ਪੰਜਾਬ
ਸੁਖਬੀਰ ਵਲੋਂ ਕਾਂਗਰਸ ਦਾ ਨਾਮੋ ਨਿਸ਼ਾਨ ਮਿਟਾਉਣ ਦਾ ਦਾਅਵਾ
ਬਠਿੰਡਾ- ਆਉਂਦੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਪੰਜਾਬ ਚੋਂ ਕਾਂਗਰਸ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ। ਇਹ ਵਿਚਾਰ ਇਕ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਏ। ਉਨ੍ਹਾਂ ਨੇ ਕਿਹਾ ਕਿ ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਪੰਜਾਬ ਵਿਚ … More
ਗੁਰਦੁਆਰਾ ਗਿਆਨ ਗੋਦੜੀ ਮਸਲੇ ਨੇ ਹਿਲਾਈ ਦਿੱਲੀ: ਸਿੱਖ ਸੰਗਤਾਂ ਦਾ ਆਇਆ ਹੜ੍ਹ
ਨਵੀਂ ਦਿੱਲੀ – 20 ਦਸੰਬਰ 2011 ਨੂੰ ਭਾਰਤ ਦੀਆਂ ਵੱਖ-ਵੱਖ ਸਟੇਟਾਂ ਤੋਂ ਪੁੱਜੀਆਂ ਹਜ਼ਾਰਾਂ ਸਿੱਖ ਸੰਗਤਾਂ ਨੇ ਪੰਥਕ ਸੇਵਾ ਲਹਿਰ ਦੇ ਚੇਅਰਮੈਨ ਸੰਤ ਬਾਬਾ ਬਲਜੀਤ ਸਿੰਘ ਜੀ ਖ਼ਾਲਸਾ ਦਾਦੂਵਾਲ ਦੀ ਅਗਵਾਈ ਵਿਚ ਰਾਜਧਾਨੀ ਦਿੱਲੀ ਵਿਖੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਅਰਦਾਸ … More
ਹਾਈਕੋਰਟ ਨੇ ਐਸਜੀਪੀਸੀ ਚੋਣਾਂ ਸਬੰਧੀ ਸਹਿਜਧਾਰੀ ਸਿੱਖਾਂ ਦੇ ਹੱਕ ‘ਚ ਦਿੱਤਾ ਫੈਸਲਾ
ਚੰਡੀਗੜ੍ਹ- ਸਹਿਜਧਾਰੀ ਸਿੱਖਾਂ ਨੂੰ ਸ਼ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਦੇਣ ਦਾ ਅਧਿਕਾਰ ਮਿਲ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਇਹ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਬਾਰੇ ਇੱਕ ਪਟੀਸਨ਼ ਦਾਇਰ ਕੀਤੀ … More
ਮੋਗਾ ਰੈਲੀ ਨੇ ਸੁਖਬੀਰ ਦੇ ਦਾਅਵਿਆਂ ਦੀ ਕੱਢੀ ਹਵਾ-ਕੈਪਟਨ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਮੋਗੇ ਵਿੱਚ ਹੋਈ ਰੈਲੀ ਦੀ ਭਾਰੀ ਅਸਫਲਤਾ ਤੋਂ ਇਹ ਸਮਝ ਜਾਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ … More
ਪੰਜ ਸਾਲ ਵਿਚ ਰਾਜ ਵਿਚ 8500 ਨਵੇਂ ਡੇਅਰੀ ਫਾਰਮ ਖੁੱਲੇ-ਗੁਲਜ਼ਾਰ ਸਿੰਘ ਰਣੀਕੇ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ-2011 ਅੱਜ ਧੂਮਧਾਮ ਨਾਲ ਇੱਥੇ ਸੰਪਨ ਹੋ ਗਈ। ਅੱਜ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਸ: ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ … More
ਬਰਾੜ ਤੇ ਢਿੱਲੋਂ ਦੀ ਕਾਂਗਰਸ ‘ਚ ਸ਼ਮੂਲੀਅਤ ਸ਼ਹੀਦਾਂ ਦੀ ਮਿੱਟੀ ਨਾਲ ਵਾਪਰਿਆ ਦੁਖ਼ਦ ਹਾਦਸਾ-ਮਜੀਠੀਆ
