ਪੰਜਾਬ

 

ਬੱਬਰ ਖਾਲਸਾ ਦੇ ਮੁੱਖੀ ਵਧਾਵਾ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲਿਆ ਸਨਮਾਨ

ਅੰਮ੍ਰਿਤਸਰ – ਬਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਵਧਾਵਾ ਸਿੰਘ ਬੱਬਰ ਨੂੰ ਸਿੱਖ ਪੰਥ ਨੂੰ ਦਿਤਿਆਂ ਜਾ ਰਹੀਆਂ ਸੇਵਾਵਾਂ ਬਦਲੇ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਬਰਸੀ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ … More »

ਪੰਜਾਬ | Leave a comment
DSCN0099.sm

ਧਰਮ ਪ੍ਰਚਾਰ ਲਹਿਰ ਇਕ ਕੌਮੀ ਲਹਿਰ ਨਾਂ ਕੇ ਕਿਸੇ ਵਿਅਕਤੀ ਵਿਸ਼ੇਸ਼ ਦੀ – ਜਥੇ. ਬਲਦੇਵ ਸਿੰਘ

ਜਲੰਧਰ – ਸਿੱਖੀ ਪ੍ਰਚਾਰ ਅਤੇ ਪ੍ਰਸਾਰ ਨੂੰ ਲਗਾਤਾਰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਉਣ ਲਈ ਸ਼ਹੀਦਾਂ ਦੀ ਜਥੇਬੰਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਧਾਰਮਿਕ ਸਰਪ੍ਰਸਤੀ ਹੇਠ ਧਰਮ ਪ੍ਰਚਾਰ ਲਹਿਰ ਟਰੱਸਟ ਦਾ ਗਠਨ ਕੀਤਾ … More »

ਪੰਜਾਬ | Leave a comment
SSM01.sm

ਸੂਝਵਾਨ ਕੈਨੇਡੀਅਨ ਸਿੱਖਾਂ ਨੇ ਬਾਦਲਾਂ ਨੂੰ ਤੇ ਬਾਦਲ ਦਲੀਆਂ ਨੂੰ ਚੱਲਦਾ ਕਰ ਦਿੱਤਾ : ਸਿਮਰਨਜੀਤ ਸਿੰਘ ਮਾਨ

ਚੰਡੀਗੜ੍ਹ – “ਕੈਨੇਡਾ ਸਰਕਾਰ ਨੇ ਸ. ਸੁਖਬੀਰ ਸਿੰਘ ਬਾਦਲ ਨਾਈਬ ਮੁੱਖ ਮੰਤਰੀ ਪੰਜਾਬ ਦਾ ਦੌਰਾ ਰੱਦ ਕਰ ਦਿੱਤਾ ਹੈ । ਭਾਰਤ ਦੀ ਵਿਦੇਸ਼ ਵਿਜ਼ਾਰਤ ਨੇ ਇਹ ਵੀ ਸ. ਸੁਖਬੀਰ ਸਿੰਘ ਨੂੰ ਦੱਸਿਆ ਹੈ ਕਿ ਜੇਕਰ ਉਹ ਕੈਨੇਡਾ ਗਏ ਤਾਂ ਉਥੋ … More »

ਪੰਜਾਬ | Leave a comment
Police_Person_Taking_Out_Paramjit_Singh_After_Producing_District_Court_on_Wednesday_Morning.sm

ਭਾਈ ਭਿਉਰਾ ਪੁਲਿਸ ਦੇ ਸਖਤ ਸੁਰਖਿਆ ਹੇਠ ਅਦਾਲਤ ‘ਚ ਪੇਸ਼

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ ): ਇਥੋਂ ਦੀ ਇਕ ਅਦਾਲਤ ਵਿਚ ਪੁਲਿਸ ਦੀ ਸਖਤ ਸੁਰਖਿਆ ਹੇਠ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਪੈਸ਼ਲ ਸੈਲ ਦੇ ਐਫ. ਆਈ. ਆਰ ਨੰ. 24/06 ਧਾਰਾ 121 ਏ ,307 ਅਤੇ 186 ਅਧੀਨ ਮਾਨਨੀਯ ਜੱਜ ਸ਼੍ਰੀ … More »

