ਪੰਜਾਬ

bibi Jagir Kaur.sm

ਬੀਬੀ ਜਗੀਰ ਕੌਰ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ- ਬੀਬੀ ਜਗੀਰ ਕੌਰ  ਨੇ ਆਪਣੀ ਬੇਟੀ ਹਰਪ੍ਰੀਤ ਕੌਰ ਦੇ ਅਗਵਾ ਅਤੇ ਗਰਭਪਾਤ ਦੇ ਕੇਸ ਵਿੱਚ ਸੀਬੀਆਈ ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਅਤੇ ਪੰਜ ਸਾਲ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸ਼ਨਿਚਰਵਾਰ ਨੂੰ ਨੈਤਕਿਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ … More »

ਪੰਜਾਬ | Leave a comment
188036_206020329440904_1334399_n.sm

ਬੀਬੀ ਜਗੀਰ ਕੌਰ ਦਾ ਅਸਤੀਫ਼ਾ ਮਨਜੂਰ ਕੀਤਾ ਜਾਵੇਗਾ-ਬਾਦਲ

ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਕੈਬਨਿਟ ਮੰਤਰੀ ਬਣਾਈ ਗਈ ਬੀਬੀ ਜਗੀਰ ਕੌਰ ਦਾ ਅਸਤੀਫ਼ਾ ਮਨਜੂਰ ਕਰ ਲੈਣਗੇ। ਬੀਬੀ ਜਗੀਰ ਕੌਰ ਨੂੰ ਆਪਣੀ ਹੀ ਬੇਟੀ ਹਰਪ੍ਰੀਤ ਕੌਰ ਦੀ ਹੱਤਿਆ ਕਾਂਡ ਵਿੱਚ ਅਗਵਾ, ਜਬਰਦਸਤੀ ਗਰਭਪਾਤ … More »

ਪੰਜਾਬ | Leave a comment
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿਗ ਕਮੇਟੀ ਦੀ ਮੀਟਿੰਗ 3 ਅਪ੍ਰੈਲ ਨੂੰ ਅੰਮ੍ਰਿਤਸਰ ‘ਚ ਬੁਲਾਈ

ਅੰਮ੍ਰਿਤਸਰ:- ਦੇਸ਼ ਦੀ ਸਰਵ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਵੱਲੋਂ 30 ਮਾਰਚ ਨੂੰ ਦਿੱਤੇ ਅਹਿਮ ਫੈਸਲੇ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿਗ ਕਮੇਟੀ ਦੀ ਅਹਿਮ ਬੈਠਕ 3 ਅਪ੍ਰੈਲ ਨੂੰ ਸਵੇਰੇ 11.00 ਵਜੇ ਨਵੇਂ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ … More »

ਪੰਜਾਬ | Leave a comment
ਸ੍ਰੀ ਰਾਮਨੌਮੀ ਤਿਉਹਾਰ ਮੌਕੇ ਸ਼ਹਿਰ ’ਚ ਕੱਢੀ ਗਈ ਸ਼ੁੰਦਰ ਝਾਂਕੀਆਂ।(ਫੋਟੋ: ਸੁਨੀਲ ਬਾਂਸਲ)

ਸ੍ਰੀ ਰਾਮਨੌਮੀ ਧੂਮਧਾਮ ਨਾਲ ਮਨਾਈ

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) :- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਰਾਮ ਸੇਵਾ ਸੰਮਤੀ ਵੱਲੋਂ ਸ੍ਰੀ ਰਾਮਨੌਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ’ਚ ਢੋਲ ਢਮਕਿਆਂ ਤੇ ਬੈਂਡ ਬਾਜਿਆਂ ਨਾਲ ਸ਼੍ਰੀ ਰਾਮ … More »

ਪੰਜਾਬ | Leave a comment
images.sm

ਸ਼ਿਵ ਸੈਨਿਕ ਹੁਲੜਬਾਜੀ ਕਰਨ ਤੋਂ ਗੁਰੇਜ਼ ਕਰਨ- ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰਦਾਸਪੁਰ ਵਿਖੇ ਸ਼ਿਵ ਸੈਨਾ ਵੱਲੋਂ ਬਿਨਾਂ ਵਜ੍ਹਾ ਕੀਤੀ ਭੜਕਾਹਟ ਦੌਰਾਨ ਦੋ ਸਿੱਖ ਨੌਜਵਾਨ ਬੱਚਿਆਂ ਦੀ ਹੋਈ ਮੌਤ ਤੇ ਗਹਿਰੀ ਚਿੰਤਾ ਤੇ ਅਫਸੋਸ ਪ੍ਰਗਟ ਕਰਦਿਆਂ ਇਸ ਮੰਦਭਾਗੀ ਘਟਨਾ ਦਾ ਗੰਭੀਰ … More »

