ਪੰਜਾਬ

16 fateh bajwa.sm

ਬਾਬਾ ਬਕਾਲਾ ਦੀ ਕਾਂਗਰਸ ਦੀ ਵਿਸ਼ਾਲ ਕਾਨਫਰੰਸ ਦੀ ਕਾਮਯਾਬੀ ਲਈ ਬਾਜਵਾ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ

ਗੁਰਦਾਸਪੁਰ – ਰੱਖੜ ਪੁੰਨਿਆ ਮੌਕੇ 21 ਅਗਸਤ ਨੂੰ ਬਾਬਾ ਬਕਾਲਾ ਵਿਖੇ ਕਾਂਗਰਸ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀ ਤਿਆਰੀ ਸੰਬੰਧੀ ਸ੍ਰੀ ਹਰਗੋਬਿੰਦਪੁਰ ਹਲਕਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਔਲਖ ਕਲਾਂ ਵਿਖੇ ਵਰਕਰਾਂ ਦੀ ਇੱਕ … More »

ਪੰਜਾਬ | Leave a comment
Aug.15.sm

ਆਜ਼ਾਦੀ ਨੂੰ ਸਦੀਵੀ ਕਾਇਮ ਰੱਖਣ ਲਈ ਸਖਤ ਮਿਹਨਤ ਕਰਨ ਦੀ ਲੋੜ-ਡਾ: ਢਿੱਲੋਂ

ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਬਹੁ ਮੁੱਲੀ ਆਜ਼ਾਦੀ ਪ੍ਰਾਪਤ ਕਰਨ ਲਈ … More »

ਪੰਜਾਬ | Leave a comment
Singh Sahib Mal Singh ji.sm

ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਥਾਪਿਆ

ਚੰਡੀਗੜ੍ਹ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-27) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਟਰੱਸਟ ਵਿਭਾਗ ਤੇ ਅਮਲਾ ਸ਼ਾਖਾ, ਸੈਕਸ਼ਨ (87) ਅਤੇ ਸੈਕਸ਼ਨ (85) ਦੇ ਗੁਰਦੁਆਰਾ ਸਾਹਿਬਾਨ … More »

ਪੰਜਾਬ | Leave a comment
100_4494.sm

ਐਸਜੀਪੀਸੀ ਵੱਲੋਂ ਪ੍ਰਚਾਰ ਸਾਧਨ ਵਾਪਸ ਲੈਣ ਦਾ ਧੰਨਵਾਦ:ਅਖੰਡ ਕੀਰਤਨੀ ਜਥਾ ਆਪਣੇ ਸਾਧਨਾ ਤੇ ਕਰੇਗਾ ਪ੍ਰਚਾਰ

ਅੰਮ੍ਰਿਤਸਰ- ਪੰਥ ਰਤਨ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਤੋਂ ਲੈ ਕੇ ਸ਼ਹੀਦ ਭਾਈ ਫੌਜਾ ਸਿੰਘ ਤੋਂ ਬਾਅਦ ਅੱਜ ਤੱਕ ਸ਼ਹੀਦਾਂ ਦੀ ਜਥੇਬੰਦੀ ਅਖੰਡ ਕੀਰਤਨੀ ਜਥਾ ਇੰਟਰਨਸ਼ੈਨਲ ਵੱਲੋਂ ਆਪਣੀ ਪੰਥਕ ਜਿੰਮੇਵਾਰੀਆਂ ਨੂੰ ਨਿਭਾਉਂਦਿਆਂ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾ ਰਿਹਾ … More »

ਪੰਜਾਬ | Leave a comment
 

ਨਾਮਧਾਰੀ ਸੰਪਰਦਾ ਭਰਾਮਾਰੂ ਜੰਗ ਨੂੰ ਖਤਮ ਕਰਕੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਅਗਵਾਈ ਵਿਚ ਖਾਲਸਾ ਪੰਥ ਵਿਚ ਸ਼ਾਮਿਲ ਹੋਣ : ਮਾਨ

ਫਤਹਿਗੜ੍ਹ ਸਾਹਿਬ -“ਨਾਮਧਾਰੀ ਸੰਪਰਦਾ ਦੇ ਮੁੱਖੀ ਠਾਕੁਰ ਊਦੇ ਸਿੰਘ ਉਤੇ ਲੰਡਨ ਵਿਚ ਹੋਏ ਹਮਲੇ ਉਤੇ ਡੁੰਘੇ ਦੁੱਖ ਦਾ ਇਜਹਾਰ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਕ ਬਿਆਨ ਵਿਚ ਕਿਹਾ ਕਿ ਨਾਮਧਾਰੀ ਸੰਪਰਦਾ ਦੇ ਬਾਨੀ … More »

ਪੰਜਾਬ | Leave a comment
IMG-20130808-WA0010.sm

ਸਿੱਖ ਕੌਮ ਦੀ ਅਜਾਦੀ ਲਈ ਯੋਗਦਾਨ ਪਾਉਣ ਵਾਲਿਆਂ ਦਾ ਭਾਈ ਹਵਾਰਾ ਵਲੋਂ ਡੱਟ ਕੇ ਸਮਰਥਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਬੀਤੇ ਦੋ ਦਿਨ ਪਹਿਲਾਂ ਦਿੱਲੀ ਪੁਲਿਸ ਦੀ ਸਖਤ ਸੁਰਖਿਆ ਹੇਠ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਖਾੜਕੂ ਅਤੇ ਮੀਤ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਜੱਜ ਰਾਕੇਸ਼ ਸਿਧਾਰਥ ਦੀ ਕੋਰਟ ਵਿਚ ਪੇਸ਼ ਕੀਤਾ ਗਿਆ । ਇਸੇ ਕੇਸ ਵਿਚ … More »

