ਪੰਜਾਬ

 

ਜਥੇ. ਅਵਤਾਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਲੁਧਿਆਣਾ ਪੱਛਮੀ ਤੋਂ ਚੋਣ ਜਿਤ ਕੇ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਏ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ … More »

ਪੰਜਾਬ | Leave a comment
Sep.22

ਪਲੀਤ ਧਰਤੀ, ਪਾਣੀ ਅਤੇ ਪੌਣ ਪੰਜਾਬ ਦੀ ਪੱਕੀ ਪਛਾਣ ਨਾ ਬਣ ਜਾਵੇ-ਲੰਗਾਹ

ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦੋ ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਸੁੱਚਾ ਸਿੰਘ ਲੰਗਾਹ ਨੇ ਕਿਹਾ ਹੈ ਕਿ ਦਿਨੋ ਦਿਨ ਲਾਪ੍ਰਵਾਹੀ ਕਰਨ ਕਰਕੇ ਸਾਡੀ ਧਰਤੀ, ਪਾਣੀ ਅਤੇ ਪੌਣ ਪਲੀਤ ਹੋ ਰਹੀ ਹੈ । ਜੇਕਰ … More »

ਪੰਜਾਬ | Leave a comment
 

ਸਿੱਖ ਸੰਗਤਾਂ ਵਲੋਂ ਮਿਲਿਆ ਇਹ ਫਤਵਾ ਅਸਲ ਵਿਚ ਅਕਾਲੀ ਦਲ ’ਤੇ ਲੋਕਾਂ ਦੇ ਭਰੋਸੇ ਦੀ ਜਿੱਤ

ਅੰਮ੍ਰਿਤਸਰ -ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਗੜਬੜੀ ਹੋਣ ਦੇ ਲਾਏ ਗਏ ਇਲਜ਼ਾਮ ਨੂੰ ਮੂਲੋਂ ਰੱਦ ਕਰਦਿਆਂ ੳਹਨਾਂ ਵਲੋਂ ਸ: ਪ੍ਰਕਾਸ਼ ਸਿੰਘ … More »

ਪੰਜਾਬ | Leave a comment
 

ਸ਼੍ਰੋਮਣੀ ਕਮੇਟੀ ਚੋਣਾਂ ਦੇ ਨਤੀਜੇ ਪ੍ਰਵਾਨ ਨਹੀਂ ; ਅਦਾਲਤ ਦਾ ਦਰਵਾਜਾ ਖੜਕਾਵਾਂਗੇ-ਜਥੇਦਾਰ ਧਨੌਲਾ

ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੇ  ਲੋਕਤੰਤਰ ਨੂੰ ਗ੍ਰਹਿਣ ਲਗਾ ਕੇ ਰੱਖ ਦਿੱਤਾ ਹੈ। ਇਨ੍ਹਾਂ ਧਾਰਮਿਕ ਚੋਣਾਂ ’ਚ ਹੋਈਆਂ ਧਾਂਦਲੀਆਂ, ਸੀਨਾਂਜ਼ੋਰੀ ਅਤੇ ਬੁਰਸ਼ਾਗਰਦੀ ਨੇ ਸਿੱਖਾਂ ਨੂੰ ਅਹਿਸਾਸ ਕਰਵਾ ਦਿੱਤਾ ਹੈ ਕਿ ਸਿੱਖ ਪਾਰਲੀਮੈਂਟ ਉਪਰ ਕਬਜ਼ਾ ਕਰਨ ਲਈ ਹਿੰਦੂਤਵੀ ਤਾਕਤਾਂ … More »

ਪੰਜਾਬ | Leave a comment
sgpc

ਐਸਜੀਪੀਸੀ ਚੋਣਾਂ ਵਿੱਚ ਬਾਦਲ ਦਲ ਦੀ ਭਾਰੀ ਜਿੱਤ

ਚੰਡੀਗੜ੍ਹ- ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਬਾਦਲ ਦਲ ਨੇ ਹੂੰਝਾਫੇਰ ਜਿੱਤ ਹਾਸਿਲ ਕੀਤੀ। ਵਿਰੋਧੀ ਧਿਰਾਂ ਉਨ੍ਹਾਂ ਦੀ ਜਬਰਦਸਤ ਜਿੱਤ ਅੱਗੇ ਟਿਕ ਨਹੀਂ ਸਕੀਆਂ। ਸ਼ਰੋਮਣੀ ਅਕਾਲੀ ਦਲ ਅਤੇ ਸੰਤ ਸਮਾਜ ਨੇ ਕੁਲ 170 ਸੀਟਾਂ ਵਿਚੋਂ 157 ਸੀਟਾਂ ਪ੍ਰਾਪਤ ਕੀਤੀਆਂ ਅਤੇ … More »

