ਪੰਜਾਬ
ਪੰਜਾਬ ਕਾਂਗਰਸ ਦੀ ਰਣਨੀਤੀ ਤੈਅ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ
ਚੰਡੀਗੜ੍ਹ- ਪੰਜਾਬ ਵਿਧਾਨ ਸੱਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪਾਰਟੀ ਵਿੱਚ ਚੱਲ ਰਹੀ ਖਿਚੋਤਾਣ ਕਰਕੇ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਚੋਣਾਂ ਵਿੱਚ ਹੋਈ ਹਾਰ ਤੇ ਪਾਰਟੀ ਵਿੱਚ ਉਨ੍ਹਾਂ ਦੇ ਖਿਲਾਫ਼ … More
ਭਾਈ ਗੁਰਦਾਸ ਅਕੈਡਮੀ ਵਿਖੇ ਪੰਥਕ ਅਤੇ ਸਮਾਜਿਕ ਨੁਮਾਇੰਦਿਆਂ ਦੀ ਮੀਟਿੰਗ ਹੋਈ
ਅੰਮ੍ਰਿਤਸਰ :- ਅੱਜ ਮਿਤੀ 8 ਅਪ੍ਰੈਲ 2012 ਨੂੰ ਵੱਖ-ਵੱਖ ਪੰਥਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਜਰੂਰੀ ਇਕੱਤ੍ਰਤਾ ਪੰਥਕ ਤਾਲਮੇਲ ਕਮੇਟੀ ਦੇ ਸੱਦੇ ਉੱਪਰ ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਈ। … More
ਵਿਸਾਖੀ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੂਆਂ ਦੇ ਨਾਮ ਕੱਟੇ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸਾਖੀ ਪੁਰਬ ਸਮੇਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਖੁਫੀਆ ਵਿਭਾਗ ਵੱਲੋਂ ਨਾਮ ਕੱਟੇ ਜਾਣ ਦਾ ਪੱਤਰ ਪ੍ਰਾਪਤ ਹੋਇਆ ਹੈ, ਜਿਸ ਅਨੁਸਾਰ ਯਾਤਰਾ ਜਾਣ ਵਾਲੇ ਸ਼ਰਧਾਲੂ ਜਿਆਦਾ ਤਰ ਹਰਿਆਣਾ … More
ਪਾਕਿਸਤਾਨ ‘ਚ ਗੁਰਦੁਆਰੇ ਦੀ ਇਮਾਰਤ ਢਹਿਢੇਰੀ
ਅੰਮ੍ਰਿਤਸਰ- ਪਾਕਿਸਤਾਨੀ ਭੂ-ਮਾਫ਼ੀਆ ਨੇ ਖੈਬਰ ਪਖਤੂਆਣਾ ਵਿੱਚ ਇੱਕ ਹੋਰ ਸਿੱਖ ਯਾਦਗਾਰ ਨੂੰ ਨਸ਼ਟ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਖੋਜਕਾਰ ਪ੍ਰੋ. ਸੁਰਿੰਦਰ ਕੋਛੜ ਦੁਆਰਾ ਦਿੱਤੀ ਗਈ ਹੈ। ਕੋਛੜ ਨੇ ਦੱਸਿਆ ਕਿ ਖ਼ੈਬਰ ਪੱਖਤੂਆਣਾ ਸੂਬੇ ਦੇ ਮਰਦਾਨ ਸ਼ਹਿਰ ਵਿੱਚ ਸਥਾਨਕ ਭੂ-ਮਾਫ਼ੀਆ … More
ਭਾਈ ਸੁਖਚੈਨ ਸਿੰਘ ਗ੍ਰੰਥੀ ਤੇ ਲੁਟੇਰਿਆਂ ਵੱਲੋਂ ਕੀਤਾ ਕਾਤਲਾਨਾ ਹਮਲਾ ਅਤਿ-ਨਿੰਦਣਯੋਗ
ਅੰਮ੍ਰਿਤਸਰ :- ਭਾਈ ਸੁਖਚੈਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਰੋਜਾਨਾ ਵਾਂਗ ਸਵੇਰੇ ਆਪਣੀ ਡਿਊਟੀ ਤੇ ਆ ਰਹੇ ਸਨ। ਗੁਰਦੁਆਰਾ ਸਾਹਿਬ ਤੋਂ ਮਹਿਜ 50 ਗਜ ਦੀ ਦੂਰੀ ਤੇ ਦੋ ਲੁਟੇਰਿਆਂ ਵੱਲੋਂ ਕੀਤੇ ਕਾਤਲਾਨਾ ਹਮਲੇ ‘ਚ ਭਾਈ ਸੁਖਚੈਨ ਸਿੰਘ ਗ੍ਰੰਥੀ … More
