ਪੰਜਾਬ
ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹੇਠ ਲਿਖੇ ਉਮੀਦਵਾਰਾਂ ਨੂੰ ਉਹਨਾਂ ਦੇ ਸਾਹਮਣੇ ਦਿੱਤੇ ਗਏ ਹਲਕਿਆਂ ਤੋਂ ਪਾਰਟੀ ਟਿਕਟ ਦੇ ਕੇ ਉਮੀਦਵਾਰ ਬਣਾਇਆ ਹੈ:- ਨੰ: … More
ਪ੍ਰਧਾਨਮੰਤਰੀ ਨੂੰ ਕਾਲੇ ਝੰਡੇ ਦਿਖਾਉਣਾ ਗਲਤ-ਮੱਕੜ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ: ਅਵਤਾਰ ਸਿੰਘ ਮੱਕੜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ ਮੌਕੇ ਦਰਸ਼ਨਾਂ ਲਈ ਪਹੁੰਚੇ ਪ੍ਰਧਾਨਮੰਤਰੀ ਸ:ਮਨਮੋਹਨ ਸਿੰਘ ਨੂੰ ਕਾਲੇ ਝੰਡੇ ਵਿਖਾਉਣ ਦੀ ਨਿਖੇਧੀ ਕੀਤੀ। ਇਸ ਸਬੰਧੀ ਗੰਭੀਰ ਨੋਟਿਸ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ … More
ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ :- ਖ਼ਾਲਸਾ ਪੰਥ ਦੇ ਸਾਜਣਹਾਰ, ਸਰਬੰਸ ਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ਾਂ ਵਿਚ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ … More
ਜਗਰਾਉ ‘ਚ ਅਕਾਲੀ ਦਲ ਉਮੀਦਵਾਰ ਦਾ ਐਲਾਨ, ਕਾਂਗਰਸੀ ਉਮੀਦਵਾਰ ਬਾਰੇ ਕਿਆਸ ਅਰਾਈਆਂ
ਜਗਰਾਉ,(ਉਪਕਾਰ ਸਿੰਘ ਟੈਣੀ ) – ਵਿਧਾਨ ਸਭਾ ਹਲਕੇ ਅੰਦਰ ਇਸਵਾਰ ਭਾਵੇ ਅਜੇ ਤੱਕ ਰਾਜਨੀਤਕ ਸਰਗਰਮੀਆਂ ਠੰਢੀਆਂ ਚਲ ਰਹੀਆਂ ਸਨ ਪਰ ਅਕਾਲੀ ਦਲ ਬਾਦਲ ਵੱਲੋ ਆਪਣੇ ਉਮੀਦਵਾਰ ਦਾ ਐਲਾਨ ਕਰਨ ਉਪਰੰਤ ਕਾਗਰਸੀ ਉਮੀਦਵਾਰ ਦੇ ਬਾਰੇ ਤਰ੍ਹਾ- ਤਰ੍ਹਾ ਦੀਆਂ ਕਿਆਸ ਅਰਾਈਆਂ ਲਗਾਈਆਂ … More
ਸੰਤ ਅਜੀਤ ਸਿੰਘ ਵਲੋਂ ਅਕਾਲੀ ਦਲ ਤੋਂ ਅਸਤੀਫ਼ਾ
ਆਨੰਦਪੁਰ ਸਾਹਿਬ-ਸੰਤ ਅਜੀਤ ਸਿੰਘ ਵਲੋਂ ਪਾਰਟੀ ਤੋਂ ਅਸਤੀਫ਼ੇ ਦੇ ਐਲਾਨ ਨਾਲ ਪਾਰਟੀ ਵਿਚ ਬਗਾਵਤ ਦੀ ਲਹਿਰ ਨੂੰ ਹੋਰ ਹਵਾ ਮਿਲੀ ਹੈ। ਸੰਤ ਅਜੀਤ ਸਿੰਘ ਅਕਾਲੀ ਦਲ (ਬਾਦਲ) ਦੀ ਟਿਕਟ ‘ਤੇ ਪਿਛਲੀ ਵਾਰ ਆਨੰਦਪੁਰ ਸਾਹਿਬ ਤੋਂ ਵਿਧਾਇਕ ਵਜੋਂ ਚੁਣੇ ਗਏ ਸਨ। … More
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੋਕਿਕ ਨਗਰ ਕੀਰਤਨ ਅਯੋਜਿਤ
ਅੰਮ੍ਰਿਤਸਰ :- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅਯੋਜਿਤ ਕੀਤਾ ਗਿਆ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ … More
ਸਮੁੱਚੇ ਸਿੱਖ ਜਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਜਥੇਦਾਰ-ਅਵਤਾਰ ਸਿੰਘ
ਅੰਮ੍ਰਿਤਸਰ:- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਿਤੀ 31.12.2011 ਨੂੰ ਪ੍ਰਕਾਸ਼ ਪੁਰਬ ਦੀਆਂ ਸਮੁੱਚੇ ਸਿੱਖ ਜਗਤ ਨੂੰ ਮੁਬਾਰਕਾਂ ਦਿੰਦੇ ਹੋਏ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਸੰਸਾਰ ਤੇ ਹੋ ਰਹੇ ਜਬਰ-ਜੁਲਮ, ਅਨਿਆ … More
ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਕੌਮ ਨੂੰ ਨਸ਼ਿਆਂ ਅਤੇ ਭਰੂਣ ਹੱਤਿਆ ਵਿਰੁੱਧ ਡਟਣ ਦਾ ਸੱਦਾ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ … More
ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਫਾਈਨਲ ਕਬੱਡੀ ਕੱਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਬੱਡੀ ਟੀਮ ਜਿੱਤੀ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਦੀ ਗਰਾਊਂਡ ਵਿਚ ਮਾਂ ਖੇਡ ਕਬੱਡੀ ਨੂੰ ਹੋਰ ਪ੍ਰਫੁਲਤ ਤੇ ਉਤਸ਼ਾਹਤ ਕਰਨ ਦੇ ਆਸ਼ੇ ਅਨੁਸਾਰ, ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ … More
ਕੁਰਬਾਨੀਆਂ ਹੀ ਇਤਿਹਾਸ ਸਿਰਜਦੀਆਂ ਹਨ:ਜਥੇਦਾਰ ਅਵਤਾਰ ਸਿੰਘ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਾਲੇ ਮੰਚ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼ਰਧਾਂਜਲੀ … More





