ਪੰਜਾਬ

ਸ੍ਰੀ ਮੁਕਤਸਰ ਸਾਹਿਬ ਦੀ ਵੋਹਰਾ ਕਾਲੋਨੀ ’ਚ ਵਿਸ਼ਾਲ ਚੋਣ ਰੈਲੀ ਦੌਰਾਨ ਵੱਡੇ ਇੱਕਠ ਨੂੰ ਸੰਬੋਧਨ ਕਰਦੀ ਹੋਈ ਬੀਬੀ ਹਰਸਿਮਰਤ ਕੌਰ ਬਾਦਲ ਉਨ੍ਹਾਂ ਨਾਲ ਮਲਜੀਤ ਬਰਕੰਦੀ, ਮਨਜਿੰਦ ਬਿੱਟੂ ਤੇ ਹੋਰ।(ਫੋਟੋ: ਸੁਨੀਲ ਬਾਂਸਲ)

ਜੇਕਰ ਮਿਲ ਰਹੀਆਂ ਸਹੂਲਤਾਂ ਨੂੰ ਚਾਲੂ ਰੱਖਣਾ ਹੈ ਤਾਂ ਅਕਾਲੀ-ਭਾਜਪਾ ਦਾ ਸਾਥ ਦਿਓ-ਬੀਬੀ ਹਰਸਿਮਰਤ ਬਾਦਲ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਸਥਾਨਕ ਵੋਹਰਾ ਕਾਲੋਨੀ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ ਗਈ। ਜਿਸ ਵਿਚ ਮੇਂਬਰ … More »

ਪੰਜਾਬ | Leave a comment
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗੀਆਂ ਲੋਕ ਅਦਾਲਤਾਂ ਦਾ ਮੁਆਇਨਾਂ ਕਰਦੇ ਹੋਏ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ: ਜੇ. ਐਸ. ਕਲਾਰ।(ਫੋਟੋ : ਸੁਨੀਲ ਬਾਂਸਲ)

ਮੇਗਾ ਲੋਕ ਅਦਾਲਤ ਵਿਚ 284 ਮਾਮਲਿਆਂ ਦਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਕੋਰਟ ਕੰਪਲੈਕਸ, ਗਿੱਦੜਬਾਹਾ ਅਤੇ ਮਲੋਟ ਵਿਖੇ ਅੱਜ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ: ਜੇ. ਐਸ. ਕਲਾਰ ਦੀ ਪ੍ਰਧਾਨਗੀ ਹੇਠ ਮੇਗਾ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਵਿਚ … More »

ਪੰਜਾਬ | Leave a comment
ਗਣਤੰਤਰ ਦਿਵਸ ਮਨਾਉਣ ਸਬੰਧੀ ਰਿਹਰਸਲ ਕਰਦੇ ਹੋਏ ਸਕੂਲੀ ਵਿਦਿਆਰਥੀ ਅਤੇ ਮੰਚ ‘ਤੇ ਹਾਜਰ ਚੋਣ ਕਮੇਟੀ ਦੇ ਅਹੁਦੇਦਾਰ।(ਫੋਟੋ: ਸੁਨੀਲ ਬਾਂਸਲ)

ਗਣਤੰਤਰ ਦਿਵਸ ਦੀ ਰਿਹਰਸਲ ਹੋਈ

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਬੰਧੀ ਵਿਦਿਆਰਥੀਆਂ ਦੀਆਂ ਰਿਹਰਸਲਾ ਅਜ ਸਟੇਡੀਅਮ ਵਿਖੇ ਹੋਈਆਂ। ਇਸ ਮੌਕੇ ਸਕੱਤਰ ਰੈਡ ਕ੍ਰਾਸ … More »

ਪੰਜਾਬ | Leave a comment

ਮੋਚ ਪੁਰਾ ਨਿੰਬਵਾਲਾ ਚੋਂਕ ਦੇ ਵਸਨੀਕ ਮਦਾਨ ਨੂੰ ਜਿਤਾਉਣ ਲਈ ਭੱਬਾਭਾਰ

ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ (ਬਰਨਾਲਾ) ਤੇ ਪੀਪਲਜ ਪਾਰਟੀ ਆਫ ਪੰਜਾਬ ਦੇ ਸਾਂਝੀ ਉਮੀਦਵਾਰ ਅਮਰਜੀਤ ਸਿੰਘ ਮਦਾਨ ਵਲੋਂ ਆਰੰਭ ਚੋਣ ਪ੍ਰਚਾਰ ਨੂੰ ਵੱਡਾ ਸਮਰਥਣ ਮਿਲਿਆ ਜਦੋਂ ਉਹ ਆਪਣੇ ਸੈਕੜੇ ਸਾਥੀਆ ਸਮੇਤ ਮੋਚ ਪੁਰਾ ਬਜਾਰ, ਨਿੰਬਵਾਲਾ, ਫੀਲਡ ਗੰਜ ਚੋਕ, ਤੋਲੀਆ ਵਾਲੀ ਗੱਲੀ … More »

ਪੰਜਾਬ | Leave a comment
10.sm

ਬਾਜਵਾ ਪਰੀਵਾਰ ਨੇ ਇਲਾਕੇ ਅੰਦਰ ਭਾਰੀ ਵਿਕਾਸ ਕਰਵਾਇਆ

ਜਰਮਨੀ- ਐਨ ਆਰ ਆਈ ਸਭਾ ਪੰਜਾਬ ਜਰਮਨੀ ਦੇ ਸੀਨੀਅਰ ਮੀਤ ਪ੍ਰਧਾਨ ਸ.ਮਨਮੋਹਣ ਸਿੰਘ ਜਰਮਨੀ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਸਾਥੀਆਂ ਸਮੇਤ ਪੰਜਾਬ ਵਿਖੇ ਵਿਧਾਨ ਸਭਾ ਚੋਣਾਂ ਲਈ ਸਾਰੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹਕ ਵਿਚ ਚੋਣ ਪ੍ਰਚਾਰ ਕਰ ਰਹੇ … More »

