈ ਜਹਾਜ ਰਾਹੀਂ ਅੰਮ੍ਰਿਤਸਰ ਪਹੁੰਚਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿਖੇ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਹਜ਼ਾਰਾਂ ਲੋਕਾਂ ਦੀ ਜਿੱਥੇ ਲਗਤਾਰ ਮਦਦ ਕੀਤੀ ਜਾ ਰਹੀ ਹੈ ਓਥੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਜਿਹੜੇ ਪੰਜਾਬ ਵਾਸੀਆਂ … More
ਦੇਸ਼ ਦੀ ਭੋਜਨ ਸੁਰੱਖਿਆ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਅਹਿਮ ਯੋਗਦਾਨ- ਸ. ਤੋਤਾ ਸਿੰਘ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ ਅੱਜ ਆਰੰਭ ਹੋਇਆ । ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਪੰਜਾਬ ਸ. ਤੋਤਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦ ਕਿ ਵਿੱਤ ਕਮਿਸ਼ਨਰ (ਵਿਕਾਸ) ਅਤੇ … More
ਇਸਲਾਮਿਕ ਸਟੇਟ ਅਲਕਾਇਦਾ ਅਤੇ ਤਾਲਿਬਾਨਾਂ ਵੱਲੋਂ ਭਾਰਤ ਨੂੰ ਮਿਲੀ ਧਮਕੀ ਨੇ ਪੈਰਾਂ ਥੱਲਿਓ ਜ਼ਮੀਨ ਕੱਢ ਦਿੱਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਭਾਰਤ ਨੂੰ ਅਲਕਾਇਦਾ, ਤਾਲਿਬਾਨਾਂ ਅਤੇ ਸੀਰੀਆ ਤੇ ਇਰਾਕ ਦੇ ਇਸਲਾਮਿਕ ਸਟੇਟ ਵੱਲੋ ਜੋ ਭਾਰਤ ਵਿਚ ਕਾਰਵਾਈ ਕਰਨ ਸੰਬੰਧੀ ਧਮਕੀ ਮਿਲੀ ਹੈ, ਇਸ ਦੇ ਨਾਲ ਹਿੰਦੂਤਵ ਹੁਕਮਰਾਨਾਂ ਦੇ ਪੈਰਾਂ ਥੱਲੋ ਜਮੀਨ ਖਿੱਸ ਚੁੱਕੀ ਹੈ । ਇਸ ਕਰਕੇ … More








