ਪੰਜਾਬ
ਕਨੇਡੀਅਨ ਸਫੀਰ ਸ੍ਰੀ ਸਟੀਵਰਟ ਬੀਕ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ :- ਦਿੱਲੀ ਸਥਿਤ ਕਨੇਡਾ ਦੇ ਸਫੀਰ ਸ੍ਰੀ ਸਟੀਵਰਟ ਬੀਕ ਨੇ ਆਪਣੇ ਪਰਿਵਾਰ ਸਮੇਤ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਿਰੋਪਾਓ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗਏ ਤੇ ਸੂਚਨਾ ਅਧਿਕਾਰੀ … More
ਜਰਨਲ ਵੋਹਰਾ ਵੱਲੋਂ ਕਸ਼ਮੀਰ ਵਿਚ ਕੇਵਲ ਪੰਡਤਾਂ ਦੀ ਨੁਮਾਇੰਦਗੀ ਕਰਨ ਦੇ ਅਮਲ ਵਿਧਾਨਿਕ ਜਿੰਮੇਵਾਰੀਆਂ ਦੀ ਘੋਰ ਉਲੰਘਣਾਂ : ਮਾਨ
ਫਤਹਿਗੜ੍ਹ ਸਾਹਿਬ -“ਗਵਰਨਰ ਦਾ ਅਹੁਦਾ ਸੈਂਟਰ ਵੱਲੋਂ ਕਿਸੇ ਸੂਬੇ ਦੀਆਂ ਸਮੁੱਚੀਆਂ ਕੌਮਾਂ, ਧਰਮਾਂ ਅਤੇ ਫਿਰਕਿਆਂ ਦੀ ਨਿਰਪੱਖਤਾਂ ਨਾਲ ਨੁਮਾਇੰਦਗੀ ਕਰਨ ਵਾਲਾ ਅਤੇ ਸਭਨਾਂ ਨੂੰ ਬਰਾਬਰਤਾ ਦੀ ਸੋਚ ਤੇ ਨਿਆਂ ਅਤੇ ਇਨਸਾਫ਼ ਦੇਣ ਵਾਲਾ ਹੁੰਦਾ ਹੈ । ਇਸ ਲਈ ਗਵਰਨਰ ਨੂੰ … More
ਟੀ.ਈ.ਟੀ.ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦੀ 19 ਦੀ ਲੁਧਿਆਣਾ ਰੈਲੀ ਦੀਆਂ ਤਿਆਰੀਆਂ ਮੁਕੰਮਲ
ਲੁਧਿਆਣਾ – ਟੀ.ਈ.ਟੀ.ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਲੁਧਿਆਣਾ ਦੇ ਬਲਾਕ ਪ੍ਰਧਾਨਾਂ ਅਤੇ ਸਰਗਰਮ ਮੈਂਬਰਾਂ ਦੀ ਅਹਿਮ ਮੀਟਿੰਗ ਸਥਾਨਕ ਭਾਈ ਚਤਰ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਅਤੇ ਸੂਬਾ ਕਮੇਟੀ ਮੈਂਬਰ ਪ੍ਰਿੰਸ ਅਰੋੜਾ ਦੀ ਅਗਵਾਈ ਵਿੱਚ ਹੋਈ ਇਸ … More
ਦੇਸ਼ ਦੀ ਆਜ਼ਾਦੀ ’ਚ ਅਹਿਮ ਰੋਲ ਅਦਾ ਕਰਨ ਵਾਲੇ 101 ਆਜ਼ਾਦੀ ਘੁਲਾਟੀਆਂ ਦਾ ਸਨਮਾਨ
ਈਸੜੂ (ਖੰਨਾ) – ਅੱਜ ਹਿੰਦੋਸਤਾਨ ਨੈਸ਼ਨਲ ਪਾਰਟੀ, ਭਾਰਤੀ ਕਿਸਾਨ ਯੂਨੀਅਨ, ਵਿਸ਼ਵ ਪੰਜਾਬੀ ਵਿਰਾਸਤ ਫਾਊਂਡੇਸ਼ਨ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵੱਲੋਂ ਖੰਨਾ ਨੂੰ ਜਿਲ੍ਹਾ ਬਣਾਓ ਸੰਘਰਸ਼ ਕਮੇਟੀ ਦੇ ਬੈਨਰ ਹੇਠਾਂ ਈਸੜੂ ਵਿਖੇ ਗੋਆ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਅਤੇ … More
ਪੂਰਾ ਪੰਜਾਬ ਕੈਂਸਰ ਦੀ ਮਾਰ ਹੇਠ ਹੋ ਜਾਣ ਲਈ ਹਿੰਦ ਹਕੂਮਤ ਅਤੇ ਪੰਜਾਬ ਹਕੂਮਤ ਬਰਾਬਰ ਦੀ ਦੋਸੀ : ਮਾਨ
ਫਤਹਿਗੜ੍ਹ ਸਾਹਿਬ – “ਅਸੀਂ ਬਹੁਤ ਪਹਿਲੇ ਤੋ ਆਪਣੇ ਮਨੁੱਖੀ ਤੇ ਇਨਸਾਨੀ ਫਰਜ਼ਾਂ ਨੂੰ ਪੂਰਨ ਕਰਦੇ ਹੋਏ ਪੰਜਾਬ ਦੀ ਹਕੂਮਤ ਅਤੇ ਦਿੱਲੀ ਦੀ ਹਕੂਮਤ ਨੂੰ ਖ਼ਬਰਦਾਰ ਕਰਦੇ ਆ ਰਹੇ ਹਾਂ ਕਿ ਨੈਂਸਨਲ ਫਰਟੀਲਾਈਜਰ ਨੰਗਲ ਦੀ ਫੈਕਟਰੀ ਵਿਚ ਜਾਂ ਸਤਲੁਜ,ਬਿਆਸ ਦਰਿਆਵਾਂ ਦੇ … More
