ਪੰਜਾਬ
ਲੋਕਾਂ ਦੇ ਨੁਮਾਇੰਦਿਆਂ ਨੇ ਹੱਥਆਈਆਂ ਪਬਲਿਕ ਜ਼ਮੀਨਾਂ
ਚੰਡੀਗੜ੍ਹ- ਜ਼ਮੀਨ ਘੋਟਾਲਿਆਂ ਦੀ ਜਾਂਚ ਕਰ ਰਹੇ ਏਡੀਜੀਪੀ ਚੰਦਰਸ਼ੇਖਰ ਵੱਲੋਂ ਹਾਈਕੋਰਟ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਗਈ ਹੈ ਜਿਸ ਅਨੁਸਾਰ ਚੰਡੀਗੜ੍ਹ ਦੇ ਨਾਲ ਲਗਦੇ ਸਰਵਜਨਿਕ ਸਥਾਨਾਂ ਅਤੇ ਸਰਕਾਰੀ ਜਮੀਨਾਂ ਤੇ 70 ਤੋਂ ਵੱਧ ਆਈਏਐਸ, ਪੀਸੀਐਸ ਅਫ਼ਸਰਾਂ, ਸਾਂਸਦਾਂ, ਵਿਧਾਇਕਾਂ, ਸਾਬਕਾ ਸੰਸਦ … More
ਕੈਂਸਰ ਤੋਂ ਮੁਕਤੀ ਲਈ ਜੀਵਨ ਵਿਹਾਰ ਤਬਦੀਲੀ ਬਹੁਤ ਜ਼ਰੂਰੀ-ਡਾ: ਸੰਧੂ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਸਥਿਤ ਬੇਸਿਕ ਸਾਇੰਸਜ਼ ਕਾਲਜ ਦੀ ਸੰਸਥਾ ‘ਸਾਸਕਾ’ ਵੱਲੋਂ ਕੈਂਸਰ ਕੋਂਸਲ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਕੈਂਸਰ ਰੋਗ ਸੰਬੰਧੀ ਵਿਸ਼ੇਸ਼ ਭਾਸ਼ਣ ਦਿੰਦਿਆਂ ਸਥਾਨਿਕ ਦਇਆਨੰਦ ਹਸਪਤਾਲ ਦੇ ਕੈਂਸਰ ਰੋਗ ਮਾਹਿਰ ਅਤੇ ਕੈਂਸਰ ਕੌਂਸਲ ਆਫ ਇੰਡੀਆ ਦੇ … More
ਆਖਰੀ ਸਾਹ ਤੱਕ ਮਾਂ ਬੋਲੀ ਤੇ ਜਨਮਭੂਮੀ ਲਈ ਕਲਮ ਫੜ੍ਹੀ ਰੱਖਾਂਗਾ-ਖੁਰਮੀ
ਨਿਹਾਲ ਸਿੰਘ ਵਾਲਾ, (ਮਿੰਟੂ ਖੁਰਮੀ ਹਿੰਮਤਪੁਰਾ) – ਪਿੰਡ ਹਿੰਮਤਪੁਰਾ ਦੇ ਜੰਮਪਲ ਲੇਖਕ ਤੇ ਪੱਤਰਕਾਰ ਮਨਦੀਪ ਖੁਰਮੀ ਹਿੰਮਤਪੁਰਾ (ਹਾਲ ਆਬਾਦ ਇੰਗਲੈਂਡ) ਦਾ ਪਿੰਡ ਪਹੁੰਚਣ ‘ਤੇ ਹਿੰਮਤਪੁਰਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ ਮਨਦੀਪ ਖੁਰਮੀ ਨੇ ਆਪਣੇ ਪਿੰਡ ਨੂੰ … More
ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਦੇ ਚਾਹਵਾਨ ਸ਼ਰਧਾਲੂ 25 ਫਰਵਰੀ ਤੀਕ ਆਪਣੇ ਪਾਸਪੋਰਟ ਐਸਜੀਪੀਸੀ ਦੇ ਦਫਤਰ ‘ਚ ਜਮਾਂ ਕਰਵਾਉਣ
ਅੰਮ੍ਰਿਤਸਰ:- ਅਪ੍ਰੈਲ ਮਹੀਨੇ ‘ਚ ਵਿਸਾਖੀ ਪੁਰਬ ਮੌਕੇ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਦੇ ਚਾਹਵਾਨ ਯਾਤਰੂ 25 ਫਰਵਰੀ ਤੀਕ ਆਪਣੇ ਪਾਸਪੋਰਟ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮਾਂ ਕਰਵਾ ਸਕਦੇ … More
ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ)- ਲਾਇਨਜ਼ ਕਲੱਬ ਮੁਕਤਸਰ ਅਨਮੋਲ ਵੱਲੋਂ ਅੱਜ 20 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਸਬੰਧ ਵਿਚ ਸਥਾਨਕ ਸੰਧੂ ਪੈਲੇ ਵਿਖੇ ‘ਉਮੀਦ ਪ੍ਰੋਜੈਕਟ’ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਡਾ.ਗੁਰਦਿੱਤ ਸਿੰਘ ਨੇ ਕੀਤੀ … More
