ਪੰਜਾਬ
ਬਾਦਲ ਮੋਦੀ ਤੋਂ ਗੁਜਰਾਤ ਦੇ ਸਿੱਖ ਕਿਸਾਨਾਂ ਵਿਰੋਧੀ ਸਪੈਸ਼ਲ ਲੀਵ ਪਟੀਸ਼ਨ ਵਾਪਸ ਕਰਾਵੇ : ਫ਼ਤਿਹ ਬਾਜਵਾ
ਗੁਰਦਾਸਪੁਰ – ਗੁਜਰਾਤ ਵਿੱਚੋਂ ਪੰਜਾਬੀ ਕਿਸਾਨਾਂ ਨੂੰ ਉਜਾੜਨ ’ਤੇ ਤੁਲੇ ਹੋਏ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਦੇ ਬਚਾਅ ਲਈ ਉੱਤਰਦਿਆਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਕਤ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉ ਸੰਬੰਧੀ ਬਿਆਨਾਂ ਦੀ ਅੱਜ ਪੰਜਾਬ ਕਾਂਗਰਸ … More
ਤਿੰਨ ਸਾਲ ਬਾਅਦ ਦੋ ਸਾਲ ਦੀ ਸਜ਼ਾ ਨਾਲ ਭਾਈ ਕੁਲਬੀਰ ਸਿੰਘ ਹੀਰਾ ਰਿਹਾਅ
ਲੁਧਿਆਣਾ, (ਰਾਜ ਜੋਸ਼ੀ)- ਥਾਣਾ ਸਦਰ ਖੰਨਾ ਪੁਲਿਸ ਵਲੋਂ ਮੁਕੱਦਮਾ ਨੰਬਰ 167/2010 ਅਧੀਨ ਧਾਰਾ 25 ਅਸਲਾ ਐਕਟ, 17, 18, 20 ਯੂ.ਏ.ਪੀ ਐਕਟ ਅਧੀਨ 23 ਜੁਲਾਈ 2010 ਨੂੰ ਇਕ .315 ਦੇ ਦੇਸੀ ਪਿਸਤੌਲ ਦੀ ਬਰਾਮਦਗੀ ਦਿਖਾ ਕੇ ਬੀਜਾ ਮੋੜ ਤੋਂ ਗ੍ਰਿਫਤਾਰ ਕੀਤੇ … More
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਿੱਚੋ ਪੱਤਰੇ ਪਾੜਨ ਦੀ ਘਟਨਾ ਅਤਿ ਦੁਖਦਾਈ- ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ:- ਮੋਗਾ ਜਿਲੇ ਦੇ ਪਿੰਡ ਵੱਡਾ ਅਤੇ ਛੋਟਾ ਘਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿੱਚੋਂ ਚਾਰ ਪੱਤਰੇ ਪਾੜਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ … More
ਜ਼ਮੀਨਾਂ/ਜਾਇਦਾਦਾਂ ਬਾਰੇ ਪਾਕਿਸਤਾਨ ਸੁਪਰੀਮ ਕੋਰਟ ਦਾ ਫੈਸਲਾ ਸ਼ਲਾਘਾਯੋਗ- ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸੁਪਰੀਮ ਕੋਰਟ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਨਾਮ ਜ਼ਮੀਨ/ਜਾਇਦਾਦਾਂ ਦੇ ਹੱਕ ‘ਚ ਦਿੱਤੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਘੱਟ ਗਿਣਤੀ ਦੇ ਧਾਰਮਿਕ ਅਸਥਾਨਾਂ ਦੀਆਂ ਜਾਇਦਾਦਾਂ ਦੀ ਰੱਖਵਾਲੀ ਵਾਲਾ ਫੈਸਲਾ … More
ਸਰਕਾਰ ਆਮ ਲੋਕਾਂ ਦੀ ਜੇਬ ਵਿੱਚ ਪਿਆ ਆਖਰੀ ਰੁਪਇਆ ਵੀ ਕੱਢਣ ਦੀ ਤਾਕ ਵਿੱਚ
ਅੰਮ੍ਰਿਤਸਰ – ਲੋਕ ਸੰਪਰਕ ਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਧੂੜ ’ਚ ਟੱਟੂ ਭਜਾਉਣ ਦੀ ਆਦਤ ਹੈ ਤੇ ਕਾਂਗਰਸ ਨੂੰ ਸ: ਪ੍ਰਤਾਪ ਸਿੰਘ ਬਾਜਵਾ ਦੀ ਲੀਡਰਸ਼ਿਪ ਸੰਬੰਧੀ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ … More
