ਪੰਜਾਬ
ਨਵੀ ਦਿੱਲੀ ਤੋਂ ਸੰਗਰੂਰ ਹਫਤੇ ਦੇ ਸਾਰੇ ਦਿਨ ਚੱਲੇਗੀ ਸਤਾਬਦੀ ਐਕਸਪ੍ਰੈਸ ।
ਸੰਗਰੂਰ – ਸਤਾਬਦੀ ਐਕਸਪ੍ਰੈਸ ਗੱਡੀ ਨਵੀ ਦਿੱਲੀ ਤੋਂ ਸੰਗਰੂਰ ਹਫਤੇ ਦੇ ਸਾਰੇ ਦਿਨ ਚੱਲੇਗੀ। ਐਤਵਾਰ ਸ਼ਾਮ ਨੂੰ ਮੈਂਬਰ ਪਾਰਲੀਮੈਂਟ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਤਾਬਦੀ ਐਕਸਪ੍ਰੈਸ ਗੱਡੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋ ਪਹਿਲਾ ਸਤਾਬਦੀ ਐਕਸਪ੍ਰੈਸ ਗੱਡੀ ਹਫਤੇ … More
ਭਾਰਤੀ ਲੇਖਿਕਾ ਸੁਸ਼ਮਿਤਾ ਬੈਨਰਜੀ ਦੇ ਅਫ਼ਗਾਨਿਸਤਾਨ ਵਿਚ ਹੋਏ ਕਤਲ ਕਾਰਨ ਲੇਖਕਾਂ ਵਿਚ ਭਾਰੀ ਰੋਸ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵਲੋਂ ਭਾਰਤੀ ਲੇਖਿਕਾ ਸੁਸ਼ਮਿਤਾ ਬੈਨਰਜੀ ਦੇ ਅਫ਼ਗਾਨਿਸਤਾਨ ਵਿਚ ਹੋਏ ਕਤਲ ਦੇ ਸਬੰਧ ਵਿਚ ਰੋਸ ਪਾਇਆ ਜਾ ਰਿਹਾ ਹੈ। ਇਹ ਕਤਲ ਤਾਲਿਬਾਨ ਮੂਲਵਾਦੀਆਂ ਵਲੋਂ ਇਕ ਲੇਖਿਕਾ ਔਰਤ ਦੇ ਆਜਾਦਾਨਾ ਤਰੀਕੇ … More
ਬਾਦਲ ਲੋਕਾਂ ਨੂੰ ਵਰਗਲਾ ਕੇ ਉਹਨਾਂ ਦੀ ਜ਼ਮੀਰ ਖਰੀਦਣ ਦੀ ਕੋਸ਼ਿਸ਼ ਤੋਂ ਬਾਜ ਆਵੇ : ਫ਼ਤਿਹ ਬਾਜਵਾ
ਗੁਰਦਾਸਪੁਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ’ਤੇ ਦੋਸ਼ ਲਾਇਆ ਹੈ ਕਿ ਸ: ਬਦਲ ‘ਸੰਗਤ ਦਰਸ਼ਨ’ ਦੇ ਨਾਂ ’ਤੇ ਲੋਕਾਂ ਨੂੰ ਵਰਗਲਾ ਕੇ ਉਹਨਾਂ ਦੀ ਜ਼ਮੀਰ … More
ਬੱਬਰ ਖਾਲਸਾ ਦੇ ਮੁੱਖੀ ਵਧਾਵਾ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲਿਆ ਸਨਮਾਨ
ਅੰਮ੍ਰਿਤਸਰ – ਬਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਵਧਾਵਾ ਸਿੰਘ ਬੱਬਰ ਨੂੰ ਸਿੱਖ ਪੰਥ ਨੂੰ ਦਿਤਿਆਂ ਜਾ ਰਹੀਆਂ ਸੇਵਾਵਾਂ ਬਦਲੇ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਬਰਸੀ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ … More
ਧਰਮ ਪ੍ਰਚਾਰ ਲਹਿਰ ਇਕ ਕੌਮੀ ਲਹਿਰ ਨਾਂ ਕੇ ਕਿਸੇ ਵਿਅਕਤੀ ਵਿਸ਼ੇਸ਼ ਦੀ – ਜਥੇ. ਬਲਦੇਵ ਸਿੰਘ
ਜਲੰਧਰ – ਸਿੱਖੀ ਪ੍ਰਚਾਰ ਅਤੇ ਪ੍ਰਸਾਰ ਨੂੰ ਲਗਾਤਾਰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਉਣ ਲਈ ਸ਼ਹੀਦਾਂ ਦੀ ਜਥੇਬੰਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਧਾਰਮਿਕ ਸਰਪ੍ਰਸਤੀ ਹੇਠ ਧਰਮ ਪ੍ਰਚਾਰ ਲਹਿਰ ਟਰੱਸਟ ਦਾ ਗਠਨ ਕੀਤਾ … More
