ਪੰਜਾਬ

 

ਬਲਿਊ ਸਟਾਰ ਦੀ ਸਾਜਿਸ਼ ਵਿਚ ਸ਼ਾਮਿਲ ਬਾਦਲ ਪਾਰਟੀ ਦੀ ਦਮਦਮੀ ਟਲਸਾਲ ਅਤੇ ਸੰਤ ਸਮਾਜ ਵੱਲੋਂ ਮਦਦ ਕਰਨ ਦਾ ਐਲਾਨ ਅਤਿ ਦੁਖਦਾਇਕ ਅਤੇ ਸ਼ਰਮਨਾਕ : ਮਾਨ

ਫਤਿਹਗੜ੍ਹ ਸਾਹਿਬ – “ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਅਖਬਾਰਾਂ ਅਤੇ ਟੀਵੀ ਤੋਂ ਇਹ ਜਾਣਕਾਰੀ ਕਿ ਦਮਦਮੀ ਟਕਸਾਲ ਅਤੇ ਸੰਤ ਸਮਾਜ ਨੇ ਬਾਦਲ ਦਲ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ ਜਾਣ ਕੇ ਗਹਿਰਾ ਦੁੱਖ ਪਹੁੰਚਿਆ ਹੈ। ਜਿਹਨਾਂ … More »

ਪੰਜਾਬ | Leave a comment
17 April.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਸਥਿਤ ਸੈਂਟਰ ਨੂੰ ਕੌਮੀ ਪੱਧਰ ਤੇ ਸਨਮਾਨ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਸਥਿਤ ਝੋਨੇ ਦੀਆਂ ਬਿਮਾਰੀਆਂ ਸੰਬੰਧੀ ਸਥਾਪਤ ਸੈਂਟਰ ਆਲ ਇੰਡੀਆ ਕੋ-ਆਰਡੀਨੇਟਡ ਰਾਈਸ ਇੰਮਪਰੂਵਮੈਂਟ ਪ੍ਰਾਜੈਕਟ ਨੂੰ ਸਰਵੋਤਮ ਸੈਂਟਰ ਹੋਣ ਦਾ ਮਾਣ ਹਾਸਲ ਹੋਇਆ ਹੈ । ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿਖੇ ਸਥਿਤ ਇਸ ਸੈਂਟਰ … More »

ਪੰਜਾਬ | Leave a comment
17ASR Majithia1.resized

ਪੰਜਾਬੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੰਬੇ ਸੰਘਰਸ਼ ਕਾਰਨ ਬਚੇ ਸਨ 55 ਪਿੰਡ

ਮਜੀਠਾ – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੰਦੂਖੇੜਾ ਪਿੰਡਾਂ ਵਰਗੇ ਪੰਜਾਬੀ ਬੋਲਦੇ ਇਲਾਕਿਆਂ ਦਾ ਪੰਜਾਬ ਵਿੱਚ ਰਲੇਵੇਂ ਦਾ ਸਿਹਰਾ ਆਪਣੀ ਬੋਲ-ਬਾਣੀ ਦੇ ਗ਼ੁਸਤਾਖ ਲਹਿਜ਼ੇ ਸਿਰ ਬੰਨ੍ਹਣ ਦੀ ਖਿੱਲੀ ਉਡਾਉਂਦਿਆਂ … More »

ਪੰਜਾਬ | Leave a comment
 

ਪਾਰਟੀ ਵਰਕਰਾਂ ਅਤੇ ਆਹੁਦੇਦਾਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਹੀ ਕੇਜਰੀਵਾਲ ਦੀ ਆਪ ਪਾਰਟੀ ਨਾਲ ਚੋਣ ਸਮਝੌਤੇ ਦੀ ਗੱਲ ਕੀਤੀ ਸੀ, ਪਰ………. : ਮਾਨ

ਫਤਿਹਗੜ੍ਹ ਸਾਹਿਬ – “ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ਼੍ਰੀ ਕੇਜਰੀਵਾਲ  ਜੀ ਦੀ ਆਪ ਪਾਰਟੀ ਦੀ ਸੋਚ, ਵਿਚਾਰਧਾਰਾ ਅਤੇ ਨਿਸ਼ਾਨਿਆਂ ਦਾ ਕਿਸੇ ਤਰਾਂ ਦਾ ਕੋਈ ਮੇਲ ਨਹੀਂ, ਪਰ ਫਿਰ ਵੀ ਪਾਰਟੀ ਵਰਕਰਾਂ ਅਤੇ ਆਹੁਦੇਦਾਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ … More »

ਪੰਜਾਬ | Leave a comment
images.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਨਵੇਂ ਸਿੰਘ ਸਾਹਿਬਾਨ ਦੀ ਤਾਜਪੋਸ਼ੀ 21 ਅਪ੍ਰੈਲ ਨੂੰ ਹੋਵੇਗੀ- ਮਨਜੀਤ ਸਿੰਘ ਸਕੱਤਰ

ਅੰਮ੍ਰਿਤਸਰ : – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਨਵ-ਨਿਯੁਕਤ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਦੀ ਤਾਜਪੋਸ਼ੀ ੨੧ ਅਪ੍ਰੈਲ ਨੂੰ ਸਵੇਰੇ ੯ ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ … More »

