ਪੰਜਾਬ
ਪੰਜਾਬ ‘ਚ ਸਾਲਾਨਾ ਬੱਜਟ ਦੇ ਬਰਾਬਰ ਕੀਤਾ ਜਾ ਰਿਹਾ ਨਸ਼ਾ
ਚੰਡੀਗੜ੍ਹ – ਪੰਜਾਬ ਦਾ ਨੌਜਵਾਨ ਤੱਬਕਾ ਇਸ ਸਮੇਂ ਨਸਿ਼ਆਂ ਵਿੱਚ ਡੁੱਬਿਆ ਹੋਇਆ ਹੈ। ਰਾਜ ਵਿੱਚ ਸ਼ਰਾਬ ਨਾਲੋਂ ਕਈ ਗੁਣਾਂ ਵੱਧ ਡਰੱਗਜ਼ ਵਿੱਕ ਰਹੀ ਹੈ। ਨਸਿ਼ਆਂ ਕਾਰਨ ਸੂਬੇ ਦੀ ਆਰਥਿਕ ਅਤੇ ਸਮਾਜਿਕ ਵਿਵਸਥਾ ਤ ਵੀ ਖਤਰਾ ਮੰਡਰਾ ਰਿਹਾ । ਰਾਜ ਦਾ … More
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾ-ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ:- ਰੁਹਾਨਿਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਵਾਨਿਤ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ-ਭਾਵਨਾ ਨਾਲ … More
ਆਪ ਦੇ ਦੋ ਸੰਸਦ ਮੈਂਬਰਾਂ ਦੇ ਸਨ ਨਕਸਲੀਆਂ ਨਾਲ ਸਬੰਧ : ਕੈਪਟਨ
ਪਟਿਆਲਾ- ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਦੋ ਸੰਸਦ ਮੈਂਬਰਾਂ ਨੂੰ ਨਕਸਲੀ ਕਰਾਰ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ 1960 ਦੇ ਨਕਸਲੀ ਅੰਦੋਲਨ ਵਿੱਚ ਸਰਗਰਮੀ ਨਾਲ ਸ਼ਾਮਿਲ ਸਨ। ਕੈਪਟਨ ਅਮਰਿੰਦਰ ਸਿੰਘ … More
ਪਾਕਿਸਤਾਨ ਦੀਆਂ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਵਾਣਿਆਂ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਾਕਿਸਤਾਨ ਫੇਰੀ ਨੂੰ ਬੂਰ ਪਿਆ ਹੈ। ਪਾਕਿਸਤਾਨ ਦੀਆਂ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਵਾਣਦਿਆਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ … More
ਰਾਧਾ ਸੁਆਮੀ ਬਾਬੇ ਦੀ ਸੰਘ ਦੇ ਭਾਗਵਤ ਨਾਲ ਹੋਈ ਬੰਦ ਕਮਰਾ ਮੀਟਿੰਗ
ਮਾਨਸਾ – ਰਾਸ਼ਟਰੀ ਸਵੈ ਸੰਘ ਦੇ ਮੁੱਖੀ ਮੋਹਨ ਭਾਗਵਤ ਨੂੰ ਡੇਰਾ ਰਾਧਾ ਸੁਆਮੀ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਾਨਸਾ ਦੇ ਨਰਾਇਣ ਸਿ਼ਖਸ਼ਾ ਕੇਂਦਰ ਦੇ ਇੱਕ ਸਿਖਲਾਈ ਕੈਂਪ ਵਿੱਚ ਮਿਲਣ ਆਏ। ਭਾਗਵਤ ਤਿੰਨ ਦਿਨ ਪਹਿਲਾਂ ਮਾਨਸਾ ਪੁੱਜੇ ਸਨ ਅਤੇ … More
ਪੰਜਾਬ ‘ਚ ਲਾਗੂ ਰਹੇਗਾ ਪਰਾਪਰਟੀ ਟੈਕਸ : ਜੋਸ਼ੀ