ਲੋਕ ਨਿਰਮਾਣ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) ‑ ਦੇਸ਼ ਦਾ 66ਵਾਂ ਆਜ਼ਾਦੀ ਦਿਹਾੜਾ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਲੋਕ ਨਿਰਮਾਣ ਮੰਤਰੀ ਪੰਜਾਬ ਸਰਕਾਰ, ਸ: … More
ਆਜ਼ਾਦੀ ਨੂੰ ਸਦੀਵੀ ਕਾਇਮ ਰੱਖਣ ਲਈ ਸਖਤ ਮਿਹਨਤ ਕਰਨ ਦੀ ਲੋੜ-ਡਾ: ਢਿੱਲੋਂ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ 66ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਬਹੁ ਮੁੱਲੀ ਆਜ਼ਾਦੀ ਪ੍ਰਾਪਤ … More
ਸੁਖਦੇਵ ਬੱਬਰ ਦਾ ਸਲਾਨਾ ਸ਼ਹੀਦੀ ਸਮਾਗਮ ਦਾਸੂਵਾਲ ਵਿਖੇ ਪੰਥਕ ਪੱਧਰ ਤੇ ਕਰਵਾਇਆ ਗਿਆ
ਪੱਟੀ – ਖਾਲਸਾ ਪੰਥ ਦੇ ਮਹਾਨ ਸਪੁੱਤਰ ਅਤੇ ਸਿੱਖ ਸੰਘਰਸ਼ ਦੇ ਸਿਰਲਥ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸਲਾਨਾ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਵਿਖੇ ਪੰਥਕ ਪੱਧਰ ਤੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਵੱਲੋਂ ਸੰਗਤਾਂ ਅਤੇ ਇਲਾਕਾ ਨਿਵਾਸੀਆਂ … More
15 ਅਗਸਤ ਨੂੰ ਪੰਜਾਬ ਦੇ ਨਾਗਰਿਕਾਂ ਦੇ ਵਹੀਕਲਜ ਦੀ ਤਲਾਸੀ ਲੈਣ ਦੇ ਤਾਨਾਸ਼ਾਹੀ ਹੁਕਮ ਨਿਊਰਮਬਰਗ ਟਰਾਈਲ ਦੀ ਘੋਰ ਉਲੰਘਣਾਂ : ਮਾਨ
ਚੰਡੀਗੜ੍ਹ – “ਆਲ ਇੰਡੀਆਂ ਰੇਡੀਓ ਚੰਡੀਗੜ੍ਹ ਵੱਲੋਂ ਬੀਤੇ ਦਿਨ ਦੇ ਬੁਲਟਿੰਨ ਵਿਚ ਜੋ ਪੰਜਾਬ ਪੁਲਿਸ ਵੱਲੋਂ ਪਟਿਆਲਾ ਵਿਖੇ ਜਿਥੇ ਸ. ਪ੍ਰਕਾਸ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਮੋਹਾਲੀ ਵਿਖੇ ਜਿਥੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਝੰਡਾਂ ਝੂਲਾ … More
ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਬਿਆਸ ਦੇ ਪਿੰਡ ਵੜੈਚ ‘ਚ ਕੀਤੇ ਗਏ ਦੌਰੇ ਦੀ ਰਿਪੋਰਟ
ਪਿਛਲੇ ਦਿਨੀਂ ਡੇਰਾ ਰਾਧਾ ਸੁਆਮੀ ਬਿਆਸ ਦੇ ਪ੍ਰਬੰਧਕਾਂ ਵੱਲੋਂ ਡੇਰੇ ਨਾਲ ਲੱਗਦੇ ਪਿੰਡ ਵੜੈਚ ਦੇ 20 ਸਾਲਾ ਪੁਰਾਣੇ ਸ੍ਰੀ ਗੁਰਦੁਆਰਾ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਸੀ । ਜਿਸ ਨਾਲ ਸਿੱਖ ਕੌਮ ਅਤੇ ਪੰਥਕ ਸਫ਼ਾ ਅੰਦਰ ਖੂਬ ਚਰਚਾ ਛਿੜੀ … More





