ਪੰਜਾਬ

 

ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਟੀਮ ਲੇਹ-ਲਦਾਖ ਰਵਾਨਾ

ਅੰਮ੍ਰਿਤਸਰ: ਜੰਮੂ ਕਸ਼ਮੀਰ ਦੇ ਲੇਹ-ਲਦਾਖ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਪੱਥਰ ਸਾਹਿਬ ਤੇ ਦਾਤਣ ਸਾਹਿਬ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ ਚਾਰ ਮੈਂਬਰੀ ਟੀਮ ਰਵਾਨਾ ਹੋ ਚੁੱਕੀ ਹੈ ਇਹ ਟੀਮ … More »

ਪੰਜਾਬ | Leave a comment
 

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ‘ਚ ਵੱਖ-ਵੱਖ ਥਾਂਵਾਂ ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ:- ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਗੁਰਮਤਿ ਸਿਧਾਂਤਾਂ ਤੇ ਪੰਥਕ ਰਵਾਇਤਾਂ ਅਤੇ ਸ਼ਰਧਾ ਭਾਵਨਾ ਨਾਲ 9 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਸਮਰਪਤ ਸਿੱਖ ਸੰਗਤਾਂ … More »

ਪੰਜਾਬ | Leave a comment
 

ਰਣੀਕੇ ਦੇ ਪੁੱਤਰ ਤੇ ਵੀ ਘੋਟਾਲੇ ਕਰਨ ਦੇ ਆਰੋਪ

ਅੰਮ੍ਰਿਤਸਰ- ਬਾਦਲ ਸਰਕਾਰ ਦੇ ਮੰਤਰੀ ਪਦ ਤੋਂ ਅਸਤੀਫ਼ਾ ਦੇ ਚੁੱਕੇ ਗੁਲਜਾਰ ਸਿੰਘ ਰਣੀਕੇ ਦੇ ਪੁੱਤਰ ਤੇ ਵੀ ਘੋਟਾਲਿਆਂ ਵਿੱਚ ਸ਼ਾਮਿਲ ਹੋਣ ਦੇ ਆਰੋਪ ਲਗ ਰਹੇ ਹਨ। ਉਨ੍ਹਾਂ ਦੇ ਪੀਏ ਸਰਵਦਿਆਲ ਸਿੰਘ ਤੇ ਅੰਮ੍ਰਿਤਸਰ ਦੇ ਸਿਵਿਲ ਲਾਈਨ ਥਾਣੇ ਵਿੱਚ ਪੇਂਡੂ ਵਿਕਾਸ … More »

ਪੰਜਾਬ | Leave a comment
bio1.sm

ਪੰਜਾਬ ਸਰਕਾਰ ਦੇ ਇੱਕ ਹੋਰ ਮੰਤਰੀ ਰਣੀਕੇ ਨੇ ਵੀ ਦਿੱਤਾ ਅਸਤੀਫ਼ਾ

ਚੰਡੀਗੜ੍ਹ-  ਬਾਦਲ ਸਰਕਾਰ ਦੇ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਪਬਲਿਕ ਫੰਡਾਂ ਵਿੱਚ ਹਰਾਫੇਰੀ ਕਰਨ ਦੇ ਮਾਮਲੇ ਵਿੱਚ ਨਾਂ ਆਉਣ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਸੌਂਪਿਆ। ਰਣੀਕੇ ਦੇ ਪੀਏ … More »

ਪੰਜਾਬ | Leave a comment
ssjohl1.sm

ਡਾ: ਸਰਦਾਰਾ ਸਿੰਘ ਜੌਹਲ ਪੰਜਾਬ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਨਿਯੁਕਤ

ਲੁਧਿਆਣਾ : ਅੰਤਰਰਾਸ਼ਟਰੀ ਪੱਧਰ ਦੇ ਖੇਤੀਬਾੜੀ ਅਰਥ ਸ਼ਾਸਤਰੀ, ਨੀਤੀਵਾਨ ਅਤੇ ਪਦਮ ਭੂਸ਼ਣ ਵਿਜੇਤਾ ਡਾ: ਸਰਦਾਰਾ ਸਿੰਘ ਜੌਹਲ ਨੂੰ ਪੰਜਾਬ ਦੀ ਬਠਿੰਡਾ ਵਿਖੇ ਸਥਿਤ ਸੈਂਟਰਲ ਯੂਨੀਵਰਸਿਟੀ ਦਾ ਪਹਿਲਾ ਚਾਂਸਲਰ ਪੰਜ ਸਾਲਾ ਲਈ ਦੇਸ਼ ਦੇ ਰਾਸ਼ਟਰਪਤੀ ਵੱਲੋਂ ਥਾਪਿਆ ਗਿਆ ਹੈ। ਡਾ: ਜੌਹਲ … More »

ਪੰਜਾਬ | Leave a comment
 

ਸੰਸਥਾ ਨੂੰ ਕੋਸਣ ਤੋਂ ਪਹਿਲਾਂ ਹੇਰ ਆਪਣੇ ਗਿਰੇਬਾਨ ਵੱਲ ਝਾਕੇ- ਮਹਿਤਾ,ਰਾਮ ਸਿੰਘ

ਅੰਮ੍ਰਿਤਸਰ:-ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਅਤੇ ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਸਾਂਝੇ ਬਿਆਨ ‘ਚ ਸ.ਅਜਮੇਰ ਸਿੰਘ ਹੇਰ ਦੇ ਉਸ ਬਿਆਨ ਜਿਸ ਵਿੱਚ ਉਨ੍ਹੇ ਪ੍ਰਚਾਰ ਦੀ ਘਾਟ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਸਫ਼ਲ ਦੱਸਿਆ … More »