ਚੋਰੀ ਮਗਰੋਂ ਦੁਕਾਨ ਨੂੰ ਅੱਗ ਲਾਉਣ ਵਾਲੇ ਦੋਸ਼ੀ ਕਾਬੂ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) :- ਜ਼ਿਲਾ ਪੁਲਸ ਮੁਖੀ ਇੰਦਰਮੋਹਨ ਸਿੰਘ ਵੰਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਥਾਨਾ ਸਿਟੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਬੀਤੇ ਦਿਨੀਂ ਸਥਾਨਕ ਨਵੀਂ ਅਨਾਜ ਮੰਡੀ ਵਿਚ ਇਕ ਦੁਕਾਨ ਨੂੰ ਦੋ ਵਾਰ ਨਿਸ਼ਾਨਾ ਬਣਾ ਕੇ ਚੋਰੀ ਮਗਰੋਂ … More
ਡੇਂਗੂ ਦੀ ਜਾਣਕਾਰੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਮੁਕਤੀਸਰ ਵੈਲਫੇਅਰ ਕਲੱਬ (ਰਜਿ) ਐਨ.ਜੀ.ਓ.ਵੱਲੋਂ ਲੋਕਾਂ ਨੂੰ ਡੇਂਗੂ ਬਿਮਾਰੀ ਤੋਂ ਜਾਗਰੂਕ ਕਰਨ ਤੇ ਰੋਕਥਾਮ ਸਬੰਧੀ ਇਕ ਇਸ਼ਤਿਹਾਰ ਸਥਾਨਕ ਸਿਵਲ ਹਸਪਤਾਲ ਵਿਖੇ ਸੀ.ਐਮ.ਓ ਗੁਰਦੀਪ ਸਿੰਘ ਜੀ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ … More
ਸਵਰਨਕਾਰਾਂ ਵੱਲੋਂ ਮੁਕੰਮਲ ਹੜਤਾਲ ਦੇ 18ਵੇਂ ਦਿਨ ਵੀ ਦੁਕਾਨਾਂ ਬੰਦ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਕੇਂਦਰ ਸਰਕਾਰ ਵੱਲੋਂ ਆਮ ਬਜਟ ਵਿਚ ਸੋਨੇ ਤੇ ਲਾਏ ਅਕਸਾਈਜ਼ ਕਰ ਨੂੰ ਵਾਪਸ ਲਏ ਜਾਣ ਦੀ ਮੰਗ ਦੇ ਸਬੰਧ ’ਚ ਸਵਰਨਕਾਰ ਸੰਘ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ 6ਵੇਂ … More
ਸਾਬਕਾ ਫੌਜੀਆਂ ਵੱਲੋਂ ਗੰਨਮੈਨਾਂ ਨੂੰ ਹਟਾਉਣ ’ਤੇ ਰੋਸ ਧਰਨਾ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਦੇ ਸਾਬਕਾ ਫੌਜੀਆਂ ਨੇ ਗੰਨਮੈਨਾਂ ਨੂੰ ਹਟਾਏ ਜਾਣ ਦੇ ਰੋਸ ਵਜੋਂ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ ਦੀ ਪ੍ਰਧਾਨਗੀ ਹੇਠ ਸਥਾਨਕ ਕੋਟਕਪੂਰਾ ਰੋਡ ਸਥਿਤ ਸਹਿਕਾਰੀ ਬੈਂਕ ਦੇ ਅੱਗੇ ਰੋਸ ਧਰਨਾ ਦਿੱਤਾ ਤੇ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਾਲ 2012-13 ਦਾ ਸਾਲਾਨਾ ਬਜ਼ਟ ਸਰਬਸੰਮਤੀ ਨਾਲ ਪਾਸ
ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਨਵੇਂ ਬਣੇ ਪ੍ਰਬੰਧਕੀ ਬਲਾਕ ਦੇ ਮੀਟਿੰਗ ਹਾਲ ਵਿਖੇ ਸਵੇਰੇ 11.00 ਵਜੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ‘ਚ ਸ਼ੁਰੂ ਹੋਈ ਜਿਸ ਵਿੱਚ ਸ.ਰਘੂਜੀਤ ਸਿੰਘ ਵਿਰਕ … More