ਚੰਡੀਗੜ੍ਹ-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੀਪਲਜ਼ ਪਾਰਟੀ ਦੇ ਮੁੱਖੀ ਮਨਪ੍ਰੀਤ ਸਿੰਘ ਬਾਦਲ ਦੀਆਂ ਸੱਜੀਆਂ-ਖੱਬੀਆਂ ਬਾਹਵਾਂ ਜਗਬੀਰ ਸਿੰਘ ਬਰਾੜ ਤੇ ਕੁਸ਼ਲਦੀਪ ਸਿੰਘ ਢਿੱਲੋਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਨੂੰ ਪੰਜਾਬ ਦੇ ਸਿਆਸੀ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋ ਬਿਨ੍ਹਾਂ ਕੋਈ ਵੀ ਜਮਾਤ ਸਿੱਖ ਕੌਮ ਦੀ ਸਹੀ ਅਗਵਾਈ ਨਹੀ ਕਰ ਸਕਦੀ : ਮਾਨ
ਫਤਹਿਗੜ੍ਹ ਸਾਹਿਬ :- “ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਉੱਘੇ ਤਿੰਨ ਆਗੂਆਂ ਵੱਲੋ ਕਾਂਗਰਸ ਵਰਗੀ ਜਮਾਤ ਵਿਚ ਸ਼ਾਮਿਲ ਹੋ ਜਾਣ ਉਪਰੰਤ ਪੰਜਾਬ ਅਤੇ ਸਿੱਖ ਕੌਮ ਦੇ ਸਿਆਸੀ ਹਾਲਾਤਾਂ ਵਿਚੋ ਇਕ ਗੱਲ ਨਿੱਖਰ ਕੇ ਸਾਹਮਣੇ ਆ ਗਈ ਹੈ ਕਿ ਇਸ ਸਮੇ ਕਾਂਗਰਸ, … More
ਉਤਰਾਖੰਡ ਦੀ ਬੀਜੇਪੀ ਸਰਕਾਰ ਗੁਰਦੁਆਰਾ ਸ੍ਰੀ ਗਿਆਨ ਗੋਦੜ੍ਹੀ ਸਾਹਿਬ ਸਿੱਖ ਕੌਮ ਦੇ ਹਵਾਲੇ ਕਰੇ
ਚੰਡੀਗੜ੍ਹ-ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ 450 ਸਾਲਾਂ ਪੁਰਾਣਾ ਇਤਿਹਾਸਕ ਗੁਰਦੁਆਰਾ ਸ੍ਰੀ ਗਿਆਨ ਗੋਦੜ੍ਹੀ ਸਾਹਿਬ ਹਰਿਦੁਆਰ ਹਰਿ ਕੀ ਪੌੜ੍ਹੀ ਸਥਿਤ ਜਿਸਨੂੰ 1984 ਵਿੱਚ ਮਲਿਆਮੇਟ ਕਰ ਦਿੱਤਾ ਗਿਆ ਸੀ, ਅਤੇ ਹੁਣ ਉਸ ਥਾਂ ਤੇ ਬਾਜ਼ਾਰ, ਦੁਕਾਨਾਂ ਤੇ ਸਰਕਾਰੀ ਦਫ਼ਤਰ ਬਣਿਆ … More
ਮਨਪ੍ਰੀਤ ਨੂੰ ਗਹਿਰਾ ਝਟਕਾ ਬਰਾੜ ਤੇ ਢਿੱਲੋਂ ਕਾਂਗਰਸ ਵਿਚ ਸ਼ਾਮਿਲ
ਚੰਡੀਗੜ – ਸਾਂਝੇ ਮੋਰਚੇ ਨੂੰ ਅੱਜ ਉਸ ਵੇਲੇ ਗਹਿਰਾ ਝਟਕਾ ਲਗਾ ਜਦੋਂ ਇਸ ਵਿੱਚ ਸ਼ਾਮਿਲ ਪ੍ਰਮੁੱਖ ਰਾਜਸੀ ਪਾਰਟੀ ਪੀਪਲ ਪਾਰਟੀ ਆਫ਼ ਪੰਜਾਬ ਦੇ ਮੁਖੀ ਤੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਤਿ ਨਜਦੀਕੀ ਸਾਥੀ ਅਤੇ ਪੀ ਪੀ ਪੀ ਦੇ ਦੋ … More
ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਦੇ ਦੂਜੇ ਦਿਨ ਦੇ ਨਤੀਜੇ
ਸ੍ਰੀ ਮੁਕਤਸਰ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ)-ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ। ਸਭ ਤੋਂ ਵਧੀਆਂ ਬਤੱਖਾਂ ਦੇ ਮੁਕਾਬਲਿਆਂ ਵਿਚ ਬਲਵੰਤ ਸਿੰਘ ਫਿਰੋਜ਼ਪੁਰ ਨੇ ਪਹਿਲਾ ਅਤੇ ਹੀਰਾ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ … More






