ਪੰਜਾਬ
ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਪਟਿਆਲਾ ਵਿਖੇ ਕਿਸਾਨ ਮੇਲਾ ਆਯੋਜਿਤ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਪੰਜਵਾਂ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਕਿਸਾਨ ਮੇਲੇ ਵਿੱਚ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੀ ਮੈਂਬਰ ਸ਼੍ਰੀਮਤੀ ਕਰਮਜੀਤ ਕੌਰ ਦਾਨੇਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ … More
ਪੰਜਾਬ ਵਿਚ ਨਸ਼ੇ ਸਰਕਾਰੀ ਸਾਜ਼ਿਸ਼ ਦਾ ਹਿੱਸਾ : ਭਾਈ ਚੀਮਾ
ਫਤਿਹਗੜ੍ਹ ਸਾਹਿਬ,(ਮੰਝਪੁਰ)- ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਦੇ ਪਿੰਡ ਡਡਹੇੜੀ ਵਿਚ ਅਕਾਲੀ ਦਲ ਪੰਚ ਪਰਧਾਨੀ ਵਲੋਂ ਮਹਾਰਾਜਾ ਰਣਜੀਤ ਸਿੰਘ ਕਲੱਬ ਦੇ ਸਹਿਯੋਗ ਨਾਲ ਨਸ਼ੇ ਵਿਰੋਧੀ ਸੈਮੀਨਾਰ ਪਿੰਡ ਦੇ ਗੁਰੂ ਘਰ ਵਿਚ ਕਰਵਾਇਆ ਗਿਆ। ਸੈਮੀਨਾਰ ਵਿਚ ਬੋਲਦਿਆਂ ਸਾਬਕਾ ਡੀ.ਜੀ ਪੀ. (ਜੇਲ੍ਹਾਂ) … More
ਮੋਦੀ ਨੂੰ ਹੁੱਡਾ ਸਰਕਾਰ ਤੋਂ ਸਬਕ ਲੈਣ ਦੀ ਲੋੜ
ਖਡੂਰ ਸਾਹਿਬ / ਤਰਨਤਾਰਨ – ਅੱਠ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਖਡੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਸੇਵਾ, ਸੰਜਮ ਅਤੇ ਸਹਿਣਸ਼ੀਲਤਾ ਦੇ ਪ੍ਰਤੀਕ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਗੁਰਗੱਦੀ ਦਿਵਸ ਮੌਕੇ 18 ਸਤੰਬਰ ਨੂੰ ਪ੍ਰਦੇਸ਼ ਕਾਂਗਰਸ … More
ਅਖੰਡ ਕੀਰਤਨੀ ਜਥੇ ਵੱਲੋਂ ਕਸ਼ਮੀਰ ਦੇ ਸ਼ੋਪੀਆਂ ‘ਚ ਹੋਏ ਸਿੱਖਾਂ ਤੇ ਹਮਲੇ ਦੀ ਸਖਤ ਸ਼ਬਦਾਂ ਵਿਚ ਨਖੇਧੀ
ਅੰਮ੍ਰਿਤਸਰ – ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਨੇ ਸ਼ਹੀਦ ਗੰਜ ਬੀ ਬਲਾਕ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਵਿਚ ਸਿੱਖਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਦੀ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਕਿਸਾਨ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵੱਖ ਵੱਖ ਖੇਤਰਾਂ ਵਿੱਚ ਛੋਟੇ ਦਰਮਿਆਨੇ ਅਗਾਂਹਵਧੂ ਕਿਸਾਨਾਂ ਨੂੰ ਹਰ ਵਾਰੀ ਵੱਖ ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਇਹ ਸਨਮਾਨ ਉਨ੍ਹਾਂ ਕਿਸਾਨ ਵੀਰਾਂ ਦਾ ਮਨੋਬਲ ਤਾਂ ਉੱਚਾ ਕਰਦਾ ਹੀ ਹੈ ਨਾਲ ਹੀ ਦੂਜੇ ਕਿਸਾਨ … More
