ਪੰਜਾਬ

 

ਪੰਜਾਬ ਪੁਲਿਸ ਜਰਾਇਮ ਪੇਸ਼ਾ ਬਣ ਚੁੱਕੀ ਹੈ : ਮਾਨ

ਫਤਹਿਗੜ੍ਹ ਸਾਹਿਬ – “ਜਿਸ ਪੰਜਾਬ ਪੁਲਿਸ ਦਾ ਮੁੱਖੀ ਸ੍ਰੀ ਸੈਣੀ ਵਰਗਾ ਸਿੱਖਾਂ ਦਾ ਕਾਤਿਲ ਅਤੇ ਮਨੁੱਖਤਾ ਦਾ ਘਾਣ ਕਰਨ ਵਾਲਾ ਹੋਵੇ, ਅਜਿਹੀ ਪੁਲਿਸ ਪ੍ਰਬੰਧ ਤੋਂ ਪੰਜਾਬ ਵਿਚ ਇਨਸਾਫ਼ ਮਿਲਣ ਜਾਂ ਤਕਲੀਫ਼ਾਂ, ਮੁਸ਼ਕਿਲਾਂ ਦਾ ਸਾਹਮਣਾ ਕਰਨ ਵਾਲੇ ਪੰਜਾਬੀਆਂ ਤੇ ਸਿੱਖ ਕੌਮ … More »

ਪੰਜਾਬ | Leave a comment
CM-1.sm

ਗਦਰ ਪਾਰਟੀ ਦੀ 100ਵੀਂ ਵਰ੍ਹੇ ਗੰਢ ਮਨਾਉਣ ਲਈ ਸ: ਬਾਦਲ ਨੂੰ ਰਾਜ ਪੱਧਰੀ ਕਮੇਟੀ ਬਣਾਉਣ ਲਈ ਪੱਤਰ ਸੌਂਪਿਆ

ਲੁਧਿਆਣਾ:- ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਅਤੇ ਗਦਰ ਪਾਰਟੀ ਲਹਿਰ ਦੇ ਇਤਿਹਾਸਕਾਰ ਡਾ: ਗੁਰਦੇਵ ਸਿੰਘ ਸਿੱਧੂ ਨੇ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੂੰ ਇਕ ਚਿੱਠੀ ਦੇ ਕੇ ਮੰਗ ਕੀਤੀ … More »

ਪੰਜਾਬ | Leave a comment
 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ-ਕੀਰਤਨ ਆਯੋਜਿਤ

ਅੰਮ੍ਰਿਤਸਰ:- ਜਦੋਂ ਸੰਸਾਰ ਤੇ ਕੂੜ-ਕੁਸੱਤ ਅਤੇ ਅਧਰਮ ਦਾ ਬੋਲਬਾਲਾ ਸੀ ਤਾਂ ਅਕਾਲ ਪੁਰਖ ਆਪਣੇ ਦਰ ਤੋਂ ਵਰੋਸਾਈ ਹੋਈ ਕਿਸੇ ਆਤਮਾ ਨੂੰ ਧਰਤੀ ਤੇ ਭੇਜਦਾ ਹੈ। ਸਿੱਖ ਧਰਮ ਦੇ ਬਾਨੀ, ਮਾਨਵਤਾ ਦੇ ਮਹਾਨ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ … More »

ਪੰਜਾਬ | Leave a comment
sada image.sm

ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਲਗਾਉਣ ਦੇ ਅਮਲ ਸਿੱਖਾਂ ਉਤੇ ਫਿਰ ਤੋ ਤਸੱਦਦ ਦੀ ਤਿਆਰੀ : ਮਾਨ

ਫਤਹਿਗੜ੍ਹ ਸਾਹਿਬ – ਇਸ ਦਫ਼ਤਰ (ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ, ਕਿਲ੍ਹਾ ਸ. ਹਰਨਾਮ ਸਿੰਘ, ਫਤਹਿਗੜ੍ਹ ਸਾਹਿਬ) ਨੂੰ ਹੁਣੇ ਭਰੋਸੇਯੋਗ ਸੂਤਰਾਂ ਤੋ ਖ਼ਬਰ ਮਿਲੀ ਹੈ ਕਿ ਪੰਜਾਬ ਹਕੂਮਤ ਬਾਦਲ ਤੇ ਬੀਜੇਪੀ ਸਰਕਾਰ ਨੇ ਸਿੱਖਾਂ ਦੇ ਮਾਲਵਾ ਦੇ ਦੋ ਜਿਲ੍ਹਿਆਂ ਵਿਚ ਇਹ ਜਾਲਿਮ … More »

ਪੰਜਾਬ | Leave a comment
Museologist of the Century Title Nov 26, 2012.sm.sm

ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਦਾ ਪੰਜਵਾਂ ਮਲਟੀਮੀਡੀਆ ਸਿੱਖ ਮਿਊਜ਼ੀਅਮ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੌਮ ਨੂੰ ਸਮਰਪਿਤ

