ਪੰਜਾਬ
ਭਾਰਤ ਸਰਕਾਰ ਦੀ ਰਾਸ਼ਟਰੀ ਯੁਵਾ ਨੀਤੀ-2014 ਦੀ ਸ਼ੁਰੂਆਤ
ਲੁਧਿਆਣਾ,(ਪ੍ਰੀਤੀ ਸ਼ਰਮਾ) – ਨੌਜਵਾਨਾਂ ਦੇ ਸਰਵਾਂਗਣ ਵਿਕਾਸ ਤੇ ਸਸ਼ਕਤੀਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੀ ਰਾਸ਼ਟਰੀ ਯੁਵਾ ਨੀਤੀ-2014 ਦੀ ਅੱਜ ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸ਼ੁਰੂਆਤ ਕਰ ਦਿੱਤੀ ਗਈ। ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ … More
ਪੰਜਾਬੀ ਮਾਤ-ਭਾਸ਼ਾ ਮੇਲੇ ਮੌਕੇ ਪੰਜਾਬੀ ਭਵਨ, ਲੁਧਿਆਣਾ ਵਿਖੇ ਸਾਹਿਤਕਾਰਾਂ ਨੂੰ ਸਨਮਾਨਿਤ ਕੀਤਾ ਗਿਆ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਗੁਰਬਚਨ ਸਿੰਘ ਭੁੱਲਰ ਨੂੰ ਅਤੇ ਮਾਤਾ ਜਸਵੰਤ ਕੌਰ ਮੌਲਿਕ ਬਾਲ ਪੁਸਤਕ ਪੁਰਸਕਾਰ-2012 ਸ੍ਰੀ ਬਲਜਿੰਦਰ ਮਾਨ ਦੀ ਬਾਲ ਪੁਸਤਕ ‘ਮੇਰਾ ਸੁਪਨਾ’ ਅਤੇ ਡਾ. ਬਲਵਿੰਦਰ ਸਿੰਘ ਕਾਲੀਆ ਦੀ ਬਾਲ … More
ਪ੍ਰੋ: ਸਰਚਾਂਦ ਸਿੰਘ ਅਤੇ ਨਗਰ ਕਮੇਟੀ ਮਜੀਠਾ ਦਾ ਸਾਬਕਾ ਪ੍ਰਧਾਨ ਅਕਾਲੀ ਦਲ ‘ਚ ਸ਼ਾਮਲ
ਮਜੀਠਾ, (ਅੰਮ੍ਰਿਤਸਰ) – ਪੰਜਾਬ ਕਾਂਗਰਸ ਅਤੇ ਖ਼ਾਸ ਕਰਕੇ ਇਸ ਦੇ ਸੂਬਾ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਨੂੰ ਉਸ ਵਕਤ ਤਕੜਾ ਝਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੇ ਮੀਡੀਆ ਵਿਭਾਗ ਦਾ ਕੰਮ ਸੰਭਾਲ ਰਹੇ ਸੀਨੀਅਰ ਆਗੂ ਪ੍ਰੋ: ਸਰਚਾਂਦ ਸਿੰਘ ਅਤੇ ਨਗਰ ਕਮੇਟੀ … More
ਟਿਊਬਵੈੱਲ ਕੁਨੈਕਸ਼ਨ ਪੰਜਾਬ ’ਚ ਲਿਆਉਣਗੇ ਦੂਜੀ ਹਰੀ ਕ੍ਰਾਂਤੀ-ਅਟਵਾਲ
ਲੁਧਿਆਣਾ,(ਪ੍ਰੀਤੀ ਸ਼ਰਮਾ)-ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਰੀ ਕੀਤੇ ਜਾ ਰਹੇ ਟਿਊਬਵੈੱਲਾਂ ਦੇ ਕੁਨੈਕਸ਼ਨ ਸੂਬੇ ਵਿਚ ਦੂਜੀ ਹਰੀ ਕਰਾਂਤੀ ਲਿਆਉਣ ’ਚ ਸਹਾਈ ਸਿੱਧ ਹੋਣਗੇ ਕਿਉਂਕਿ ਇਸ ਨਾਲ ਕਿਸਾਨਾਂ ਦੀ ਪਾਣੀ ਦੀ ਘਾਟ ਪੂਰੀ ਹੋਵੇਗੀ ਅਤੇ ਆਮਦਨ ਵਿੱਚ ਵਾਧਾ ਹੋਵੇਗਾ। … More
ਹਿੰਦ ਪਾਕਿ ਦੇਸ਼ਾਂ ਵਿਚਾਲੇ ਆਪਸੀ ਰਿਸ਼ਤੇ ਮਜ਼ਬੂਤ ਹੋਣ : ਰਾਏ ਅਜੀਜ਼ ਉਲ੍ਹਾ ਖਾਂ
ਲੁਧਿਆਣਾ – ਪਾਕਿਸਤਾਨ ਦੇ ਸਾਬਕਾ ਮੈਂਬਰ ਪਾਰਲੀਮੈਂਟ ਰਾਏ ਅਜੀਜ਼ ਉਲ੍ਹਾ ਖਾਂ ਨੇ ਕਿਹਾ ਹੈ ਕਿ ਹਿੰਦ ਪਾਕਿ ਨੂੰ ਗਿਲੇ-ਸ਼ਿਕਵੇ ਭੁਲਾਕੇ ਆਪਸੀ ਰਿਸ਼ਤੇ ਮਜ਼ਬੂਤ ਕਰਨ ਵੱਲ ਪਹਿਲ ਕਦਮੀ ਕਰਨੀ ਚਾਹੀਦੀ ਹੈ । ਕਿਉਂਕਿ ਹੁਣ ਤੱਕ ਦੋਹਾਂ ਮੁਲਕਾ ਨੇ ਗਲਤ ਫਹਿਮੀਆਂ ਦੇ … More
