ਪੰਜਾਬ

Unemployment Lineman Union Worker - 5.sm

ਅਕਾਲੀ ਦਲ ਦੀ ਛਪਾਰ ਰੈਲੀ ਵਿੱਚ ਬੇਰੁਜ਼ਗਾਰ ਲਾਈਨਮੈਨਾਂ ਨੇ ਕੀਤੀ ਨਾਅਰੇਬਾਜ਼ੀ, ਅਕਾਲੀ ਆਗੂਆ ਨੇ ਕੀਤੀ ਕੁੱਟਮਾਰ

ਲੁਧਿਆਣਾ – ਪਿਛਲੇ ਲੰਮੇ ਸਮੇਂ ਤੋਂ ਬਿਜਲੀ ਬੋਰਡ ਵਿੱਚ ਨੌਕਰੀ ਦੀ ਮੰਗ ਕਰਦੀ ਆ ਰਹੀ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਗਠਜੋੜ ਸਰਕਾਰ ਦੀ ਵਾਦਾਫਰੋਤੀ ਨੀਤੀ ਨੂੰ ਦੇਖਦਿਆ ਦੁਬਾਰਾ ਫਿਰ ਸਰਕਾਰ ਵਿਰੁੱਧ ਮੋਰਚਾ ਖੋਲ ਦਿੱਤਾ ਗਿਆ ਹੈ। ਦੱਸਣ ਯੋਗ ਹੈ ਕਿ ਪਹਿਲਾ … More »

ਪੰਜਾਬ | Leave a comment
 

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ‘ਚ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ:- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 9 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਸਥਾਨਾਂ ਤੇ … More »

ਪੰਜਾਬ | Leave a comment
Sep.27-2.sm

ਆਉਣ ਵਾਲੀਆਂ ਪੀੜ੍ਹੀਆਂ ਲਈ ਸਾਨੂੰ ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ-ਸ: ਭੂੰਦੜ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਬਠਿੰਡਾ ਵਿਖੇ ਆਯੋਜਤ ਇੱਕ ਰੋਜਾ ਕਿਸਾਨ ਮੇਲੇ ਦੇ ਉਦਘਾਟਨੀ ਸਮਾਗਮ ਮੌਕੇ ਮੈਂਬਰ ਰਾਜ ਸਭਾ, ਸ. ਬਲਵਿੰਦਰ ਸਿੰਘ ਭੂੰਦੜ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ … More »

ਪੰਜਾਬ | Leave a comment
 

ਬਲਿਉ ਸਟਾਰ ਦੇ ਸ਼ਹੀਦਾਂ ਦੀ ਯਾਦਗਰ ਦਾ ਕੰਮ ਆਖਿਰੀ ਪੜਾਅ ‘ਚ

ਅੰਮ੍ਰਿਤਸ- ਸ੍ਰੀ ਹਰਿਮੰਦਰ ਸਾਹਿਬ ਵਿੱਚ ਬਲਿਊ ਸਟਾਰ ਅਪਰੇਸ਼ਨ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਬਣ ਰਹੀ ਯਾਦਗਰ ਦਾ ਕੰਮ ਆਖਿਰੀ ਪੜਾਅ ਵਿੱਚ ਹੈ। ਸ੍ਰੀ ਅਕਾਲ ਤਖਤ ਦੇ ਸਿੰਘ ਸਾਹਿਬ ਗਿਆਨੀ ਗੁਰਬੱਚਨ ਸਿੰਘ ਨੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ … More »

ਪੰਜਾਬ | Leave a comment
1(3).sm

ਧਰਮ ਪ੍ਰਚਾਰ ਲਹਿਰ ਦੀ ਪ੍ਰਚਾਰ ਹਨੇਰੀ ਦੇ ਸਾਰਥਕ ਨਤੀਜੇ ਨਿਕੱਲ ਰਹੇ ਹਨ- ਜਥੇ ਅਵਤਾਰ ਸਿੰਘ

ਜਗਰਾਉਂ – ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਸਿੱਖੀ ਪ੍ਰਚਾਰ ਅਤੇ ਪ੍ਰਚਾਰ ਲਈ ਪੰਜਾਬ ਦੇ ਹਰ ਪਿੰਡ ਅਤੇ ਹਰ ਪਿੰਡ ਪਹੂੰਚ ਕਰ ਲਈ ਅਖੰਡ ਕੀਰਤਨੀ ਜਥੇ ਦੇ ਮੁੱਖੀ ਭਾਈ ਬਲਦੇਵ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਧਰਮ ਪ੍ਰਚਾਰ ਲਹਿਰ ਅਤੇ ਸਿੱਖ … More »

ਪੰਜਾਬ | Leave a comment
Sep.21.sm

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ

ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ‘‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’’ ਉਦੇਸ਼ ਨਾਲ ਸ਼ੁਰੁ ਹੋਏ ਦੋ ਰੋਜ਼ਾ ਕਿਸਾਨ ਮੇਲੇ ਦੇ ਉਦਘਾਟਨੀ ਸਮਾਰੋਹ ਮੌਕੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ: ਸ਼ਰਨਜੀਤ ਸਿੰਘ ਢਿੱਲੋਂ, ਮਾਣਯੋਗ ਲੋਕ ਨਿਰਮਾਣ ਮੰਤਰੀ, … More »