ਪੰਜਾਬ | Leave a comment
17ASR Sarchand

ਸੰਗਤਾਂ ਅਖੌਤੀ ਆਗੂਆਂ ਨੂੰ ਮੂੰਹ-ਤੋੜ ਜਵਾਬ ਦੇਣ ਗੀਆਂ

ਅੰਮ੍ਰਿਤਸਰ  – ਸ਼੍ਰੋਮਣੀ ਅਕਾਲੀ ਦਲ ਬਾਦਲ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਪਰਦੀਪ ਸਿੰਘ ਵਾਲੀਆ ਵਲੋਂ ਸੀਨੀਅਰ ਅਕਾਲੀ ਆਗੂਆਂ ਖਿਲਾਫ ਕੀਤਾ ਜਾ ਰਹੀ ਦੂਸ਼ਣ ਬਾਜੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ … More »

ਪੰਜਾਬ | Leave a comment
 

ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਮਿਲਣਾ ਗੁਨਾਹ ਨਹੀ ਹੈ – ਸਰਨਾ

ਅੰਮ੍ਰਿਤਸਰ- : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਜੇਕਰ ਪੰਥਕ ਮਸਲਿਆ ਦੇ ਹੱਲ ਲਈ ਉਹਨਾਂ ਵੱਲੋਂ ਦੇਸ ਦੇ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਤੇ ਕਾਂਗਰਸ ਦੀ ਕੌਮੀ … More »

ਪੰਜਾਬ | Leave a comment
21

ਸ਼੍ਰੋਮਣੀ ਖਾਲਸਾ ਪੰਚਾਇਤ ਵੱਲੋਂ ਪੰਥਕ ਮੋਰਚੇ ਦੇ ਹੱਕ ਵਿੱਚ ਸਮਾਗਮ ਕੀਤਾ ਗਿਆ

ਦੁੱਗਰੀ- 18 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖ ਕੇ ਪੰਥਕ ਮੋਰਚੇ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਸ਼੍ਰੋਮਣੀ ਖਾਲਸਾ ਪੰਚਾਇਤ ਵੱਲੋਂ ਲੁਧਿਆਣਾ ਜਿਲੇ ਦੇ ਪਿੰਡ ਦੁੱਗਰੀ ਵਿਖੇ ਇਕ ਪੰਥਕ ਸਮਾਗਮ ‘ਪੰਥ ਦੀ ਪਹਿਚਾਣ’ … More »

ਪੰਜਾਬ | Leave a comment
AISSF

ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਸ਼ਹੀਦਾਂ ਦੀ ਮਹਾਨ ਜਥੇਬੰਦੀ-ਬਾਬਾ ਦਾਦੂਵਾਲ

ਚੰਡੀਗੜ੍ਹ, (ਗੁਰਿੰਦਰਜੀਤ ਸਿੰਘ ਪੀਰਜੈਨ)–ਪੰਜਾਬ ਪੁਲਿਸ ਦੇ ਸਖਤ ਸੁਰਖਿਆ ਪਹਿਰੇ ਅਤੇ ਰੁਕਾਵਟਾਂ ਦੇ ਬਾਵਜੂਦ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਐਲਾਨ ਕੀਤਾ ਕਿ ਸਿੱਖ ਧਰਮ ਦੇ ਆਜਾਦ ਰੁਤਬੇ ਦੀ ਬਹਾਲੀ ਲਈ ਸਵਿਧਾਨ ਦੀ ਧਾਰਾ 25 ਵਿਚ ਸੋਧ ਕਰਨ ਦੀ ਸਿੱਖਾਂ ਦੀ … More »

ਪੰਜਾਬ | Leave a comment
IMG_0415

ਬਸੀ ਪਠਾਣਾਂ ਦੇ ਵਾਰਡ ਨੰ:12,13,4 ਦੇ ਵੋਟਰਾਂ ਨੇ ਮਾਨ ਨੂੰ ਲੱਡੂਆਂ ਨਾਲ ਤੋਲਕੇ ਚੋਣ ਪ੍ਰਚਾਰ ਨੂੰ ਸਿੱਖਰਾਂ ਤੇ ਲਿਆਦਾਂ

ਫਤਹਿਗੜ੍ਹ ਸਾਹਿਬ: ਬਸੀ ਪਠਾਣਾ ਚੋਣ ਹਲਕੇ ਦੇ ਅਧੀਨ ਆਉਦੇ ਪਿੰਡਾਂ ਦਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਰਿਜਰਵ ਤੋ ਉਮੀਦਵਾਰ ਸ. ਧਰਮ ਸਿੰਘ ਕਲੌੜ ਅਤੇ ਸ. ਮਾਨ ਦੇ ਸਪੁੱਤਰ ਸ. ਇਮਾਨ ਸਿੰਘ ਮਾਨ ਵਲੋ ਆਪਣੀਆ ਚੋਣ … More »

ਪੰਜਾਬ | Leave a comment