ਪੰਜਾਬ

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ’ਚ ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ:- ਨਵੰਬਰ 1984 ‘ਚ ਦਿੱਲੀ ਅਤੇ ਭਾਰਤ ਦੇ ਹੋਰ ਕਈ ਸ਼ਹਿਰਾਂ ਵਿੱਚ ਘੱਟ-ਗਿਣਤੀ ਸਿੱਖਾਂ ਨੂੰ ਹਜ਼ਾਰਾਂ ਦੀ ਗਿਣਤੀ ’ਚ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਦੀ ਯਾਦ ਤਾਜ਼ਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ … More »

ਪੰਜਾਬ | Leave a comment
 

ਸ. ਸੁਖਬੀਰ ਸਿੰਘ ਬਾਦਲ ਵੱਲੋਂ ਐਲੀਵੇਟਿਡ ਰੋਡ ਦਾ ਉਦਘਾਟਨ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ

ਅੰਮ੍ਰਿਤਸਰ:- ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਨਵੇਂ ਐਲੀਵੇਟਿਡ ਰੋਡ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਦੇ ਨਾਲ ਹੀ ਇਸ ਰੋਡ ਆਵਾਜਾਈ ਸ਼ੁਰੂ ਹੋਣ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ … More »

ਪੰਜਾਬ | Leave a comment
02ASR PUNJABI MANCH

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਰੋਧੀ ਚਿਹਰੇ ਵਾਲੇ ਵੀ. ਸੀ. ਨੂੰ ਤੁਰੰਤ ਹਟਾਇਆ ਜਾਵੇ- ਪੰਜਾਬੀ ਮੰਚ

ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪੰਜਾਬੀ ਵਿਰੋਧੀ ਚਿਹਰੇ ਨੂੰ ਵੇਖਦਿਆਂ ਉਸ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਪੰਜਾਬੀ ਮੰਚ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਪੰਜਾਬੀ ਪ੍ਰੇਮੀਆਂ ਨੂੰ ਵੀ ਇੱਕ ਮੁੱਠ ਹੋਣ ਦਾ ਸਦਾ ਦਿੱਤਾ। … More »

ਪੰਜਾਬ | Leave a comment
AkalI dal uth ( a)

ਯੂਥ ਅਕਾਲੀ ਦਲ (ਅ ) ਨੇ ਵੱਡੇ ਪੱਧਰ ਉੱਤੇ ਕਾਲਜਾਂ, ਸਕੂਲਾਂ ਅਤੇ ਯੂਨੀਵਰਸਿਟੀਆਂ ਦੇ ਅਹੁਦੇਦਾਰਾਂ ਦੀ ਸਥਾਪਨਾ ਕੀਤੀ

ਫਤਹਿਗੜ੍ਹ ਸਾਹਿਬ-ਸ਼੍ਰੋਮਣੀ ਅਕਾਲੀ ਦਲ ( ਅ ) ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਅਤੇ ਯੂਥ ਆਗੂ ਰਣਦੇਵ ਸਿੰਘ ਦੇਬੀ ਦੀ ਅਗਵਾਈ ਹੇਠ ਕਾਲਜਾਂ, ਸਕੂਲਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਭਰਤੀ ਅਤੇ ਅਹੁਦਿਆਂ ਦੀ ਚੋਣ ਸਬੰਧੀ ਅਕਾਲੀ ਦਲ  ( ਅ … More »

ਪੰਜਾਬ | Leave a comment
F-5

ਬਠਿੰਡਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਛਾਪ ਛੱਡ ਗਿਆ ਵਿਸ਼ਵ ਕੱਪ ਦਾ ਆਗਾਜ਼

ਬਠਿੰਡਾ,(ਗੁਰਿੰਦਰਜੀਤ ਸਿੰਘ ਪੀਰਜੈਨ)- ਬਠਿੰਡਾ ਦੇ ਨਵੇਂ ਬਣੇ ਮਲਟੀਪਰਪਜ਼ ਸਪਰੋਟਸ ਸਟੇਡੀਅਮ ਵਿਖੇ ਬਾਲੀਵੁੱਡ ਦੀ ਚਮਕ ਦਮਕ, ਪੰਜਾਬੀ ਗਾਇਕਾਂ ਦੀ ਧਮਾਲ ਅਤੇ ਚਕਾਚੌਂਧ ਕਰਨ ਦੇਣ ਵਾਲੇ ਗਜ਼ਬ ਦੇ ਲੇਜ਼ਰ ਸ਼ੋਅ ਨਾਲ ਧੂਮ ਧੜੱਕੇ ਨਾਲ ਸ਼ੁਰੂ ਹੋਏ ਵਿਸ਼ਵ ਕੱਪ ਕਬੱਡੀ ਦੇ ਸ਼ਾਨਦਾਰ ਆਗਾਜ਼ … More »

ਪੰਜਾਬ | Leave a comment
DSC_0318

ਕਬੱਡੀ ਕੱਪ ਦੇ ਉਦਘਾਟਨ ਨੇ ਰਾਸ਼ਟਰ ਮੰਡਲ ਖੇਡਾਂ ਦੇ ਉਦਘਾਟਨੀ ਸਮਾਗਮ ਨੂੰ ਪਾਇਆ ਫਿੱਕਾ

ਬਠਿੰਡਾ,(ਗੁਰਿੰਦਰਜੀਤ ਸਿੰਘ ਪੀਰਜੈਨ)- ਦੂਸਰੇ ਵਿਸ਼ਵ ਕਬੱਡੀ ਕੱਪ ਦੇ ਸ਼ਾਨਦਾਰ ਆਗਾਜ਼ ਨਾਲ 20 ਦਿਨਾਂ ਤੱਕ ਚੱਲਣ ਵਾਲੇ ਕਬੱਡੀ ਦੇ  ਮਹਾਂਕੁੰਭ ਲਈ ਪਿੜ੍ਹ ਬੱਝ ਗਿਆ ਹੈ। ਇਸ ਵਕਾਰੀ ਕਬੱਡੀ ਕੱਪ ਵਿੱਚ ਪੁਰਸ਼ ਵਰਗ ਵਿੱਚ 14 ਅਤੇ ਮਹਿਲਾਂ ਵਰਗ ’ਚ 4 ਦੇਸ਼ਾਂ ਦੀਆਂ … More »