ਪੰਜਾਬ | Leave a comment
 

ਭਾਈ ਦਲਜੀਤ ਸਿੰਘ ਬਿੱਟੂ ਤੇ ਭਾਈ ਕੁਲਵੀਰ ਸਿੰਘ ਬੜਾਪਿੰਡ ਨੂੰ ਅਜਬ ਤਰੀਕੇ ਨਾਲ ਝੂਠੇ ਕੇਸਾਂ ਵਿਚ ਫਸਾਇਆ ਗਿਆ

ਲੁਧਿਆਣਾ, (ਪੰਚ ਪਰਧਾਨੀ)- ਅਕਾਲੀ ਦਲ ਪੰਚ ਪਰਧਾਨੀ ਉੱਤੇ ਬਾਦਲ ਸਰਕਾਰ ਵਲੋਂ ਅਗਸਤ 2009 ਵਿਚ ਟਾਡਾ-ਪੋਟਾ ਦੇ ਨਵੇਂ ਅਵਤਾਰ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ ਸੀ ਜਿਸ ਤਹਿਤ ਅਕਾਲੀ ਦਲ ਪੰਚ ਪਰਧਾਨੀ ਦੇ ਤਤਕਾਲੀ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੂੰ ਕਰੀਬ … More »

ਪੰਜਾਬ | Leave a comment
 

ਕੁਵੈਤ ਸਰਕਾਰ ਜੇਲ੍ਹ ਪ੍ਰਸ਼ਾਸਨ ਵਿਰੁਧ ਕਾਰਵਾਈ ਕਰੇ – ਜਥੇ:ਅਵਤਾਰ ਸਿੰਘ

ਅੰਮ੍ਰਿਤਸਰ:- ਕੁਵੈਤ ਦੇਸ਼ ਦੇ ਜੇਲ੍ਹ ਅਧਿਕਾਰੀਆਂ ਵਲੋਂ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਪਿੰਡ ਪੰਨੂਆਂ ਦੇ ਵਸਨੀਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਦੇ ਕੇਸ ਕਤਲ ਕੀਤੇ ਜਾਣ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲੈਂਦਿਆਂ ਇਸ ਨੂੰ ਧਾਰਮਿਕ ਆਜ਼ਾਦੀ … More »

ਪੰਜਾਬ | Leave a comment
Awardee Farmers Sept 2012 .sm

ਸਫਲ ਕਿਸਾਨ ਪੰਜਾਬ ਦੇ

ਸ: ਦਲੀਪ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾ ਰਹੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਟੌਲ ਰੋਹੀ ਦੇ ਜੰਮਪਲ ਸ: ਗੁਰਦਰਸ਼ਨ ਸਿੰਘ ਢਿੱਲੋਂ ਸਪੁੱਤਰ ਸ: ਅਜੀਤ ਸਿੰਘ ਢਿੱਲੋਂ ਨੇ ਗਿਆਨ–ਵਿਗਿਆਨ ਸੋਚ ਦੇ ਸਹਾਰੇ ਖੇਤੀ ਨੂੰ ਉਸ ਸਿਖਰ ਤੇ ਪਹੁੰਚਾਇਆ ਹੈ, … More »

ਪੰਜਾਬ | Leave a comment
JAGDEV SINGH JASSOWAL(1).sm

ਪੰਜਾਬ ਦੇ ਵਿਰਾਸਤੀ ਮੇਲਿਆਂ ਨੂੰ ਸਿਆਸਤ ਦਾ ਗ੍ਰਹਿਣ ਨਾ ਲਾਓ – ਜੱਸੋਵਾਲ ਦੀ ਸਿਆਸੀ ਪਾਰਟੀਆਂ ਨੂੰ ਅਪੀਲ ਲੁਧਿਆਣਾ

 ਵਿਸ਼ਵ ਪੰਜਾਬੀ ਸਭਿਆਚਾਰਕ ਮੰਚ ਦੇ ਪ੍ਰਧਾਨ ਅਤੇ ਪ੍ਰੋਫੈਸਰ ਮੋਹਨ ਸਿੰਘ ਮੇਲੇ ਦੇ ਬਾਨੀ ਸ .ਜਗਦੇਵ ਸਿੰਘ ਜੱਸੋਵਾਲ ਨੇ ਸਮੂਹ ਸਿਆਂਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਵਿਰਾਸਤੀ ਮੇਲਿਆਂ ਵਿੱਚ ਕਾਨਫਰੰਸਾਂ ਕਰਕੇ ਇੱਕ ਦੂਜੇ ਤੇ ਦੂਸ਼ਣਬਾਜੀ ਨਾਲ ਮੇਲਿਆਂ  ਦੇ … More »

ਪੰਜਾਬ | Leave a comment