ਪੰਜਾਬ
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ
ਅੰਮ੍ਰਿਤਸਰ - ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ … More
ਪੰਥਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਈ ਗਿਰਾਵਟ ਅਤੇ ਗੁਰੂ ਘਰਾਂ ਦੀ ਹੋ ਰਹੀ ਦੁਰਵਰਤੋਂ ਨਾਲ ਵਿਸ਼ਵ ਭਰ ਦੀਆਂ ਸੰਗਤਾਂ ਵਿੱਚ ਰੋਸ – ਸ ਕਾਹਨੇ ਕੇ
ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੇ ਬਜੁਰਗਾਂ ਨੇ ਵੱਡੀਆਂ ਕੁਰਬਾਨੀਆਂ ਕਰਕੇ ਸਥਾਪਿਤ ਕੀਤੀ ਸੀ ਜਿਸ ਦੀ ਵਿਰਾਸਤ ‘ਤੇ ਸਿੱਖ ਹਮੇਸ਼ਾਂ ਮਾਣ ਕਰਦੇ ਆਏ ਹਨ। ਪਰ ਪੰਥਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਈ ਗਿਰਾਵਟ ਨੇ ਸਾਰੀ ਦੁਨੀਆਂ ਵਿੱਚ ਵੱਸਣ ਵਾਲੇ ਸਿੱਖਾਂ ਨੂੰ … More
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ … More
ਭਾਜਪਾ ਨੂੰ ਕੋਸਣ ਦੀ ਥਾਂ ਮਾਨ ਪੀੜੀ ਹੇਠ ਸੋਟਾ ਫੇਰਨ: ਪ੍ਰੋ. ਸਰਚਾਂਦ ਸਿੰਘ ਖਿਆਲਾ
ਚੰਡੀਗੜ੍ਹ : ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਤੋਂ ਭੱਜਣ ਦੀ ਬਜਾਏ ਸਰਕਾਰ ਨੂੰ ਜਾਂਚ … More
ਗੁਰਦੁਆਰਾ ਸੁਧਾਰ ਲਹਿਰ 2 ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ
ਸ੍ਰੀ ਅਨੰਦਪੁਰ ਸਾਹਿਬ -: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਸ਼ੁਰੂ ਕੀਤੀ ਗਈ ਗੁਰਦੁਆਰਾ ਸੁਧਾਰ ਲਹਿਰ 2 ਤਹਿਤ ਜੋ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਰਦਾਸ ਕਰਨ ਦਾ ਸਿਲਸਿਲਾ ਆਰੰਭ ਕੀਤਾ ਸੀ, ਉਸ ਮੁਤਾਬਕ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿੱਚ … More
ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ
ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਐਸਜੀਪੀਸੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਵੱਡਾ ਕਦਮ ਚੁੱਕਦਿਆਂ ਮਾਮਲੇ ਨੂੰ 28 ਅਕਤੂਬਰ 2026 … More
ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਕੀਤੀ ‘ਮਾਈ ਭਾਗੋ ਮਾਵਾਂ-ਧੀਆਂ ਦੀ ਫੌਜ’ … More
ਬਹਿਬਲ ਕਲਾਂ ਗੋਲੀਕਾਂਡ: ਪੀੜਤ ਪਰਿਵਾਰਾਂ ਨੇ ਚਲਾਨ ਵਿੱਚ ਦੇਰੀ ’ਤੇ ਉਠਾਏ ਸਵਾਲ, ਜਲਦ ਇਨਸਾਫ ਦੀ ਮੰਗ
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਵਿੱਚ ਲੰਬੇ ਸਮੇਂ ਤੋਂ ਹੋ ਰਹੀ ਦੇਰੀ ’ਤੇ ਸਵਾਲ ਉਠਾਉਂਦਿਆਂ ਬਹਿਬਲ ਕਲਾਂ ਇਨਸਾਫ਼ ਮੋਰਚਾ ਨੇ ਦੋਸ਼ ਲਗਾਇਆ ਹੈ ਕਿ ਕਰੀਬ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਹੀਂ … More
ਜਾਂਚ ਤੋਂ ਪਹਿਲਾਂ ਚਲਾਇਆ ਸਿਆਸੀ ਟਰਾਇਲ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼- ਐਡਵੋਕੇਟ ਧਾਮੀ
ਅੰਮ੍ਰਿਤਸਰ - ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ … More
ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ 12 ਵਜੇ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ … More