ਪੰਜਾਬ | Leave a comment
 

ਪ੍ਰਤਾਪ ਸਿੰਘ ਬਾਜਵਾ ਨੇ ਕਰਾਈ ਡਿੰਪਾ ਅਤੇ ਛੱਜਲੱਵਡੀ ਵਿਚਾਲੇ ਗਲਤਫਿਹਮੀ ਦੂਰ, ਇੱਕੇ ਥਾਂ ਹੋਵੇਗੀ ਕਾਨਫਰੰਸ

ਅੰਮ੍ਰਿਤਸਰ – ਰੱਖੜ ਪੁੰਨਿਆ ਮੇਲੇ ’ਤੇ ਬਾਬਾ ਬਕਾਲਾ ਵਿਖੇ 21 ਅਗਸਤ ਨੂੰ ਹੋਣ ਜਾ ਰਹੀ ਕਾਂਗਰਸ ਦੀ ਇਤਿਹਾਸਕ ਵਿਸ਼ਾਲ ਸਿਆਸੀ ਕਾਨਫਰੰਸ ਪੰਜਾਬ ਦੀ ਸਿਆਸੀ ਫ਼ਿਜ਼ਾ ਬਦਲ ਕੇ ਰਖ ਦੇਵੇਗੀ। ਉਕਤ ਦਾਅਵਾ ਕਰਦਿਆਂ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਤੇ ਮਾਝਾ ਜ਼ੋਨ … More »

ਪੰਜਾਬ | Leave a comment
Dhuri Station 1.sm

ਵਿਜੈ ਇੰਦਰ ਸਿੰਗਲਾ ਨੇ ਨਵੀਂ ਪੈਸੰਜਰ ਰੇਲ ਗੱਡੀ ਨੂੰ ਸਵੇਰੇ 4 ਵਜੇ ਝੰਡੀ ਦੇ ਕੇ ਰਵਾਨਾ ਕੀਤਾ

ਧੂਰੀ – ਰਾਜਸਥਾਨ ਤੇ ਬਠਿੰਡਾ ਤੋ ਹੋਰ ਗੱਡੀਆ ਨੂੰ ਮਿਲਾਉਣ ਵਾਲੀ ਇੱਕ ਨਵੀ ਪੇਸੰਜਰ ਰੇਲ ਗੱਡੀ ਨੂੰ ਸਵੇਰੇ 4 ਵਜੇ ਵਿਜੈ ਇੰਦਰ ਸਿੰਗਲਾ ਮੈਂਬਰ ਪਾਰਲੀਮੈਂਟ ਹਲਕਾ ਸੰਗਰੂਰ ਅਤੇ ਅਨਿਲ ਕੁਮਾਰ ਕੈਂਥਪਾਲ ਨੇ ਝੰਡੀ ਦੇ ਕੇ ਰਵਾਨਾ ਕੀਤਾ ਇਹ ਗੱਡੀ ਧੂਰੀ … More »

ਪੰਜਾਬ | Leave a comment
DSC_0228.sm

ਤੇਜਾ ਸਿੰਘ ਸੁਤੰਤਰ ਸਕੂਲ/ਕਾਲਜ ਵਿੱਚ ਵਿਦਿਆਰਥੀਆਂ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦਾ ਯਤਨ

“ਅੱਜ ਦੇ ਆਧੁਨਿਕ ਯੁੱਗ ਵਿੱਚ ਉਹੀ ਕੌਮਾਂ ਤਰੱਕੀ ਦੇ ਰਸਤੇ ਤੇ ਅੱਗੇ ਹਨ ਜੋ ਆਪਣੇ ਅਮੀਰ ਵਿਰਸੇ ਨੂੰ ਨਾਲ-ਨਾਲ ਸਾਂਭ ਕੇ ਚੱਲ ਰਹੀਆਂ ਹਨ। ਪੰਜਾਬੀ ਵਿਰਸਾ ਦੁਨੀਆ ਦੇ ਅਤਿ ਅਮੀਰ ਵਿਰਸਿਆਂ ਵਿੱਚੋਂ ਇੱਕ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਵਿਰਾਸਤ … More »

ਪੰਜਾਬ | Leave a comment
 

ਕਾਮਰੇਡ ਗੁਪਤਾ ਨੇ ਦਿੱਲੀ ਯੂਨੀਵਰਸਿਟੀ ਵਲੋਂ ਪੰਜਾਬੀ ਭਾਸ਼ਾ ਵਿਰੋਧੀ ਫ਼ੈਸਲੇ ਦਾ ਸਖ਼ਤ ਨੋਟਿਸ ਲਿਆ

ਲੁਧਿਆਣਾ :ਦਿੱਲੀ ਯੂਨੀਵਰਸਿਟੀ ਵਲੋਂ ਪੰਜਾਬੀ ਭਾਸ਼ਾ ਦੇ ਅਧਿਆਪਨ ਸਬੰਧੀ ਲਏ ਗ਼ਲਤ ਫ਼ੈਸਲੇ ਦੇ ਸਬੰਧ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਇਕ ਵਫ਼ਦ ਮੈਂਬਰ ਪਾਰਲੀਮੈਂਟ ਕਾਮਰੇਡ ਗੁਰੂ ਦਾਸ ਦਾਸ ਗੁਪਤਾ ਨੂੰ ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਅਗਵਾਈ ਹੇਠ … More »

ਪੰਜਾਬ | Leave a comment