ਗੁਜਰਾਤ ਦੇ ਮੁੱਖ ਮੰਤਰੀ ਪ੍ਰਭਾਵਤ ਸਿੱਖ ਕਿਸਾਨਾਂ ਨੂੰ ਇਨਸਾਫ਼ ਦੇਣ- ਜਥੇ:ਅਵਤਾਰ ਸਿੰਘ
ਅੰਮ੍ਰਿਤਸਰ :- ਗੁਜਰਾਤ ਵਿੱਚ ਸਿੱਖ ਕਿਸਾਨਾਂ ਤੋਂ ਧੱਕੇ ਨਾਲ ਖੋਹੀਆਂ ਜਾ ਰਹੀਆਂ ਜ਼ਮੀਨਾਂ ਦੇ ਸਬੰਧ ਵਿੱਚ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਜਰਾਤ ਸਰਕਾਰ ਦਾ ਇਹ ਵਰਤਾਰਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। … More
ਫਤਿਹ ਬਾਜਵਾ ਵਲੋਂ ਬੌਬੀ ਸਿੱਧੂ ਕਬੱਡੀ (ਸਰਕਲ ਸਟਾਈਲ) ਫੈਡਰੇਸ਼ਨ ਦੀ ਓਵਰਸੀਜ਼ ਵਿੰਗ ਲਈ ਕਨਵੀਨਰ ਨਿਯੁਕਤ
ਚੰਡੀਗੜ – ਕਬੱਡੀ (ਸਰਕਲ ਸਟਾਈਲ) ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ: ਫਤਿਹ ਜੰਗ ਸਿੰਘ ਬਾਜਵਾ ਨੇ ਕਬਡੀ ਨੂੰ ਵਿਦੇਸ਼ਾਂ ਵਿਚ ਵੀ ਹਰਮਨ ਪਿਆਰੀ ਅਤੇ ਉਤਸ਼ਾਹਤ ਕਰਨ ਲਈ ਹੰਭਲਾ ਮਾਰਨਾ ਸ਼ੁਰੂ ਕਰਦਿਤਾ ਹੈ। ਇਸ ਤਹਿਤ ਉਹਨਾਂ ਅਜ ਵਿਦੇਸ਼ਾਂ ਵਿਖੇ ਕਬਡੀ ਨੂੰ … More
ਗੁਜਰਾਤ ਦੇ ਪੰਜਾਬੀ ਕਿਸਾਨਾਂ ਦਾ ਉਜਾੜਾ ਬੰਦ ਕਰਾਵੇ ਜਾਂ ਭਾਜਪਾ ਦਾ ਸਾਥ ਛੱਡੇ ਬਾਦਲ
ਗੁਰਦਾਸਪੁਰ – ਪ੍ਰਦੇਸ ਕਾਂਗਰਸ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਗਲਤ ਨੀਤੀਆਂ ਲਾਗੂ ਕਰਨ ਕਾਰਨ ਬਾਦਲ ਸਰਕਾਰ ਚੌ ਤਰਫ਼ੋਂ ਘਿਰਿਆ ਗਿਆ ਹੈ। ਸਰਕਾਰ ਵਿਰੁੱਧ ਵੱਡੇ ਪੈਮਾਨੇ ’ਤੇ ਪਨਪ ਰਹੇ ਲੋਕਾਂ ਦਾ ਰੋਹ ਅਤੇ ਲੋਕ ਵਿਰੋਧੀ … More
ਸ੍ਰ ਤਰਲੋਚਨ ਸਿੰਘ ਸਾਬਕਾ ਚੇਅਰਮੈਨ ਨੂੰ ਸਿਮਰਤੀ ਗ੍ਰੰਥ ਭੇਂਟ ਕੀਤਾ ਗਿਆ
ਪਟਿਆਲਾ – ਸ੍ਰ ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੂੰ ਭਾਈ ਜੈਤੇਗ ਸਿੰਘ ਅਨੰਤ ਫੋਟੋ ਪਤਰਕਾਰ ਅਤੇ ਲੇਖਕ ਵਲੋਂ ਸੰਪਾਦਤ ਕੀਤਾ ਭਾਈ ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਗ੍ਰੰਥ ਉਜਾਗਰ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਅਤੇ … More
ਕੈਲੇਫ਼ੋਰਨੀਆ ‘ਚ ਗੁਰਦੁਆਰਾ ਸਾਹਿਬ ਤੇ ਨਸਲੀ ਹਮਲਾ ਮੰਦਭਾਗਾ- ਜਥੇ:ਅਵਤਾਰ ਸਿੰਘ
ਅੰਮ੍ਰਿਤਸਰ:- ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ‘ਚ ਗੁਰਦੁਆਰਾ ਸਾਹਿਬ ਉੱਪਰ ਹਮਲਾ ਕਰਕੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਭੰਨਤੋੜ ਅਤੇ ਕੰਧਾਂ ਉੱਪਰ ਅੱਤਵਾਦੀ ਸ਼ਬਦ ਲਿਖੇ ਜਾਣ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕਰਦਿਆਂ ਅਮਰੀਕੀ ਪ੍ਰਸਾਸ਼ਨ ਨੂੰ … More





