ਪੰਜਾਬ
ਇਕੋ ਰਾਤ ’ਚ ਦੋ ਚੋਰੀਆਂ
ਬਰਨਾਲਾ, (ਜੀਵਨ ਰਾਮਗੜ੍ਹ)–ਬਰਨਾਲਾ ਸ਼ਹਿਰ ਅੰਦਰ ਲੰਘੀ ਰਾਤ ਦੌਰਾਨ ਦੋ ਚੋਰੀ ਦੀਆਂ ਘਟਨਾਵਾਂ ਵਾਪਰ ਗਈਆਂ ਜਿੰਨ੍ਹਾਂ ‘ਚੋਂ ਇੱਕ ਦੇ ਘਰੋਂ 25 ਤੋਲੇ ਸੋਨਾ,ਚਾਂਦੀ ਅਤੇ ਨਗਦੀ ਚੋਰੀ ਹੋ ਗਈ ਅਤੇ ਦੂਜੇ ਘਰੋਂ ਗਹਿਣੇ, ਸਿਲੰਡਰ ਅਤੇ ਦਸ ਹਜ਼ਾਰ ਦੀ ਨਗਦੀ ਚੋਰੀ ਹੋ ਗਈ। … More
ਬਰਨਾਲੇ ਦੀਆਂ ਸੜਕਾਂ ’ਤੇ ਸ਼ਰ੍ਹੇਆਮ ਘੁੰਮਦੀ ਹੈ ਮੌਤ
ਬਰਨਾਲਾ, (ਜੀਵਨ ਰਾਮਗੜ੍ਹ)–ਪੰਜਾਬ ਭਰ ਦੀਆਂ ਸੜਕਾਂ ਉਪਰ ਸਰੇਆਮ ਮੌਤ ਘੁੰਮਦੀ ਦੇਖੀ ਜਾ ਸਕਦੀ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਸਬੰਧੀ ਉਕਾ ਹੀ ਬੇਖਬਰ ਹੈ ਪਹਿਲਾ ਘਰੇਲੂ ਗੈਸ ਦੀ ਵਰਤੋਂ ਢਾਬਿਆ, ਹੋਟਲਾਂ ਅਤੇ ਸੜਕਾਂ ਕਿਨਾਰੇ ਖੜੀਆਂ ਰੇਹੜੀਆਂ ਸਾਰੇ ਕਾਇਦੇ ਕਾਨੂੰਨਾਂ ਨੂੰ … More
ਆਜ਼ਾਦ ਨਗਰ ਬਰਨਾਲਾ ਵਿਖੇ ਹੋਈ ਸ਼ਹੀਦੀ ਕਾਨਫਰੰਸ ਤੇ ਨਾਟਕ ਮੇਲਾ
ਬਰਨਾਲਾ, (ਜੀਵਨ ਰਾਮਗੜ੍ਹ)–ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇਨਕਲਾਬੀ ਕੇਂਦਰ ਪੰਜਾਬ ਵੱਲੋਂ ‘ਰਾਜ ਬਦਲੋ-ਸਮਾਜ ਬਦਲੋ’ ਮੁਹਿੰਮ ਤਹਿਤ ਮਨਾਏ ਜਾ ਰਹੇ ਪੰਦਰਵਾੜੇ ਦੀ ਕੜੀ ਤਹਿਤ ਆਜ਼ਾਦ ਨਗਰ, ਤਰਕਸ਼ੀਲ ਚੌਂਕ ਬਰਨਾਲਾ ਵਿਖੇ ਰਾਤ ਨੂੰ ਮਸ਼ਾਲ ਮਾਰਚ ਉਪਰੰਤ ਭਰਵੀਂ ਸ਼ਹੀਦੀ ਕਾਨਫਰੰਸ … More
ਬੀਬੀ ਜਗੀਰ ਕੌਰ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ- ਬੀਬੀ ਜਗੀਰ ਕੌਰ ਨੇ ਆਪਣੀ ਬੇਟੀ ਹਰਪ੍ਰੀਤ ਕੌਰ ਦੇ ਅਗਵਾ ਅਤੇ ਗਰਭਪਾਤ ਦੇ ਕੇਸ ਵਿੱਚ ਸੀਬੀਆਈ ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਅਤੇ ਪੰਜ ਸਾਲ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸ਼ਨਿਚਰਵਾਰ ਨੂੰ ਨੈਤਕਿਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ … More
ਬੀਬੀ ਜਗੀਰ ਕੌਰ ਦਾ ਅਸਤੀਫ਼ਾ ਮਨਜੂਰ ਕੀਤਾ ਜਾਵੇਗਾ-ਬਾਦਲ
ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਕੈਬਨਿਟ ਮੰਤਰੀ ਬਣਾਈ ਗਈ ਬੀਬੀ ਜਗੀਰ ਕੌਰ ਦਾ ਅਸਤੀਫ਼ਾ ਮਨਜੂਰ ਕਰ ਲੈਣਗੇ। ਬੀਬੀ ਜਗੀਰ ਕੌਰ ਨੂੰ ਆਪਣੀ ਹੀ ਬੇਟੀ ਹਰਪ੍ਰੀਤ ਕੌਰ ਦੀ ਹੱਤਿਆ ਕਾਂਡ ਵਿੱਚ ਅਗਵਾ, ਜਬਰਦਸਤੀ ਗਰਭਪਾਤ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿਗ ਕਮੇਟੀ ਦੀ ਮੀਟਿੰਗ 3 ਅਪ੍ਰੈਲ ਨੂੰ ਅੰਮ੍ਰਿਤਸਰ ‘ਚ ਬੁਲਾਈ
