ਪੰਜਾਬ

ਜ਼ਿਲ੍ਹਾ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕੁਲਦੀਪ ਸਿੰਘ ਏ.ਡੀ.ਸੀ ਵਿਕਾਸ।(ਫ਼ੋਟੋ : ਸੁਨੀਲ ਬਾਂਸਲ)

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਲਈ ਪ੍ਰਬੰਧਕ ਕਮੇਟੀ ਦੀ ਹੋਈ ਬੈਠਕ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਅਤੇ ਇਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਜ਼ਿਲ੍ਹਾ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀ ਅਤੇ ਤਕਨੀਕੀ ਸਹਾਇਤਾ ਸਮੂਹ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ: ਕੁਲਦੀਪ ਸਿੰਘ … More »

ਪੰਜਾਬ | Leave a comment
 

ਮਨਾਹੀ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ: ਅਰਸ਼ਦੀਪ ਸਿੰਘ ਥਿੰਦ ਨੇ 5 ਅਪ੍ਰੈਲ 2012 ਨੂੰ ਮਹਾਵੀਰ ਜੈਯੰਤੀ ਦੇ ਸਬੰਧ ਵਿਚ ਜੈਨ ਸਮਾਜ ਦੀ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਇਕ ਵਿਸ਼ੇਸ ਹੁਕਮ ਜਾਰੀ ਕਰਦਿਆਂ  ਭਗਵਾਨ ਮਹਾਵੀਰ … More »

ਪੰਜਾਬ | Leave a comment
dhot.sm

ਸਿੱਖ ਸਟੂਡੈਂਟ ਫੈਡਰੇਸ਼ਨ ਨੇ ਭਾਈ ਰਾਜੋਆਣਾ ਦੀ ਫਾਂਸੀ ਤੇ ਰੋਕ ਲੱਗਣ ਤੇ ਲਡੂ ਵੰਡੇ

ਅੰਮ੍ਰਿਤਸਰ – ਸਿੱਖ ਕੌਮ ਦੇ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਗੁਰੂ ਸਾਹਿਬ ਦੀ ਅਪਾਰ ਕ੍ਰਿਪਾ ਸਦਕਾ ਫਾਂਸੀ ਦੇਣ ਤੇ ਰੋਕ ਲੱਗਣ ਉਪਰੰਤ ਖੁਸ਼ੀ ਜਾਹਿਰ ਕਰਦੇ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਸਮੁਚੇ … More »

ਪੰਜਾਬ | Leave a comment
bibi Jagir Kaur.sm

ਬੀਬੀ ਜਗੀਰ ਕੌਰ ਨੂੰ ਗਰਭਪਾਤ ਦੇ ਦੋਸ਼ ‘ਚ ਪੰਜ ਸਾਲ ਦੀ ਜੇਲ੍ਹ

ਚੰਡੀਗੜ੍ਹ- ਪੰਜਾਬ ਦੀ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੂੰ ਉਸਦੀ ਆਪਣੀ ਹੀ ਬੇਟੀ ਹਰਪ੍ਰੀਤ ਕੌਰ ਦੀ ਹੱਤਿਆ ਦੇ ਕੇਸ ਵਿੱਚ ਸਾਜਿਸ਼ ਰੱਚਣ ਦੇ ਅਰੋਪ ਵਿੱਚ ਪਟਿਆਲਾ ਦੀ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੂੰ … More »

ਪੰਜਾਬ | Leave a comment
SSM01.sm

ਹਿੰਦੂਤਵ ਜਮਾਤਾਂ ਅਤੇ ਭਾਜਪਾ ਦੀ ਫਾਂਸੀ ਬਾਰੇ ਦੋਹਰੀ ਨੀਤੀ ਦੇ ਅਮਲ ਸਿੱਖ ਅਤੇ ਹਿੰਦੂ ਕੌਮ ਵਿਚ ਪਾੜੇ ਨੂੰ ਵਧਾ ਰਿਹੈ : ਮਾਨ

ਚੰਡੀਗੜ੍ਹ – “ ਇਕੋ ਹੀ ਮੁਲਕ ਅਤੇ ਇਕੋ ਹੀ ਨਿਜ਼ਾਮ ਅਤੇ ਕਾਨੂੰਨ ਹੇਠ ਜੇਕਰ ਹਿੰਦੂਤਵ ਜਮਾਤਾਂ ਵੱਲੋ ਘੱਟ ਗਿਣਤੀ ਕੌਮਾਂ ਨਾਲ ਦੌਹਰੇ ਮਾਪਦੰਡ ਅਪਣਾਏ ਜਾਂਦੇ ਹਨ ਤਾਂ ਅਜਿਹੇ ਅਮਲ ਹਿੰਦੂ ਅਤੇ ਸਿੱਖ ਕੌਮ ਵਿਚ ਪਾੜੇ ਨੂੰ ਵਧਾਉਣ ਦਾ ਮੁੱਖ ਕਾਰਨ … More »