ਮੋਦੀ ਦੀ ਰੈਲੀ ਦਾ ਪੰਜਾਬੀਆਂ ਅਤੇ ਸਿੱਖ ਕੌਮ ਵੱਲੋਂ ਬਾਈਕਾਟ ਕਰਨ ਅਤੇ ਮੋਦੀ ਵਿਰੋਧੀ ਰੱਖੇ ਗਏ ਮਾਰਚਾਂ ਵਿਚ ਸਾਥ ਦੇਣ ਲਈ ਧੰਨਵਾਦ : ਮਾਨ
ਫਤਿਹਗੜ੍ਹ ਸਾਹਿਬ – ‘‘ ਪੰਜਾਬ ਦੇ ਸਮੁੱਚੇ ਵਜੀਰਾਂ, ਪਾਰਲੀਮੈਂਟ ਸਕੱਤਰਾਂ, ਸਰਕਾਰੀ ਅਫਸਰਸ਼ਾਹੀ, ਐਸਜੀਪੀਸੀ ਦੇ ਸਾਧਨਾਂ, ਪੰਜਾਬ ਅਤੇ ਗੁਰੂਘਰਾਂ ਦੇ ਖਜ਼ਾਨਿਆਂ ਦੀ ਦੁਰਵਰਤੋਂ ਕਰਕੇ ਸੰਤ ਸਮਾਜ, ਟਕਸਾਲ, ਸਿੱਖ ਸਟੂਡੈਂਟ ਫੈਡਰੇਸ਼ਨਾਂ , ਬਾਬਾ ਮਾਨ ਸਿੰਘ ਪਿਹੋਵੇ ਵਾਲੇ ਅਤੇ ਹੋਰ ਸੰਤਾਂ ਵੱਲੋਂ ਆਪਣੇ … More
ਸੁਖਬੀਰ ਵੱਲੋਂ 108 ਨਵੇਂ ਸਾਂਝ ਕੇਂਦਰ ਪੰਜਾਬ ਵਾਸੀਆਂ ਨੁੰ ਸਮਰਪਿਤ
ਲੁਧਿਆਣਾ,(ਪ੍ਰੀਤੀ ਸ਼ਰਮਾ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿੱਚ ਸਥਾਪਿਤ ਕੀਤੇ ਗਏ 108 ਪੁਲਿਸ ਸਾਂਝ ਕੇਂਦਰ, ਲੁਧਿਆਣਾ ਦੇ ਮਾਡਲ ਟਾਉਨ ਵਿਖੇ ਇੱਕ ਸਾਂਝ ਕੇਂਦਰ ਦੇ ਉਦਘਾਟਨ ਨਾਲ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ … More
ਸਿੰਘਾਂ ਦੀ ਪੱਕੀ ਰਿਹਾਈ ਨਾਂ ਹੋਣ ਲਈ ਜੱਥੇਦਾਰ ਅਤੇ ਸੰਤ ਸਮਾਜ ਜਿੰਮੇਵਾਰ: ਭਾਈ ਭਿਉਰਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ): ਇਥੋਂ ਦੀ ਇਕ ਅਦਾਲਤ ਵਿਚ ਬੀਤੇ ਦਿਨ ਪੁਲਿਸ ਦੀ ਸਖਤ ਸੁਰਖਿਆ ਹੇਠ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਪੈਸ਼ਲ ਸੈਲ ਦੇ ਐਫ. ਆਈ. ਆਰ ਨੰ 24/06 ਧਾਰਾ 121 ਏ ,307 ਅਤੇ 186 ਅਧੀਨ ਮਾਨਯੋਗ ਜੱਜ ਸ਼੍ਰੀ … More
ਦੀਵਾਨ ਤੇ ਪਾਂਡੇ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ ਕਾਰਾਬਾਰਾ ਦੇ ਕੰਪਿਊਟਰ ਰੂਮ ਦਾ ਉਦਘਾਟਨ
ਲੁਧਿਆਣਾ,(ਪ੍ਰੀਤੀ ਸ਼ਰਮਾ) – ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਤੇ ਸਥਾਨਕ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਸਿੱਖਿਆ ਖੇਤਰ ’ਚ ਸੁਵਿਧਾਵਾਂ ਨੂੰ ਵਧਾਉਣ ਦੀ ਦਿਸ਼ਾ ’ਚ ਜ਼ਾਰੀ ਕੀਤੀ ਗਈ 5 ਲੱਖ ਰੁਪਏ ਦੀ ਗ੍ਰਾਂਟ ਨਾਲ ਬਣੇ ਸਰਕਾਰੀ ਪ੍ਰਾਇਮਰੀ ਸਕੂਲ, ਕਾਰਾਬਾਰਾ, ਅਰਜਨ … More
ਟੌਹੜਾ ਇੰਸਟੀਚਿਊਟ ਨੂੰ ਧਰਮ ਦੀ ਯੂਨੀਵਰਸਿਟੀ ਬਣਾਇਆ ਜਾਵੇਗਾ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ –: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਦੋ ਦਿਨਾਂ ਸੈਮੀਨਾਰ ਦੇ ਆਖਰੀ ਦਿਨ ਬੋਲਦਿਆਂ ਕਿਹਾ ਕਿ ਚੁਣੌਤੀਆਂ … More







