ਪੰਜਾਬ
ਸਾਬਕਾ ਫੌਜੀਆਂ ਵੱਲੋਂ ਗੰਨਮੈਨਾਂ ਨੂੰ ਹਟਾਉਣ ’ਤੇ ਰੋਸ ਧਰਨਾ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਦੇ ਸਾਬਕਾ ਫੌਜੀਆਂ ਨੇ ਗੰਨਮੈਨਾਂ ਨੂੰ ਹਟਾਏ ਜਾਣ ਦੇ ਰੋਸ ਵਜੋਂ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ ਦੀ ਪ੍ਰਧਾਨਗੀ ਹੇਠ ਸਥਾਨਕ ਕੋਟਕਪੂਰਾ ਰੋਡ ਸਥਿਤ ਸਹਿਕਾਰੀ ਬੈਂਕ ਦੇ ਅੱਗੇ ਰੋਸ ਧਰਨਾ ਦਿੱਤਾ ਤੇ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਾਲ 2012-13 ਦਾ ਸਾਲਾਨਾ ਬਜ਼ਟ ਸਰਬਸੰਮਤੀ ਨਾਲ ਪਾਸ
ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਨਵੇਂ ਬਣੇ ਪ੍ਰਬੰਧਕੀ ਬਲਾਕ ਦੇ ਮੀਟਿੰਗ ਹਾਲ ਵਿਖੇ ਸਵੇਰੇ 11.00 ਵਜੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ‘ਚ ਸ਼ੁਰੂ ਹੋਈ ਜਿਸ ਵਿੱਚ ਸ.ਰਘੂਜੀਤ ਸਿੰਘ ਵਿਰਕ … More
ਡਿਪਟੀ ਕਮਿਸ਼ਨਰ ਵੱਲੋਂ ਸੇਮ ਨਾਲਿਆਂ ਦੀ ਸਫਾਈ 15 ਜੁਲਾਈ ਤੋਂ ਪਹਿਲਾਂ ਕਰਨ ਦੇ ਹੁਕਮ
ਸ੍ਰੀ ਮੁਕਤਸਰ ਸਾਹਿਬ,(ਬਾਂਸਲ) :- ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਆਈ.ਏ.ਐਸ. ਨੇ ਅੱਜ ਇੱਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੜ੍ਹਾਂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨੇ ਡ੍ਰੇਨਜ਼ ਵਿਭਾਗ … More
ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) :- ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ, ਡਾ: ਮੰਗਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਾਊਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ … More
ਵਰਕਰਾਂ ਦੀ ਹੜਤਾਲ 9ਵੇਂ ਦਿਨ ’ਚ ਸ਼ਾਮਲ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਆਲ ਇੰਡੀਆ ਐਫ਼.ਸੀ.ਆਈ. ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਅੱਜ 9ਵੇਂ ਦਿਨ ਵੀ ਪੂਰਨ ਕੰਮ ਬੰਦ ਰੱਖ ਕੇ ਮੁਕੰਮਲ ਹੜਤਾਲ ਜਾਰੀ ਰੱਖੀ ਤੇ ਸਥਾਨਕ ਦਫ਼ਤਰ ਦੇ ਅੱਗੇ ਰੋਸ ਰੈਲੀ ਕਰਕੇ ਪ੍ਰਦਰਸ਼ਨ ਕੀਤਾ। ਇਸ ਸੰਘਰਸ਼ ਵਿਚ … More