ਆਵਾਰਾ ਪਸ਼ੂ ਟਕਰਾਉਣ ਨਾਨ ਕਾਰ ਚਾਲਕ ਵਾਲ-ਵਾਲ ਬਚਿਆ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ)- ਬੀਤੀ ਰਾਤ ਸਥਾਨਕ ਕੋਟਕਪੂਰਾ ਰੋਡ ਤੇ ਕਾਰ ਅੱਗੇ ਅਚਾਨਕ ਆਵਾਰਾ ਪਸ਼ੂ ਆ ਜਾਣ ਨਾਲ ਵਾਪਰੇ ਹਾਦਸੇ ’ਚ ਕਾਰ ਚਾਲਕ ਵਾਲ-ਵਾਲ ਬੱਚ ਗਿਆ ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਨਿਵਾਸੀ ਸਤੀਸ਼ … More
ਸੰਤ ਲੌਂਗੋਵਾਲ ਦੇ ਜੀਵਨ ਬਾਰੇ ਬਣੇਗੀ ਇਕ ਦਸਤਾਵੇਜ਼ੀ ਫਿਲਮ
ਲੁਧਿਆਣਾ –ਅਮਰੀਕਾ ਸਥਿਤ ਸਵਾ ਲਾਖ ਫਾਊਂਡੇਸ਼ਨ ਵਲੋਂ ਸੰਤ ਲੌਂਗੋਵਾਲ ਚੈਰੀਟਬਲ ਟਰੱਸਟ ਦੇ ਸਹਿਯੋਗ ਨਾਲ ਸ਼ਾਤੀ ਦੇ ਮਸੀਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਬਾਰੇ ਇਕ ਦਸਤਾਵੇਜ਼ੀ ਫਿਲਮ ਬਣਾਈ ਜਾ ਰਹੀ ਹੈ। ਬੀਤੇ ਦਿਨ ਕਸਬਾ ਲੌਂਗੋਵਾਲ ਵਿਖੇ ਟਰੱਸਟ ਦੇ ਚੇਅਰਮੈਨ ਭਾਈ ਗੋਬਿੰਦ ਸਿੰਘ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਤੇ ਸੱਚਖੰਡ … More
ਯੁਵਰਾਜ ਦੀ ਲਾਪ੍ਰਵਾਹੀ ਕਰਕੇ ਉਸ ਦੇ ਕੈਂਸਰ ਦੇ ਇਲਾਜ ਵਿੱਚ ਦੇਰੀ ਹੋਈ
ਨਵੀਂ ਦਿੱਲੀ- ਕ੍ਰਿਕਟਰ ਯੁਵਰਾਜ ਇਸ ਸਮੇਂ ਅਮਰੀਕਾ ਵਿੱਚ ਆਪਣੇ ਫੇਫੜਿਆਂ ਦੇ ਕੈਂਸਰ ਦਾ ਇਲਾਜ ਕਰਵਾ ਰਹੇ ਹਨ। ਯੁਵਰਾਜ ਦੇ ਪਿਤਾ ਯੋਗਰਾਜ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਦੇ ਇਲਾਜ ਵਿੱਚ ਦੇਰੀ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ … More
ਅਖੌਤੀ ਸਤਿਕਾਰ ਕਮੇਟੀ ਤੇ ਇਸ ਦੇ ਹਮਾਇਤੀਆਂ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਨਿੰਦਣਯੋਗ
ਅੰਮ੍ਰਿਤਸਰ :- ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰ ਭਾਈ ਬਲਵੀਰ ਸਿੰਘ ਮੁਛਲ ਅਤੇ ਆਪੇ ਬਣਾਈ ਦਮਦਮੀ ਟਕਸਾਲ ਅਜਨਾਲਾ ਦੇ ਮੁੱਖੀ ਭਾਈ ਅਮਰੀਕ ਸਿੰਘ ਤੇ ਇਨ੍ਹਾਂ ਦੇ ਕਾਰਕੁਨਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮਪੁਰ ਬਣਾਈ ਨਾਮ ਧਰੀਕ ਜਥੇਬੰਦੀ … More





