ਪੰਜਾਬ
ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾਵਾਂਗੇ- ਪਰਨੀਤ ਕੌਰ
ਸੰਗਰੂਰ- ਮਹਾਰਾਣੀ ਪਰਨੀਤ ਕੌਰ ਨੇ ਸੰਗਰੂਰ ਜਿਲ੍ਹੇ ਦੇ ਪਿੰਡ ਚੀਮਾ ਮੰਡੀ ਵਿੱਚ ਵਿਧਾਨ ਸੱਭਾ ਚੋਣਾਂ ਵਿੱਚ ਹਲਕਾ ਨਿਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਭਰਪੂਰ ਸਮਰਥਣ ਕਰਕੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ … More
ਐਜੂਸੈੱਟ ਸਿੱਖਿਆ ਪ੍ਰਣਾਲੀ ਵਿਚ ਪੰਜਾਬੀ ਵਿਸ਼ਾ ਹੋਵੇ ਸ਼ਾਮਿਲ: ਡਾ. ਕਰਮਜੀਤ ਸਿੰਘ
ਕੁਰੂਕਸ਼ੇਤਰ – ਕੁਰੂਕਸ਼ੇਤਰ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਕਰਮਜੀਤ ਸਿੰਘ ਨੇ ਅੱਜ ਜਾਰੀ ਇਕ ਪ੍ਰੈੱਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਹਰਿਆਣਾ ਵਿਚ ਐਜੂਸੈੱਟ ਰਾਹੀਂ ਦਿੱਤੀ ਜਾ ਰਹੀ ਸਿੱਖਿਆ ਵਿਚ ਪੰਜਾਬੀ ਵਿਸ਼ਾ ਸ਼ਾਮਿਲ ਨਹੀਂ ਕੀਤਾ ਗਿਆ ਹੈ। ਹਰਿਆਣਾ ਵਿਚ … More
ਵਿਦੇਸ਼ ਰਹਿੰਦੀਆਂ ਸਿੱਖ ਸੰਗਤਾਂ “ਸਿੱਖ ਚੈਨਲ ਟੀ.ਵੀ. ਯੂ.ਕੇ. ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ- ਦਲਮੇਘ ਸਿੰਘ
ਅੰਮ੍ਰਿਤਸਰ :- ਸਿੱਖ ਚੈਨਲ ਯੂ.ਕੇ ਵੱਲੋਂ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਦੇ ਕਹਿ ਅਨੁਸਾਰ ਵਿਦੇਸ਼ ਰਹਿੰਦੀਆਂ ਸਿੱਖ ਸੰਗਤਾਂ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁਧ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਦਲਮੇਘ ਸਿੰਘ ਵੱਲੋਂ ਗੰਭੀਰ ਨੋਟਿਸ ਲਿਆ। … More
ਚੋਣਾਂ ’ਚ ਖਰੀਦੇ ਗਏ ਨੋਟ ਬਦਲੇ ਵੋਟ: ਹਨੀ ਫੱਤਣਵਾਲਾ
ਸ੍ਰੀ ਮੁਕਤਸਰ ਸਾਹਿਬ , (ਸੁਨੀਲ ਬਾਂਸਲ) – ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਸਖਤੀ ਆਖਰੀ ਦੋ ਦਿਨ ਕਿਤੇ ਵੀ ਨਜ਼ਰ ਨਹੀ ਆਈ ਅਤੇ ਲੋਕਤੰਤਰ ਦਾ ਕੁਝ ਰਾਜਨੀਤਿਕ ਪਾਰਟੀਆਂ ਵੱਲੋਂ ਕਥਿਤ ਤੌਰ ਤੇ ਸ਼ਰੇਆਮ ਘਾਣ ਕੀਤਾ ਗਿਆ । … More
ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 81 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ: ਜ਼ਿਲ੍ਹਾ ਚੋਣ ਅਫਸਰ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਇਤਿਹਾਸਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵਿਧਾਨ ਸਭਾ ਚੋਣਾਂ ਪੂਰੇ ਅਮਨ-ਅਮਾਨ ਨਾਲ ਨੇਪਰੇ ਚੜ ਗਈਆਂ ਅਤੇ ਇਹਨਾਂ ਚੋਣਾਂ ਦੌਰਾਨ 81 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ … More