ਡਿਪਟੀ ਕਮਿਸ਼ਨਰ ਪਰਮਜੀਤ ਸਿੰਘ ਨੇ ਅਹੁਦਾ ਸੰਭਾਲਿਆ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) :- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 15ਵੇਂ ਡਿਪਟੀ ਕਮਿਸ਼ਨਰ ਵਜੋਂ ਸ੍ਰੀ ਪਰਮਜੀਤ ਸਿੰਘ ਆਈ.ਏ.ਐਸ. ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ। ਆਪ ਪਹਿਲਾਂ ਕਪੂਰਥਲਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਅੱਜ ਇੱਥੇ ਪੁੱਜਣ ‘ਤੇ … More
ਜੇਲ੍ਹ ਅੰਦਰ ਬੀਬੀ ਜਗੀਰ ਕੌਰ ਨੂੰ ਮਿਲ ਰਹੀਆਂ ਸਹੂਲਤਾਂ ਦੀ ਹੋਵੇਗੀ ਜਾਂਚ
ਕਪੂਰਥੱਲਾ- ਬੀਬੀ ਜਗੀਰ ਕੌਰ ਨੂੰ ਜੇਲ੍ਹ ਅੰਦਰ ਫਾਈਵ ਸਟਾਰ ਸਹੂਲਤਾਂ ਦੇਣ ਦੇ ਮੁੱਦੇ ਤੇ ਜੇਲ੍ਹ ਪ੍ਰਸ਼ਾਸਨ ਘਿਰਦਾ ਨਜ਼ਰ ਆ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਬੀਬੀ ਜਗੀਰ ਕੌਰ ਨੂੰ ਜੇਲ੍ਹ ਵਿੱਚ ਡੀਟੀਐਚ ਕਨੈਕਸ਼ਨ ਦੇ ਨਾਲ ਐਲਸੀਡੀ ਟੀਵੀ ਮੁਹਈਆ … More
ਸੁਮੇਧ ਸੈਣੀ ਨੂੰ ਡੀਜੀਪੀ ਬਣਾਏ ਜਾਣ ਨੂੰ ਹਾਈਕੋਰਟ ‘ਚ ਚੁਣੌਤੀ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਸੈਣੀ ਦੀ ਨਿਯੁਕਤੀ ਨੂੰ ਅਸੰਵਿਧਾਨਿਕ ਕਰਾਰ ਦੇ ਕੇ ਖਾਰਿਜ … More
ਬਰਨਾਲਾ ਵਿਖੇ ਸਵਰਨਕਾਰਾਂ ਸ਼ੁਰੂ ਕੀਤੀ ਭੁੱਖ ਹੜਤਾਲ
ਬਰਨਾਲਾ, (ਜੀਵਨ ਰਾਮਗੜ੍ਹ) -ਬਰਨਾਲਾ ਜਿਲ੍ਹੇ ਦੇ ਸਵਰਨਕਾਰਾਂ ਨੇ ਕੇਂਦਰ ਸਰਕਾਰ ਵੱਲੋਂ ਸੋਨੇ ’ਤੇ ਵਧਾਈ ਐਕਸਾਇਜ਼ ਡਿਊਟੀ ਖਿਲਾਫ਼ ਅੱਜ ਆਪਣਾਂ ਸਘੰਰਸ਼ ਹੋਰ ਤਿੱਖਾ ਕਰਦਿਆਂ ਸ਼ਹੀਦ ਭਗਤ ਸਿੰਘ ਚੌਂਕ ਬਰਨਾਲਾ ਵਿਖੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਵਰਨਕਾਰ ਸੰਘ … More
ਇਕੋ ਰਾਤ ’ਚ ਦੋ ਚੋਰੀਆਂ
ਬਰਨਾਲਾ, (ਜੀਵਨ ਰਾਮਗੜ੍ਹ)–ਬਰਨਾਲਾ ਸ਼ਹਿਰ ਅੰਦਰ ਲੰਘੀ ਰਾਤ ਦੌਰਾਨ ਦੋ ਚੋਰੀ ਦੀਆਂ ਘਟਨਾਵਾਂ ਵਾਪਰ ਗਈਆਂ ਜਿੰਨ੍ਹਾਂ ‘ਚੋਂ ਇੱਕ ਦੇ ਘਰੋਂ 25 ਤੋਲੇ ਸੋਨਾ,ਚਾਂਦੀ ਅਤੇ ਨਗਦੀ ਚੋਰੀ ਹੋ ਗਈ ਅਤੇ ਦੂਜੇ ਘਰੋਂ ਗਹਿਣੇ, ਸਿਲੰਡਰ ਅਤੇ ਦਸ ਹਜ਼ਾਰ ਦੀ ਨਗਦੀ ਚੋਰੀ ਹੋ ਗਈ। … More