ਪੰਜਾਬ | Leave a comment
Sep.11.sm

ਪੀ ਏ ਯੂ ਦੇ ਕਿਸਾਨ ਮੇਲੇ ਕਿਸਾਨਾਂ ਲਈ ਗਿਆਨ ਦਾ ਸੋਮਾ ਹਨ-ਬੱਬੇਹਾਲੀ

ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਕਿਸਾਨ ਮੇਲਾ ਖੇਤੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਦਾ ਉਦਘਾਟਨ ਮੁੱਖ ਪਾਰਲੀਮਾਨੀ ਸਕੱਤਰ (ਖੇਤੀਬਾੜੀ), ਪੰਜਾਬ ਸ: ਗੁਰਬਚਨ ਸਿੰਘ ਬੱਬੇਹਾਲੀ ਨੇ ਕੀਤਾ ਜਦ ਕਿ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ … More »

ਪੰਜਾਬ | Leave a comment
 

ਸਾਡੇ ਵੱਲੋਂ ਪ੍ਰਗਟਾਈ ਸੰਕਾ ਗੁਰਸ਼ੇਰ ਸਿੰਘ ਸ਼ੇਰਾ ਨੂੰ ਪੁਲਿਸ ਨੇ ਮੁਕਾਬਲੇ ਵਿਚ ਨਹੀ, ਬਲਕਿ ਘੇਰ ਕੇ ਮਾਰਿਆ ਸੱਚ ਸਾਬਿਤ ਹੋਈ : ਮਾਨ

ਫਤਹਿਗੜ੍ਹ ਸਾਹਿਬ – “ਸ਼੍ਰੌਮਣੀ ਅਕਾਲੀ ਦਲ (ਅੰਮ੍ਰਿਤਸਰ) ਇਸ ਗੱਲ ਦੇ ਹੱਕ ਵਿਚ ਹੈ ਕਿ ਪੁਲਿਸ ਅਤੇ ਪ੍ਰਸ਼ਾਸਨਿਕ ਅਫ਼ਸਰਸ਼ਾਹੀ ਕਾਨੂੰਨ ਦੇ ਦਾਇਰੇ ਵਿਚ ਰਹਿਕੇ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਨਾਂਅ ਕਿ ਕਾਨੂੰਨ ਨੂੰ ਹੱਥ ਵਿਚ ਲੈਕੇ ਕਿਸੇ ਅਪਰਾਧੀ ਜਾਂ ਗੈਰ ਕਾਨੂੰਨੀ … More »

ਪੰਜਾਬ | Leave a comment
 

ਮੈਰਿਜ ਪੈਲਸਾਂ ਨੂੰ ਸਰਕਾਰ ਵੱਲੋਂ ਨੋਟਿਸ ਮਿਲਣ ਤੇ ਬੇਚੈਨੀ

ਲੁਧਿਆਣਾ-  ਪੰਜਾਬ ਵਿੱਚ ਸਰਕਾਰ ਦੁਆਰਾ ਮੈਰਿਜ ਪੈਲਸਾਂ ਅਤੇ ਰੀਜਾਰਟ ਮਾਲਿਕਾਂ ਨੂੰ ਸ਼ਰਤਾਂ ਪੂਰੀਆਂ ਕਰਨ ਲਈ ਮਿਲੇ ਨੋਟਿਸ ਕਰਕੇ ਬੇਚੈਨੀ ਪਾਈ ਜਾ ਰਹੀ ਹੈ। ਇਨ੍ਹਾਂ ਨੋਟਿਸਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਸ਼ਰਤਾਂ ਪੂਰੀਆਂ ਨਾਂ ਕੀਤੀਆਂ ਗਈਆਂ ਤਾਂ ਪੈਲਸਾਂ ਨੂੰ … More »

ਪੰਜਾਬ | Leave a comment
 

ਬਾਬਾ ਫਰੀਦ ਸੋਸਾਇਟੀ ਵੱਲੋਂ ਜਗਦੇਵ ਸਿੰਘ ਜੱਸੋਵਾਲ ਨੂੰ ਭਗਤ ਪੂਰਨ ਸਿੰਘ ਅਵਾਰਡ ਦੇਣ ਦਾ ਫੈਸਲਾ

ਲੁਧਿਆਣਾ -  ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫਰੀਦ ਸੋਸਾਇਟੀ ਫਰੀਦਕੋਟ ਵੱਲੋਂ ਵਿਸ਼ਵ ਪੰਜਾਬੀ ਸਭਿਆਚਾਰਕ ਮੰਚ ਦੇ ਪ੍ਰਧਾਨ ਅਤੇ ਪੰਜਾਬੀ ਸਭਿਆਚਾਰ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ  ਸ. ਜਗਦੇਵ ਸਿੰਘ ਜੱਸੋਵਾਲ ਨੂੰ ਇਸ ਵਰ੍ਹੇ ਦਾ ਭਗਤ ਪੂਰਨ ਸਿੰਘ ਅਵਾਰਡ ਦੇਣ ਦਾ ਫੇਸਲੇ … More »

ਪੰਜਾਬ | Leave a comment