ਸੁਲਤਾਨਪੁਰ ਲੋਧੀ- ੴ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਸਿੱਖ ਸਕਾਲਰ ਕੈਨੇਡਾ ਨਿਵਾਸੀ ਡਾ. ਰਘਬੀਰ ਸਿੰਘ ਬੈਂਸ ਵੱਲੋਂ ਰਚਿਤ ਦੁਨੀਆਂ ਦਾ ਪੰਜਵਾ ਮਲਟੀਮੀਡੀਆ ਸਿੱਖ ਮਿਊਜ਼ੀਅਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ … More »

ਪੰਜਾਬ | Leave a comment
Nov.27.sm

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪਾਏਦਾਰ ਖੇਤੀ ਬਾਰੇ ਅੰਤਰਰਾਸ਼ਟਰੀ ਗੋਸ਼ਟੀ ਦਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਵੱਲੋਂ ਉਦਘਾਟਨ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗੋਲਡਨ ਜੁਬਲੀ ਸਮਾਗਮਾਂ ਨੂੰ ਸਮਰਪਿਤ ਭੋਜਨ ਅਤੇ ਜੀਵਨ ਨਿਰਬਾਹ ਸੁਰੱਖਿਆ ਲਈ ਪਾਏਦਾਰ ਖੇਤੀ ਬਾਰੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਗੋਸ਼ਟੀ ਦਾ ਉਦਘਾਟਨ ਕਰਦਿਆਂ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ  ਨੇ ਆਖਿਆ ਹੈ ਕਿ ਦੇਸ਼ ਦੀ … More »

ਪੰਜਾਬ | Leave a comment
 

ਹਰਿਆਣਾ ਸਰਕਾਰ ਸਿਰਸਾ ਵਿਖੇ ਸਿੱਖ ਸੰਗਤਾਂ ‘ਤੇ ਹੋਏ ਹਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ – ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ:- ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰੇਮੀਆਂ ਵੱਲੋਂ ਸਿੱਖ ਸੰਗਤਾਂ ਤੇ ਕੀਤਾ ਗਿਆ ਹਮਲਾ ਅਤਿ ਨਿੰਦਣਯੋਗ ਹੈ। ਇਸ ਹਮਲੇ ਨਾਲ ਸ਼ਾਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਸੋਚੀ-ਸਮਝੀ ਚਾਲ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਹੁਲੜਬਾਜੀ ਕਰਨੀ ਕਿਸੇ ਪਾਸਿਉਂ … More »

ਪੰਜਾਬ | Leave a comment
 

ਸਿਰਸੇ ਵਿਖੇ ਸਿੱਖਾਂ ਉਤੇ ਕੀਤੇ ਗਏ ਹਮਲੇ ਹਿੰਦੂਤਵ ਹਕੂਮਤ, ਰਾਅ,ਆਈ.ਬੀ. ਅਤੇ ਹਰਿਆਣਾ ਹਕੂਮਤ ਦੀ ਸਰਪ੍ਰਸਤੀ ਨਾਲ ਹੋਏ : ਮਾਨ

ਫਤਹਿਗੜ੍ਹ ਸਾਹਿਬ -“ਸਿਰਸੇ ਵਾਲੇ ਬਲਾਤਕਾਰੀ ਅਤੇ ਕਾਤਿਲ ਸਾਧ ਦੇ ਚੇਲਿਆਂ ਵੱਲੋਂ ਅਮਨ-ਪੂਰਵਕ ਅਤੇ ਜ਼ਮਹੂਰੀਅਤ ਢੰਗਾਂ ਨਾਲ ਸਿੱਖਾਂ ਉਤੇ ਬੀਤੇ ਦਿਨੀਂ ਹੋਏ ਹਮਲੇ ਹਿੰਦੂਤਵ ਅਤੇ ਮੁਤੱਸਵੀਂ ਸੋਚ ਨੂੰ ਉਭਾਰਨ ਲਈ ਕੀਤੇ ਗਏ ਹਨ । ਅਜਿਹੇ ਹਮਲਿਆਂ ਨੂੰ ਜਨਮ ਦੇਣ ਵਾਲੀ ਅਸਲ … More »

ਪੰਜਾਬ | Leave a comment
 

ਜਥੇਦਾਰ ਅਵਤਾਰ ਸਿੰਘ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਪੱਤਰ ਲਿਖੇ

ਅੰਮ੍ਰਿਤਸਰ:- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਦੀਦਾਰ ਕਰਨ 25 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ … More »

ਪੰਜਾਬ | Leave a comment
Nov.24.sm

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ‘ਪੰਜਾਬ ਰਤਨ’ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੂੰ ਸਮਾਜ ਨੂੰ ਪ੍ਰਦਾਨ ਕੀਤੀਆਂ ਸੇਵਾਵਾਂ ਲਈ ‘ਪੰਜਾਬ ਰਤਨ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਆਯੋਜਿਤ ‘‘ਲੋਕਤੰਤਰ ਦੀਆਂ ਚੁਣੌਤੀਆਂ’’ ਵਿਸ਼ੇ ਨਾਲ … More »

ਪੰਜਾਬ | Leave a comment