ਪੰਜਾਬ | Leave a comment
20 Fateh bajwa.sm

ਬਾਬਾ ਬਕਾਲਾ ’ਚ ਕਾਂਗਰਸ ਦੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

ਬਾਬਾ ਬਕਾਲਾ / ਅੰਮ੍ਰਿਤਸਰ – ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਕਲ 21 ਅਗਸਤ ਨੂੰ ਕਾਂਗਰਸ ਪਾਰਟੀ ਵੱਲੋਂ ਕਰਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ  ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ ਸ: … More »

ਪੰਜਾਬ | Leave a comment
Singh Sahib Jagtar Singh ji.sm.sm

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੁੱਖ ਗ੍ਰੰਥੀ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਮੁੱਖ ਗ੍ਰੰਥੀ ਦੀ ਮੌਜੂਦਗੀ ‘ਚ … More »

ਪੰਜਾਬ | Leave a comment
SSM01.sm

ਪੀ.ਟੀ.ਆਈ. ਅਤੇ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਬਾਬਾ ਉਦੈ ਸਿੰਘ ਉਤੇ ਲੰਡਨ ਵਿਚ ਹੋਏ ਹਮਲੇ ਨੂੰ ਸਿੱਖਾਂ ਨਾਲ ਜੋੜਨਾ, ਸਿੱਖ ਕੌਮ ਨੂੰ ਬਦਨਾਮ ਕਰਨ ਦੀ ਸਾਜਿਸ਼ : ਮਾਨ

ਚੰਡੀਗੜ੍ਹ – “ਨਾਮਧਾਰੀ ਸੰਪਰਦਾ ਭੈਣੀ ਸਾਹਿਬ ਦੇ ਮੁੱਖੀ ਠਾਕੁਰ ਉਦੈ ਸਿੰਘ ਜੀ ਉਤੇ ਉਹਨਾਂ ਦੀ ਲੰਡਨ ਯਾਤਰਾ ਦੇ ਦੌਰਾਨ ਹੋਏ ਹਮਲੇ ਨੂੰ ਜੋ ਪੀ.ਟੀ.ਆਈ. ਦੀ ਏਜੰਸੀ ਅਤੇ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਸਿੱਖ ਕੌਮ ਦੇ ਨਾਮ ਮੜ੍ਹਕੇ ਖ਼ਬਰਾਂ ਜਾਰੀ ਕੀਤੀਆਂ ਗਈਆਂ ਹਨ, … More »

ਪੰਜਾਬ | Leave a comment
16 fateh bajwa.sm

ਬਾਬਾ ਬਕਾਲਾ ਦੀ ਕਾਂਗਰਸ ਦੀ ਵਿਸ਼ਾਲ ਕਾਨਫਰੰਸ ਦੀ ਕਾਮਯਾਬੀ ਲਈ ਬਾਜਵਾ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ

ਗੁਰਦਾਸਪੁਰ – ਰੱਖੜ ਪੁੰਨਿਆ ਮੌਕੇ 21 ਅਗਸਤ ਨੂੰ ਬਾਬਾ ਬਕਾਲਾ ਵਿਖੇ ਕਾਂਗਰਸ ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀ ਤਿਆਰੀ ਸੰਬੰਧੀ ਸ੍ਰੀ ਹਰਗੋਬਿੰਦਪੁਰ ਹਲਕਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਔਲਖ ਕਲਾਂ ਵਿਖੇ ਵਰਕਰਾਂ ਦੀ ਇੱਕ … More »

ਪੰਜਾਬ | Leave a comment
Aug.15.sm

ਆਜ਼ਾਦੀ ਨੂੰ ਸਦੀਵੀ ਕਾਇਮ ਰੱਖਣ ਲਈ ਸਖਤ ਮਿਹਨਤ ਕਰਨ ਦੀ ਲੋੜ-ਡਾ: ਢਿੱਲੋਂ

ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਬਹੁ ਮੁੱਲੀ ਆਜ਼ਾਦੀ ਪ੍ਰਾਪਤ ਕਰਨ ਲਈ … More »

ਪੰਜਾਬ | Leave a comment
Singh Sahib Mal Singh ji.sm

ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਥਾਪਿਆ

ਚੰਡੀਗੜ੍ਹ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-27) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਟਰੱਸਟ ਵਿਭਾਗ ਤੇ ਅਮਲਾ ਸ਼ਾਖਾ, ਸੈਕਸ਼ਨ (87) ਅਤੇ ਸੈਕਸ਼ਨ (85) ਦੇ ਗੁਰਦੁਆਰਾ ਸਾਹਿਬਾਨ … More »

ਪੰਜਾਬ | Leave a comment