ਪੰਜਾਬ

 

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 114 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ-ਪੰਜਾਬ ਵਿਧਾਨ ਸੱਭਾ ਦੀਆਂ 117 ਸੀਟਾਂ ਲਈ ਕਾਂਗਰਸ ਹਾਈਕਮਾਨ ਨੇ 114 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕਰ ਦਿੱਤੀ ਹੈ। ਭਾਈ ਭਤੀਜਾਵਾਦ ਦਾ ਹੀ ਬੋਲਬਾਲਾ ਰਿਹਾ ਹੈ। ਮੁੱਖ ਆਗੂ ਆਪਣੇ ਰਿਸ਼ਤੇਦਾਰਾਂ ਨੂੰ ਟਿਕਟਾਂ ਦਿਵਾਉਣ ਵਿੱਚ ਸਫਲ ਰਹੇ ਹਨ। ਪਾਰਟੀ ਹਾਈ … More »

ਪੰਜਾਬ | Leave a comment
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ:- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਜੂਨ 1984 ’ਚ ਭਾਰਤੀ ਫੌਜ ਵੱਲੋਂ ਤੋਪਾਂ, ਟੈਂਕਾਂ ਨਾਲ ਕੀਤੇ ਗਏ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More »

ਪੰਜਾਬ | Leave a comment
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼-ਵਿਦੇਸ਼ਾਂ ’ਚ ਗੁਰੂ ਘਰਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ- ਦਲਮੇਘ ਸਿੰਘ ਖੱਟੜਾ

ਅੰਮ੍ਰਿਤਸਰ:- ਅੱਜ ਕੁਝ ਪੰਜਾਬੀ ਅਖ਼ਬਾਰਾਂ ’ਚ ਛਪੀ ਖ਼ਬਰ ਕਿ ਪਾਕਿਸਤਾਨ ਦੇ ਸ਼ਹਿਰ ਲਾਹੌਰ ’ਚ ਨੌ ਲਖਾ ਬਜ਼ਾਰ ’ਚ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੇ ਉਥੋਂ ਦੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੈ, ਇਸ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
 

ਭ੍ਰਿਸ਼ਟਾਚਾਰ ਵਿਰੁੱਧ ਡੌਂਡੀ ਪਿੱਟਣ ਵਾਲੀ ਭਾਜਪਾ ਨੇ ਭ੍ਰਿਸ਼ਟ ਮੰਤਰੀ ਟਿਕਟਾਂ ਨਾਲ ਨਿਵਾਜੇ

(ਪਰਮਜੀਤ ਸਿੰਘ ਬਾਗੜੀਆ ) – ਅੱਜ ਕਲ੍ਹ ਸੂਬਿਆਂ ਤੇ ਕੇਂਦਰ ਦੀ ਰਾਜਨੀਤੀ ਸਰਕਾਰੀ ਪੱਧਰ ਤੇ ਫੈਲੇ ਭ੍ਰਿਸ਼ਾਚਾਰ ਨਾਲ ਗਰਮਾਈ ਹੋਈ ਹੈ। ਕੇਂਦਰ ਵਿਚ ਸੱਤਾਧਾਰੀ ਗੱਠਜੋੜ ਯੂ. ਪੀ. ਏ. ਵਿਰੁੱਧ ਸਮਾਜਿਕ ਅੰਦੋਲਨ ਛੇੜ ਚੁੱਕੇ ਸਮਾਜ ਸੇਵੀ ਅੰਨਾ ਹਜ਼ਾਰੇ ਦੇ ਨਾਲ ਨਾਲ … More »

ਪੰਜਾਬ | Leave a comment
images.sm

ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣ ਸਮੇਂ ਵਿਖਾਵਾਕਾਰੀਆਂ ਵਿਰੁਧ ਪਰਚਾ ਦਰਜ ਹੋਵੇ-ਅਵਤਾਰ ਸਿੰਘ

ਅੰਮ੍ਰਿਤਸਰ:- ਸਾਂਝੀ-ਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਵੇਂ ਸਾਲ ਦੀ ਆਮਦ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਡਾ:ਮਨਮੋਹਨ ਸਿੰਘ ਤੇ ਉਹਨਾਂ ਦੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਵੱਲੋਂ ਨਤਮਸਤਕ ਹੋਣ ਆਉਣ ਸਮੇਂ ਕੁਝ ਗਿਣੇ-ਚੁਣੇ ਲੋਕਾਂ ਵੱਲੋਂ ਕੀਤੀ ਨਾਅਰੇਬਾਜ਼ੀ ਤੇ … More »