ਪੰਜਾਬ | Leave a comment
unnamed-4.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅਯੋਜਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ ਮਹਾਨ ਪਰਉਪਕਾਰੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ … More »

ਪੰਜਾਬ | Leave a comment
 

ਘੱਟ ਗਿਣਤੀਆਂ ਨੂੰ ਸੰਪਰਦਾਇਕ ਸ਼ਕਤੀਆਂ ਤੋਂ ਬਚਾਉਣ ਲਈ ‘ਆਪ’ ਨੂੰ ਕੀਤਾ ਸਹਿਜਧਾਰੀ ਸਿੱਖ ਪਾਰਟੀ ਨੇ ਸਮਰਥਨ

ਪੰਜਾਬ ਵਿੱਚ ਲੋਕ ਸਭਾ ਚੋਣਾ ਦਾ ਪ੍ਰਚਾਰ ਹੁਣ ਸਿਖਰਾਂ ਤੇ ਹੈ ਤੇ ਕੇਜਰੀਵਾਲ ਦੇ ਤਿੰਨ ਰੋਜਾ ਦੌਰੇ ਨੇ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਨੌਜਵਾਨ ਪੀੜੀ ਦਾ ਪੂਰਨ ਝੁਕਾਉ ਇਸ ਵਾਰੀ ਆਮ ਆਦਮੀ ਪਾਰਟੀ ਦੇ ਨਾਲ ਹੈ … More »

ਪੰਜਾਬ | Leave a comment
Capt._Amarinder_Singh.resized

ਜੇਟਲੀ ਦਾ ਅੰਮ੍ਰਿਤਸਰ ‘ਚ ਘਰ ਖ੍ਰੀਦਣਾ ਇੱਕ ਸਿਆਸੀ ਚਾਲ : ਕੈਪਟਨ

ਅੰਮ੍ਰਿਤਸਰ – ਪੰਜਾਬ ਦੇ ਸਾਬਕਾ ਮੁੱਖਮੰਤਰੀ ਅਤੇ ਅੰਮ੍ਰਿਤਸਰ ਤੋਂ ਲੋਕਸਭਾ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇਟਲੀ ਨੇ ਘਰ ਸਿਰਫ਼ ਚੋਣਾਂ ਦੇ ਉਦੇਸ਼ ਨਾਲ ਖ੍ਰੀਦਿਆ ਹੈ। ਇਸ ਲਈ ਚੋਣ ਕਮਿਸ਼ਨ ਕੋਲ ਇਸ ਦੀ ਸਿ਼ਕਾਇਤ ਕੀਤੀ ਜਾਵੇਗੀ ਅਤੇ ਇਹ … More »

ਪੰਜਾਬ | Leave a comment
 

“ਜਨੇਵਾ ਕੰਨਵੈਨਸ਼ਨਜ਼ ਆਫ਼ ਵਾਰ” ਦੇ ਅਨੁਸਾਰ ਘਰੇਲੂ ਜੰਗ ਵਿਚ ਬੇਗੁਨਾਹਾਂ ਨੂੰ ਮਾਰਨਾ ਜੁਰਮ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਕਿਸੇ ਮੁਲਕ, ਸੂਬੇ ਵਿਚ ਹੋਣ ਵਾਲੀ ਕਿਸੇ ਤਰ੍ਹਾਂ ਦੀ ਘਰੇਲੂ ਜੰਗ ਵਿਚ ਸਰਕਾਰੀ ਦਹਿਸਤਗਰਦੀ ਅਧੀਨ ਬੇਗੁਨਾਹਾਂ ਨੂੰ ਮਾਰਨਾਂ “ਜ਼ੁਰਮ” ਹੈ । ਸਿੱਖ ਮਜ੍ਹਬ ਵਿਚ ਵੀ ਮਨੁੱਖਤਾ ਦਾ ਘਾਣ ਕਰਨਾ ਭੈੜਾ ਮੰਨਿਆ ਜਾਂਦਾ ਹੈ । ਜੋ ਕੈਪਟਨ ਅਮਰਿੰਦਰ … More »

ਪੰਜਾਬ | Leave a comment
 

ਕੰਬੋਜ ਭਾਈਚਾਰੇ ਦੇ ਨਾਲ ਸਬੰਧਿਤ ਸਮੂਹ ਕੌਂਸਲਰਾਂ ਅਤੇ ਸੀਨੀਅਰ ਆਗੂਆਂ ਵੱਲੋਂ ਜੇਤਲੀ ਦੀ ਹਮਾਇਤ ਦਾ ਐਲਾਨ

ਅੰਮਿਤ੍ਰਸਰ – ਅੰਮ੍ਰਿਤਸਰ ਲੋਕ ਸਭਾ ਹਲਕੇ ਨਾਲ ਸਬੰਧਿਤ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਅੰਮ੍ਰਿਤਸਰ ਸ਼ਹਿਰ ਦੇ ਕੰਬੋਜ ਭਾਈਚਾਰੇ ਨੇ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਦੀ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਅੱਜ ਕੰਵਰ … More »

ਪੰਜਾਬ | Leave a comment