ਪੰਜਾਬ | Leave a comment
Balwant singh Rajoana

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਵਿਰੋਧ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਰੋਸ ਮਾਰਚ ਕੱਢਿਆ ਗਿਆ

ਅੰਮ੍ਰਿਤਸਰ – ਸਿੱਖ ਕੌਮ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜਾ ਸੁਣਾਏ ਜਾਣ ਦੇ ਵਿਰੁੱਧ ਵਿੱਚ ਸ੍ਰੀ ਅਕਾਲ ਤੱਖਤ ਸਾਹਿਬ ਤੋਂ ਜਾਰੀ ਹੁਕਮਨਾਮੇ ਅਨੁਸਾਰ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ ਅੱਜ ਹਿੰਦੂਸਤਾਨ ਦੇ ਸੁਤੇ ਕਨੂੰਨ ਨੂੰ ਜਗਾਉਣ ਲਈ … More »

ਪੰਜਾਬ | Leave a comment
6(2).sm

ਸਿੱਖਾਂ ਦੇ ਰੋਹ ਅੱਗੇ ਝੁਕੀ ਸਰਕਾਰ : ਰਾਜੋਆਣਾ ਦੀ ਫਾਂਸੀ ਤੇ ਲਗੀ ਰੋਕ

ਨਵੀਂ ਦਿੱਲੀ- ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੇ ਹਾਲ ਦੀ ਘੜੀ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਬੁੱਧਵਾਰ ਸ਼ਾਮ ਨੂੰ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਮਿਲੇ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ … More »

ਪੰਜਾਬ | Leave a comment
CC-1(1).sm.sm.sm

ਮੇਰੇ ਰਾਜ ਦੌਰਾਨ ਬਦਲੇ ਦੀ ਭਾਵਨਾ ਨਾਲ ਕਾਰਵਾਈ ਨਹੀਂ ਹੋਵੇਗੀ-ਬਾਦਲ

ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਜਦੋਂ ਤੱਕ ਉਹ ਮੁੱਖਮੰਤਰੀ ਦੇ ਅਹੁਦੇ ਤੇ ਵਿਰਾਜਮਾਨ ਹਨ, ਰਾਜ ਵਿੱਚ ਬਦਲੇ ਦੀ ਭਾਵਨਾ ਨਾਲ ਕੋਈ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਨੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇੱਕ ਸਪੈਸ਼ਲ … More »

ਪੰਜਾਬ | Leave a comment
balwant singh rajoana.sm

ਮੈਨੂੰ ਅਕਾਲੀਆਂ ਦੀ ਮਦਦ ਦੀ ਕੋਈ ਲੋੜ ਨਹੀਂ- ਭਾਈ ਰਾਜੋਆਣਾ

ਪਟਿਆਲਾ- ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅਕਾਲੀ ਨੇਤਾਵਾਂ ਨੂੰ ਧੋਖੇਬਾਜ਼ ਦਸਦੇ ਹੋਏ ,ਉਨ੍ਹਾਂ ਤੋਂ ਇਹ ਮੰਗ ਕੀਤੀ ਹੈ ਕਿ ਉਹ ਉਸ ਦੀ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਲਈ ਯਤਨ ਨਾਂ ਕਰਨ।ਕੇਂਦਰੀ ਕਨੂੰਨ ਮੰਤਰੀ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਇਸ … More »

ਪੰਜਾਬ | Leave a comment
167449.sm

ਭਾਈ ਰਾਜੋਆਣਾ ਨੂੰ 31 ਮਾਰਚ ਨੂੰ ਹੀ ਫਾਂਸੀ ਦਿੱਤੀ ਜਾਵੇਗੀ-ਸੈਸ਼ਨ ਕੋਰਟ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਵਿੱਚ ਸੈਸ਼ਨ ਕੋਰਟ ਨੇ ਕਿਹਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ ਨੂੰ ਹੀ ਫਾਂਸੀ ਦਿੱਤੀ ਜਾਵੇਗੀ। ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਰਾਜੋਆਣਾ ਨੂੰ ਦਿੱਤੀ ਗਈ ਮੌਤ ਦੇ … More »

ਪੰਜਾਬ | Leave a comment