ਪੰਜਾਬ | Leave a comment
ਸੰਬੋਧਨ ਕਰਦੇ ਹੋਏ ਜਥੇ.ਸੁਖਦਰਸ਼ਨ ਸਿੰਘ ਮਰਾੜ, ਰੋਜੀ ਬਰਕੰਦੀ ਨੂੰ ਲੱਡੂਆਂ ਨਾਲ ਤੋਲਦੇ ਲੋਕ ਤੇ ਮੌਜੂਦ ਲੋਕਾਂ ਦਾ ਇੱਕਠ।(ਫੋਟੋ: ਸੁਨੀਲ ਬਾਂਸਲ)

ਲੋਕਾਂ ਤੋਂ ਮਿਲੇ ਪਿਆਰ ਤੇ ਸਤਿਕਾਰ ਦਾ ਸਦਾ ਰਿਣੀ ਰਹਾਂਗਾ-ਰੋਜੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਇਹ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਬਦਕਿਸਮਤੀ ਰਹੀ ਹੈ ਕਿ ਅਕਾਲੀ-ਭਾਜਪਾ ਸਰਕਾਰ ਬਣਨ ਦੇ ਬਾਵਜੂਦ ਵਿਧਾਇਕ ਅਕਾਲੀ-ਭਾਜਪਾ ਦਾ ਨਹੀਂ ਬਣਿਆ ਜਿਸ ਨਾਲ ਇਲਾਕੇ ਦਾ ਵਿਕਾਸ ਨਹੀਂ ਹੋ ਸਕਿਆ। ਜੋ ਵਿਧਾਇਕ ਬਣਿਆ ਉਸਨੇ … More »

ਪੰਜਾਬ | Leave a comment
 

ਡੀਫੈਂਸਮੈਂਟ ਆਫ ਪ੍ਰਾਪਰਟੀ ਐਕਟ ਲਾਗੂ ਕਰਨ ਸਬੰਧੀ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ)- ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫ਼ਸਰ ਸ: ਅਰਸ਼ਦੀਪ ਸਿੰਘ ਥਿੰਦ ਨੇ ਚੋਣ ਕਮਿਸ਼ਨ ਦੀਆਂ ਹਦਾਇਤਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਲੰਬੀ ਅਤੇ ਗਿੱਦੜਬਾਹਾ ਦੇ ਰਿਟਰਨਿੰਗ ਅਫਸਰਾਂ, ਜ਼ਿਲ੍ਹੇ … More »

ਪੰਜਾਬ | Leave a comment
 

ਨਿਰਪੱਖ ਚੋਣਾਂ ਲਈ ਸੁਰੱਖਿਆ ਦੇ ਕੀਤੇ ਹਨ ਪੁਖਤਾ ਪ੍ਰਬੰਧ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ,  (ਸੁਨੀਲ ਬਾਂਸਲ)-ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫ਼ਸਰ ਸ: ਅਰਸ਼ਦੀਪ ਸਿੰਘ ਥਿੰਦ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਨਿਰਪੱਖ ਅਤੇ ਭੈਅਮੁਕਤ ਵਾਤਾਵਰਣ ਵਿਚ ਚੋਣਾਂ ਕਰਵਾਉਣ ਲਈ ਪੁਖਤਾ … More »

ਪੰਜਾਬ | Leave a comment
ਪਿੰਡ ਮਾਨ ਸਿੰਘ ਵਾਲਾ ਵਿਖੇ ਅਕਾਲੀ ਦਲ ’ਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾ ਦਿੰਦੇ ਹੋਏ ਸ.ਰੋਜੀ ਬਰਕੰਦੀ।ਫੋਟੋ: ਸੁਨੀਲ ਬਾਂਸਲ

ਕਈ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ.ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਸਫ਼ਤਲਾ ਮਿਲੀ ਜਦੋਂ ਨੇੜਲੇ ਪਿੰਡ ਮਾਨ ਸਿੰਘ ਵਾਲਾ ਦੇ ਕਈ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਜਥੇ.ਸੁਖਦਰਸ਼ਨ ਸਿੰਘ … More »

ਪੰਜਾਬ | Leave a comment
250px-Marin_bike.sm

ਸਾਈਕਲ ਘੁਟਾਲੇ ਸਬੰਧੀ ਬਾਦਲ ਸਰਕਾਰ ਨੂੰ ਨੋਟਿਸ

ਚੰਡੀਗੜ੍ਹ-ਬਾਦਲ ਸਰਕਾਰ ਵਲੋਂ ਪੰਜਾਬ ਵਿਚ ਮਾਈ ਭਾਗੋ ਵਿਦਿਆ ਸਕੀਮ ਦੇ ਤਹਿਤ ਸਕੂਲਾਂ ਵਿਚ ਗਰੀਬ ਬੱਚਿਆਂ ਨੂੰ ਸਾਈਕਲਾਂ ਖਰੀਦਣ ਦੇ ਮਾਮਲੇ ਵਿਚ ਘੁਟਾਲਾ ਸਾਹਮਣੇ ਆਇਆ ਹੈ। ਜਿਕਰਯੋਗ ਹੈ ਕਿ ਇਸ ਸਕੀਮ ਦੇ ਤਹਿਤ ਪੰਜਾਬ ਸਰਕਾਰ ਵਲੋਂ ਡੇਢ ਲੱਖ ਸਾਈਕਲਾਂ ਖਰੀਦਣ ਦੇ … More »

ਪੰਜਾਬ | Leave a comment