ਪੰਜਾਬ
ਕੈਪਟਨ ਦਾ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਹੋਇਆ ਮਨਜ਼ੂਰ
ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਧਾਨਸਭਾ ਦੀ ਮੈਂਬਰਸਿ਼ੱਪ ਤੋਂ ਦਿੱਤਾ ਗਿਆ ਅਸਤੀਫ਼ਾ ਸਪੀਕਰ ਨੇ ਮਨਜੂਰ ਕਰ ਲਿਆ ਹੈ। ਕੈਪਟਨ ਨੇ 20 ਮਈ ਨੂੰ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਓਐਸਡੀ ਦੁਆਰਾ ਭੇਜਿਆ ਸੀ। … More
ਫੂਡ ਪ੍ਰੋਸੈਸਿੰਗ ਦਾ ਵਿਭਾਗ ਦੇ ਕੇ ਫਿਰਕੂਆਂ ਨੇ ਬਾਦਲਾਂ ਨੂੰ ਦੁੱਧ ਚੁੰਘਣੀ “ਚੂਸਣਾ” ਫੜਾ ਦਿੱਤਾ : ਮਾਨ
ਫਤਿਹਗੜ੍ਹ ਸਾਹਿਬ – “ ਗੈਰ ਸਿਧਾਂਤਕ ਅਤੇ ਗੈਰ ਇਖਲਾਕੀ ਤਰੀਕੇ ਨਿਰੰਤਰ ਫਿਰਕੂਆਂ ਅਤੇ ਘੱਟ ਗਿਣਤੀ ਵਿਰੋਧੀ ਜਮਾਤ ਬੀਜੇਪੀ ਦੀ ਮਦਦ ਕਰਕੇ ਅਤੇ ਬੀਜੇਪੀ-ਬਾਦਲ ਦਲ ਦੇ ਰਿਸ਼ਤੇ ਨੂੰ ਪਤੀ-ਪਤਨੀ ਦਾ ਨਾਮ ਦੇ ਕੇ ਬਾਦਲ ਪਰਿਵਾਰ ਖੁਦ ਆਪਣੀ ਅਤੇ ਸਿੱਖ ਕੌਮ ਦੀ … More
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦਾ ਦਾਖਲਾ ਟੈਸਟ ਨਾ ਲੈਣਾ ਮੰਦਭਾਗਾ- ਜਥੇ:ਅਵਤਾਰ ਸਿੰਘ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦਾਖਲਾ ਟੈਸਟ ਲੈਣ ਤੋਂ ਇਨਕਾਰ ਕਰਨ ਨੂੰ ਮੰਦਭਾਗਾ ਦੱਸਿਆ ਹੈ। ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਜਸਥਾਨ ਤੋਂ ਵਿਦਿਆਰਥੀਆਂ ਦੀ ਫੇਰੀ
ਤਲਵੰਡੀ ਸਾਬੋ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਘ੍ਰੀਓਛੀੌਂ ਇੰਸਟੀਚਿਊਟ ਸ੍ਰੀ ਗੰਗਾਨਗਰ, ਰਾਜਸਥਾਨ ਦੇ ਵਿਦਿਆਰਥੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦਾ ਦੌਰਾ ਕੀਤਾ । ਘ੍ਰੀਓਛੀੌਂ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸਿਧਾਰਥ ਭਾਗਿਆ ਅਤੇ ਡਾਇਰੈਕਟਰ ਹਰਦੀਪ ਸਿੰਘ ਨੇ ਇਸ ਦੌਰਾਨ ਕੋਆਰਡੀਨਟਰ … More
ਜਥੇਦਾਰ ਅਵਤਾਰ ਸਿੰਘ ਨੇ ਵਫ਼ਦ ਸਮੇਤ ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਨਾਲ ਮੁਲਾਕਾਤ ਕੀਤੀ
ਅੰਮ੍ਰਿਤਸਰ: – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਤੇ ਸਿੱਖ ਮਸਲਿਆਂ ਸਬੰਧੀ ਆਪਣੇ ਵਫ਼ਦ ਸਮੇਤ ਪਾਕਿਸਤਾਨ ਜਾ ਕੇ ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਰਾਜਾ ਅਸ਼ਫਾਕ ਸਰਵਰ ਨਾਲ ਲਾਹੌਰ ‘ਚ ਉਨ੍ਹਾਂ ਦੇ ਦਫ਼ਤਰ ਵਿਖੇ … More