ਪੰਜਾਬ | Leave a comment
 

ਹਰ ਮਨੁੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਵੇ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕਿਹਾ ਹੈ ਕਿ ਹਰ ਮਨੁੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣਾ ਚਾਹੀਦਾ ਹੈ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਫ਼ੈਸਲਿਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ … More »

ਪੰਜਾਬ | Leave a comment
s 1.sm

ਮਜੀਠੀਆ ਦੀ ਗੁੰਡਾਗਰਦੀ ਨੂੰ ਰੋਕਣ ਲਈ ਚੋਣ ਕਮਿਸ਼ਨਰ ਨੂੰ ਸ਼ਕਾਇਤ

ਅੰਮ੍ਰਿਤਸਰ – ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਵਲੋਂ ਪਿਛਲੇ 5 ਸਾਲ ਦੌਰਾਨ ਲੋਕਾਂ ਦੇ ਢਾਹੇ ਗਏ ਤਸਦਦਾਂ ਦੇ ਬਾਅਦ ਚੋਣ ਜਾਬਤਾ ਲਾਗੂ ਹੋਣ ਉਪਰੰਤ ਪਹਿਲੀ ਵਾਰ ਲੋਕਾਂ ਦੇ ਰੋਹ ਤੇ ਗੁਸੇ ਦਾ ਸਾਹਮਣਾ ਕਰਨ ’ਤੇ ਉਹ ਬੁਖਲਾਹ … More »

ਪੰਜਾਬ | Leave a comment
ਵਾਹਨਾਂ ਦਾ ਚਾਲਾਨ ਕਰਦੀ ਤੇ ਆਟੋ ਚਾਲਕਾਂ ਨੂੰ ਜਾਣਕਾਰੀ ਦਿੰਦੀ ਟ੍ਰੈਫਿਕ ਪੁਲਸ।(ਫੋਟੋ: ਸੁਨੀਲ ਬਾਂਸਲ)

ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਟ੍ਰੈਫਿਕ ਪੁਲਸ ਨੇ ਵਧਾਈ ਚੌਕਸੀ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਟ੍ਰੈਫਿਕ ਸਪਤਾਹ ਤੇ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਟ੍ਰੈਫਿਕ ਪੁਲਸ ਨੇ ਸੁਰੱਖਿਆ ਮੁਹਿੰਮ ਨੂੰ ਤੇਜ ਕਰ ਦਿੱਤਾ ਹੈ। ਇਸ ਸੰਬੰਧੀ ਜ਼ਿਲਾ ਪੁਲਸ ਮੁਖੀ ਸ੍ਰੀ ਹਰਸ਼ ਕੁਮਾਰ ਬਾਂਸਲ ਵੱਲੋਂ ਜਾਰੀ ਹਦਾਇਤਾਂ ਤਹਿਤ ਪੁਲਸ ਵੱਲੋਂ … More »

ਪੰਜਾਬ | Leave a comment
27540_126017547432509_6212_n.sm

ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਸੋਨੀਆ ਨੇ ਕੈਪਟਨ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ- ਪੰਜਾਬ ਵਿਧਾਨ ਸੱਭਾ ਲਈ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਵੀਰਵਾਰ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ। ਕੇਂਦਰੀ ਚੋਣ … More »

ਪੰਜਾਬ | Leave a comment
200px-SYQuraishi.sm

ਬਾਦਲ ਚੋਣ ਅਧਿਕਾਰੀਆਂ ਤੇ ਅਯੋਗ ਟਿਪਣੀਆਂ ਕਰਨੋ ਬਾਜ਼ ਆਵੇ- ਕੁਰੈਸ਼ੀ

ਨਵੀਂ ਦਿੱਲੀ- ਪੰਜਾਬ ਵਿਧਾਨ ਸੱਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਤੈਨਾਤ ਚੋਣ ਅਧਿਕਾਰੀਆਂ ਦੇ ਖਿਲਾਫ਼ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਟਿਪਣੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੋਣ ਕਮਿਸ਼ਨ ਨੇ ਸਖਤ ਤੇਵਰ ਵਿਖਾਏ ਹਨ।ਮੁੱਖ ਚੋਣ ਕਮਿਸ਼ਨਰ ਨੇ ਬਾਦਲ … More »

ਪੰਜਾਬ | 1 Comment