ਪੰਜਾਬ | Leave a comment
ਵਿਸ਼ਵ ਕੱਪ ਵਿੱਚ ਹਿੱਸਾ ਲੈ ਰਹੀ ਭਾਰਤੀ ਕਬੱਡੀ ਟੀਮ ਦੀ ਗਰੁੱਪ ਤਸਵੀਰ

ਕਬੱਡੀ ਦੇ ਮਹਾਂਕੁੰਭ ਨੂੰ ਲੈ ਕੇ ਸਮੁੱਚੇ ਮਾਲਵਾ ਖੇਤਰ ਵਿੱਚ ਭਾਰੀ ਉਤਸ਼ਾਹ

ਬਠਿੰਡਾ, (ਗੁਰਿੰਦਰਜੀਤ ਸਿੰਘ ਪੀਰਜੈਨ)- ਦੂਜੇ ਪਰਲਜ਼ ਵਿਸ਼ਵ ਕੱਪ ਕਬੱਡੀ-2011 ਦੇ ਰੰਗਾਰੰਗ ਆਗਾਜ਼ ਨੂੰ ਲੈ ਕੇ ਬਠਿੰਡਾ ਸ਼ਹਿਰ ਪੱਬਾਂ ਭਾਰ ਹੈ ਅਤੇ ਪੂਰਾ ਸ਼ਹਿਰ ਕਬੱਡੀ ਦੇ ਵਿਸ਼ਵ ਕੱਪ ਦੇ ਰੰਗ ਵਿੱਚ ਰੰਗਿਆ ਗਿਆ ਹੈ। ਕਬੱਡੀ ਦੇ ਮਹਾਂਕੁੰਭ ਨੂੰ ਲੈ ਕੇ ਸਮੁੱਚੀ … More »

ਪੰਜਾਬ | Leave a comment
 

ਨੌਜਵਾਨਾਂ ਲਈ ਵਿਧਾਨ ਸਭਾ ਚੋਣਾਂ ‘ਚ ਵਧੇਰੇ ਨੁਮਾਇੰਦਗੀ ਦੀ ਪੁਰਜ਼ੋਰ ਵਕਾਲਤ

ਅੰਮਿਤਸਰ/ਚੰਡੀਗੜ-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ, ਸਾਬਕਾ ਮੰਤਰੀ ਤੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਮਜ਼ਬੂਤੀ ਲਈ ਯੂਥ ਅਕਾਲੀ ਦਲ ਦੇ ਮੁੱਖ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਸਮੁੱਚੇ ਨੌਜਵਾਨ ਵਰਗ ਨੂੰ … More »

ਪੰਜਾਬ | Leave a comment
 

ਇਜ਼ਹਾਰ ਆਲਮ ਵਰਗਿਆ ਨੂੰ ਕਲੀਨ ਚਿੱਟ ਦੇਣ ਦੀ ਕਾਰਵਾਈ ਬਾਦਲ ਵੱਲੋ ਸਿੱਖਾਂ ਦੇ ਕਾਤਿਲਾਂ ਨਾਲ ਮਿਲੀਭੁਗਤ ਹੋਣ ਦਾ ਪ੍ਰਤੱਖ ਸਬੂਤ : ਮਾਨ

ਚੰਡੀਗੜ੍ਹ : “ਸਿੱਖ ਨੌਜਵਾਨੀ ਨੂੰ ਅਣਮਨੁੱਖੀ ਅਤੇ ਗੈਰ ਕਾਨੂੰਨੀ ਢੰਗਾ ਦੀ ਵਰਤੋ ਕਰਕੇ ਸਰੀਰਕ ਤੌਰ ਤੇ ਖ਼ਤਮ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਸ. ਪ੍ਰਕਾਸ ਸਿੰਘ ਬਾਦਲ ਵੱਲੋ ਕਲੀਨ ਚਿੱਟ ਦੇਣ ਦੇ ਕੀਤੇ ਜਾ ਰਹੇ ਐਲਾਣ ਜਿਥੇ ਸਿੱਖ ਕੌਮ ਦੇ ਜ਼ਖਮਾਂ … More »

ਪੰਜਾਬ | Leave a comment
 

1984 ਦਾ ਸਿੱਖ ਕਤਲੇਆਮ ਤੇ ਨਾਇਨਸਾਫੀ ਦੀ 27 ਵਰ੍ਹੇ ਲੰਮੀ ਪੀੜ

ਲੁਧਿਆਣਾ ,(ਪਰਮਜੀਤ ਸਿੰਘ ਬਾਗੜੀਆ) – 31 ਅਕਤੂਬਰ 1984 ਦਾ ਦਿਨ ਜਦੋਂ ਸਿੱਖਾਂ ਦਾ ਸਰਬਉਚ ਧਰਮ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ  ਢੁਹਾਉਣ ਦੀ ਦੋਸ਼ੀ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਦਿੱਲੀ ਵਿਚ ਕਤਲ ਹੋਇਆ ਉਸ ਤੋਂ ਬਾਅਦ ਕਾਂਗਰਸੀ ਆਗੂਆਂ ਦੀ … More »

ਪੰਜਾਬ | Leave a comment