ਪੰਜਾਬ
ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਪੱਤਰ ਲਿਖਿਆ
ਅੰਮ੍ਰਿਤਸਰ – ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ … More
ਜਗਦੀਸ਼ ਟਾਈਟਲਰ ਵਿਰੁੱਧ ਸਿੱਖ ਕਤਲੇਆਮ ਪੀੜਤ ਲਖਵਿੰਦਰ ਕੌਰ ਨੇ ਅਦਾਲਤ ਵਿਚ ਬਿਆਨ ਦਰਜ ਕਰਵਾਏ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਜਗਦੀਸ਼ ਟਾਈਟਲਰ ਵਿਰੁੱਧ ਸਿੱਖ ਕਤਲੇਆਮ ਪੀੜਤ ਸ਼ਿਕਾਇਤਕਰਤਾ ਲਖਵਿੰਦਰ ਕੌਰ ਨੇ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਵਿਸ਼ੇਸ਼ ਸੀਬੀਆਈ ਜੱਜ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਉਸ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਗ੍ਰੰਥੀ ਸੁਰਿੰਦਰ ਸਿੰਘ … More
ਬੰਦੀ ਸਿੰਘਾਂ ਦਾ ਜੇਲ੍ਹ ਅੰਦਰ ਆਚਰਣ ਡੇਰਾ ਸਾਧ ਤੋਂ ਜ਼ਿਆਦਾ ਚੰਗਾ ਫੇਰ ਉਨ੍ਹਾਂ ਨੂੰ ਪੈਰੋਲ ਕਿਉਂ ਨਹੀਂ.?
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਕਤਲ ਅਤੇ ਜਬਰਜਿਨਾਹ ਦੇ ਗੰਭੀਰ ਦੋਸ਼ਾਂ ਹੇਠ 20-20 ਸਾਲਾਂ ਦੇ ਜੇਲ੍ਹ ਕੱਟ ਰਹੇ ਡੇਰਾ ਸਾਧ ਨੂੰ ਸਤ ਸਾਲਾਂ ਵਿਚ 11 ਵਾਰੀ ਪੈਰੋਲ/ਫਰਲੋ ਦੇ ਕੇ ਓਸ ਨੂੰ ਮਿਲੀ ਸਜ਼ਾ ਦਾ … More
ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ … More
ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜਮਾ ਨੂੰ ਬਣਦੇ ਬਕਾਏ ਤੁਰੰਤ ਦੇਵੇ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ.ਸਿੰਘ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜਮਾ ਦੇ ਬਕਾਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਅਨੁਸਾਰ ਦੇਣ … More
ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਨਵੀਂ ਪਾਰਟੀ ਖੜੀ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਜੀ ਦਾ ਲਿਆ ਓਟ ਆਸਰਾ
ਅੰਮ੍ਰਿਤਸਰ (ਸ੍ਰੀ ਅਕਾਲ ਤਖ਼ਤ ਸਾਹਿਬ )- ਅਸਾਮ ਦੀ ਡਿਬਰੂਗੜ ਜੇਲ੍ਹ ’ਚ ਐਨਐਸਏ ਤਹਿਤ ਨਜ਼ਰਬੰਦ ਤੇ ਵਾਰਸ ਪੰਜਾਬ ਦੇ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਟੀਮ ਨੇ ਪੰਥ ਅਤੇ ਪੰਜਾਬ ਦੇ ਸਰੋਕਾਰਾਂ ਦੀ ਪੂਰਤੀ ਅਤੇ ਦਰਪੇਸ਼ ਚੁਨੌਤੀਆਂ ਨਾਲ ਨਜਿੱਠਣ ਲਈ … More
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਅੰਤ੍ਰਿੰਗ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, … More
ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। … More
ਬੇਅੰਤ ਸਿੰਘ ਕਾਤਲ ਕਾਂਡ ਵਿਚ ਨਾਮਜਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਬਦਲਣ ਦੀ ਪਟੀਸ਼ਨ ‘ਤੇ ਮੁੜ ਵਿਚਾਰ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰਨ ਤੋਂ 16 ਮਹੀਨਿਆਂ ਤੋਂ ਵੱਧ ਸਮੇਂ ਬਾਅਦ, ਸੁਪਰੀਮ ਕੋਰਟ … More