ਸੂਝਵਾਨ ਕੈਨੇਡੀਅਨ ਸਿੱਖਾਂ ਨੇ ਬਾਦਲਾਂ ਨੂੰ ਤੇ ਬਾਦਲ ਦਲੀਆਂ ਨੂੰ ਚੱਲਦਾ ਕਰ ਦਿੱਤਾ : ਸਿਮਰਨਜੀਤ ਸਿੰਘ ਮਾਨ
ਚੰਡੀਗੜ੍ਹ – “ਕੈਨੇਡਾ ਸਰਕਾਰ ਨੇ ਸ. ਸੁਖਬੀਰ ਸਿੰਘ ਬਾਦਲ ਨਾਈਬ ਮੁੱਖ ਮੰਤਰੀ ਪੰਜਾਬ ਦਾ ਦੌਰਾ ਰੱਦ ਕਰ ਦਿੱਤਾ ਹੈ । ਭਾਰਤ ਦੀ ਵਿਦੇਸ਼ ਵਿਜ਼ਾਰਤ ਨੇ ਇਹ ਵੀ ਸ. ਸੁਖਬੀਰ ਸਿੰਘ ਨੂੰ ਦੱਸਿਆ ਹੈ ਕਿ ਜੇਕਰ ਉਹ ਕੈਨੇਡਾ ਗਏ ਤਾਂ ਉਥੋ … More
ਭਾਈ ਭਿਉਰਾ ਪੁਲਿਸ ਦੇ ਸਖਤ ਸੁਰਖਿਆ ਹੇਠ ਅਦਾਲਤ ‘ਚ ਪੇਸ਼
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ ): ਇਥੋਂ ਦੀ ਇਕ ਅਦਾਲਤ ਵਿਚ ਪੁਲਿਸ ਦੀ ਸਖਤ ਸੁਰਖਿਆ ਹੇਠ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਪੈਸ਼ਲ ਸੈਲ ਦੇ ਐਫ. ਆਈ. ਆਰ ਨੰ. 24/06 ਧਾਰਾ 121 ਏ ,307 ਅਤੇ 186 ਅਧੀਨ ਮਾਨਨੀਯ ਜੱਜ ਸ਼੍ਰੀ … More
ਬਾਬਾ ਬਕਾਲਾ ’ਚ ਕਾਂਗਰਸ ਦੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ
ਬਾਬਾ ਬਕਾਲਾ / ਅੰਮ੍ਰਿਤਸਰ – ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਕਲ 21 ਅਗਸਤ ਨੂੰ ਕਾਂਗਰਸ ਪਾਰਟੀ ਵੱਲੋਂ ਕਰਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ ਸ: … More
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੁੱਖ ਗ੍ਰੰਥੀ ਵਜੋਂ ਸੇਵਾ ਸੰਭਾਲੀ
ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਮੁੱਖ ਗ੍ਰੰਥੀ ਦੀ ਮੌਜੂਦਗੀ ‘ਚ … More
ਪੀ.ਟੀ.ਆਈ. ਅਤੇ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਬਾਬਾ ਉਦੈ ਸਿੰਘ ਉਤੇ ਲੰਡਨ ਵਿਚ ਹੋਏ ਹਮਲੇ ਨੂੰ ਸਿੱਖਾਂ ਨਾਲ ਜੋੜਨਾ, ਸਿੱਖ ਕੌਮ ਨੂੰ ਬਦਨਾਮ ਕਰਨ ਦੀ ਸਾਜਿਸ਼ : ਮਾਨ
ਚੰਡੀਗੜ੍ਹ – “ਨਾਮਧਾਰੀ ਸੰਪਰਦਾ ਭੈਣੀ ਸਾਹਿਬ ਦੇ ਮੁੱਖੀ ਠਾਕੁਰ ਉਦੈ ਸਿੰਘ ਜੀ ਉਤੇ ਉਹਨਾਂ ਦੀ ਲੰਡਨ ਯਾਤਰਾ ਦੇ ਦੌਰਾਨ ਹੋਏ ਹਮਲੇ ਨੂੰ ਜੋ ਪੀ.ਟੀ.ਆਈ. ਦੀ ਏਜੰਸੀ ਅਤੇ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਸਿੱਖ ਕੌਮ ਦੇ ਨਾਮ ਮੜ੍ਹਕੇ ਖ਼ਬਰਾਂ ਜਾਰੀ ਕੀਤੀਆਂ ਗਈਆਂ ਹਨ, … More