ਮੁੱਖਮੰਤਰੀ ਬਾਦਲ ਨੂੰ ਆਪਣਾ ‘ਚੋਣ ਨਿਸ਼ਾਨ’ ਲੱਭਣ ‘ਚ ਖਾਸੀ ਦਿੱਕਤ ਆਈ
ਲੰਬੀ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਵੀ ਆਪਣੇ ਪਿੰਡ ਬਾਦਲ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ। ਮੁੱਖਮੰਤਰੀ ਬਾਦਲ ਜਦੋਂ ਵੋਟ ਪਾਉਣ ਲਈ ਪਹੁੰਚੇ ਤਾਂ ਉਹ ਈਵੀਐਮ ਮਸ਼ੀਨ ਦਾ ਬਟਨ ਦਬਾਉਣਾ ਹੀ ਭੁੱਲ ਗਏ। ਜਦੋਂ ਉਥੇ ਖੜ੍ਹੇ … More
ਪੰਜਾਬ ‘ਚ 80% ਵੋਟਰਾਂ ਨੇ ਵੋਟ ਦੇ ਹੱਕ ਦੀ ਵਰਤੋਂ ਕੀਤੀ
ਚੰਡੀਗੜ੍ਹ- ਪੰਜਾਬ ਵਿੱਚ 117 ਵਿਧਾਨ ਸੱਭਾ ਦੀਆਂ ਸੀਟਾਂ ਲਈ 80% ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਦੇ ਹੋਏ ਉਮੀਦਵਾਰਾਂ ਦਾ ਭੱਵਿਖ ਚੋਣ ਬਕਸਿਆਂ ਵਿੱਚ ਬੰਦ ਕੀਤਾ। ਮੁਕਤਸਰ ਵਿੱਚ ਸੱਭ ਤੋਂ ਵੱਧ ਮੱਤਦਾਨ ਦਰਜ ਕੀਤਾ ਗਿਆ ਹੈ। ਪੰਜਾਬ … More
ਪੰਜਾਬ ਵਿਚ ਹੋਇਆ ਚੋਣ ਪ੍ਰਚਾਰ ਖ਼ਤਮ
ਪੰਜਾਬ ਅਤੇ ਉਤਰਾਖੰਡ ਵਿਚ ਚੋਣ ਪ੍ਰਾਰ ਖ਼ਤਮ ਹੋ ਗਿਆ ਹੈ। ਸ਼ਨਿੱਚਰਵਾਰ ਤੱਕ ਪੰਜਾਬ ਅਤੇ ਉਤਰਾਖੰਡ ਵਿਚ ਵਿਧਾਨਸਭਾ ਚੋਣਾਂ ਲਈ ਲੋਕਾਂ ਦੀਆਂ ਮਜਮੇ ਅਤੇ ਰੈਲੀਆਂ ਚਲ ਰਹੀਆਂ ਸਨ ਪਰ ਹੁਣ ਉਥੇ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਪੰਜਾਬ ਵਿਚ ਕੁੱਲ 117 … More
ਕਾਂਗਰਸ ਪਾਰਟੀ ਨੂੰ ਸਮੱਰਥਨ ਦੇਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ- ਕੋਟਲੀ
ਖੰਨਾ-ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਵੱਡਾ ਹੁਲਾਰਾ ਮਿਲਿਆ ਜਦੋਂ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਭੱਟੀ (ਚੋਣ ਨਿਸ਼ਾਨ ਬੈਟ) ਨੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਮੱਰਥਨ ਕਰਨ ਦਾ ਐਲਾਨ ਕਰ ਦਿੱਤਾ। ਪਿੰਡ ਅਲੌੜ ਵਿਖੇ ਇਕ ਚੋਣ ਸਭਾ … More
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ :- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਸੁੰਦਰ … More