ਅਰੁਣਸੋਰੀ, ਮਰਹੂਮ ਜਗਤ ਨਰਾਇਣ, ਪ੍ਰੇਮ ਭਾਟੀਆ ਅਤੇ ਗਿਰੀਲਾਲ ਜੈਨ ਵਰਗੇ ਮੁਤੱਸਵੀ ਸੋਚ ਵਾਲੇ ਜਰਨਲਿਸਟ ਹੀ ਪੰਜਾਬ ਦੇ ਦੁੱਖਾਂਤ ਦੇ ਜਿੰਮੇਵਾਰ : ਮਾਨ
ਫਤਹਿਗੜ੍ਹ ਸਾਹਿਬ – “ਪ੍ਰੈਸ, ਮੀਡੀਆ, ਅਖ਼ਬਾਰਾਂ, ਜਰਨਲਿਸਟ ਕਿਸੇ ਮੁਲਕ, ਸੂਬੇ, ਸਮਾਜ ਦੇ ਮਾਹੌਲ ਨੂੰ ਇਨਸਾਫ਼ ਪਸੰਦ ਅਤੇ ਖੁਸ਼ਗਵਾਰ ਬਣਾਉਣ ਲਈ ਵੱਡੇ ਥੰਮ੍ਹ ਹੁੰਦੇ ਹਨ । ਜੇਕਰ ਇਹ ਜਰਨਲਿਸਟ ਸੰਪਾਦਕ ਲੇਖਕ ਆਪਣੀ ਕਲਮ ਨੂੰ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਚਲਾਉਦੇ ਹੋਏ ਆਪਣੀ … More
ਬਾਦਲਾਂ ਦੀਆਂ ਗਲਤ ਤੇ ਲੋਕ ਮਾਰੂ ਨੀਤੀਆਂ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ
ਗੁਰਦਾਸਪੁਰ – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕੋਈ ਵਿੱਤੀ ਸੰਕਟ ਨਾ ਹੋਣ ਬਾਰੇ ਦਿੱਤੇ ਬਿਆਨ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਸੂਬੇ ਦੀ ਵਿੱਤੀ ਸੰਕਟ ਪ੍ਰਤੀ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਗੁਜਰਾਤ ਦੀ ਸੀਡ ਕਾਰਪੋਰੇਸ਼ਨ ਨਾਲ ਇਕਰਾਰਨਾਮਾ
ਲੁਧਿਆਣਾ : ਗਾਂਧੀ ਨਗਰ ਗੁਜਰਾਤ ਵਿਖੇ ਆਯੋਜਿਤ ਗਲੋਬਲ ਖੇਤੀਬਾੜੀ ਸੰਮੇਲਨ 2013 ਦੌਰਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਗੁਜਰਾਤ ਸੀਡ ਕਾਰਪੋਰੇਸ਼ਨ ਵਿੱਚ ਇਕ ਇਕਰਾਰਨਾਮੇ ਤੇ ਹਸਤਾਖਰ ਕੀਤੇ ਗਏ। ਇਸ ਸੰਧੀ ਦਾ ਮੁੱਖ ਮਨੋਰਥ ਨਰਮੇ ਦੀਆਂ ਦੋਗਲੀਆਂ ਕਿਸਮਾਂ ਤਿਆਰ ਕਰਨਾ ਹੈ। ਇਸ ਬਾਰੇ … More
ਮੁਜੱਫਰ ਨਗਰ ਕਤਲੇਆਮ ਹਿੰਦ ਵਿਚ ਵੱਸਣ ਵਾਲੀਆਂ ਘੱਟ ਗਿਣਤੀ ਕੌਮਾਂ ਲਈ ‘‘ਰੈਡ ਅਲਰਟ‘‘ : ਮਾਨ
ਫਤਿਹਗੜ੍ਹ ਸਾਹਿਬ – ‘‘ਜੋ ਵੀ ਹਿੰਦੂਤਵ ਹੁਕਮਰਾਨ ਹਿੰਦ ਦੀ ਸਿਆਸੀ ਤਾਕਤ ਉੱਤੇ ਬੈਠਦੇ ਹਨ, ਉਹ ਘੱਟ ਗਿਣਤੀ ਕੌਮਾਂ ਦੀ ਨਸਲਕੁਸ਼ੀ ਅਤੇ ਕਤਲੇਆਮ ਕਰਕੇ ਹੀ ਆਪਣੀ ਸਿਆਸੀ ਤਾਕਤ ਨੂੰ ਅੱਗੇ ਵਧਾਉਦੇ ਹਨ। ਇਹ ਮਨੁਖਤਾ ਮਾਰੂ ਸਿਲਸਿਲਾ ਲੰਮੇਂ ਸਮੇਂ ਤੋਂ ਚਲਦਾ ਆ … More
ਨਵੀ ਦਿੱਲੀ ਤੋਂ ਸੰਗਰੂਰ ਹਫਤੇ ਦੇ ਸਾਰੇ ਦਿਨ ਚੱਲੇਗੀ ਸਤਾਬਦੀ ਐਕਸਪ੍ਰੈਸ ।
ਸੰਗਰੂਰ – ਸਤਾਬਦੀ ਐਕਸਪ੍ਰੈਸ ਗੱਡੀ ਨਵੀ ਦਿੱਲੀ ਤੋਂ ਸੰਗਰੂਰ ਹਫਤੇ ਦੇ ਸਾਰੇ ਦਿਨ ਚੱਲੇਗੀ। ਐਤਵਾਰ ਸ਼ਾਮ ਨੂੰ ਮੈਂਬਰ ਪਾਰਲੀਮੈਂਟ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਤਾਬਦੀ ਐਕਸਪ੍ਰੈਸ ਗੱਡੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋ ਪਹਿਲਾ ਸਤਾਬਦੀ ਐਕਸਪ੍ਰੈਸ ਗੱਡੀ ਹਫਤੇ … More





