ਪੰਜਾਬ
ਇਨਸਾਫ਼ ਰੈਲੀ ਸੰਬੰਧੀ ਹੋਈਆਂ ਮੀਟਿੰਗਾਂ ਦਾ ਸੰਦੇਸ਼ ਸਮੁੱਚੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੱਕ ਪਹੁੰਚਿਆਂ, ਸਭ ਪ੍ਰਬੰਧ ਮੁਕੰਮਲ : ਅੰਮ੍ਰਿਤਸਰ ਦਲ
ਫਤਹਿਗੜ੍ਹ ਸਾਹਿਬ – “ਗੁਰੂ ਸਾਹਿਬਾਨ ਜੀ ਦੀ ਚਰਨ ਛੋਹ ਪ੍ਰਾਪਤ ਤਰਨਤਾਰਨ ਦੇ ਖਾਲਸਾਈ ਇਲਾਕੇ ਦੇ ਪਿੰਡ ਨੌਸ਼ਹਿਰਾਂ ਪੰਨੂਆਂ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ 28 ਸਤੰਬਰ ਦੀ ਰੱਖੀ ਗਈ ਇਨਸਾਫ਼ ਰੈਲੀ ਦੇ ਇਕੱਠ ਨੂੰ ਕਾਮਯਾਬ ਕਰਨ ਹਿੱਤ ਪੰਜਾਬ ਅਤੇ ਹਰਿਆਣਾ … More
ਮਹਿਕਮੇ ਬਦਲਣ ਨਾਲ ਮੰਤਰੀਆਂ ਦਾ ਕਿਰਦਾਰ ਨਹੀਂ ਬਦਲੇਗਾ – ਫ਼ਤਿਹ ਬਾਜਵਾ
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਅਜ ਕਿਹਾ ਕਿ ਪੰਜਾਬ ਦੇ ਭਾਜਪਾ ਮੰਤਰੀਆਂ ਦੇ ਮਹਿਕਮੇ ਬਦਲਣ ਨਾਲ ਉਹਨਾਂ ਦਾ ਕਿਰਦਾਰ ਨਹੀਂ ਬਦਲਿਆ ਜਾ ਸਕਦਾ। ਉਹਨਾਂ ਕਿਹਾ ਕਿ ਭਾਜਪਾ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰ … More
ਮਾਲਵੇ ’ਚ ਡੇਰਾਵਾਦ ਨੂੰ ਫਿਰ ਤੋਂ ਨਹੀਂ ਹੋਣ ਦੇਵਾਗੇਂ ਹਾਵੀ
ਅੰਮ੍ਰਿਤਸਰ – ਅਖੰਡ ਕੀਰਤਨੀ ਜਥੇ ਦੇ ਮੁੱਖ ਸੇਵਾਦਾਰ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸਿੱਖ ਵਿਰਸਾ ਸੰਭਾਲ ਮੁਹਿੰਮ ਤਹਿਤ ਜੰਮੂ ਕਸ਼ਮੀਰ ਦੇ ਪੁੰਛ ਜਿਲ੍ਹੇ ਦੇ ਵੱਖ- ਵੱਖ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੱਧਰ … More
ਸੰਗਰੂਰ ਦੇ ਵਾਰ ਹੀਰੋਜ ਸਟੇਡੀਅਮ ਨੂੰ ਕੇਂਦਰ ਦੀ ਮਦਦ ਨਾਲ ਯੂ. ਐਸ.ਆਈ. ਐਸ. ਤਹਿਤ ਅਪਗ੍ਰੇਡ ਕੀਤਾ ਜਾਵੇਗਾ
ਸੰਗਰੂਰ ਤੋਂ ਸਾਂਸਦ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਉਹਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਵਾਰ ਹੀਰੋਜ ਸਟੇਡੀਅਮ ਸੰਗਰੂਰ ਨੁੰ ਅਪਗ੍ਰੈਡ ਕਰਨ ਦਾ ਪ੍ਰਸਤਾਵ ਖੇਲ ਮੰਤਰੀ, ਭਾਰਤ ਸਰਕਾਰ ਦੁਆਰਾ ਪਾਸ ਕਰ ਲਿਆ ਗਿਆ ਹੈ ਤੇ ਇਸੇ ਮਹੀਨੇ “ਸ਼ਹਿਰੀ ਖੇਲ ਬੁਨਿਆਦੀ ਢਾਂਚਾ … More
ਨਿਸ਼ਾਨ-ਏ-ਸਿੱਖੀ ਵਿਖੇ ਰੱਖਿਆ ਸੈਨਾਵਾਂ ’ਚ ਭਰਤੀ ਦੀ ਤਿਆਰੀ ਲਈ 75 ਕੁੜੀਆਂ ਦੀ ਚੋਣ
ਖਡੂਰ ਸਾਹਿਬ-ਸੇਵਾ ਦੇ ਪੁੰਜ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਕਾਰਜਸ਼ੀਲ ਸੰਸਥਾ ‘ਨਿਸ਼ਾਨ-ਏ-ਸਿੱਖੀ’ ਵਿਖੇ ਸਥਿਤ ਸ਼੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕੈਰੀਅਰ ਐਂਡ ਕੋਰਸਿਜ਼ ਵਿਚ ਵੱਖ-ਵੱਖ ਰੱਖਿਆ ਸੈਨਾਵਾਂ ਅਤੇ ਪੁਲਿਸ ਵਿਚ ਭਰਤੀ ਲਈ ਹੁੰਦੇ ਇਮਤਿਹਾਨਾਂ ਦੀ ਤਿਆਰੀ … More