ਚੰਡੀਗੜ੍ਹ- ਪੰਜਾਬ ਵਿੱਚ ਪਰਾਪਰਟੀ ਟੈਕਸ ਦੇ ਵਿਰੋਧ ਦੇ ਚੱਲਦੇ ਸਰਕਾਰ ਵੱਲੋਂ ਇਹ ਘੋਸਣਾ ਕੀਤੀ ਗਈ ਸੀ ਕਿ ਇਸ ਸਬੰਧੀ ਲੋਕਾਂ ਦੀ ਰਾਏ ਲਈ ਜਾਵੇਗੀ। ਕੇਂਦਰੀ ਮੰਤਰੀ ਜੇਟਲੀ ਨੇ ਵੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਪਰਾਪਰਟੀ ਟੈਕਸ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ
ਤਲਵੰਡੀ ਸਾਬੋ – ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਲੱਗ-ਅਲੱਗ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਕ ਵਿੱਦਿਅਕ ਟੂਰ ਲਗਾਇਆ । ਇਸ ਟੂਰ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਸ਼ੀਰਵਾਦ ਲੈ ਕੇ ਕੀਤੀ । ਪਹਿਲੇ ਦਿਨ ਦੀ ਸ਼ਾਮ ਵਿਦਿਆਰਥੀਆਂ … More
ਜਥੇਦਾਰ ਅਵਤਾਰ ਸਿੰਘ ਵੱਲੋਂ ਪੰਜਾਬੀ ਭਾਸ਼ਾ ਪ੍ਤੀ ਉੱਪ ਰਾਸ਼ਟਰਪਤੀ ਨੂੰ ਪੱਤਰ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ-ਕੁਲਪਤੀ ਪ੍ਰੋ:ਅਰੁਨ ਗਰੋਵਰ ਵੱਲੋਂ ਪੰਜਾਬੀ ਭਾਸ਼ਾ ’ਚ ਪੀ।ਐਚ।ਡੀ। ਦਾਖਲਾ ਟੈਸਟ ਲੈਣ ਤੋਂ ਇਨਕਾਰ ਕਰਨ ਤੇ ਭਾਰਤ ਦੇ ਉਪ ਰਾਸ਼ਟਰਪਤੀ ਜਨਾਬ ਹਾਮਿਦ ਅਨਸਾਰੀ ਨੂੰ ਚਿੱਠੀ ਲਿਖੀ ਹੈ। … More
ਮਾਫ਼ੀਆ ਵਿਰੋਧੀ ਫਰੰਟ ਵੱਲੋਂ ਕੱਢੇ ਵੰਗਾਰ ਮਾਰਚ ਵਿੱਚ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ
ਲੁਧਿਆਣਾ – ਮਾਫ਼ੀਆ ਵਿਰੋਧੀ ਫਰੰਟ ਵੱਲੋਂ ਸ. ਜਸਪਾਲ ਸਿੰਘ ਹੇਰਾਂ ਦੀ ਅਗਵਾਈ ਹੇਠ ਅੱਜ ਇੱਕ ਵਿਸ਼ਾਲ ਵੰਗਾਰ ਮਾਰਚ ਸਥਾਨਕ ਪੰਜਾਬੀ ਭਵਨ ਤੋਂ ਅਕਾਲਗੜ੍ਹ ਮਾਰਕੀਟ ਚੌੜਾ ਬਾਜ਼ਾਰ ਤੱਕ ਆਯੋਜਿਤ ਕੀਤੀ ਗਈ ਜਿਸ ਵਿੱਚ ਸ਼ਾਮਲ ਰਾਜਸੀ, ਧਾਰਮਿਕ ਅਤੇ ਸਮਾਜਿਕ ਧਿਰਾਂ ਦੀਆਂ ਸਖ਼ਸ਼ੀਅਤਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦਾ ਸਰਵਉਚ-ਸਨਮਾਨ ਫ਼ੈਲੋਸ਼ਿਪ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਮੀਟਿੰਗ ਵਿਚ ਬੀਤੇ ਚਾਰ ਦਹਾਕਿਆਂ ਤੋਂ ਉਕਤ ਸੰਸਥਾ ਦੇ ਵੱਖ ਵੱਖ ਅਹੁਦਿਆਂ ਦੇ ਰੂਪ ਵਿਚ ਆਗੂ ਰਹੇ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਵਉਚ-ਸਨਮਾਨ … More







