ਪੰਜਾਬ

 

15 ਦੀ ਮੋਗਾ ਰੈਲੀ ਲਈ ਐੱਸ.ਐੱਸ.ਏ.ਰਮਸਾ ਅਧਿਆਪਕ ਪੱਬਾਂ ਭਾਰ

ਬਰਨਾਲਾ,(ਜੀਵਨ ਰਾਮਗੜ੍ਹ)-ਸਿੱਖਿਆ ਵਿਭਾਗ ਪੰਜਾਬ ਵਿੱਚ ਐੱਸ.ਐੱਸ.ਏ.ਰਮਸਾ/ਸੀ.ਐੱਸ.ਐੱਸ. ਸਕੀਮ ਤਹਿਤ ਠੇਕੇ ‘ਤੇ ਭਰਤੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨੂੰ ਮੋਗਾ ਵਿਖੇ ਘੇਰਨ ਲਈ 15 ਫਰਵਰੀ ਨੂੰ ਰੱਖੀ ਗਈ ਰੈਲੀ ਲਈ ਯੂਨੀਅਨ ਦੇ ਆਗੂ ਅਤੇ ਮੈਂਬਰ ਤਿਆਰੀਆਂ ਨੂੰ ਲੈ ਕੇ ਪੂਰੀ ਤਰ੍ਹਾਂ ਪੱਬਾਂ ਭਾਰ … More »

ਪੰਜਾਬ | Leave a comment
DSC01805.sm

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ 66ਵੇਂ ਜਨਮ ਦਿਹਾੜੇ ਤੇ ਸਰਬ ਸੰਮਤੀ ਨਾਲ ਮਤੇ ਪਾਸ ਕੀਤੇ ਗਏ।

ਸ੍ਰੀ ਫਤਿਹਗੜ੍ਹ ਸਾਹਿਬ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ 66ਵੇਂ ਜਨਮ ਦਿਹਾੜੇ ਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਥਾਨ ਤੇ ਕੀਤੀ ਗਈ ਕਾਨ੍ਹਫਰੰਸ ਵਿਚ ਨਿਮਨਲਿਖਿਤ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ। 1.18 ਹਜ਼ਾਰ ਬਿਲੀਅਨ ਡਾਲਰ ਦੇ ਫ਼ਰਾਂਸ … More »

ਪੰਜਾਬ | 1 Comment
 

ਵੋਟਰ ਮਸ਼ੀਨਾਂ ਵਿਚ ਉਮੀਦਵਾਰ ਰਦ ਕਰਣ ਖਾਤਰ ਵੱਖਰੇ ਬਟਨ ਦੀ ਕੀਤੀ ਮੰਗ

ਭਾਰਤ ਚੋਣ ਕਮੀਸ਼ਨ ਤੋਂ ਰਜਿਸਟਰਡ ਰਾਜਨੀਤਕ ਪਾਰਟੀ ਸਹਿਜਧਾਰੀ ਸਿੱਖ ਪਾਰਟੀ ਨੇ ਮੰਗ ਕੀਤੀ ਹੈ ਕਿ ਮੋਗਾ ਜਿਮਨੀ ਚੋਣ ਵਿੱਚ ਵੋਟਰਾਂ ਦੀ ਸਹੁਲੀਅਤ ਲਈ ਚੋਣ ਰੂਲ ਦੀ ਧਾਰੀ 49 ਔ ਦੀ ਵਰਤੋ ਨੂੰ ਯਕੀਨੀ ਬਣਾਇਆ ਜਾਵੇ।ਦੋ ਸਫਿਆ ਦੇ ਇਕ ਪੱਤਰ ਵਿਚ … More »

ਪੰਜਾਬ | Leave a comment
 

ਘੱਟ ਗਿੱਣਤੀਆਂ ਨੂੰ ਫਾਂਸੀ ਦੇਣ ਤੋਂ ਪਹਿਲਾਂ ਕੇਂਦਰ ਕਿਸ਼ੋਰੀ ਲਾਲ ਬਾਰੇ ਪੱਖ ਸਪਸ਼ਟ ਕਰੇ

ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫਤਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ‘ਚ ਕੁਝ ਚੋਣਵੇਂ ਪੱਤਰਕਾਰਾਂ ਦੇ ਸਵਾਲਾਂ ਦੇ ਜੁਆਬ ਦੇਂਦਿਆਂ ਕਿਹਾ ਕਿ ਦੇਸ਼ ਦਾ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ … More »

ਪੰਜਾਬ | Leave a comment
 

ਸ਼੍ਰੋਮਣੀ ਕਮੇਟੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ ਪੱਧਰ ਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਬਸੰਤ ਪੰਚਮੀ ਦਾ ਜੋੜ-ਮੇਲਾ ਮਨਾਏਗੀ

ਅੰਮ੍ਰਿਤਸਰ:- ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾਂ ਜੋੜ-ਮੇਲਾ ਬਸੰਤ ਪੰਚਮੀ 14, 15 ਫਰਵਰੀ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ … More »

ਪੰਜਾਬ | Leave a comment
 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਾਨਕਸ਼ਾਹੀ ਸੰਮਤ 545 ਕੈਲੰਡਰ ਸੰਗਤਾਂ ਲਈ ਜਾਰੀ