ਪੰਜਾਬ | Leave a comment
ਸਵਰਨਕਾਰ ਸੰਘ ਦੇ ਮੈਂਬਰ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ।(ਫੋਟੋ: ਬਾਂਸਲ)

ਸਵਰਨਕਾਰਾਂ ਵੱਲੋਂ ਮੁੰਕਮਲ ਹੜਤਾਲ 14ਵੇਂ ਦਿਨ ’ਚ ਦਾਖ਼ਲ

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) : ਕੇਂਦਰ ਸਰਕਾਰ ਵੱਲੋਂ ਨਵੇਂ ਬਜਟ ਵਿਚ ਸੋਨੇ ’ਤੇ ਲਾਏ ਗਏ ਆਬਕਾਰੀ ਟੈਕਸ ਦੇ ਵਿਰੁੱਧ ਸਵਰਨਕਾਰਾਂ ਵੱਲੋਂ ਦੁਕਾਨਾਂ ਬੰਦ ਕਰਕੇ ਕੀਤੀ ਜਾ ਰਹੀ ਮੁਕੰਮਲ ਹੜਤਾਲ ਅੱਜ 14ਵੇਂ ਦਿਨ ’ਚ ਦਾਖ਼ਲ ਹੋ ਗਈ। ਸਵਰਨਕਾਰ ਸੰਘ ਦੇ ਸਮੂਹ … More »

ਪੰਜਾਬ | Leave a comment
ਜ਼ਿਲ੍ਹਾ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕੁਲਦੀਪ ਸਿੰਘ ਏ.ਡੀ.ਸੀ ਵਿਕਾਸ।(ਫ਼ੋਟੋ : ਸੁਨੀਲ ਬਾਂਸਲ)

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਲਈ ਪ੍ਰਬੰਧਕ ਕਮੇਟੀ ਦੀ ਹੋਈ ਬੈਠਕ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਅਤੇ ਇਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਜ਼ਿਲ੍ਹਾ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀ ਅਤੇ ਤਕਨੀਕੀ ਸਹਾਇਤਾ ਸਮੂਹ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ: ਕੁਲਦੀਪ ਸਿੰਘ … More »

ਪੰਜਾਬ | Leave a comment
 

ਮਨਾਹੀ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ: ਅਰਸ਼ਦੀਪ ਸਿੰਘ ਥਿੰਦ ਨੇ 5 ਅਪ੍ਰੈਲ 2012 ਨੂੰ ਮਹਾਵੀਰ ਜੈਯੰਤੀ ਦੇ ਸਬੰਧ ਵਿਚ ਜੈਨ ਸਮਾਜ ਦੀ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਇਕ ਵਿਸ਼ੇਸ ਹੁਕਮ ਜਾਰੀ ਕਰਦਿਆਂ  ਭਗਵਾਨ ਮਹਾਵੀਰ … More »

ਪੰਜਾਬ | Leave a comment
dhot.sm

ਸਿੱਖ ਸਟੂਡੈਂਟ ਫੈਡਰੇਸ਼ਨ ਨੇ ਭਾਈ ਰਾਜੋਆਣਾ ਦੀ ਫਾਂਸੀ ਤੇ ਰੋਕ ਲੱਗਣ ਤੇ ਲਡੂ ਵੰਡੇ

ਅੰਮ੍ਰਿਤਸਰ – ਸਿੱਖ ਕੌਮ ਦੇ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਗੁਰੂ ਸਾਹਿਬ ਦੀ ਅਪਾਰ ਕ੍ਰਿਪਾ ਸਦਕਾ ਫਾਂਸੀ ਦੇਣ ਤੇ ਰੋਕ ਲੱਗਣ ਉਪਰੰਤ ਖੁਸ਼ੀ ਜਾਹਿਰ ਕਰਦੇ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਸਮੁਚੇ … More »

ਪੰਜਾਬ | Leave a comment
bibi Jagir Kaur.sm

ਬੀਬੀ ਜਗੀਰ ਕੌਰ ਨੂੰ ਗਰਭਪਾਤ ਦੇ ਦੋਸ਼ ‘ਚ ਪੰਜ ਸਾਲ ਦੀ ਜੇਲ੍ਹ

ਚੰਡੀਗੜ੍ਹ- ਪੰਜਾਬ ਦੀ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੂੰ ਉਸਦੀ ਆਪਣੀ ਹੀ ਬੇਟੀ ਹਰਪ੍ਰੀਤ ਕੌਰ ਦੀ ਹੱਤਿਆ ਦੇ ਕੇਸ ਵਿੱਚ ਸਾਜਿਸ਼ ਰੱਚਣ ਦੇ ਅਰੋਪ ਵਿੱਚ ਪਟਿਆਲਾ ਦੀ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੂੰ … More »

ਪੰਜਾਬ | Leave a comment