ਪੰਜਾਬ

 

ਚੋਣਾਂ ਲੜ ਰਿਹਾ ਉਮੀਦਵਾਰ 16 ਲੱਖ ਤੋਂ ਵੱਧ ਚੋਣ ਖਰਚਾ ਨਹੀਂ ਕਰੇਗਾ – ਅਰਸ਼ਦੀਪ ਥਿੰਦ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਕਰਵਾਈਆਂ ਜਾ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ-2012 ਦੌਰਾਨ ਹੋਣ ਵਾਲੇ ਖਰਚੇ ਸਬੰਧੀ ਜਾਣਕਾਰੀ ਦੇਣ ਲਈ ਇੱਕ ਮੀਟਿੰਗ ਸ੍ਰੀ ਅਰਸ਼ਦੀਪ ਸਿੰਘ ਥਿੰਦ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ … More »

ਪੰਜਾਬ | Leave a comment
 

ਜਨਨੀ ਸੁਰੱਖਿਆ ਯੋਜਨਾ ਤਹਿਤ 295 ਲਾਭਪਾਤਰੀਆਂ ਨੂੰ 188500 ਦਾ ਲਾਭ ਮਿਲਿਆ – ਕਮਲ ਗਰਗ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਜਿਲ੍ਹਾ ਸਿਹਤ ਸੋਸਾਇਟੀ ਦੀ ਅਹਿਮ  ਮੀਟਿੰਗ  ਸ੍ਰੀ ਕਮਲ ਕੁਮਾਰ ਗਰਗ ਸਹਾਇਕ ਕਮਿਸ਼ਨਰ ਜਨਰਲ  ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ.ਗੁਰਦੀਪ ਸਿੰਘ ਭੁੱਲਰ ਸਿਵਿਲ ਸਰਜਨ, ਡਾ. ਮਦਨ ਗੋਪਾਲ … More »

ਪੰਜਾਬ | Leave a comment
sukhbir-badal1.sm

ਸੁਖਬੀਰ ਵਲੋਂ ਕਾਂਗਰਸ ਦਾ ਨਾਮੋ ਨਿਸ਼ਾਨ ਮਿਟਾਉਣ ਦਾ ਦਾਅਵਾ

ਬਠਿੰਡਾ- ਆਉਂਦੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਪੰਜਾਬ ਚੋਂ ਕਾਂਗਰਸ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ। ਇਹ ਵਿਚਾਰ ਇਕ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਏ। ਉਨ੍ਹਾਂ ਨੇ ਕਿਹਾ ਕਿ ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਪੰਜਾਬ ਵਿਚ … More »

ਪੰਜਾਬ | Leave a comment
DSCF0064.sm

ਗੁਰਦੁਆਰਾ ਗਿਆਨ ਗੋਦੜੀ ਮਸਲੇ ਨੇ ਹਿਲਾਈ ਦਿੱਲੀ: ਸਿੱਖ ਸੰਗਤਾਂ ਦਾ ਆਇਆ ਹੜ੍ਹ

ਨਵੀਂ ਦਿੱਲੀ – 20 ਦਸੰਬਰ 2011 ਨੂੰ ਭਾਰਤ ਦੀਆਂ ਵੱਖ-ਵੱਖ ਸਟੇਟਾਂ ਤੋਂ ਪੁੱਜੀਆਂ ਹਜ਼ਾਰਾਂ ਸਿੱਖ ਸੰਗਤਾਂ ਨੇ ਪੰਥਕ ਸੇਵਾ ਲਹਿਰ ਦੇ ਚੇਅਰਮੈਨ ਸੰਤ ਬਾਬਾ ਬਲਜੀਤ ਸਿੰਘ ਜੀ ਖ਼ਾਲਸਾ ਦਾਦੂਵਾਲ ਦੀ ਅਗਵਾਈ ਵਿਚ ਰਾਜਧਾਨੀ ਦਿੱਲੀ ਵਿਖੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਅਰਦਾਸ … More »

ਪੰਜਾਬ | Leave a comment
Gurd.sm

ਹਾਈਕੋਰਟ ਨੇ ਐਸਜੀਪੀਸੀ ਚੋਣਾਂ ਸਬੰਧੀ ਸਹਿਜਧਾਰੀ ਸਿੱਖਾਂ ਦੇ ਹੱਕ ‘ਚ ਦਿੱਤਾ ਫੈਸਲਾ

ਚੰਡੀਗੜ੍ਹ- ਸਹਿਜਧਾਰੀ ਸਿੱਖਾਂ ਨੂੰ ਸ਼ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਦੇਣ ਦਾ ਅਧਿਕਾਰ ਮਿਲ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਇਹ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਬਾਰੇ ਇੱਕ ਪਟੀਸਨ਼ ਦਾਇਰ ਕੀਤੀ … More »

ਪੰਜਾਬ | Leave a comment
27540_126017547432509_6212_n.sm

ਮੋਗਾ ਰੈਲੀ ਨੇ ਸੁਖਬੀਰ ਦੇ ਦਾਅਵਿਆਂ ਦੀ ਕੱਢੀ ਹਵਾ-ਕੈਪਟਨ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਮੋਗੇ ਵਿੱਚ ਹੋਈ ਰੈਲੀ ਦੀ ਭਾਰੀ ਅਸਫਲਤਾ ਤੋਂ ਇਹ ਸਮਝ ਜਾਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ … More »