ਬਿਜਲੀ ਦੇ ਰੇਟ ਵਧੇ ਤਾਂ ਸਾਰੀਆਂ ਫੈਕਟਰੀਆਂ ਨੂੰ ਲਾ ਦਿਆਂਗੇ ਤਾਲਾ- ਭਗਵਾਨ ਬਾਂਸਲ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਪੰਜਾਬ ਕਾਟਨ ਫੈਕਟਰੀਜ਼ ਐਂਡ ਜਿਨਰਜ਼ ਐਸੋਸੀਏਸ਼ਨ (ਰਜਿ) ਦੇ ਪ੍ਰਧਾਨ ਭਗਵਾਨ ਬਾਂਸਲ ਨੇ ਕਿਹਾ ਕਿ ਜੇਕਰ ਬਿਜਲੀ ਦੇ ਰੇਟ 16 ਮਈ ਨੂੰ ਵਧੇ ਤਾਂ ਜਿਨਿੰਗ ਉਦਯੋਗ ਅਗਲੇ ਸਾਲ 2014-15 ਵਿਚ ਕੋਈ ਫੈਕਟਰੀ ਨਹੀਂ ਚਲਾਉਣਗੇ। ਉਨ੍ਹਾਂ … More
ਸੇਵਾ ਸੰਭਾਲ ’ਤੇ ਲੱਖਾਂ ਖਰਚ ਕੇ ਵੀ ਬਦਹਾਲ ਹੀ ਰਿਹਾ ‘ਮੁਕਤ-ਏ-ਮੀਨਾਰ’ : ਢੋਸੀਵਾਲ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੇ ਜੱਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਇਤਿਹਾਸ ਵਿਚ ਬੇਹੱਦ ਮਹੱਤਵਪੂਰਨ ਸਥਾਨਕ ਰੱਖਣ ਵਾਲੇ 40 ਮੁਕਤਿਆਂ ਦੀ ਯਾਦ ਵਿਚ ਇਥੇ ਬਣਾਏ ਗਏ ‘ਮੁਕਤ-ਏ-ਮੀਨਾਰ’ ਦੀ ਮਾੜੀ ਦੇਖ-ਰੇਖ, ਸੇਵਾ ਸੰਭਾਲ … More
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਜੋ ਕਿ ਸਾਲ 2011 ਦੇ ਪੰਜਾਬ ਐਕਟ 37 ਦੇ ਅਧੀਨ ਸਥਾਪਤ ਕੀਤੀ ਗਈ ਹੈ, ਨਾ ਸਿਰਫ ਇਲਾਕੇ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰ ਰਹੀ ਹੈ ਸਗੋਂ ਵੱਖ-ਵੱਖ ਖੇਤਰਾਂ ਵਿਚ ਨੌਕਰੀਆਂ ਦੇ ਮੌਕੇ ਵੀ ਪ੍ਰਦਾਨ … More
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ ਦੀ ਸਾਹਿਤਕ ਮਿਲਣੀ ਤੇ ਕਵੀ ਦਰਬਾਰ
ਅੱਜ ਕਮਿਊਨਿਟੀ ਹਾਲ ਨਵਾਂ ਸ਼ਾਲ੍ਹਾ ਵਿਖੇ ਮਹਿਰਮ ਸਾਹਿਤ ਸਭਾ ਨਵਾਂ ਸਾਲ੍ਹਾ (ਗੁਰਦਾਸਪੁਰ) ਵਲੋਂ ਇਕ ਸਾਹਿਤਕ ਮਿਲਣੀ ਕਰਕੇ ਬਹੁਤ ਅਨੰਦ ਮਾਣਿਆਂ। ਇਹ ਸਾਰਾ ਪਰੋਗਰਾਮ ਸਭਾ ਦੇ ਪਰਧਾਨ ਮਲਕੀਅਤ ਸਿੰਘ “ਸੁਹਲ” ਦੀ ਪਰਧਾਨਗੀ ਵਿਚ ਹੋਇਆ। ਸਭਾ ਦੇ ਮੈਂਬਰ ਸ਼੍ਰੀ ਜੋਗਿੰਦਰ ਸਿੰਘ ਸਾਹਿਲ … More
ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸਕੂਲ ਦੇ 6 ਵਿਦਿਆਰਥੀ ਮੈਰਿਟ ਵਿਚ
ਖਡੂਰ ਸਾਹਿਬ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ 2013-14 ਦੇ ਨਤੀਜਿਆਂ ਵਿਚ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ 6 ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ … More