ਅੰਮ੍ਰਿਤਸਰ:- ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੋਧਾਂ ਉਪਰੰਤ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਸੰਮਤ 545 (14 ਮਾਰਚ 2013 ਤੋਂ 13 ਮਾਰਚ 2014 ਤੱਕ) ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਸੰਗਤਾਂ … More »

ਪੰਜਾਬ | 1 Comment
Urgent News Village Nangal.sm

ਰੁਕਣ ਦਾ ਨਾਮ ਨਹੀਂ ਲੈ ਰਿਹਾ ਪਿੰਡ ਨੰਗਲ ਦੇ ਗੁਰਦੁਆਰਾ ਸਾਹਿਬ ਦਾ ਵਿਵਾਦ

ਲੁਧਿਆਣਾ / ਡੇਹਲੋਂ – ਲਾਗਲੇ ਪਿੰਡ ਨੰਗਲ ਦੇ ਗੁਰਦੁਆਰਾ ਸਾਹਿਬ ਬਾਬਾ ਸੰਗਤ ਸਿੰਘ ਜੀ ਦਾ ਪਿਛਲੇ ਕੁਝ ਦਿਨਾਂ ਤੋਂ ਪੈਦਾ ਹੋਇਆ ਵਿਵਾਦ ਰੁਕਣ ਦੀ ਬਜਾਏ ਹੋਰ ਭਖਦਾ ਚਲਿਆ ਜਾ ਰਿਹਾ ਹੈ ਜਿਸ ਕਾਰਨ ਪਿੰਡ ਦੇ ਰਵਿਦਾਸ ਭਾਈਚਾਰੇ ਵਿੱਚ ਵੱਡੀ ਪੱਧਰ … More »

ਪੰਜਾਬ | Leave a comment
 

ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਗੁਰੂ-ਘਰਾਂ ਵੱਲ ਵਿਸ਼ੇਸ਼ ਧਿਆਨ ਦੇਣ

ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਪੇਨ ‘ਚ ਗੁਰਦੁਆਰਾ ਸਾਹਿਬ ‘ਗੁਰੂ ਲਾਧੋ ਰੇ’ ਸੰਤਾ ਕਾਲੋਮਾਂ ਦੀ ਗਰਾਮਾਨੇਤ ਦੀ ਇਮਾਰਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਣ ਤੇ ਅਫ਼ਸੋਸ ਜ਼ਾਹਿਰ ਕਰਦਿਆਂ ਦੇਸ਼-ਵਿਦੇਸ਼ … More »

ਪੰਜਾਬ | Leave a comment
7----1A.sm.sm

ਰੇਲ ਦੀ ਲਪੇਟ ’ਚ ਆਉਣ ਕਾਰਨ ਇੱਕ ਵਿਦਿਆਰਥੀ ਦੀ ਮੌਤ, ਇੱਕ ਗੰਭੀਰ ਜ਼ਖਮੀਂ

ਬਰਨਾਲਾ,(ਜੀਵਨ ਰਾਮਗੜ੍ਹ)-ਅੱਜ ਸਵੇਰੇ ਸਥਾਨਕ ਐਸ ਡੀ ਕਾਲਜ਼ ਵਿਖੇ ਪੇਂਡੂ ਖੇਤਰ ਤੋਂ ਪੜ੍ਹਨ ਆ ਰਹੇ ਦੋ ਵਿਦਿਆਰਥੀ ਰੇਲਵੇ ਟਰੈਕ ’ਤੇ ਕਾਲਜ਼ ਵੱਲ ਜਾਂਦੇ ਹੋਏ ਪੈਸੰਜ਼ਰ ਰੇਲ ਗੱਡੀ ਦੀ ਲਪੇਟ ’ਚ ਆ ਗਏ। ਜਿੰਨ੍ਹਾਂ ’ਚੋਂ ਇੱਕ ਬੀਏ ਭਾਗ ਦੂਜਾ ਦੇ ਵਿਦਿਆਰਥੀ ਦੀ … More »

ਪੰਜਾਬ | Leave a comment
 

ਜਬਰ ਜਨਾਹ ਦੇ ਮਾਮਲੇ ’ਚ 10 ਸਾਲ ਦੀ ਸਜ਼ਾ ਤੇ 20 ਹਜ਼ਾਰ ਜੁਰਮਾਨਾ

ਬਰਨਾਲਾ,(ਜੀਵਨ ਰਾਮਗੜ੍ਹ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬੀਐਸ ਸੰਧੂ ਦੀ ਅਦਾਲਤ ਵੱਲੋਂ ਅੱਜ ਬਲਾਤਕਾਰ ਦੇ ਨਾਮਜਦ ਦੋਸ਼ੀ ਨੂੰ 10 ਸਾਲ ਦੀ ਕੈਦ ਤੇ 20000 ਰੁਪਏ ਜ਼ੁਰਮਾਨੇ ਦਾ ਫੈਸਲਾ ਸੁਣਾਇਆ। ਮਾਮਲੇ ਦੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਡਬਰ (ਬਰਨਾਲਾ) ਦੇ ਇੱਕ ਵਾਸੀ ਵੱਲੋਂ ਮਿਤੀ … More »

ਪੰਜਾਬ | Leave a comment