ਪੰਜਾਬ
ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਅਤੇ … More
ਮਾਨ ਸਰਕਾਰ ਵਿੱਦਿਆ ਨੂੰ ਪ੍ਰਾਈਵੇਟ ਕਰਨ ਦੇ ਰਾਹ : ਪੰਜਾਬ ਸੀਪੀਆਈ ਵਲੋਂ ਜ਼ੋਰਦਾਰ ਨਿਖੇਧੀ
ਚੰਡੀਗੜ੍ਹ, (ਉਮੇਸ਼ ਜੋਸ਼ੀ) – ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪ੍ਰਸਿੱਧ 8 ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦਾ ਫੈਸਲਾ ਲੈ ਲਿਆ ਹੈ। ਸੀਪੀਆਈ ਨੇ ਇਸ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮਾਨ ਸਰਕਾਰ ’ਤੇ ਦੋਸ਼ ਲਾਇਆ … More
ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਵੱਲੋਂ ਕੋਲਕਾਤਾ ਅਤੇ ਉੱਤਰਾਖੰਡ ਦੀ ਮੰਦਭਾਗੀ ਘਟਨਾ ਦੇ ਸਬੰਧ ਵਿਚ ਕੈਂਡਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ
ਬੰਗਾ – ਕੋਲਕਾਤਾ ਵਿੱਚ ਟਰੇਨੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਉਸ ਦੇ ਕਤਲ ਅਤੇ ਉੱਤਰਾਖੰਡ ਵਿਚ ਨਰਸਿੰਗ ਅਫ਼ਸਰ ਨਾਲ ਹੋਈ ਦੁਖਦਾਈ ਘਟਨਾ ਦੇ ਸਬੰਧ ਵਿਚ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ … More
ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਵਾਲੀ ਕੰਗਨਾ ਰਣੌਤ ਖਿਲਾਫ਼ ਦਰਜ ਹੋਵੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ ੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ … More
ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ … More
ਬਿਕਰਮ ਸਿੰਘ ਮਜੀਠੀਆ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਤੋਂ ਦਿੱਲੀ ਮਾਰਚ ਕੱਢਣ ਦਾ ਸੱਦਾ
ਬਾਬਾ ਬਕਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਕਦੇ ਵੀ ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ। ਇਤਿਹਾਸਕ ਰੱਖੜ ਪੁੰਨਿਆ ਦੇ … More
ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸੱਦੇ ਤੇ ਕੀਤੀ ਪੰਥਕ ਕਾਨਫ਼ਰੰਸ ਬਾਕੀ ਦੋਵਾਂ ਸਿਆਸੀ ਕਾਨਫ਼ਰੰਸਾਂ ਤੋਂ ਗਿਣਤੀ ਪੱਖੋਂ ਵੱਡੀ ਹੋ ਨਿੱਬੜੀ ।
ਬਾਬਾ ਬਕਾਲਾ ਸਾਹਿਬ,(ਅੰਮ੍ਰਿਤਸਰ) : – ਅੱਜ ਇੱਥੇ ਸਾਚਾ ਗੁਰ ਲਾਧੋ ਰੇ, ਰੱਖੜ ਪੁੰਨਿਆਂ ਦੇ ਸਲਾਨਾ ਜੋੜ ਮੇਲੇ ਮੌਕੇ ਗਰਮੀ ਅਤੇ ਹੁੰਮ੍ਹਸ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਸੱਦੀ ਪੰਥਕ ਕਾਨਫ਼ਰੰਸ ਪੰਥਕ ਕਾਨਫ਼ਰੰਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ। … More
ਸੁਰਜੀਤ ਪਾਤਰ ਯੁੱਗ ਪੁਰਸ਼ ਸ਼ਾਇਰ ਹਨ-ਡਾ. ਸੁਰਜੀਤ ਭੱਟੀ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਇਕ ਰੋਜ਼ਾ ਨੈਸ਼ਨਲ ਸੈਮੀਨਾਰ ਸੁਰਜੀਤ ਪਾਤਰ : ਸ਼ਖ਼ਸੀਅਤ ਅਤੇ ਸਾਹਿਤ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ। ਸੈਮੀਨਾਰ ਦਾ ਕੁੰਜੀਵਤ ਭਾਸ਼ਨ ਦਿੰਦਿਆਂ ਡਾ. ਸੁਰਜੀਤ ਸਿੰਘ ਭੱਟੀ ਨੇ ਕਿਹਾ ਕਿ … More
ਪੈਪਸੂ ਰੋਡਵੇਜ ਦੇ ਸਾਬਕਾ ਚੀਫ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਸਵਰਗਵਾਸ
ਪਟਿਆਲ਼ਾ – ਪੈਪਸੂ ਰੋਡਵੇਜ ਕਾਰਪੋਰੇਸ਼ਨ ਦੇ ਚੀਫ ਇਨਸਪੈਕਟਰ ਅਤੇ ਮੈਨੇਜਿੰਗ ਡਾਇਰੈਕਟਰ ਦੇ ਸਾਬਕਾ ਸਲਾਹਕਾਰ ਨਿਰੰਜਨ ਸਿੰਘ ਗਰੇਵਾਲ ਜਿਗਰ ਦੀ ਲੰਬੀ ਬਿਮਾਰੀ ਤੋਂ ਬਾਅਦ ਸਵਰਗਵਾਸ ਹੋ ਗਏ ਹਨ। ਉਹ 83 ਵਰਿ੍ਹਆਂ ਦੇ ਸਨ। ਉਨ੍ਹਾਂ ਨੂੰ ਪੈਪਸੂ ਰੋਡਵੇਜ ਕਾਰਪੋਰੇਸ਼ਨ ਵਿੱਚ ਇਮਾਨਦਾਰੀ ਦੇ … More
ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼
ਨਵਾਂ ਸ਼ਹਿਰ,(ਉਮੇਸ਼ ਜੋਸ਼ੀ) – ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਅਤੇ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਬਲਾਚੌਰ ਦੇ ਪਿੰਡ ਝੁਗੀਆਂ ਬੇਟ ਵਿਖੇ ਪਹੁੰਚ ਕੇ ਅਨੁਸੂਚਿਤ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ਉਹਨਾਂ ਨੇ ਜ਼ਿਲ੍ਹਾ … More