ਪੰਜਾਬ | Leave a comment
ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਵਿਚ ਜੇਤੂ ਪਸ਼ੂ ਪਾਲਕਾਂ ਨੂੰ ਇਨਾਮ ਦਿੰਦੇ ਹੋਏ ਪਸ਼ੂ ਪਾਲਣ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਹੋਰ।(ਫੋਟੋ: ਸੁਨੀਲ ਬਾਂਸਲ)

ਪੰਜ ਸਾਲ ਵਿਚ ਰਾਜ ਵਿਚ 8500 ਨਵੇਂ ਡੇਅਰੀ ਫਾਰਮ ਖੁੱਲੇ-ਗੁਲਜ਼ਾਰ ਸਿੰਘ ਰਣੀਕੇ

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ-2011 ਅੱਜ ਧੂਮਧਾਮ ਨਾਲ ਇੱਥੇ ਸੰਪਨ ਹੋ ਗਈ। ਅੱਜ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਸ: ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ … More »

ਪੰਜਾਬ | Leave a comment
 

ਬਰਾੜ ਤੇ ਢਿੱਲੋਂ ਦੀ ਕਾਂਗਰਸ ‘ਚ ਸ਼ਮੂਲੀਅਤ ਸ਼ਹੀਦਾਂ ਦੀ ਮਿੱਟੀ ਨਾਲ ਵਾਪਰਿਆ ਦੁਖ਼ਦ ਹਾਦਸਾ-ਮਜੀਠੀਆ

ਚੰਡੀਗੜ੍ਹ-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੀਪਲਜ਼ ਪਾਰਟੀ ਦੇ ਮੁੱਖੀ ਮਨਪ੍ਰੀਤ ਸਿੰਘ ਬਾਦਲ ਦੀਆਂ ਸੱਜੀਆਂ-ਖੱਬੀਆਂ ਬਾਹਵਾਂ ਜਗਬੀਰ ਸਿੰਘ ਬਰਾੜ ਤੇ ਕੁਸ਼ਲਦੀਪ ਸਿੰਘ ਢਿੱਲੋਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਨੂੰ ਪੰਜਾਬ ਦੇ ਸਿਆਸੀ … More »

ਪੰਜਾਬ | Leave a comment
 

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋ ਬਿਨ੍ਹਾਂ ਕੋਈ ਵੀ ਜਮਾਤ ਸਿੱਖ ਕੌਮ ਦੀ ਸਹੀ ਅਗਵਾਈ ਨਹੀ ਕਰ ਸਕਦੀ : ਮਾਨ

ਫਤਹਿਗੜ੍ਹ ਸਾਹਿਬ :- “ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਉੱਘੇ ਤਿੰਨ ਆਗੂਆਂ ਵੱਲੋ ਕਾਂਗਰਸ ਵਰਗੀ ਜਮਾਤ ਵਿਚ ਸ਼ਾਮਿਲ ਹੋ ਜਾਣ ਉਪਰੰਤ ਪੰਜਾਬ ਅਤੇ ਸਿੱਖ ਕੌਮ ਦੇ ਸਿਆਸੀ ਹਾਲਾਤਾਂ ਵਿਚੋ ਇਕ ਗੱਲ ਨਿੱਖਰ ਕੇ ਸਾਹਮਣੇ ਆ ਗਈ ਹੈ ਕਿ ਇਸ ਸਮੇ ਕਾਂਗਰਸ, … More »

ਪੰਜਾਬ | Leave a comment
 

ਉਤਰਾਖੰਡ ਦੀ ਬੀਜੇਪੀ ਸਰਕਾਰ ਗੁਰਦੁਆਰਾ ਸ੍ਰੀ ਗਿਆਨ ਗੋਦੜ੍ਹੀ ਸਾਹਿਬ ਸਿੱਖ ਕੌਮ ਦੇ ਹਵਾਲੇ ਕਰੇ

ਚੰਡੀਗੜ੍ਹ-ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ 450 ਸਾਲਾਂ ਪੁਰਾਣਾ ਇਤਿਹਾਸਕ ਗੁਰਦੁਆਰਾ ਸ੍ਰੀ ਗਿਆਨ ਗੋਦੜ੍ਹੀ ਸਾਹਿਬ ਹਰਿਦੁਆਰ ਹਰਿ ਕੀ ਪੌੜ੍ਹੀ ਸਥਿਤ ਜਿਸਨੂੰ 1984 ਵਿੱਚ ਮਲਿਆਮੇਟ ਕਰ ਦਿੱਤਾ ਗਿਆ ਸੀ, ਅਤੇ ਹੁਣ ਉਸ ਥਾਂ ਤੇ ਬਾਜ਼ਾਰ, ਦੁਕਾਨਾਂ ਤੇ ਸਰਕਾਰੀ ਦਫ਼ਤਰ ਬਣਿਆ … More »

ਪੰਜਾਬ | Leave a comment