ਪੰਜਾਬ
ਸਿੱਖਾਂ ਖਿਲਾਫ਼ ਟਿਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰ ਪ੍ਰਦੇਸ਼ ਸਰਕਾਰ ਕਰੇ ਤੁਰੰਤ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨੀ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਬੁਲਾਉਣ ਦੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖਾਂ … More
ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ … More
ਗੁਲਜ਼ਾਰ ਗਰੁੱਪ ਦੇ ਡਿਗਰੀ ਵੰਡ ਸਮਾਰੋਹ ਦੌਰਾਨ 750 ਵਿਦਿਆਰਥੀਆਂ ਨੂੰ ਮਿਹਨਤ ਦਾ ਮਿਲਿਆ ਮਿੱਠਾ ਫਲ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਡਿਗਰੀ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ … More
ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦੇ ਸਮਾਗਮ ਯਾਦਗਾਰੀ ਹੋਣਗੇ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਮੁਕੰਮਲ ਰੂਪ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ … More
ਵਿਦੇਸ਼ੀ ਸਿੱਖਾਂ ਲਈ ਪਾਕਿਸਤਾਨ ਸਰਕਾਰ ਦੀ ਆਨ ਅਰਾਇਵਲ ਵੀਜ਼ਾ ਸਕੀਮ ਸ਼ਲਾਘਾਯੋਗ , ਭਾਰਤੀ ਸਿੱਖਾਂ ਨੂੰ ਵੀ ਮਿਲੇ ਇਸਦਾ ਲਾਭ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਵੀਜ਼ਾ ਦੇਣ ਦੇ ਪਾਕਿਸਤਾਨ … More
ਚਿੰਤਪੁਰਨੀ ਮੈਡੀਕਲ ਕਾਲਜ ਮੈਡੀਕਲ ਸਿੱਖਿਆ ਦਾ ਇੱਕ ਜੀਉਂਦਾ ਮਕਬਰਾ ਹੈ : ਸੀਐਮਸੀ ਪਠਾਨਕੋਟ ਵਿਦਿਆਰਥੀ ਅਤੇ ਮਾਪੇ ਸੰਘ
ਚੰਡੀਗੜ੍ਹ: ਪਠਾਨਕੋਟ ਦਾ ਚਿੰਤਪੁਰਨੀ ਮੈਡੀਕਲ ਕਾਲਜ ਬਦਇੰਤਜ਼ਾਮੀ ਅਤੇ ਬੇਤਰਤੀਬੀ ਨਾਲ ਘਿਰਿਆ ਹੋਇਆ ਹੈ। ਇਹ ਇਸ ਗੱਲ ਤੋਂ ਸਾਫ਼ ਹੈ ਕਿ ਇਸ ਦੇ ਸ਼ੁਰੂ ਹੋਣ ਤੋਂ 13 ਸਾਲ ਬਾਅਦ ਇੱਥੇ ਇੱਕ ਵੀ ਡਾਕਟਰ ਨਹੀਂ ਬਣਿਆ। ਇਹ ਬਿਆਨ ਸੀਐਮਸੀ ਪਠਾਨਕੋਟ ਵਿਦਿਆਰਥੀ ਅਤੇ … More
ਡਬਲਯੂਟੀਸੀ (ਨੋਏਡਾ) ਚੰਡੀਗੜ੍ਹ ਅਲੌਟੀਸ ਐਸੋਸੀਏਸ਼ਨ ਨੇ ਵਰਲਡ ਟ੍ਰੇਡ ਸੈਂਟਰ, ਮੋਹਾਲੀ ਦੇ ਚਾਲਕ ‘ਤੇ ਹਜ਼ਾਰਾਂ ਨਿਵੇਸ਼ਕਾਂ ਦੇ ਅਰਬਾਂ ਰੁਪਏ ਹੜਪਣ ਦਾ ਲਗਾਇਆ ਦੋਸ਼
ਚੰਡੀਗੜ੍ਹ : ਡਬਲਯੂਟੀਸੀ (ਨੋਏਡਾ) ਡਿਵੈਲਪਮੈਂਟ ਕੰਪਨੀ ਦੇ ਚਾਲਕ ਬਿਲਡਰ ਆਸ਼ੀਸ਼ ਭੱਲਾ ਦੇ ਖਿਲਾਫ ਕਈ ਨਿਵੇਸ਼ਕਾਂ ਨੇ ਅਰਬਾਂ ਰੁਪਏ ਹੜਪਣ ਦੇ ਦੋਸ਼ ਲਗਾਏ ਹਨ। ਬਿਲਡਰ ਨੇ ਨਿਵੇਸ਼ਕਾਂ ਤੋਂ ਪੈਸੇ ਇਕੱਠੇ ਕੀਤੇ ਤੇ ਗਮਾਡਾ ਨੂੰ ਕਿਸ਼ਤਾਂ ਦੇਣੀਆਂ ਬੰਦ ਕਰ ਦਿੱਤੀਆਂ। ਇਸ ‘ਤੇ … More
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 12 ਮੈਂਬਰੀ ਵਫ਼ਦ ਨੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਦਿੱਤਾ ਮੰਗਪਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਕਿਸਾਨ ਮਜਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਵੱਲੋਂ ਮੁਲਾਕਾਤ ਕਰਕੇ ਐਮਐਸਪੀ ਗਾਰੰਟੀ ਐਕਟ ਦਾ ਮੁੱਦਾ ਉਠਾਇਆ ਗਿਆ । ਕਿਸਾਨ ਵਫ਼ਦ ਵਿੱਚ ਜਗਜੀਤ ਸਿੰਘ ਡੱਲੇਵਾਲ, … More
ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਿਮਾਣੇ ਸਿੱਖ ਵਜੋਂ ਹੋਏ ਪੇਸ਼, ਜਥੇਦਾਰ ਸਾਹਿਬ ਗੁਰਮਿਤ ਦੀ ਰੌਸ਼ਨੀ ਵਿੱਚ ਕੌਮ ਨੂੰ ਦੇਣ ਅਗਵਾਈ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ … More
ਗੁਲਜ਼ਾਰ ਗਰੁੱਪ ਵਿਚ ਇਸਰੋ ਦੀ ਤਿੰਨ ਦਿਨਾਂ ਪੁਲਾੜ ਪ੍ਰਦਰਸ਼ਨੀ ਸਮਾਪਤ ਹੋਈ
ਲੁਧਿਆਣਾ – ਇਸਰੋ ਵੱਲੋਂ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਕਰਵਾਈ ਗਈ ਤਿੰਨ ਦਿਨਾਂ ਪੁਲਾੜ ਪ੍ਰਦਰਸ਼ਨੀ ਦਾ ਸਮਾਪਤ ਹੋ ਗਈ। ਇਸ ਪ੍ਰਦਰਸ਼ਨੀ ਵਿਚ ਵੱਖ ਵੱਖ ਸਕੂਲਾਂ ਦੇ ਬਾਰਾਂ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਸ਼ਿਰਕਤ ਕਰਦੇ ਹੋਏ ਸਾਇੰਸ ਦੇ ਨਮੂਨੇ ਵੇਖੇ। … More










