ਪੰਜਾਬ
ਪੰਥਕ ਸੇਵਾ ਲਹਿਰ ਤੇ ਪੰਚ ਪ੍ਰਧਾਨੀ ਵੱਲੋਂ ਸਿੱਖ ਮਸਲਿਆਂ ਲਈ ਸੰਘਰਸ ਜਾਰੀ ਰੱਖਣ ਦਾ ਅਹਿਦ
ਫ਼ਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ (ਪੰਥਕ ਸੇਵਾ ਲਹਿਰ) ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਸਮੂਹ ਪੰਥਕ ਜਥੇਬੰਦੀਆਂ ਦੀ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਸਾਂਝੀ ਕਾਨਫਰੰਸ ਵਿੱਚ ਪੰਥਕ ਬੁਲਾਰਿਆਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਪ੍ਰੋ. … More
ਸ਼ਹੀਦੀ ਜੋੜ ਮੇਲ ਦੌਰਾਨ ਪ੍ਰਦਰਸ਼ਨੀ ਅਤੇ ਕਵੀ ਦਰਬਾਰ ਵੀ ਲਗਾਇਆ ਗਿਆ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜਾ ‘ਸ਼ਹੀਦੀ ਜੋੜ ਮੇਲ’ … More
ਫਤਹਿਗੜ੍ਹ ਦੇ ਸ਼ਹੀਦੀ ਜੋੜਮੇਲ ਸਮੇਂ ਲੱਖਾਂ ਸੰਗਤਾਂ ਨੇ ਸ਼ਹੀਦਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੇਂ ਅੱਜ ਲੱਖਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣੇ ਦਸਵੇਂ ਗੁਰੂ ਦੇ ਲਾਲਾਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ … More
ਕੇਂਦਰ ਵੱਲੋਂ ਸਿੱਖਾਂ ਦੀ ਆਨੰਦ ਮੈਰਿਜ ਐਕਟ ਦੀ ਮੰਗ ਮਨਜ਼ੂਰ
ਨਵੀਂ ਦਿੱਲੀ- ਦੇਸ਼ ਦੇ ਗ੍ਰਹਿ ਵਿਭਾਗ ਨੇ ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਆਨੰਦ ਮੈਰਿਜ ਐਕਟ ਦੀ ਮੰਗ ਨੂੰ ਮਨਜ਼ੂਰ ਕਰ ਲਿਆ ਹੈ ਅਤੇ ਜਲਦੀ ਹੀ ਇਸ ਐਕਟ ਨੂੰ ਕੇਂਦਰੀ ਮੰਤਰੀਮੰਡਲ ਵਿੱਚ ਲੈ ਕੇ ਜਾਣ ਦੀ ਯੋਜਨਾ ਬਣਾ … More
ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ‘ਸ਼ਹੀਦੀ ਜੋੜ ਮੇਲ’ ਅੱਜ ਤੋਂ
ਫਤਹਿਗੜ੍ਹ ਸਾਹਿਬ:(ਗੁਰਿੰਦਰਜੀਤ ਸਿੰਘ ਪੀਰਜੈਨ)-ਮਾਤਾ ਗੁਜਰ ਕੌਰ ਜੀ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ‘ਸ਼ਹੀਦੀ ਜੋੜ ਮੇਲ’ … More
ਸੂਬੇ ਦੀ ਮੌਜੂਦਾ ਲੀਡਰਸ਼ਿਪ ਗਰੀਬਾਂ ਦਾ ਲਹੂ ਚੂਸ ਰਹੀ ਹੈ-ਮਨਪ੍ਰੀਤ
ਬੰਗਾ-ਸੂਬੇ ਦੀ ਮੌਜੂਦਾ ਲੀਡਰਸ਼ਿਪ ਗਰੀਬਾਂ ਦਾ ਲਹੂ ਚੂਸ ਰਹੀ ਹੈ। ਇਹ ਵਿਚਾਰ ਪੀਪੁਲਜ਼ ਪਾਰਟੀ ਆਫ਼ ਪੰਜਾਬ ਦੇ ਮੁੱਖੀ ਮਨਪ੍ਰੀਤ ਸਿੰਘ ਬਾਦਲ ਵਲੋਂ ਇਥੇ ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਸਾਂਝੇ ਮੋਰਚੇ ਵਲੋਂ ਆਯੋਜਿਤ ਇੱਜ਼ਤ ਸੰਭਾਲ ਰੈਲੀ ਦੌਰਾਨ ਪ੍ਰਗਟਾਏ ਗਏ। ਉਨ੍ਹਾਂ ਨੇ … More
ਵਿਧਾਨ ਸੱਭਾ ਚੋਣਾਂ ‘ਚ ਭੱਠਲ ਨੂੰ ਟਿਕਟਾਂ ਦੇਣ ਸਬੰਧੀ ਫੈਸਲੇ ਲੈਣ ਦਾ ਕੋਈ ਹੱਕ ਨਹੀਂ- ਕੈਪਟਨ
ਚੰਡੀਗੜ੍ਹ- ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸੱਭਾ ਚੋਣਾਂ ਵਿੱਚ ਕਿਸ ਨੂੰ ਟਿਕਟ ਦੇਣਾ ਹੈ ਅਤੇ ਕਿਸ ਨੂੰ ਟਿਕਟ ਨਹੀਂ ਦੇਣਾ ਹੈ, ਇਹ ਰਜਿੰਦਰ ਕੌਰ ਭੱਠਲ ਤੈਅ ਨਹੀਂ ਕਰੇਗੀ। ਇਹ ਫੈਸਲਾ … More
ਸ਼ਰੋਮਣੀ ਅਕਾਲੀ ਦੱਲ ਬਾਦਲ ਨੇ 48 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਚੰਡੀਗੜ੍ਹ-ਸ਼ਰੋਮਣੀ ਅਕਾਲੀ ਦੱਲ ਬਾਦਲ ਨੇ ਆ ਰਹੀਆਂ ਵਿਧਾਨ ਸੱਭਾ ਚੋਣਾਂ ਲਈ ਆਪੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 48 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ … More
ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਸਥਾਨਕ ਬਠਿੰਡਾ ਰੋਡ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਅੱਜ ਸ਼ਹਿਰ ਵਿਚ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਦੇ ਸੰਬੰਧ ’ਚ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ … More
83 ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਜੈ ਦੁਰਗਾ ਸੰਕੀਰਤਨ ਸਭਾ ਦਾਸ ਐਂਡ ਪਾਰਟੀ ਵੱਲੋਂ ਸਥਾਨਕ ਮੌੜ ਰੋਡ ਸਥਿਤ ਡੀ.ਏ.ਵੀ.ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 83 ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ ਗਈਆਂ। ਇਸ ਮੌਕੇ ਕਰਵਾੲ ਗਏ ਸਾਦੇ ਸਮਾਰੋਹ ਦੌਰਾਨ ਸਭਾ ਦੇ ਚੇਅਰਮੈਨ ਮੰਗਤ … More