ਅੰਮ੍ਰਿਤਸਰ:- ਦੇਸ਼ ਦੀ ਸਰਵ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਵੱਲੋਂ 30 ਮਾਰਚ ਨੂੰ ਦਿੱਤੇ ਅਹਿਮ ਫੈਸਲੇ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿਗ ਕਮੇਟੀ ਦੀ ਅਹਿਮ ਬੈਠਕ 3 ਅਪ੍ਰੈਲ ਨੂੰ ਸਵੇਰੇ 11.00 ਵਜੇ ਨਵੇਂ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ … More
ਸ੍ਰੀ ਰਾਮਨੌਮੀ ਧੂਮਧਾਮ ਨਾਲ ਮਨਾਈ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) :- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਰਾਮ ਸੇਵਾ ਸੰਮਤੀ ਵੱਲੋਂ ਸ੍ਰੀ ਰਾਮਨੌਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ’ਚ ਢੋਲ ਢਮਕਿਆਂ ਤੇ ਬੈਂਡ ਬਾਜਿਆਂ ਨਾਲ ਸ਼੍ਰੀ ਰਾਮ … More
ਸ਼ਿਵ ਸੈਨਿਕ ਹੁਲੜਬਾਜੀ ਕਰਨ ਤੋਂ ਗੁਰੇਜ਼ ਕਰਨ- ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰਦਾਸਪੁਰ ਵਿਖੇ ਸ਼ਿਵ ਸੈਨਾ ਵੱਲੋਂ ਬਿਨਾਂ ਵਜ੍ਹਾ ਕੀਤੀ ਭੜਕਾਹਟ ਦੌਰਾਨ ਦੋ ਸਿੱਖ ਨੌਜਵਾਨ ਬੱਚਿਆਂ ਦੀ ਹੋਈ ਮੌਤ ਤੇ ਗਹਿਰੀ ਚਿੰਤਾ ਤੇ ਅਫਸੋਸ ਪ੍ਰਗਟ ਕਰਦਿਆਂ ਇਸ ਮੰਦਭਾਗੀ ਘਟਨਾ ਦਾ ਗੰਭੀਰ … More
ਸਵਰਨਕਾਰਾਂ ਵੱਲੋਂ ਮੁੰਕਮਲ ਹੜਤਾਲ 14ਵੇਂ ਦਿਨ ’ਚ ਦਾਖ਼ਲ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) : ਕੇਂਦਰ ਸਰਕਾਰ ਵੱਲੋਂ ਨਵੇਂ ਬਜਟ ਵਿਚ ਸੋਨੇ ’ਤੇ ਲਾਏ ਗਏ ਆਬਕਾਰੀ ਟੈਕਸ ਦੇ ਵਿਰੁੱਧ ਸਵਰਨਕਾਰਾਂ ਵੱਲੋਂ ਦੁਕਾਨਾਂ ਬੰਦ ਕਰਕੇ ਕੀਤੀ ਜਾ ਰਹੀ ਮੁਕੰਮਲ ਹੜਤਾਲ ਅੱਜ 14ਵੇਂ ਦਿਨ ’ਚ ਦਾਖ਼ਲ ਹੋ ਗਈ। ਸਵਰਨਕਾਰ ਸੰਘ ਦੇ ਸਮੂਹ … More
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਲਈ ਪ੍ਰਬੰਧਕ ਕਮੇਟੀ ਦੀ ਹੋਈ ਬੈਠਕ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਅਤੇ ਇਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਜ਼ਿਲ੍ਹਾ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀ ਅਤੇ ਤਕਨੀਕੀ ਸਹਾਇਤਾ ਸਮੂਹ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ: ਕੁਲਦੀਪ ਸਿੰਘ … More