ਖਨਨ ਸੰਬੰਧੀ ਰਿਪੋਰਟਿੰਗ ਕਰਨ ਵਾਲੇ ਤਮਾਮ ਪਤਰਕਾਰਾਂ ਨੂੰ ਸੁਰਖਿਆ ਮੁਹਇਆ ਕਰੇ ਸਰਕਾਰ
ਜਲੰਧਰ – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਹਿੰਦੁਸਤਾਨ ਟਾਈਮਜ਼ ਦੇ ਚੀਫ਼ ਰਿਪੋਰਟਰ ਸ: ਜਸਦੀਪ ਸਿੰਘ ਮਲਹੋਤਰਾ ਦੀ ਇੱਕ ਸੜਕ ਹਾਦਸੇ ਦੌਰਾਨ ਹੋਈ ਬੇਵਕਤੀ ਮੌਤ ਪਿੱਛੇ ਰੇਤ ਮਾਫੀਆ ਦਾ ਹੱਥ ਹੋਣ ਤੋਂ ਇਨਕਾਰ … More
ਦੇਸ਼ ਲਈ ਸ਼ਹੀਦ ਹੋਏ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਜਾਵੇ : ਸਹਿਜਧਾਰੀ ਸਿੱਖ ਪਾਰਟੀ
ਸਰਾਭਾ – ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸਭ ਤੋਂ ਛੋਟੀ ਉਮਰ ਦੇ ਗਦਰੀ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਨੇ 16 ਨਵੰਬਰ 1915 ਨੂੰ ਹੱਸ ਕੇ ਆਪਣੇ ਗਲ਼ ਵਿੱਚ ਫਾਂਸੀ ਦਾ ਰੱਸਾ ਪਾ ਕੇ ਦੇਸ਼ ਦੀ ਖਾਤਰ ਸ਼ਹੀਦੀ ਪਾਈ ਸੀ, … More
ਯੂਨੀਵਰਸਿਟੀ ਦੇ ਕਿਸਾਨ ਮੇਲੇ ਗਿਆਨ ਗੰਗਾ ਵਾਂਗ ਹਨ-ਸ: ਭੂੰਦੜ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਤੰਬਰ ਮਹੀਨੇ ਵਿੱਚ ਆਯੋਜਿਤ ਕਿਸਾਨ ਮੇਲਿਆਂ ਦੀ ਲੜੀ ਵਿਚੋਂ ਆਖਰੀ ਮੇਲਾ ਬਠਿੰਡਾ ਦੇ ਖੇਤਰੀ ਖੋਜ ਕੇਂਦਰ ਵਿੱਚ ਆਯੋਜਿਤ ਕੀਤਾ ਗਿਆ। ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਮੈਂਬਰ ਪਾਰਲੀਮੈਂਟ ਰਾਜ ਸਭਾ ਸ: ਬਲਵਿੰਦਰ ਸਿੰਘ ਭੂੰਦੜ ਮੁੱਖ ਮਹਿਮਾਨ ਵਜੋਂ … More
ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਪਟਿਆਲਾ ਵਿਖੇ ਕਿਸਾਨ ਮੇਲਾ ਆਯੋਜਿਤ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਪੰਜਵਾਂ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਕਿਸਾਨ ਮੇਲੇ ਵਿੱਚ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੀ ਮੈਂਬਰ ਸ਼੍ਰੀਮਤੀ ਕਰਮਜੀਤ ਕੌਰ ਦਾਨੇਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ … More
ਪੰਜਾਬ ਵਿਚ ਨਸ਼ੇ ਸਰਕਾਰੀ ਸਾਜ਼ਿਸ਼ ਦਾ ਹਿੱਸਾ : ਭਾਈ ਚੀਮਾ
ਫਤਿਹਗੜ੍ਹ ਸਾਹਿਬ,(ਮੰਝਪੁਰ)- ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਦੇ ਪਿੰਡ ਡਡਹੇੜੀ ਵਿਚ ਅਕਾਲੀ ਦਲ ਪੰਚ ਪਰਧਾਨੀ ਵਲੋਂ ਮਹਾਰਾਜਾ ਰਣਜੀਤ ਸਿੰਘ ਕਲੱਬ ਦੇ ਸਹਿਯੋਗ ਨਾਲ ਨਸ਼ੇ ਵਿਰੋਧੀ ਸੈਮੀਨਾਰ ਪਿੰਡ ਦੇ ਗੁਰੂ ਘਰ ਵਿਚ ਕਰਵਾਇਆ ਗਿਆ। ਸੈਮੀਨਾਰ ਵਿਚ ਬੋਲਦਿਆਂ ਸਾਬਕਾ ਡੀ.ਜੀ ਪੀ. (ਜੇਲ੍ਹਾਂ) … More







